ਮੋਹਾਲੀ ਦੀ ਸੈਮੀਕੰਡਕਟਰ ਲੈਬ ਲਈ 4500 ਕਰੋੜ ਰੁਪਏ ਦੀ ਘੋਸ਼ਣਾ ’ਤੇ ਮੋਦੀ ਸਰਕਾਰ ਦਾ ਧੰਨਵਾਦ : ਡਾ. ਸੁਭਾਸ਼ ਸ਼ਰਮਾ

ਕਿਹਾ– ਪੰਜਾਬ ਸਰਕਾਰ ਲੈਬ ਦੇ ਵਿਸਥਾਰ ਲਈ 25 ਏਕੜ ਜ਼ਮੀਨ ਮੁਹੱਈਆ ਕਰਵਾਏ ਚੰਡੀਗੜ੍ਹ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਨੂੰ ਵੱਡੀ ਸੌਗਾਤ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਮੋਹਾਲੀ ਦੀ ਸੈਮੀਕੰਡਕਟਰ ਲੈਬ ਦਾ ਦੌਰਾ ਕੀਤਾ ਅਤੇ ਲੈਬ ਦੇ ਮਾਡਰਨਾਈਜੇਸ਼ਨ ਅਤੇ […]

Continue Reading

ਪਾਕਿਸਤਾਨ ਵਿੱਚ ਸਿੱਖ ਮਾਣ-ਮਰਿਆਦਾ ਨਾਲ ਛੇੜਛਾੜ: ਬਖਸ਼ੀ

ਨਵੀਂ ਦਿੱਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੇ ਇੱਕ ਸਿੱਖ ਗੁਰਦੁਆਰੇ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਇੱਕ ਪਾਕਿਸਤਾਨੀ ਆਗੂ ਦਾ ਸੁਰੱਖਿਆ ਗਾਰਡ ਗੁਰਦੁਆਰਾ ਸਾਹਿਬ ਦੇ ਅੰਦਰ ਜੁੱਤੀਆਂ ਪਾ ਕੇ ਅਤੇ ਬੰਦੂਕ ਫੜੀ ਖੜ੍ਹਾ ਹੈ। ਇਸ ਨਾਲ ਸਿੱਖ ਭਾਈਚਾਰੇ ਨੂੰ […]

Continue Reading

ਸਰਘੀ ਕਲਾ ਕੇਂਦਰ ਅਤੇ ਪੈਗ਼ਾਮ-ਏ-ਨਾਮਾ ਨੇ ਹੜ੍ਹ-ਪੀੜਤ ਪਿੰਡ ਪਲਾਸੀ ਅਤੇ ਭਲਾਣ ਦੇ ਡੋਲਾ ਬਸਤੀ ਦੇ ਤਿੰਨ ਦਰਜਨ ਪ੍ਰੀਵਾਰਾਂ ਨੂੰ ਵੰਡੇ ਕਪੜੇ ਅਤੇ ਕੰਬਲ ਦਿੱਤੇ,

ਡੋਲਾ ਬਸਤੀ ਦੇ ਲੋਕਾਂ ਦੀ ਤਰਸਯੋਗ ਹਾਲਤ ਵੇਖ ਕੇ ਲੱਗ ਹੀ ਨਹੀ ਸੀ ਰਿਹਾ ਕਿ ਇਹ ਲੋਕ ਵੀ ਵਿਕਾਸਸ਼ੀਲ ਭਾਰਤ ਅਤੇ ਰੰਗਲੇ ਪੰਜਾਬ ਦੇ ਹੀ ਵਾਸੀ ਹਨ- ਸੰਜੀਵਨ ਮੋਹਾਲੀ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਜ਼ਿੰਦਗੀ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਜ਼ਿਲਾ ਰੋਪੜ ਦੇ ਬੇਹੱਦ ਪਿਛੜੇ ਅਤੇ ਹੜ੍ਹ-ਪੀੜਤ ਪਿੰਡ ਪਲਾਸੀ ਅਤੇ ਭਲਾਣ ਦੇ ਡੋਲਾ ਬਸਤੀ […]

Continue Reading

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਅੰਮ੍ਰਿਤਸਰ, 28 ਨਵੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਨੇ ਤੰਤੀ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ‘ਸੀਸ ਮਾਰਗ ਨਗਰ ਕੀਰਤਨ’ ਜ਼ੀਰਕਪੁਰ ਤੋਂ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਲਈ ਹੋਇਆ ਰਵਾਨਾ

ਅੰਮ੍ਰਿਤਸਰ, 28 ਨਵੰਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ’ਚ ਦਿੱਲੀ ਤੋਂ ਆਰੰਭ ਹੋਇਆ ‘ਸੀਸ ਮਾਰਗ ਨਗਰ […]

Continue Reading

ਦੇਸ਼ ਭਗਤ ਗਲੋਬਲ ਸਕੂਲ ਦਾ ਸਾਲਾਨਾ ਸਮਾਗਮ ‘ਵਿੰਗਜ਼’ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ

ਮੰਡੀ ਗੋਬਿੰਦਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਗਲੋਬਲ ਸਕੂਲ ਵੱਲੋਂ ‘ਵਿੰਗਜ਼- ਜਿੱਥੇ ਸੁਪਨੇ ਉਡਾਣ ਭਰਦੇ ਹਨ’ ਥੀਮ ’ਤੇ ਆਧਾਰਿਤ ਆਪਣਾ ਸਾਲਾਨਾ ਸਮਾਗਮ ਬੜੇ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦੌਰਾਨ ਪ੍ਰਦਰਸ਼ਨਾਂ ਦੀ ਇੱਕ ਲੜੀ ਰਾਹੀਂ ਰਚਨਾਤਮਕਤਾ, ਇੱਛਾਵਾਂ ਅਤੇ ਸੱਭਿਆਚਾਰਕ ਜੀਵੰਤਤਾ ਦੀ ਭਾਵਨਾ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ।ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਸ਼ਖਸੀਅਤਾਂ ਨੇ ਸ਼ਿਰਕਤ […]

