Punjab Government ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਚੰਡੀਗੜ੍ਹ 27 ਦਸੰਬਰ ,ਬੋਲੇ ਪੰਜਾਬ ਬਿਊਰੋ : Punjab Government ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।
Continue Readingਚੰਡੀਗੜ੍ਹ 27 ਦਸੰਬਰ ,ਬੋਲੇ ਪੰਜਾਬ ਬਿਊਰੋ : Punjab Government ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।
Continue Readingਲੁਧਿਆਣਾ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਨਗਰ ਨਿਗਮ ਅਧਿਕਾਰੀਆਂ ਵਲੋਂ ਲੁਧਿਆਣਾ ਦੇ ਬਾਜ਼ਾਰ ਵਿੱਚ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ਲੁਧਿਆਣਾ ਦੇ ਮੌਜਪੁਰ ਬਾਜ਼ਾਰ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਦੀ ਦੁਕਾਨਾਂ ਦੇ ਬਾਹਰ ਪਏ ਸਮਾਨ ਨੂੰ ਜਬਤ ਕਰਨ ਦੀ ਕਾਰਵਾਈ ਕੀਤੀ।ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਤੱਕ ਕਬਜ਼ਾ ਕੀਤਾ ਹੋਇਆ ਸੀ।ਇਸ ‘ਤੇ ਨਿਗਮ ਨੇ ਕਾਰਵਾਈ […]
Continue Readingਨਵੀਂ ਦਿੱਲੀ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਦਿਹਾਂਤ ’ਤੇ ਕੇਂਦਰ ’ਚ 7 ਦਿਨ ਦਾ ਸਰਕਾਰੀ ਸੋਗ ਘੋਸ਼ਿਤ ਕੀਤਾ ਗਿਆ ਹੈ। ਹੁਕਮਾਂ ਅਨੁਸਾਰ, ਰਾਜ ਵਿੱਚ ਤਿਰੰਗਾ ਅੱਧਾ ਝੁਕਿਆ ਰਹੇਗਾ ਅਤੇ ਰਾਜ ਸਰਕਾਰ ਵੱਲੋਂ ਕਿਸੇ ਮਨੋਰੰਜਕ ਪ੍ਰੋਗਰਾਮ ਦਾ ਆਯੋਜਨ ਨਹੀਂ ਕੀਤਾ ਜਾਵੇਗਾ । ਦੱਸਣਯੋਗ ਹੈ ਕਿ ਸਾਬਕਾ […]
Continue Readingਬਠਿੰਡਾ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਦੀ ਬਠਿੰਡਾ ਸ਼ਹਿਰ ਦੀ ਗਰੀਨ ਸਿਟੀ ਕਲੋਨੀ ਵਿਚਲੀ ਰਿਹਾਇਸ਼ ’ਤੇ ਕਰੀਬ ਇਕ ਘੰਟਾ ਗੱਲਬਾਤ ਕੀਤੀ। ਦੋਵਾਂ ਧਾਰਮਿਕ ਆਗੂਆਂ ਵਿਚ ਕੀ ਗੱਲਬਾਤ ਹੋਈ ਇਸ ਦੇ ਅਜੇ ਤਕ ਵੇਰਵੇ ਨਹੀਂ ਮਿਲ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-12-2024,ਅੰਗ 645 Sachkhand Sri Harmandir Sahib Amritsar Vikhe Hoyea Amrit Wele Da Mukhwak Ang: 645, 27-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੩ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੭ ਦਸੰਬਰ, ੨੦੨੪(ਅੰਗ: ੬੪੫)27-12-2024ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ […]
Continue Readingਨਵੀਂ ਦਿੱਲੀ 26 ਦਸੰਬਰ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਵੀਰਵਾਰ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ।ਰਾਹੁਲ ਗਾਂਧੀ ਅਤੇ ਪਾਰਟੀ […]
Continue Readingਨਵੀਂ ਦਿੱਲੀ, 26 ਦਸੰਬਰ, ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਭਾਰਤ ਮੰਡਪਮ ‘ਚ ਅੱਜ ਵੀਰਵਾਰ ਨੂੰ ਵੀਰ ਬਾਲ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਜਾਣਗੇ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ।ਰਾਸ਼ਟਰਪਤੀ ਦ੍ਰੋਪਦੀ ਮੁਰਮੂ […]
Continue Readingਪਟਿਆਲਾ, 26 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਕ ਵੱਡੇ ਆਗੂ ਨੂੰ ਬਾਹਰ ਦੇ ਰਸਤਾ ਦਿਖਾ ਦਿੱਤਾ। ਨਗਰ ਕੌਂਸਲ ਪਾਤੜਾਂ ਤੇ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਰਿੰਦਰ ਸਿੰਗਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 6 ਸਾਲਾਂ ਲਈ ਪਾਰਟੀ ਵਿਚੋਂ ਕੱਢ ਦਿੱਤਾ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਵੱਲੋਂ […]
Continue Readingਗਰਲ ਫਰੈਂਡ ਨੂੰ ਲੈ ਕੇ ਦਿੱਤਾ ਆਲੀਸ਼ਾਨ ਫਲੈਟ ਤੇ ਕਰੋੜਾਂ ਰੁਪਏ ਦੀ ਐਨਕ ਮੁੰਬਈ, 26 ਦਸੰਬਰ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਵਿੱਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਠੇਕੇ ਉਤੇ ਕੰਮ ਕਰਦੇ ਮੁਲਾਜ਼ਮ ਨੇ ਸਰਕਾਰ ਨੂੰ 21 ਕਰੋੜ ਤੋਂ ਵੱਧ ਦਾ ਚੂਨਾ ਲਗਾ ਦਿੱਤਾ। ਸਰਕਾਰੀ ਖਜ਼ਾਨੇ ਵਿੱਚ ਘੁਟਾਲਾ ਕਰਨ ਵਾਲੇ ਨੌਜਵਾਨ ਨੇ […]
Continue Readingਚੰਡੀਗੜ੍ਹ, 26 ਦਸੰਬਰ ,ਬੋਲੇ ਪੰਜਾਬ ਬਿਊਰੋ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ। ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ […]
Continue Reading