ਪਾਰਲੀਮੈਂਟ ਦੇ ਨੇੜੇ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਹਾਲਤ ਗੰਭੀਰ

ਨਵੀਂ ਦਿੱਲੀ, 25 ਦਸੰਬਰ, ਬੋਲੇ ਪੰਜਾਬ ਬਿਓੂਰੋ : ਪਾਰਲੀਮੈਂਟ ਦੇ ਨੇੜੇ ਇਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵਿੱਚ ਵਿਅਕਤੀ ਗੰਭੀਰ ਰੂਪ ਵਿੱਚ ਝੁਲਸਿਆ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਥਾਨ ਤੋਂ ਪੈਟਰੋਲ ਬਰਾਮਦ […]

Continue Reading

ਗੁਆਂਢੀ ਵਲੋਂ ਨਾਬਾਲਿਗ ਵਿਦਿਆਰਥਣ ਨਾਲ ਜਬਰ ਜ਼ਿਨਾਹ

ਕਪੂਰਥਲਾ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਥਾਣਾ ਸਿਟੀ ਦੇ ਅਧੀਨ ਪੈਂਦੇ ਮੋਹੱਲਾ ਮਹਤਾਬਗੜ੍ਹ ਵਿੱਚ ਇੱਕ ਨਾਬਾਲਿਗ ਵਿਦਿਆਰਥਣ ਨਾਲ ਉਸਦੇ ਗੁਆਂਢੀ ਨੌਜਵਾਨ ਵੱਲੋਂ ਕਥਿਤ ਬਲਾਤਕਾਰ ਦੇ ਮਾਮਲੇ ਵਿੱਚ ਮੁਲਜ਼ਮ ਨੌਜਵਾਨ ਵਿਰੁੱਧ ਪੋਸਕੋ ਐਕਟ ਸਮੇਤ ਹੋਰ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।ਇਸ ਦੇ ਤਹਿਤ, ਮੋਹੱਲਾ ਮਹਤਾਬਗੜ੍ਹ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ […]

Continue Reading

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਬੱਸ ਪਲਟੀ, ਦੋ ਦਰਜਨ ਸਵਾਰੀਆਂ ਜ਼ਖ਼ਮੀ

ਟਾਂਡਾ ਉੜਮੁੜ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ ਪਿੰਡ ਕਰਾਲਾ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਪਲਟਣ ਕਾਰਨ ਬੱਸ ‘ਚ ਸਵਾਰ 20 ਤੋਂ 25 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਵਿਚ 2 ਛੋਟੇ ਬੱਚੇ ਵੀ ਸ਼ਾਮਿਲ ਸਨ।ਮਿਲੀ ਜਾਣਕਾਰੀ ਅਨੁਸਾਰ ਤਲਵਾੜਾ ਤੋਂ ਜਲੰਧਰ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਤੇਜ਼ ਰਫ਼ਤਾਰ ਹੋਣ […]

Continue Reading

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

ਸੂਬੇ ਦੇ ਵੱਕਾਰੀ ਜ਼ਮੀਨਦੋਜ਼ ਪਾਈਪਲਾਈਨ ਨੈਟਵਰਕ ਤੋਂ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਹੋਵੇਗਾ ਲਾਭ ਚੰਡੀਗੜ੍ਹ, 25 ਦਸੰਬਰ ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। […]

