ਬਾਘਾਪੁਰਾਣਾ ਦੇ ਹਲਕਾ ਵਿਧਾਇਕ ਦੀ ਗੱਡੀ ਨਾਲ ਵਾਪਰਿਆ ਹਾਦਸਾ

ਚੰਡੀਗੜ੍ਹ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਮੋਗਾ ਦੀ ਸਬ-ਡਵੀਜ਼ਨ ਬਾਘਾਪੁਰਾਣਾ ਦੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਕਾਫ਼ਲੇ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਹੈ। ਇਸ ਹਾਦਸੇ ਵਿਚ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਬਚਾਅ ਹੋ ਗਿਆ ਕਿਉਂਕਿ ਉਹ ਕਾਫਲੇ ਦੇ ਕਿਸੇ ਹੋਰ ਵਾਹਨ ਵਿਚ ਸਵਾਰ ਸਨ। ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦਾ ਗੰਨਮੈਨ ਸਵਾਰ ਸੀ, […]

Continue Reading

ਅਬੋਹਰ : ਐਕਸਪਾਇਰੀ ਕੋਲਡ ਡਰਿੰਕ ਪੀਣ ਕਾਰਨ 5 ਦੋਸਤਾਂ ਦੀ ਸਿਹਤ ਵਿਗੜੀ, ਹਸਪਤਾਲ ਦਾਖਲ

ਅਬੋਹਰ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜ ਦੋਸਤਾਂ ਦੀ ਹਾਲਤ ਉਸ ਵੇਲੇ ਵਿਗੜ ਗਈ,ਜਦੋਂ ਉਨ੍ਹਾਂ ਅਬੋਹਰ ਦੇ ਆਲਮਗੜ੍ਹ ਵਿੱਚ ਸਥਿਤ ਇੱਕ ਮੰਦਰ ਦੇ ਸਾਹਮਣੇ ਇੱਕ ਕਰਿਆਨੇ ਦੀ ਦੁਕਾਨ ਤੋਂ ਮਿਆਦ ਪੁੱਗੀ ਕੋਲਡ ਡ੍ਰਿੰਕ ਪੀ ਲਈ। ਇਸ ਕਰਨ ਪੰਜਾਂ ਨੌਜਵਾਨਾਂ ਦੀ ਹਾਲਤ ਵਿਗੜ ਗਈ। ਪੰਜਾਂ ਨੌਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਅਬੋਹਰ ਵਿੱਚ ਦਾਖਲ ਕਰਵਾਇਆ ਗਿਆ। ਇੱਕ […]

Continue Reading

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਲਦ ਫਰਾਂਸ ਯਾਤਰਾ ‘ਤੇ ਜਾਣਗੇ

ਨਵੀਂ ਦਿੱਲੀ, 11 ਜਨਵਰੀ,ਬੋਲੇ ਪੰਜਾਬ ਬਿਊਰੋ ;ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਗਲੇ ਮਹੀਨੇ ਫਰਾਂਸ ਦੀ ਯਾਤਰਾ ਤੇ ਜਾਣਗੇ ਅਤੇ ਉੱਥੇ ਹੋਣ ਵਾਲੇ ਬਨਾਉਟੀ ਗਿਆਨ(ਏਆਈ) ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ। ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਨੇ ਇਹ ਜਾਣਕਾਰੀ ਦਿੱਤੀ। ਮੈਕਰੋਂ ਨੇ ਕਿਹਾ, ‘‘ਫਰਾਂਸ 11 ਅਤੇ 12 ਫਰਵਰੀ ਨੂੰ ਏਆਈ ਸ਼ਿਖਰ ਸੰਮੇਲਨ ਦੀ ਮੇਜ਼ਬਾਨੀ ਕਰੇਗਾ, ਜੋ ਕਾਰਵਾਈ ਕਰਨ […]

Continue Reading

ਫਰੈਂਚਾਈਜ਼ੀ ਦਿਵਾਉਣ ਦੇ ਨਾਂ ’ਤੇ ਮਾਰੀ 25 ਲੱਖ ਰੁਪਏ ਦੀ ਠੱਗੀ, ਕੇਸ ਦਰਜ

ਲੁਧਿਆਣਾ, 11 ਜਨਵਰੀ,ਬੋਲੇ ਪੰਜਾਬ ਬਿਊਰੋ ;ਲੁਧਿਆਣਾ ਦੀ ਡੈਲਟਾ ਸਿਟੀ ’ਚ ਐੱਚਐੱਮਵੀ ਇੰਡਸਟਰੀ ਪ੍ਰਾਈਵੇਟ ਲਿਮ. ਦੀ ਫਰੈਂਚਾਈਜ਼ੀ ਦਿਵਾਉਣ ਦੇ ਨਾਂ ’ਤੇ ਪਤੀ-ਪਤਨੀ ਨੇ ਇੱਕ ਵਿਅਕਤੀ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ। ਇਸ ਮਾਮਲੇ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੰਦਿਆਂ ਪਿੰਡ ਗਿੱਲ ਦੇ ਵਾਸੀ ਨਵਿੰਦਰ ਸਿੰਘ ਜੌਹਲ ਨੇ ਦੱਸਿਆ ਬਿਲਾਸਪੁਰ ਦੇ ਰਹਿਣ ਵਾਲੇ ਵਿਸ਼ਾਲ ਸ਼ਰਮਾ ਉਸ […]

Continue Reading

ਕੰਪਿਊਟਰ ਅਧਿਆਪਕਾਂ ਦਾ ਮਸਲਾ ਕਦੋਂ ਹੱਲ ਹੋਵੇਗਾ ?

