ਪੰਜਾਬ ‘ਚ ਸੰਘਣੀ ਧੁੰਦ ਕਾਰਨ ਬੱਸ ਦਰੱਖਤ ‘ਚ ਵੱਜੀ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ

ਤਰਨਤਾਰਨ, 11 ਜਨਵਰੀ, ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਰੋਡ ’ਤੇ ਪਿੰਡ ਦਬੁਰਜੀ ਨੇੜੇ ਇਕ ਨਿੱਜੀ ਬੱਸ ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ।ਇਹ ਬੱਸ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਸੰਘਣੀ ਧੁੰਦ ਕਾਰਨ ਬੇਕਾਬੂ ਹੋ ਕੇ ਦਰਖ਼ਤ ਨਾਲ ਜਾ ਵੱਜੀ। ਹਾਦਸੇ ਦੌਰਾਨ ਬੱਸ ’ਚ ਸਵਾਰ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋਈਆਂ।ਜ਼ਖ਼ਮੀਆਂ ਨੂੰ ਤੁਰੰਤ ਤਰਨਤਾਰਨ ਦੇ […]

Continue Reading

ਗ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਤਰਨ ਦਰਬਾਰ 14 ਜਨਵਰੀ ਨੂੰ

ਐੱਸ.ਏ.ਐੱਸ ਨਗਰ 11 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਤਰਨ ਦਰਬਾਰ 14 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਕਰਵਾਇਆ ਜਾ ਰਿਹਾ ਹੈ । ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ […]

Continue Reading

ਆਕਾਲ ਤਖਤ ਸਾਹਿਬ ਦੇ ਆਦੇਸ਼ਾਂ ਨੂੰ ਲਾਗੂ ਕਰਨ ਤੋਂ ਆਕਾਲੀ ਦਲ ਅਜੇ ਵੀ ਕਰ ਰਿਹਾ ਆਨਾ ਕਾਨੀ -Giani Raghbir Singh

ਅੰਮ੍ਰਿਤਸਰ, 11 ਜਨਵਰੀ, ਬੋਲੇ ਪੰਜਾਬ ਬਿਊਰੋ :Sri Akal Takht Sahib ਦੇ ਜਥੇਦਾਰ Giani Raghbir Singh ਨੇ ਸਪਸ਼ਟ ਕਿਹਾ ਹੈ ਕਿ 2 ਦਸੰਬਰ ਦੇ ਫ਼ੈਸਲਿਆਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਿੱਚ Shiromani Akali Dal ਅਜੇ ਵੀ ਆਨਾ ਕਾਨੀ ਕਰ ਰਿਹਾ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਚੰਗੀ ਗੱਲ ਹੈ […]

Continue Reading

ਪੰਜਾਬ ਪੁਲਿਸ ਵੱਲੋਂ 23 ਕਿਲੋ ਅਫੀਮ ਸਮੇਤ ਦੋ ਤਸਕਰ ਕਾਬੂ

ਫਿਰੋਜ਼ਪੁਰ, 11 ਜਨਵਰੀ, ਬੋਲੇ ਪੰਜਾਬ ਬਿਊਰੋ :ਸੀਆਈਏ ਸਟਾਫ ਫਿਰੋਜ਼ਪੁਰ ਨੇ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ।ਇਨ੍ਹਾਂ ਤਸਕਰਾਂ ਕੋਲੋਂ 23 ਕਿਲੋ ਅਫੀਮ ਬਰਾਮਦ ਹੋਈ ਹੈ। ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਸੁੱਚਾ ਸਿੰਘ ਅਤੇ ਸੋਹਨ ਸਿੰਘ ਵਜੋਂ ਹੋਈ ਹੈ। ਇਹ ਲੋਕ ਕਾਰ ਵਿੱਚ ਅਫੀਮ ਦੀ ਖੇਪ ਲੈ ਕੇ ਕਿਸੇ ਨੂੰ ਸਪਲਾਈ ਕਰਨ ਜਾ ਰਹੇ ਸਨ।ਇਸ ਦੌਰਾਨ ਮੋਗਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਆਸਟ੍ਰੇਲੀਆ ਵਿੱਚ ਕਰੀਅਰ ਦੇ ਮੌਕਿਆਂ ਬਾਰੇ ਮਾਹਿਰ ਭਾਸ਼ਣ

