ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ  ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ […]

Continue Reading

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਗੀਰ ਕੌਰ ਵੱਲੋਂ ਬੋਲੇ ਝੂਠ ਦਾ ਕੀਤਾ ਪਰਦਾਫਾਸ਼ ਕੀਤਾ

ਰਾਮ ਰਹੀਮ ਦੀ ਮੁਆਫੀ ਦਾ ਸਮਰਥਨ ਕਰਦੇ ਦੇ ਦੋਵਾਂ ਨੇਤਾਵਾਂ ਦੇ ਵੀਡੀਓ ਸਬੂਤ ਦਿਖਾਏ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ:ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲੇ ਝੂਠ ਲਈ ਉਨ੍ਹਾਂ ‘ਤੇ ਤਿੱਖਾ […]

Continue Reading

ਆਮ ਆਦਮੀ ਪਾਰਟੀ ਨੇ ਜਲੰਧਰ ‘ਚ ਬਣਾਇਆ ਨਵਾਂ ਮੇਅਰ

ਜਲੰਧਰ, 11 ਜਨਵਰੀ, ਬੋਲੇ ਪੰਜਾਬ ਬਿਊਰੋ :ਆਮ ਆਦਮੀ ਪਾਰਟੀ ਦੇ ਵਨੀਤ ਧੀਰ ਨਗਰ ਨਿਗਮ ਜਲੰਧਰ ਦੇ ਨਵੇਂ ਮੇਅਰ ਚੁਣੇ ਗਏ ਹਨ। ਇਸ ਦੇ ਨਾਲ ਹੀ ਉਹ ਜਲੰਧਰ ਦੇ ਸੱਤਵੇਂ ਮੇਅਰ ਬਣ ਗਏ ਹਨ। ਕਰਮਜੀਤ ਕੌਰ ਸੀਨੀਅਰ ਡਿਪਟੀ ਮੇਅਰ ਤੇ ਮਲਕੀਤ ਸਿੰਘ ਸੁਭਾਨਾ ਡਿਪਟੀ ਮੇਅਰ ਬਣ ਗਏ ਹਨ। 85 ਕੌਂਸਲਰਾਂ ਵਾਲੇ ਨਗਰ ਨਿਗਮ ਹਾਊਸ ‘ਚ ਆਮ […]

Continue Reading

ਪੰਜਾਬ ਵਿੱਚ ਕਾਨੂੰਨ ਵਿਵਸਥਾ ਢਹਿ-ਢੇਰੀ, ਅਪਰਾਧੀ ਬੇਖੋਫ਼, ਕਾਨੂੰਨ ਵਿਵਸਥਾ ਦੀਆਂ ਉਡਾ ਰਹੇ ਧੱਜੀਆਂ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 11 ਜਨਵਰੀ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੇ ਰਾਜਨੀਤਿਕ ਹਾਲਾਤ ਅਤੇ ਦਿਨੋ-ਦਿਨ ਵਿਗੜਦੇ ਹਾਲਾਤਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ਸੰਭਾਲੀ ਹੈ, ਉਸ ਤੋਂ ਬਾਅਦ, ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ […]

Continue Reading

ਮਾਲ ਅਫਸਰਾਂ ਵੱਲੋਂ ਰਜਿਸਟ੍ਰੇਸ਼ਨ ਸੇਵਾਵਾਂ ਬੰਦ ਕਰਕੇ,ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦਾ ਐਲਾਨ,

ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਮਾਲ ਅਧਿਕਾਰੀ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਮਾਲ ਅਫਸਰ ਮੰਗਲਵਾਰ, 14 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ।ਐਸੋਸੀਏਸ਼ਨ ਨੇ ਮਾਲ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਸਰਕਾਰ ਤਿੰਨ ਦਿਨਾਂ ਅੰਦਰ ਮਾਮਲੇ ਦੀ ਜਾਂਚ ਬਾਰੇ ਲਿਖਤੀ ਅਪਡੇਟ ਦੇਣ ਵਿੱਚ […]

Continue Reading

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਚੰਡੀਗੜ੍ਹ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ।‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਸ਼ਿਰਕਤ ਕਰਦਿਆਂ ਮੁੱਖ ਮੰਤਰੀ […]

Continue Reading

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ IPRO ਦੇ ਤਬਾਦਲੇ

ਚੰਡੀਗੜ੍ਹ, 11 ਜਨਵਰੀ, ਬੋਲੇ ਪੰਜਾਬ ਬਿਊਰੋ : ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਈਪੀਆਰਓ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

78914 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 11 ਕਰੋੜ 83 ਲੱਖ 71 ਹਜ਼ਾਰ ਰੁਪਏ ਦੀ ਅਦਾਇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, ਬੋਲੇ ਪੰਜਾਬ ਬਿਊਰੋ : ਐੱਸ.ਏ.ਐੱਸ. ਨਗਰ ਜ਼ਿਲ੍ਹੇ ਵਿਚ 78914 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 11 ਕਰੋੜ 83 ਲੱਖ 71 ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅੰਮ੍ਰਿਤ ਬਾਲਾ ਨੇ ਦਿੱਤੀ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੁਢਾਪਾ ਪੈਨਸ਼ਨ […]

Continue Reading

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ,ਡਾ਼ ਅੰਬੇਦਕਰ ਖਿਲਾਫ ਟਿੱਪਣੀਆਂ ਦਾ ਮਸਲਾ

ਸੁਪਰੀਮ ਕੋਰਟ ਤੋਂ ਕੀਤੀ ਮੰਗ – ਈਵੀਐਮ ਦੀ ਬਜਾਏ ਵੋਟਿੰਗ ਬੈਲਟ ਪੇਪਰ ਰਾਹੀਂ ਕਰਾਉਂਣ ਅਤੇ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਗੱਲਬਾਤ ਸ਼ੁਰੂ ਕਰਨ ਦੀ ਹਿਦਾਇਤ ਕੀਤੀ ਜਾਵੇ ਮਾਨਸਾ, 11ਜਨਵਰੀ ,ਬੋਲੇ ਪੰਜਾਬ ਬਿਊਰੋ :ਅੱਜ ਸਖ਼ਤ ਸਰਦੀ ਤੇ ਬਾਰਿਸ਼ ਵਾਲੇ ਮੌਸਮ ਦੇ ਬਾਵਜੂਦ ਇਥੇ ਸ਼ਹਿਰ ਦੇ ਕੇਂਦਰ ਗੁਰਦੁਆਰਾ ਚੌਂਕ ਵਿਖੇ ਸੰਸਦ ਵਿੱਚ ਬਾਬਾ […]

Continue Reading

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ: ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ, ਜਿਸ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ ਬਿੰਨ ਲਾਗੂ ਕਰਨਾ ਯਕੀਨੀ ਬਣਾਇਆ […]

Continue Reading