ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਦਿੱਤਾ ਅਸਤੀਫ਼ਾ,AAP ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਧੀਆਂ

ਮਾਨਸਾ / ਬੁਢਲਾਡਾ 17 ਸਤੰਬਰ ,ਬੋਲੇ ਪੰਜਾਬ ਬਿਊਰੋ;  ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਤੋਂ ਇੱਕ ਬਹੁਤ ਹੀ ਵੱਡੀ ਅਤੇ ਅਹਿਮ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਬੁਢਲਾਡਾ ਹਲਕੇ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਪਾਰਟੀ ਦੀ ਪ੍ਰਾਥਮਿਕ ਮੈਂਬਰਸ਼ਿਪ ਸਮੇਤ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। […]

Continue Reading

ਸੈਨੇਟ ਦੀ ਚੋਣ ਲਈ ਕੰਵਲਜੀਤ ਸਿੰਘ ਨੂੰ ਭਰਵਾਂ ਹੁੰਗਾਰਾ, ਦਰਜਨਾਂ ਸਕੂਲਾਂ ਵਿੱਚ ਅਧਿਆਪਕਾਂ ਵਿਚ ਕੀਤਾ ਪ੍ਰਚਾਰ

ਮੁਕਤਸਰ, 16 ਸਤੰਬਰ,ਬੋਲੇ ਪੰਜਾਬ ਬਿਊਰੋ:ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ 20 ਸਤੰਬਰ ਐਤਵਾਰ ਨੂੰ ਹੋ ਰਹੇ ਸੈਨੇਟ ਚੋਣ ਵਿੱਚ ਉਮੀਦਵਾਰ ਕੰਵਲਜੀਤ ਸਿੰਘ ਦੇ ਹੱਕ ਵਿੱਚ ਵੱਡੀਆਂ ਮੀਟਿੰਗਾਂ ਹੋਈਆਂ। ਮੁਤਕਸਰ ਖੇਤਰ ਵਿੱਚ ਕੰਵਲਜੀਤ ਸਿੰਘ, ਪ੍ਰੋ. ਸੁਸ਼ੀਲ, ਡਾ. ਗੁਰਪ੍ਰੀਤ ਸਿੰਘ, ਡਾ. ਗੁਰਮੀਤ ਕੌਰ ਸੰਧੂ, ਅਧਿਆਪਕ ਸਤੀਸ਼ ਸ਼ਰਮਾ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਮੀਤ ਸਿੰਘ ਬਰਾੜ, ਦੇਵ ਦੀ ਅਗਵਾਈ ਵਿੱਚ ਵੱਖ […]

Continue Reading

ਸੀਵਰੇਜ ਬੋਰਡ ਦੀ ਯੂਨੀਅਨ ਨੇ ਵਧੀਕ ਕਿਰਤ ਕਮਿਸ਼ਨਰ ਪੰਜਾਬ ਨਾਲ ਕੀਤੀ ਮੀਟਿੰਗ

ਮੋਹਾਲੀ,17 ਸਤੰਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ); ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ, 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ ਆਦਿ ਆਗੂਆਂ ਵੱਲੋਂ ਪਿਛਲੀਆਂ ਮੀਟਿੰਗਾਂ ਦੀ ਲਗਾਤਾਰਤਾ ਵਿੱਚ ਵਧੀਕ ਕਿਰਤ ਕਮਿਸ਼ਨਰ ਪੰਜਾਬ, ਮੈਡਮ ਮੋਨਾ ਪੁਰੀ ਅਤੇ ਡਿਪਟੀ ਕਿਰਤ ਕਮਿਸ਼ਨਰ ਪੰਜਾਬ, ਬਲਜੀਤ ਸਿੰਘ ਨਾਲ ਮਾਡਲ ਵੈਲਫੇਅਰ ਸੈਂਟਰ […]

Continue Reading

2,000 ਹਜ਼ਾਰ ਰੁਪਏ ਤੋਂ ਵੱਧ ਡਿਜੀਟਲ ਭੁਗਤਾਨ ‘ਤੇ ਵਾਧੂ ਫੀਸ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਜਤਾਇਆ ਇਤਰਾਜ਼

