ਪੰਜਾਬੀ ਗਾਇਕ ਦੇ ਗੀਤ ਦੀ ਸ਼ੂਟਿੰਗ ਦੌਰਾਨ ਕਾਲਜ ‘ਚ ਹਥਿਆਰ ਲਹਿਰਾਏ, ਪਰਚਾ ਦਰਜ 

ਜਲੰਧਰ, 17 ਸਤੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਡੀ.ਏ.ਵੀ. (DAV) ਕਾਲਜ ਵਿੱਚ ਪੰਜਾਬੀ ਗਾਇਕ ਨਿੱਜਰ ਉਰਫ ਹਰਿੰਦਰ ਪਾਲ ਸਿੰਘ ਦੀ ਇੱਕ ਨਵੀਂ ਸੰਗੀਤ ਵੀਡੀਓ ਦੀ ਸ਼ੂਟਿੰਗ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਨਿੱਜਰ ‘ਤੇ ਆਪਣੇ ਗੀਤ ਰਾਹੀਂ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਹੈ; ਸ਼ੂਟਿੰਗ ਦੌਰਾਨ ਉਸਦੇ ਸਾਥੀਆਂ ਨੂੰ ਕਾਲਜ ਕੈਂਪਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 682, 17-09-2026

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ […]

Continue Reading

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਹੋਈ ‘ਆਪ’ ਸਰਕਾਰ : ਐਨ.ਕੇ. ਸ਼ਰਮਾ

ਮੁਫ਼ਤ ਬਿਜਲੀ ਦੇ ਬਾਵਜੂਦ ਆ ਰਹੇ ਲੱਖਾਂ ਰੁਪਏ ਦੇ ਬਿੱਲ ਅਕਾਲੀ ਦਲ ਦੇ ਵਰਕਰਾਂ ਨੇ ਐਸਡੀਐਮ ਦਫ਼ਤਰ ਦੇ ਅੱਗੇ ਦਿੱਤਾ ਧਰਨਾ ਨਸ਼ਿਆਂ ਦੀ ਘਰ-ਘਰ ਸਪਲਾਈ ‘ਆਪ’ ਸਰਕਾਰ ਦੀ ਦੇਣ ਡੇਰਾਬੱਸੀ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਲੋਕਾਂ […]

Continue Reading

ਕਿਸ਼ਾਊ ਸਮਝੌਤੇ ਨੇ ਪੰਜਾਬ ਨੂੰ ਮੁੜ ਯਮੁਨਾ ਤੋਂ ਬਾਹਰ ਰੱਖਿਆ; ਮੇਜ਼ ‘ਤੇ ਕੁਰਸੀ ਪੰਜਾਬ ਦਾ ਹੱਕ ਹੈ: ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ

ਉਨ੍ਹਾਂ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਪ੍ਰੋਜੈਕਟ ਦੇ ਕੇਂਦਰੀ ਮੰਤਰੀ ਮੰਡਲ ਕੋਲ ਜਾਣ ਤੋਂ ਪਹਿਲਾਂ ਪੰਜਾਬ ਨੂੰ ਅੱਪਰ ਯਮੁਨਾ ਰਿਵਰ ਬੋਰਡ ਦਾ ਪੂਰਨ ਮੈਂਬਰ ਬਣਾਇਆ ਜਾਵੇ ਚੰਡੀਗੜ੍ਹ/ਪਟਿਆਲਾ, 16 ਸਤੰਬਰ ,ਬੋਲੇ ਪੰਜਾਬ ਬਿਊਰੋ; ਨਵੀਂ ਦਿੱਲੀ ਵਿੱਚ ਕਿਸ਼ਾਊ ਬਹੁ-ਮੰਤਵੀ ਪ੍ਰੋਜੈਕਟ ਦੇ ਸਮਝੌਤਾ ਪੱਤਰ (ਐੱਮਓਏ) ‘ਤੇ ਦਸਤਖ਼ਤ ਹੋਣ ਤੋਂ ਅਗਲੇ ਹੀ ਦਿਨ, ਕੇਬੀਐਸ […]

Continue Reading

ਪੰਜਾਬ ਸਰਕਾਰ ਦੀ ਲਾਪਰਵਾਹੀ, ਮੰਡੀਆਂ ਵਿੱਚ ਝੋਨਾ ਪਹੁੰਚਿਆ ਅਤੇ ਕਣਕ ਦੇ ਲੱਗੇ ਢੇਰ : ਐਨ.ਕੇ. ਸ਼ਰਮਾ

