ਪ੍ਰਾਈਵੇਟ ਸਕੂਲਾਂ ਦੇ ਪ੍ਰੀ –ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸਨ ਲਾਜ਼ਮੀ
ਫਾਜ਼ਿਲਕਾ 4 ਜਨਵਰੀ ,ਬੋਲੇ ਪੰਜਾਬ ਬਿਊਰੋ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ […]
Continue Reading