ਵਿਸ਼ਾਲ ਸ਼ਰਮਾ ਤੇ ਰਜਨੀ ਦੀਕਸ਼ਿਤ ਨੇ ਕਿਹਾ—ਵਪਾਰੀਆਂ ‘ਤੇ ਵਾਧੂ ਬੋਝ ਪਿਆ ਤਾਂ ਇਸ ਦਾ ਅਸਰ ਆਮ ਲੋਕਾਂ ‘ਤੇ ਵੀ ਪਵੇਗਾ ਮੋਹਾਲੀ 17ਸਤੰਬਰ ,ਬੋਲੇ ਪੰਜਾਬ ਬਿਊਰੋ; ਦੋ ਹਜ਼ਾਰ ਰੁਪਏ ਤੋਂ ਵੱਧ ਦੇ ਡਿਜੀਟਲ ਭੁਗਤਾਨ ‘ਤੇ ਵਪਾਰੀਆਂ ਤੋਂ ਵਾਧੂ ਫੀਸ ਵਸੂਲਣ ਦੀ ਚਰਚਾ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਭੁਗਤਾਨ […]

Continue Reading

ਸਰਨਾ ਨੇ ਕਾਲਕਾ ਨੂੰ ਦਿੱਤੀ ਦੋ-ਧਾਰੀ ਚੁਣੌਤੀ: ਅਕਾਲ ਤਖ਼ਤ ਦੇ ਫ਼ੈਸਲੇ ’ਤੇ ਜਵਾਬ ਦਿਓ, ਪਿਛਲੇ 24 ਸਾਲਾਂ ਦਾ ਹਿਸਾਬ ਕਰੋ ਜਨਤਕ

ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਕ ਸੰਸਥਾ ਨੂੰ ਸਿੱਖ ਦੀ ਪਛਾਣ ਬਾਰੇ ਆਪਣੇ ਪੱਧਰ ’ਤੇ ਫ਼ੈਸਲਾ ਸੁਣਾਉਣ ਦਾ ਅਧਿਕਾਰ ਨਹੀਂ। ਸਰਨਾ ਨੇ ਕਿਹਾ ਕਿ 16 ਸਤੰਬਰ […]

Continue Reading

ਬਾਜ਼ਾਰ ਦੀ ਲੁੱਟ ਬੰਦ ਕਰਕੇ ਚੀਨੀ ਦੀਆਂ ਕੀਮਤਾਂ ਕਾਬੂ ਕਰੇ ਸਰਕਾਰ: ਐੱਸ.ਕੇ.ਐੱਮ.

ਗੰਨੇ ਦਾ ਭਾਅ ₹5,500 ਪ੍ਰਤੀ ਟਨ ਕਰਨ ਤੇ ਖੰਡ ਮਿੱਲਾਂ ਦੇ ਮੁਨਾਫ਼ੇ ’ਚ ਕਿਸਾਨਾਂ ਦੀ ਲਾਜ਼ਮੀ ਹਿੱਸੇਦਾਰੀ ਲਈ ਕਾਨੂੰਨ ਬਣਾਉਣ ਦੀ ਮੰਗ ਨਵੀਂ ਦਿੱਲੀ, 17 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਚੀਨੀ ਦੀਆਂ ਵਧ ਰਹੀਆਂ ਕੀਮਤਾਂ ’ਤੇ ਕਾਬੂ ਨਾ ਪਾਉਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ […]

Continue Reading

ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਿੱਖ ਮਰਿਆਦਾ ਦੀ ਉਲੰਘਣਾ ਬਰਦਾਸ਼ਤ ਨਹੀਂ—ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਇਤਿਹਾਸਿਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇੱਕ ਸਾਧ-ਵਿਅਕਤੀ ਅੱਗੇ ਲੋਕਾਂ ਵੱਲੋਂ ਮੱਥਾ ਟੇਕਣ ਅਤੇ ਉਸਦੇ ਨਾਲ ਆਏ ਵਿਅਕਤੀਆਂ ਵੱਲੋਂ ਚੁਨਰੀਆਂ ਵਾਲੀਆਂ ਸੋਟੀਆਂ ਲੈ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੰਗਤਾਂ ਵਿੱਚ ਰੋਸ […]