ਸਾਬਕਾ ਵਿਧਾਇਕ ਨੇ ਸੁਣੀਆਂ ਕਿਸਾਨਾਂ ਦੀਆਂ ਸਮੱਸਿਆਵਾਂਬਿਜਲੀ ਕਟੌਤੀ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ’ਤੇ ਅੱਜ ਐਸ.ਡੀ.ਐਮ. ਦਫ਼ਤਰ ਦਾ ਘਿਰਾਓ  ਲਾਲੜੂ।6 ਸਤੰਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਸਰਕਾਰ ‘ਤੇ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦੇ ਹੋਏ, ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਲਾਲਡੂ ਅਨਾਜ ਮੰਡੀ ਵਿੱਚ ਕਣਕ ਦੇ ਢੇਰ ਲੱਗਣ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਿਆ ਹੈ। ਮੰਡੀ […]

Continue Reading

ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਐਕਟ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਚੰਡੀਗੜ੍ਹ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਹਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਵਾਸਤੇ ਅੱਜ ਸੱਤ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਸੱਤ ਮੈਂਬਰੀ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਦੇ ਮਾਮਲਿਆਂ ਸਬੰਧ ’ਚ ਸ੍ਰੀ ਅਕਾਲ ਤਖ਼ਤ […]

Continue Reading

ਕਾਊਂਟਰ ਇੰਟੈਲੀਜੈਂਸ ਵੱਲੋਂ 27 ਕਿਲੋ ਹੈਰੋਇਨ ਅਤੇ ਪਿਸਤੌਲ ਸਮੇਤ ਚਾਰ ਮੁਲਜ਼ਮ ਕਾਬੂ

ਅੰਮ੍ਰਿਤਸਰ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਸਰਹੱਦ ਪਾਰ ਤਸਕਰੀ ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 27 ਕਿਲੋਗ੍ਰਾਮ ਹੈਰੋਇਨ, ਇੱਕ ਆਧੁਨਿਕ ਵਿਦੇਸ਼ੀ .30 ਬੋਰ PX5 ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ […]

Continue Reading

ਅਕਾਲੀ ਦਲ ਦੇ ਆਗੂ ਅਤੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦਾ ਕੇਸ ਦਰਜ

ਚੰਡੀਗੜ੍ਹ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਇਹ ਕੇਸ ਪੰਜਾਬ ਦੇ ਮਾਲਵਾ […]

Continue Reading

ਮੋਹਾਲੀ ਅਦਾਲਤ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਸਜ਼ਾ ਸੁਣਾਈ

ਮੋਹਾਲੀ 16 ਸਤੰਬਰ ,ਬੋਲੇ ਪੰਜਾਬ ਬਿਊਰੋ; 14 ਸਾਲ ਪਹਿਲਾਂ, ਜ਼ਹਿਰੀਲਾ ਪਦਾਰਥ ਖਾ ਲਿਆ, ਕਹਿੰਦਾ ਹੈ “ਇਹ ਇੱਕ ਗਲਤੀ ਸੀ, ਮੈਂ ਜ਼ਿੰਦਗੀ ਦੀ ਕੀਮਤ ਸਮਝ ਗਿਆ।” ਮੋਹਾਲੀ ਜ਼ਿਲ੍ਹਾ ਅਦਾਲਤ ਨੇ ਮਨਪ੍ਰੀਤ ਸਿੰਘ (34) ਨੂੰ ਖੁਦਕੁਸ਼ੀ ਦੀ ਕੋਸ਼ਿਸ਼ ਲਈ ਭਾਰਤੀ ਦੰਡਾਵਲੀ ਦੀ ਧਾਰਾ 309 ਤਹਿਤ ਦੋਸ਼ੀ ਠਹਿਰਾਇਆ। ਹਾਲਾਂਕਿ, ਦੋਸ਼ੀ ਵੱਲੋਂ ਆਪਣਾ ਦੋਸ਼ ਕਬੂਲ ਕਰਨ ਅਤੇ ਪਛਤਾਵਾ ਪ੍ਰਗਟ […]

Continue Reading

ਸੈਕਟਰ-70 ਵਿੱਚ 16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ

ਵੱਖ-ਵੱਖ ਵੈਲਫੇਅਰ ਐਸੋਸੀਏਸ਼ਨਾਂ ਵੱਲੋਂ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ‘ਚ ਵਿਧਾਇਕ ਕੁਲਵੰਤ ਸਿੰਘ ਨੂੰ ਮੈਮੋਰੈਂਡਮ ਮੋਹਾਲੀ, 16 ਸਤੰਬਰ, ਬੋਲੇ ਪੰਜਾਬ ਬਿਊਰੋ : ਸੈਕਟਰ 70 ਵਿੱਚ LIG ਅਤੇ MIG (Super) ਫਲੈਟਾਂ ਦੇ ਵਿਚਕਾਰ ਬਣ ਰਹੀ ਸਾਹਿਬਜ਼ਾਦਾ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਦੀ 16 ਮੰਜ਼ਿਲਾ ਇਮਾਰਤ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਅੱਜ ਸੈਕਟਰ 70 […]

Continue Reading