ਮੰਡੀ ਗੋਬਿੰਦਗੜ੍ਹ, 11 ਜਨਵਰੀ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ “ਆਸਟ੍ਰੇਲੀਆ ਵਿੱਚ ਕਰੀਅਰ ਅਤੇ ਮੌਕੇ” ਵਿਸ਼ੇ ‘ਤੇ ਇੱਕ ਪ੍ਰੇਰਣਾਦਾਇਕ ਅਤੇ ਜਾਣਕਾਰੀ ਭਰਪੂਰ ਸੈਸ਼ਨ ਕਰਵਾਇਆ ਜਿਸ ਵਿੱਚ ਬੀਐਸਸੀ ਨਰਸਿੰਗ ਜੀਐਨਐਮ, ਏਐਨਐਮ, ਬੀਐਸਸੀ ਨਰਸਿੰਗ ਅਤੇ ਸਹਾਇਕ ਸਿਹਤ ਸੰਭਾਲ ਵਿਸ਼ਿਆਂ ਸਮੇਤ ਵੱਖ-ਵੱਖ ਸਿਹਤ ਸੰਭਾਲ ਪ੍ਰੋਗਰਾਮਾਂ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿੱਚ ਡਾ. ਕੁਲਭੂਸ਼ਣ […]

Continue Reading

ਸਿੱਖਿਆ-ਦਾਨੀ ਮੋਹਨਬੀਰ ਸਿੰਘ ਸ਼ੇਰਗਿੱਲ ਨੂੰ ਸਦਮਾ, ਪਤਨੀ ਕਰਮਿੰਦਰ ਕੌਰ ਦਾ ਦੇਹਾਂਤ

ਕਰਮਿੰਦਰ ਕੌਰ ਨੇ ਪੈਰਾਗਾਨ ਸਕੂਲ ਦੀ ਸਥਾਪਨਾ ’ਚ ਆਪਣੇ ਪਤੀ ਦਾ ਸਾਥ ਦਾ ਦਿੱਤਾ-ਸੰਜੀਵਨ ਮੋਹਾਲੀ: 11 ਜਨਵਰੀ, ਬੋਲੇ ਪੰਜਾਬ ਬਿਊਰੋ : ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਦੇ ਬਾਨੀ, ਇਲਾਕੇ ਦੇ ਉੱਘੇ ਸਿੱਖਿਆ-ਦਾਨੀ ਸ੍ਰੀ ਮੋਹਨਬੀਰ ਸਿੰਘ ਸ਼ੇਰਗਿੱਲ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੀ ਪਤਨੀ ਕਰਮਿੰਦਰ ਕੌਰ 71 ਸਾਲ ਦੀ ਉਮਰ ਵਿਚ ਲੰਮੀ ਬਿਮਾਰੀ ਤੋਂ […]

Continue Reading

Diljit ਦੋਸਾਂਝ ਦੀ ਨਵੀਂ ਫ਼ਿਲਮ ਜਸਵੰਤ ਸਿੰਘ ਖਾਲੜਾ ‘ਤੇ ਆਧਾਰਿਤ‘ਪੰਜਾਬ 95’ ਹੋਵੇਗੀ ਰਿਲੀਜ਼

ਨਵੀ ਦਿੱਲੀ 11 ਜਨਵਰੀ ,ਬੋਲੇ ਪੰਜਾਬ ਬਿਊਰੋ : ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ‘ਤੇ ਖੂਨ ਨਾਲ ਰੰਗੇ ਚਿਹਰੇ ਅਤੇ ਧੂੜ ਭਰੇ ਕੱਪੜਿਆਂ ਦੀ ਫੋਟੋ ਸ਼ੇਅਰ ਕੀਤੀ ਹੈ। ਸ਼ੇਅਰ ਕਰਦੇ ਹੋਏ ਦਿਲਜੀਤ ਨੇ ਲਿਖਿਆ, ‘ਮੈਂ ਹਨੇਰੇ ਨੂੰ ਚੁਣੌਤੀ ਦਿੰਦਾ ਹਾਂ।’ਦਿਲਜੀਤ ਨੇ ਫਿਲਮ ਦੀਆਂ ਆਪਣੀਆਂ 3 ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਫਿਲਮ ਫਰਵਰੀ 2025 ‘ਚ ਰਿਲੀਜ਼ ਹੋਵੇਗੀ। ਇਸ ਗੱਲ […]