Continue Reading

ਬੀ ਬੀ ਐਮ ਬੀ ਦੇ ਦਿਹੜੀਦਾਰ ਕਾਮਿਆ ਨੂੰ ਖਾਲੀ ਪੋਸਟਾਂ ਮਰਜ ਕੀਤਾ ਜਾਵੇ

ਚੰਡੀਗੜ੍ਹ ਦੇ ਡੀਸੀ ਰੇਟਾ ਮੁਤਾਬਕ ਉਜਰਤਾ ਲਾਗੂ ਕੀਤੀਆਂ ਜਾਣ ਨੰਗਲ, 28,ਨਵੰਬਰ ,ਬੋਲੇ ਪੰਜਾਬ ਬਿਉਰੋ(ਮਲਾਗਰ ਖਮਾਣੋ ); ਬੀ ਬੀ ਐਮ ਬੀ ਡੈਲੀਵੇਜ ਯੂਨੀਅਨ ਵਲੋਂ ਪ੍ਰਧਾਨ ਰਾਜਵੀਰ ਸਿੰਘ ਦੀ ਅਗਵਾਈ ਹੇਠ ਆਪਣੀਆਂ ਮੰਗਾ ਨੂੰ ਲੈ ਕੇ ਨੰਗਲ ਵਿਚ ਇੱਕ ਰੋਸ਼ ਮਾਰਚ ਕੱਢਿਆ ਗਿਆ। ਜਿਸ ਵਿਚ ਸਮੂਹ ਆਗੂਆਂ ਅਤੇ ਕਿਰਤੀਆਂ ਨੇ ਹਿੱਸਾ ਲਿਆ | ਲਾਲ ਟੈਂਕੀ ਵਿਖ਼ੇ ਇਕੱਠ […]

Continue Reading

ਤਿੰਨ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਅੰਮ੍ਰਿਤਸਰ, 28 ਨਵੰਬਰ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਦੇ ਸੁਲਤਾਨਵਿੰਡ ਦੇ ਕੋਟ ਮੀਤ ਸਿੰਘ ਇਲਾਕੇ ਵਿੱਚ ਵੀਰਵਾਰ ਦੇਰ ਰਾਤ ਤਿੰਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਜੈਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਕੋਟ ਮੀਤ ਸਿੰਘ ਦਾ ਰਹਿਣ ਵਾਲਾ ਹੈ। ਸਥਾਨਕ ਲੋਕਾਂ ਅਨੁਸਾਰ, ਅਜੈਪਾਲ ਰਾਤ 10:30 ਵਜੇ ਦੇ ਕਰੀਬ ਕਿਸੇ […]

Continue Reading

ਪਨਬਸ-ਪੀਆਰਟੀਸੀ ਮੁਲਾਜ਼ਮਾਂ ਵਲੋਂ ਚੱਕਾ ਜਾਮ, ਯੂਨੀਅਨ ਆਗੂ ਗ੍ਰਿਫ਼ਤਾਰ, ਅੰਦੋਲਨ ਦਾ ਐਲਾਨ, ਬੱਸ ਅੱਡੇ ਬੰਦ, ਸਥਿਤੀ ਤਣਾਅਪੂਰਨ

ਚੰਡੀਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਪਨਬੱਸ ਅਤੇ ਪੀਆਰਟੀਸੀ ਕਰਮਚਾਰੀਆਂ ਨੇ ਹੜਤਾਲ ਕੀਤੀ ਹੈ ਅਤੇ ਆਵਾਜਾਈ ਠੱਪ ਕਰ ਦਿੱਤੀ ਹੈ। ਕਰਮਚਾਰੀਆਂ ਅਤੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਵੀਰਵਾਰ ਸ਼ਾਮ ਨੂੰ ਸ਼ੁਰੂ ਹੋਈਆਂ, ਜਿਸ ਨਾਲ ਤਣਾਅਪੂਰਨ ਮਾਹੌਲ ਬਣ ਗਿਆ। ਸ਼ੁੱਕਰਵਾਰ ਸਵੇਰ ਤੱਕ ਪਨਬੱਸ-ਪੀਆਰਟੀਸੀ ਯੂਨੀਅਨ ਨੇ ਰੋਸ ਵਜੋਂ ਜਲੰਧਰ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਸਮੇਤ ਸੂਬੇ ਭਰ ਵਿੱਚ ਹੜਤਾਲ ਸ਼ੁਰੂ ਕਰ […]

Continue Reading

ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਤੇ ਗੋਲੀਬਾਰੀ ਦੀ ਸਾਜ਼ਿਸ਼ ਰਚਣ ਵਾਲਾ ਗੈਂਗਸਟਰ ਗ੍ਰਿਫਤਾਰ

ਨਵੀਂ ਦਿੱਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ;ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੈਂਗਸਟਰ ਬੰਧੂ ਮਾਨ ਸਿੰਘ ਨੂੰ ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਰੈਸਟੋਰੈਂਟ ਵਿੱਚ ਗੋਲੀਬਾਰੀ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਹ ਗੋਲਡੀ ਢਿੱਲੋਂ ਗੈਂਗ ਦਾ ਇੱਕ ਮੈਂਬਰ ਹੈ ਅਤੇ ਉਸ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ। ਦਿੱਲੀ ਪੁਲਿਸ ਦੇ ਅਨੁਸਾਰ, ਉਸ ਤੋਂ […]

Continue Reading