ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ‘ਤੇ ਕਲੰਕ –ਐਡਵੋਕੇਟ ਧਾਮੀ

ਕਾਂਗਰਸ ਨੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਦਿਆਂ ਹਮੇਸ਼ਾ ਸਿੱਖਾਂ ਦੇ ਜ਼ਖ਼ਮਾਂ ਨੂੰ ਕੁਰੇਦਿਆ ਅੰਮ੍ਰਿਤਸਰ, 1 ਨਵੰਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ […]

Continue Reading

ਪੰਜਾਬ ਵਿੱਚ 2 ‘ਆਪ’ ਵਿਧਾਇਕਾਂ ਨੇ ਪਾਰਟੀ ਛੱਡੀ: ਭਾਜਪਾ ਵਿੱਚ ਹੋ ਸਕਦੇ ਸ਼ਾਮਲ

ਚੰਡੀਗੜ੍ਹ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ, ਦੋ ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ ਹੈ। ਇਨ੍ਹਾਂ ਵਿੱਚ ਸਮਾਣਾ, ਪਟਿਆਲਾ ਤੋਂ ਵਿਧਾਇਕ ਚੇਤਨ ਸਿੰਘ ਜੋਰਾ ਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਸ਼ਾਮਲ ਹਨ। ਦੋਵੇਂ ਵਿਧਾਇਕਾਂ ਦੇ ਅੱਜ ਚੰਡੀਗੜ੍ਹ ਵਿੱਚ […]

Continue Reading

ਲੁਧਿਆਣਾ ‘ਚ ਭਾਜਪਾ ਨੇ1984 ਦੇ ਸਿੱਖ ਵਿਰੋਧੀ ਦੰਗਿਆਂ ‘ਤੇ ਕਾਂਗਰਸ ਨੇ ਘੇਰਿਆ; ਰਾਹੁਲ ਗਾਂਧੀ ਦਾ ਪੁਤਲਾ ਸਾੜਿਆ

ਲੁਧਿਆਣਾ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਐਤਵਾਰ ਨੂੰ ਭਾਜਪਾ ਨੇ ਲੁਧਿਆਣਾ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਦੇ ‘ਤੇ ਕਾਂਗਰਸ ਵਿਰੁੱਧ ਪ੍ਰਦਰਸ਼ਨ ਕੀਤਾ। ਇਹ ਵਿਰੋਧ ਪ੍ਰਦਰਸ਼ਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਦੀ ਅਗਵਾਈ ਹੇਠ ਸਵੇਰੇ 11:30 ਵਜੇ ਟਿੱਬਾ ਰੋਡ ‘ਤੇ ਸੰਜੇ ਤਲਵਾੜ ਦੇ ਦਫ਼ਤਰ ਦੇ ਬਾਹਰ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਰਾਹੁਲ ਗਾਂਧੀ ਵਿਰੁੱਧ […]

Continue Reading

ਮੋਹਾਲੀ ਕੋਰਟ ਵੱਲੋਂ ਸਨੈਚਰ ਨੂੰ 5 ਸਾਲ ਕੈਦ ਅਤੇ ਜੁਰਮਾਨਾ

ਮੋਹਾਲੀ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਵਿੱਚ ਇੱਕ ਦੁਕਾਨ ਦੇ ਬਾਹਰ ਬੈਠੇ ਇੱਕ ਵਿਅਕਤੀ ਤੋਂ ਕਾਰ ਵਿੱਚ ਆ ਕੇ 11,000 ਰੁਪਏ ਖੋਹਣ ਵਾਲੇ ਦੋਸ਼ੀ ਨੂੰ ਅਦਾਲਤ ਨੇ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਕਿ ਸੋਹਾਣਾ ਪਿੰਡ ਦਾ ਰਹਿਣ ਵਾਲਾ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ […]

Continue Reading

ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਸਾਡੀ ਸ਼ਾਨ ਹੈ ਅਤੇ ਇਸ ਦਾ ਇਤਿਹਾਸ ਕੁਰਬਾਨੀਆਂ ਤੇ ਮਾਣਮੱਤੀਆਂ ਪ੍ਰਾਪਤੀਆਂ ਨਾਲ ਭਰਿਆ ਹੋਇਆ ਹੈ। ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਇਸ ਦਿਹਾੜੇ […]

Continue Reading

ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤਰ ਸਮੇਤ ਦੋ ਦੋਸਤਾਂ ਦੀ ਮੌਤ

ਜਲੰਧਰ, 1 ਨਵੰਬਰ ,ਬੋਲੇ ਪੰਜਾਬ ਬਿਊਰੋ; ਜਲੰਧਰ ਵਿੱਚ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਹੋ ਗਈ। ਇਹ ਹਾਦਸਾ ਪੁਲਿਸ ਲਾਈਨਜ਼ ਨੇੜੇ ਇੱਕ ਫਲਾਈਓਵਰ ‘ਤੇ ਵਾਪਰਿਆ। ਉਹ ਇੱਕ ਦੋਸਤ ਦੇ ਜਨਮਦਿਨ ਦੀ ਪਾਰਟੀ ਵਿੱਚ ਗਏ ਹੋਏ ਸਨ। ਪਾਰਟੀ ਤੋਂ ਬਾਅਦ ਦੋਵੇਂ ਮ੍ਰਿਤਕ ਤਿੰਨ ਹੋਰ ਦੋਸਤਾਂ ਵੋਲਕਸਵੈਗਨ ਕਾਰ ਵਿੱਚ ਜਾ ਰਹੇ ਸਨ ਤਾਂ ਉਸ ਵੇਲੇ […]