Continue Reading

ਪੁਲਿਸ ਸੁਰੱਖਿਆ ਹਾਸਲ ਕਰਨ ਲਈ ਆਪਣੇ ਘਰ ‘ਤੇ ਗੋਲੀਆਂ ਚਲਾਉਣ ਦਾ ਡਰਾਮਾ ਰਚਣ ਵਾਲਾ ਸ਼ਿਵ ਸੈਨਾ ਆਗੂ ਸਾਥੀ ਸਮੇਤ ਕਾਬੂ

ਤਰਨ ਤਾਰਨ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਤਰਨ ਤਾਰਨ ਵਿਖੇ ਸ਼ਿਵ ਸੈਨਾ ਬਾਲ ਠਾਕਰੇ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁਕੂ ਵਲੋਂ ਪੁਲਿਸ ਸੁਰੱਖਿਆ ਹਾਸਲ ਕਰਨ ਲਈ ਆਪਣੇ ਹੀ ਘਰ ਉੱਤੇ ਗੋਲੀਆਂ ਚਲਾਉਣ ਦਾ ਡਰਾਮਾ ਰਚਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੀ ਜਾਂਚ ਵਿੱਚ ਸੀਸੀਟੀਵੀ ਫੁਟੇਜਾਂ ਰਾਹੀਂ ਸਾਬਤ ਹੋਇਆ ਹੈ ਕਿ ਅਸ਼ਵਨੀ ਕੁਮਾਰ ਨੇ ਖੁਦ […]

Continue Reading

ਅਵਾਰਾ ਕੁੱਤਿਆਂ ਵੱਲੋਂ ਬੱਚੇ ‘ਤੇ ਹਮਲਾ, ਮੌਕੇ ‘ਤੇ ਮੌਤ

ਮੁੱਲਾਪੁਰ ਦਾਖਾ, 11 ਜਨਵਰੀ,ਬੋਲੇ ਪੰਜਾਬ ਬਿਊੋਰੋ: ਨੇੜਲੇ ਪਿੰਡ ਹਸਨਪੁਰ ਵਿਖੇ ਖੇਤਾਂ ‘ਚ ਰਹਿੰਦੇ ਪਰਿਵਾਰ ਦੇ 13 ਸਾਲਾਂ ਬੱਚੇ ‘ਤੇ ਅਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ।ਇਸ ਹਮਲੇ ਕਾਰਨ ਗੰਭੀਰ ਜ਼ਖਮੀ ਬੱਚੇ ਦੀ ਮੌਕੇ ‘ਤੇ ਮੌਤ ਹੋ ਗਈ। ਇਸ ਮੌਤ ਤੋਂ ਬਾਅਦ ਪਿੰਡ ਵਾਸੀਆਂ ਵਾਸੀਆਂ ਨੇ ਲੁਧਿਆਣਾ ਫਿਰੋਜ਼ਪੁਰ ਮੁੱਖ ਮਾਰਗ ‘ਤੇ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕਾਰਵਾਈ […]

Continue Reading

ਬਾਘਾਪੁਰਾਣਾ ਦੇ ਹਲਕਾ ਵਿਧਾਇਕ ਦੀ ਗੱਡੀ ਨਾਲ ਵਾਪਰਿਆ ਹਾਦਸਾ

ਚੰਡੀਗੜ੍ਹ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਮੋਗਾ ਦੀ ਸਬ-ਡਵੀਜ਼ਨ ਬਾਘਾਪੁਰਾਣਾ ਦੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਕਾਫ਼ਲੇ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਹੈ। ਇਸ ਹਾਦਸੇ ਵਿਚ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਬਚਾਅ ਹੋ ਗਿਆ ਕਿਉਂਕਿ ਉਹ ਕਾਫਲੇ ਦੇ ਕਿਸੇ ਹੋਰ ਵਾਹਨ ਵਿਚ ਸਵਾਰ ਸਨ। ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦਾ ਗੰਨਮੈਨ ਸਵਾਰ ਸੀ, […]

Continue Reading