ਪੰਜਾਬ ਸਰਕਾਰ ਵੱਲੋ ਵਿਧਾਨ ਸਭਾ ਚ 2024-25ਲਈ ਕੁੱਲ 2,04,918ਕਰੋੜ ਦੇ ਪੇਸ਼ ਕੀਤੇ  ਬਜਟ ਚ ਸਿਖਿਆ ਚ ਸੁਧਾਰ ਲਈ ਵੱਡਾ ਕਦਮ ਪੁਟਿਆ ਗਿਆ ਹੈ ।ਕਿਉਕਿ ਸਰਕਾਰ ਵੱਲੋ ਸਿਖਿਆ ਵਾਸਤੇ ਕੁੱਲ 16,987ਕਰੋੜ ਦਾ ਬਜਟ ਰੱਖਿਆ ਗਿਆ ਹੈ।ਇਸ ਤੋ ਬਿਨਾ  ਸਰਕਾਰ ਵੱਲੋਂ117ਵਿਧਾਨ ਸਭਾ ਹਲਕਿਆਂ ਚ117 ਸਕੂਲ ਆਫ ਐਮੀਨੈਂਸ ਖੋਲੇ ਜਾਣ ਦਾ ਫੈਸਲਾ ਵੀ ਕੀਤਾ ਗਿਆ।ਇਸ ਦੇ ਨਾਲ ਹੀ […]

Continue Reading

ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲ਼ੀ ਲੱਗਣ ਕਾਰਨ ਮੌਤ

ਲੁਧਿਆਣਾ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਸ਼ੁੱਕਰਵਾਰ ਦੇਰ ਰਾਤ ਘਰ ਵਿੱਚ ਹੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਗੋਲੀ ਗੋਗੀ ਦੇ ਸਿਰ ਵਿੱਚ ਲੱਗੀ ਸੀ, ਪਰ ਗੋਲੀ ਕਿਵੇਂ ਚੱਲੀ ਅਤੇ ਕਿਸਨੇ ਚਲਾਈ, ਇਸ ਬਾਰੇ ਸਪਸ਼ਟਤਾ ਨਹੀਂ ਹੋ ਸਕੀ ਹੈ।ਡੀਸੀਪੀ ਜਸਕਰਨ ਸਿੰਘ […]

Continue Reading

ਅਮਰੀਕਾ ‘ਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

ਲਾਸ ਏਂਜਲਸ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਦੇ ਦੂਜੇ ਵੱਡੇ ਸ਼ਹਿਰ ਲਾਸ ਏਂਜਲਸ ਦੇ ਨੇੜਲੇ ਜੰਗਲ ’ਚ ਬੀਤੇ ਦਿਨੀ ਸਵੇਰੇ ਲੱਗੀ ਅੱਗ ਚੌਥੇ ਦਿਨ ਵੀ ਬੇਕਾਬੂ ਹੈ। ਅੱਗ ਨੇ ਫੈਸ਼ਨ ਦੀ ਚਮਕ ਵਾਲਾ ਲਾਸ ਏਂਜਲਸ ਸ਼ਹਿਰ ਦੇ ਵੱਡੇ ਹਿੱਸੇ ਨੂੰ ਆਪਣੀ ਲਪੇਟ ’ਚ ਲੈ ਲਿਆ ਹੈ ਤੇ 10 ਹਜ਼ਾਰ ਤੋਂ ਵੱਧ ਇਮਾਰਤਾਂ ਸੜ ਕੇ ਸੁਆਹ […]

Continue Reading

ਨਸ਼ੇ ਤੇ ਕਾਰ ਸਮੇਤ ਤਸਕਰ ਕਾਬੂ

ਮੋਗਾ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਅਧਿਕਾਰੀ ਅਜੈ ਗਾਂਧੀ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਨਾਰਕੋਟਿਕ ਸੈਲ ਮੋਗਾ ਨੇ ਢਾਈ ਕਿਲੋ ਅਫੀਮ ਅਤੇ ਕਾਰ ਸਮੇਤ ਇੱਕ ਤਸਕਰ ਨੂੰ ਕਾਬੂ ਕੀਤਾ।ਨਾਰਕੋਟਿਕ ਡਰੱਗ ਸੈਲ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਕਈ ਉਡਾਣਾਂ ਰੱਦ

ਅੰਮ੍ਰਿਤਸਰ, 11 ਜਨਵਰੀ, ਬੋਲੇ ਪੰਜਾਬ ਬਿਊਰੋ :ਸੰਘਣੀ ਧੁੰਦ ਅਤੇ ਖਰਾਬ ਮੌਸਮ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ’ਤੇ ਰਾਤ ਦੇ ਕਈ ਉਡਾਣਾਂ ਪ੍ਰਭਾਵਿਤ ਹੋਈਆਂ। ਰਾਤ ਪੌਣੇ 9 ਵਜੇ ਤੋਂ ਬਾਅਦ ਦਿੱਲੀ ਤੋਂ ਆਉਣ ਵਾਲੀਆਂ ਦੋ ਉਡਾਣਾਂ ਅਤੇ ਮੁੰਬਈ ਤੋਂ ਆਉਣ ਵਾਲੀ ਇੱਕ ਉਡਾਣ ਨੂੰ ਰੱਦ ਕਰਨਾ ਪਿਆ।ਇਸ ਤੋਂ ਇਲਾਵਾ, ਰਾਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 634

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-01-2025 ,ਅੰਗ 634 Sachkhand Sri Harmandir Sahib Amritsar Vikhe Hoyea Amrit Wele Da Mukhwak Ang: 634 11-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੨੮ ਪੋਹ (ਸੰਮਤ ੫੫੬ ਨਾਨਕਸ਼ਾਹੀ)11-01-2025 ਸੋਰਠਿ ਮਹਲਾ ੯ ॥ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ […]

Continue Reading