Continue Reading

ਕੈਪਟਨ ਨੂੰ ਉਡਾਣ ਭਰਨ ਤੋਂ ਰੋਕਣ ਕਾਰਨ ਇੰਡੀਗੋ ਦੀ ਮੁੰਬਈ-ਚੰਡੀਗੜ੍ਹ ਉਡਾਣ ਲੇਟ

ਚੰਡੀਗੜ੍ਹ 1 ਨਵੰਬਰ,ਬੋਲੇ ਪੰਜਾਬ ਬਿਊਰੋ; ਇੰਡੀਗੋ ਦੀ ਮੁੰਬਈ ਤੋਂ ਚੰਡੀਗੜ੍ਹ ਆਉਣ ਵਾਲੀ ਉਡਾਣ ਦੇ ਦੇਰੀ ਨਾਲ ਰਵਾਨਾ ਹੋਣ ਕਾਰਨ ਯਾਤਰੀਆਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਡਾਣ ਨੇ ਨਿਰਧਾਰਤ ਸਮੇਂ ਅਨੁਸਾਰ ਰਾਤ 10:05 ਵਜੇ ਮੁੰਬਈ ਤੋਂ ਰਵਾਨਾ ਹੋਣਾ ਸੀ, ਪਰ ਇਹ ਰਾਤ 11:55 ਵਜੇ ਉਡਾਣ ਭਰ ਸਕੀ। ਇਸ ਕਾਰਨ ਯਾਤਰੀਆਂ ਨੂੰ ਲੰਮਾ ਸਮਾਂ ਉਡੀਕ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਲਈ 2,452 ਅਸਾਮੀਆਂ ਦੇ ਵੱਖਰੇ ਕਾਡਰ ਵਾਸਤੇ ਸੇਵਾ ਨਿਯਮਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਉਰੋ;ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਸੁਰੱਖਿਅਤ ਰੱਖਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਲਏ ਗਏ ਅਹਿਮ ਫ਼ੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਬੀ.ਬੀ.ਐਮ.ਬੀ. ਵਿੱਚ ਤਾਇਨਾਤ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੇ […]

Continue Reading

ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਊਰੋ; ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੁਕਾਬਲਾ ਅੱਜ ਐਤਵਾਰ ਨੂੰ ਹੈਮਿਲਟਨ ਦੇ ਸੇਡਨ ਪਾਰਕ ਵਿੱਚ ਖੇਡਿਆ ਜਾਵੇਗਾ। ਭਾਰਤੀ ਟੀਮ ਸੀਰੀਜ਼ ਵਿੱਚ 3-1 ਨਾਲ ਅੱਗੇ ਹੈ ਅਤੇ ਉਸ ਦੀ ਨਜ਼ਰ ਆਖਰੀ ਮੈਚ ਜਿੱਤ ਕੇ ਸੀਰੀਜ਼ 4-1 ਨਾਲ ਆਪਣੇ ਨਾਂ ਕਰਨ ’ਤੇ ਹੋਵੇਗੀ। ਹਾਲਾਂਕਿ, ਆਕਲੈਂਡ ਵਿੱਚ […]

Continue Reading

ਅੱਜ 1 ਨਵੰਬਰ ਤੋਂ ਬਦਲਣਗੇ ਕਈ ਨਿਯਮ

ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਊਰੋ; ਅੱਜ ਤੋਂ ਦੇਸ਼ ਵਿੱਚ ਕਈ ਨਿਯਮਾਂ ਵਿੱਚ ਬਦਲਾਅ ਹੋਣ ਜਾ ਰਹੇ ਹਨ, ਜਿਨ੍ਹਾਂ ਦਾ ਅਸਰ ਆਮ ਲੋਕਾਂ ਦੀ ਰਸੋਈ, ਜੇਬ ਅਤੇ ਰੋਜ਼ਾਨਾ ਦੇ ਕੰਮਕਾਜ ’ਤੇ ਪੈ ਸਕਦਾ ਹੈ। ਇਨ੍ਹਾਂ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ, ਜੀਐੱਸਟੀ ਨਿਯਮਾਂ ਅਤੇ ਪੈਨਸ਼ਨਧਾਰਕਾਂ ਨਾਲ ਜੁੜੇ ਅਹਿਮ ਬਦਲਾਅ ਸ਼ਾਮਲ ਹਨ। ਜੀਐੱਸਟੀ ਨਿਯਮਾਂ ਵਿੱਚ ਬਦਲਾਅ1 ਨਵੰਬਰ […]

Continue Reading