ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

ਚੰਡੀਗੜ੍ਹ/ਤਰਨਤਾਰਨ, 15 ਜਨਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ […]

Continue Reading

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਚੰਡੀਗੜ੍ਹ, 15 ਜਨਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਹੈ। ਇਹ ਜਾਣਕਾਰੀ […]

Continue Reading

ਕੰਪਿਊਟਰ ਅਧਿਆਪਕਾਂ ਨੇ ਆਪਣੇ ਖੂਨ ਨਾਲ ਚਿੱਠੀਆਂ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਕਰਵਾਏ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ

ਪੰਜਾਬ ਸਰਕਾਰ ਵੱਲੋਂ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ਵਿੱਚ ਕਰਨੇ ਵਿਸ਼ਾਲ ਰੋਸ਼ ਪ੍ਰਦਰਸ਼ਨ , ਸੰਗਰੂਰ,15 ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਕੰਪਿਊਟਰ ਅਧਿਆਪਕਾਂ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ […]

Continue Reading

“ਸ਼ਹਿਰਾਂ ਵਿੱਚੋ ਸੁਣੀਦਾ ਏ ਸ਼ਹਿਰ ਚੰਡੀਗੜ੍ਹ ” ਗੀਤ ਨਾਲ ਐਂਟਰੀ ਮਾਰੀ ਗਾਇਕ ਗੁਰਕੀਰਤ ਨੇ

ਚੰਡੀਗੜ੍ਹ 15 ਜਨਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਇਥੋੰ ਦੇ ਸੈਕਟਰ 41 ਵਿਚਲੇ ਪਿੰਡ ਬੁਟਰੇਲਾ ਨਾਲ ਸਬੰਧਤ ਗਾਇਕ ਗੁਰਕੀਰਤ ਨੇ ਆਪਣਾ ਪਲੇਠਾ ਗੀਤ “ਜ਼ੀਲੋਸ” ਨੂੰ ‘ਹੇਕ ਟਰੈਕਸ ‘ ਜ਼ਰੀਏ ਸਰੋਤਿਆਂ ਦੀ ਕਚਿਹਰੀ ਵਿਚ ਪੇਸ਼ ਕੀਤਾ ਹੈ।ਗਾਇਕ ਗੁਰਕੀਰਤ ਦੇ “ਸ਼ਹਿਰਾਂ ਵਿੱਚੋ ਸੁਣੀਦਾਂ ਏ ਸ਼ਹਿਰ ਚੰਡੀਗੜ੍ਹ ” ਬੋਲਾਂ ਨਾਲ ਸ਼ਹਿਰ ਦੀ ਖੂਬਸੂਰਤੀ ਬਾਰੇ ਬਾਖੂਬੀ ਬਿਆਨ ਕੀਤਾ ਹੈ ਉਸ […]

Continue Reading

ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਆਫੀਸਰਜ਼ ਐਸੋਸੀਏਸ਼ਨ ਨੇ ਸਾਲਾਨਾ ਕੈਲੰਡਰ ਅਤੇ ਡਾਇਰੀ ਲਾਂਚ ਕੀਤਾ

ਮੋਹਾਲੀ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਨੈਸ਼ਨਲ ਬੈਂਕ ਮੋਹਾਲੀ ਸਰਕਲ ਦੇ ਡੀਜੀਐਮ ਸਰਕਲ ਹੈੱਡ ਪੰਕਜ ਆਨੰਦ ਨੇ ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਆਫੀਸਰਜ਼ ਐਸੋਸੀਏਸ਼ਨ, ਮੋਹਾਲੀ ਸਰਕਲ ਦੁਆਰਾ ਜਾਰੀ ਕੀਤੇ ਗਏ ਨਵੇਂ ਸਾਲ 2025 ਕੈਲੰਡਰ ਅਤੇ ਡਾਇਰੀ ਨੂੰ ਲਾਂਚ ਕੀਤਾ। ਇਸ ਮੌਕੇ ਪੀਐਨਬੀ ਏਜੀਐਮ ਮੁਹਾਲੀ ਦੇ ਡਿਪਟੀ ਸਰਕਲ ਹੈੱਡ ਸੰਜੀਤ ਕੁਮਾਰ ਕੋਂਡਲ, ਪੀਐਨਬੀ ਅਫਸਰ […]

Continue Reading

ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਹੋਈ,ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਗਿਆ

ਚੰਡੀਗੜ੍ਹ, 15 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਸੂਬਾ ਫੈਡਰਲ ਕੌਂਸਲ ਦੀ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ।ਜਿਸ ਵਿੱਚ ਸੂਬਾ ਕਮੇਟੀ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ […]

Continue Reading

ਲਿਬਰੇਸ਼ਨ ਦੀ ਜਾਂਚ ਟੀਮ ਵਲੋਂ ਪਿੰਡ ਦਾਨ ਸਿੰਘ ਵਾਲਾ ਦਾ ਦੌਰਾ

ਮਾਨ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੀ ਸੰਵੇਦਨਹੀਣਤਾ ਦੀ ਸਖ਼ਤ ਆਲੋਚਨਾ ਹਮਲੇ ਦੇ ਪੀੜਤ ਦਲਿਤ ਪਰਿਵਾਰਾਂ ਦੇ ਨੁਕਸਾਨ ਦੀ ਪੂਰਤੀ ਲਈ ਤੁਰੰਤ ਸਹਾਇਤਾ ਦੇਣ ਦੀ ਮੰਗ ਮਾਨਸਾ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਦੀ ਮਜ਼ਦੂਰ ਬਸਤੀ ਕੋਠੇ ਜੀਵਨ ਸਿੰਘ ਵਿਖੇ ਸਥਾਨਕ ਬਦਨਾਮ ਨਸ਼ਾਤਸਕਰ ਦਲੇਰ ਦੇ ਇਕ ਬਹੁਤ ਵੱਡੇ ਗਿਰੋਹ ਵਲੋਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਜਸ਼ਨਾਂ ਨਾਲ ਮਨਾਇਆ ਗਿਆ ਮਾਘੀ ਦਾ ਤਿਉਹਾਰ

ਅਮਰੀਕੀ ਮਹਿਮਾਨਾਂ ਦੀ ਭੰਗੜੇ ਅਤੇ ਗਿੱਧੇ ਵਿੱਚ ਭਾਗੀਦਾਰੀ ਨੇ ਸਮਾਗਮ ਦੀ ਸ਼ਾਨ ਵਿੱਚ ਕੀਤਾ ਵਾਧਾ ਮੰਡੀ ਗੋਬਿੰਦਗੜ੍ਹ, 15 ਜਨਵਰੀ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕੈਂਪਸ ਵਿੱਚ ਮਾਘੀ ਦੇ ਇੱਕ ਸ਼ਾਨਦਾਰ ਜਸ਼ਨ ਦੀ ਮੇਜ਼ਬਾਨੀ ਕੀਤੀ ਗਈ, ਜਿਸ ਵਿੱਚ ਵਿਦਿਆਰਥੀਆਂ, ਫੈਕਲਟੀ ਅਤੇ ਵਿਸ਼ੇਸ਼ ਮਹਿਮਾਨਾਂ ਨੇ ਖੁਸ਼ੀ ਅਤੇ ਪਰੰਪਰਾ ਨਾਲ ਭਰੇ ਇਸ ਤਿਉਹਾਰ ਵਿੱਚ ਉਤਸ਼ਾਹ ਨਾਲ […]

Continue Reading

ਪਿੰਡ ਗੋਲੇਵਾਲਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ […]

Continue Reading

ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ […]

Continue Reading