Continue Reading

ਪੰਜਾਬ ਤੋਂ ਬਾਅਦ ਹਰਿਆਣਾ ਵਿੱਚ ਵੀ ਅਕਾਲੀ ਦਲ “ਵਾਰਿਸ ਪੰਜਾਬ ਦੇ” ਅਸਲ ਅਕਾਲੀ ਸੋਚ ਦੀ ਪ੍ਰਤੀਨਿਧ ਧਿਰ ਵਜੋਂ ਮਜ਼ਬੂਤ ਹੋਈ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਹਰਿਆਣਾ ਇਕਾਈ ਦਾ ਐਲਾਨ, ਸਰਦਾਰ ਸੁਖਵਿੰਦਰ ਸਿੰਘ ਮੰਡੇਬਾਰ ਹਰਿਆਣਾ ਇਕਾਈ ਦੇ ਪ੍ਰਧਾਨ ਨਿਯੁਕਤ, ਜਲਦ ਦਿੱਲੀ ਵਿੱਚ ਵੀ ਪਾਰਟੀ ਦੇ ਜੱਥੇਬੰਧਕ ਢਾਂਚੇ ਦਾ ਕਰਾਂਗੇ ਐਲਾਨ – ਬਾਪੂ ਤਰਸੇਮ ਸਿੰਘ, ਇਯਾਲੀ ਸਰਦਾਰ ਗੁਰਬੀਰ ਸਿੰਘ ਤਲਾਕੌਰ ਮੌਜੂਦਾ ਮੈਬਰ ਅਤੇ ਮੀਤ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਕਾਲੀ ਦਲ “ਵਾਰਿਸ ਪੰਜਾਬ” ਦੇ ਵਿੱਚ […]

Continue Reading

ਥੈਲਾਸੀਮੀਆ ਤੋਂ ਪੀੜਤ ਬੱਚਿਆਂ ਦੇ ਮਾਪੇ ਹੋਰ ਕਿੰਨਾਂ ਚਿਰ ਇਹ ਲੜਾਈ ਲੜਨਗੇ – ਪਾਂਧੀ

ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਹਿੰਦੋਸਤਾਨ ਵਿਚ ਅੱਜ ਸੈਂਕੜੇ ਬੱਚੇ ਥੈਲਾਸੀਮੀਆ ਨਾਂ ਦੀ ਭਿਆਨਕ ਬਿਮਾਰੀ ਤੋਂ ਪੀੜਤ ਹਨ ਕਈ ਬੱਚੇ ਭਰ ਜੁਆਨੀ ਵਿੱਚ ਆਪਣੇ ਮਾਪਿਆਂ ਤੋਂ ਹਮੇਸ਼ਾ ਲਈ ਅਲਵਿਦਾ ਹੋ ਜਾਦੇ ਹਨ ਪਰ ਸਾਡੀਆਂ ਨਿਕੰਮੀਆਂ ਦਾ ਸਰਕਾਰਾਂ ਦਾਅਵੇ ਤਾਂ ਬਹੁਤ ਵੱਡੇ ਵੱਡੇ ਕਰਦੀਆਂ ਹਨ ਪਰ ਅੱਜ ਤੱਕ ਸਰਕਾਰ ਨੇ ਇਹਨਾਂ ਬੱਚਿਆਂ ਨੂੰ ਉਹ ਸਹੂਲਤਾਂ […]

Continue Reading

ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ

ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 18 ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੌਕੇ18 ਸਤੰਬਰ 2026 ਦਿਨ ਸ਼ੁਕਰਵਾਰ ਨੂੰ ਗੁਰਦਾਸਪੁਰ ਦੇ ਸਾਰੇ […]

Continue Reading