Continue Reading

ਜਗਜੀਤ ਸਿੰਘ ਡੱਲੇਵਾਲ ਦੀ ਜਾਂਚ ਕਰਨ ਲਈ ਜਾ ਰਹੇ ਡਾਕਟਰਾਂ ਦੀ ਗੱਡੀ ਨਾਲ ਹਾਦਸਾ

ਚੰਡੀਗੜ੍ਹ 25 ਦਸੰਬਰ ,ਬੋਲੇ ਪੰਜਾਬ ਬਿਊਰੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਚੈੱਕਅਪ ਕਰਨ ਜਾ ਰਹੇ ਡਾਕਟਰਾਂ ਦੀ ਗੱਡੀ ਅੱਜ ਹਾਦਸੇ ਦਾ ਸ਼ਿਕਾਰ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਅੱਜ ਰਜਿੰਦਰਾ ਹਸਪਤਾਲ ਤੋਂ ਜਗਜੀਤ ਸਿੰਘ ਡੱਲੇਵਾਲ ਦੀ ਜਾਂਚ ਕਰਨ ਲਈ ਆ ਰਹੇ ਡਾਕਟਰਾਂ ਦੀ ਗੱਡੀ ਨਾਲ ਪਾਤੜਾਂ ਨੇੜੇ ਹਾਦਸਾ ਵਾਪਰ ਗਿਆ। ਕਾਰ ਨੂੰ […]

Continue Reading

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ

ਚੰਡੀਗੜ੍ਹ, 25 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਬਹੁਤ ਸਾਰੀਆਂ ਪਹਿਲਕਦਮੀਆਂ ਅਮਲ ਵਿੱਚ ਲਿਆਂਦੀਆਂ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ […]

Continue Reading

SGPC ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ, ਲਾਈ ਧਾਰਮਿਕ ਸਜ਼ਾ

ਅੰਮ੍ਰਿਤਸਰ 25 ਦਸੰਬਰ ,ਬੋਲੇ ਪੰਜਾਬ ਬਿਊਰੋ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। […]

Continue Reading

ਕ੍ਰਿਸਮਸ ਦੇ ਦਿਨ 110 ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਕਰੈਸ਼

ਅਸਤਾਨਾ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਕ੍ਰਿਸਮਸ ਦੇ ਦਿਨ ਇਕ ਵੱਡਾ ਜਹਾਜ਼ ਹਾਦਸਾ ਹੋਇਆ ਹੈ।ਕਜ਼ਾਕਿਸਤਾਨ ਦੇ ਅਕਤਾਊ ਏਅਰਪੋਰਟ ਦੇ ਕੋਲ ਅਜ਼ਰਬੈਜਾਨ ਏਅਰਲਾਈਨਜ਼ ਦਾ ਇੱਕ ਜਹਾਜ਼ ਕਰੈਸ਼ ਹੋ ਗਿਆ, ਜਿਸ ਵਿੱਚ 105 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ। ਇਹ ਜਹਾਜ਼ ਬਾਕੂ ਤੋਂ ਗਰੋਜ਼ਨੀ (ਜੋ ਰੂਸ ਦੇ ਚੇਚਨਿਆ ਖੇਤਰ ਵਿੱਚ ਸਥਿਤ ਹੈ) ਵੱਲ ਜਾ ਰਿਹਾ ਸੀ। ਰੂਸੀ […]

Continue Reading

ਕੇਜਰੀਵਾਲ ਨੇ ਜਤਾਇਆ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦੀ ਗ੍ਰਿਫ਼ਤਾਰੀ ਦਾ ਖ਼ਦਸ਼ਾ

ਨਵੀਂ ਦਿੱਲੀ, 25 ਦਸੰਬਰ, ਬੋਲੇ ਪੰਜਾਬ ਬਿਊਰੋ:ਦਿੱਲੀ ਸਰਕਾਰ ਦੀ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਨੂੰ ਲੈ ਕੇ ਨਵੀਂ ਬਹਿਸ ਛਿੜ ਗਈ ਹੈ। ਦਿੱਲੀ ਦੇ ਮਹਿਲਾ ਤੇ ਬਾਲ ਕਲਿਆਣ ਵਿਭਾਗ ਅਤੇ ਸਿਹਤ ਵਿਭਾਗ ਨੇ ਇਨ੍ਹਾਂ ਦੋਹਾਂ ਯੋਜਨਾਵਾਂ ਨੂੰ ਅਣਸਵੀਕਾਰ ਕਰਦਿਆਂ ਇਸ਼ਤਿਹਾਰ ਜਾਰੀ ਕੀਤਾ ਹੈ। ਵਿਭਾਗਾਂ ਨੇ ਕਿਹਾ ਹੈ ਕਿ ਇਹ ਯੋਜਨਾਵਾਂ ਅਧਿਕਾਰਿਕ ਤੌਰ ’ਤੇ ਨੋਟੀਫਾਈਡ […]

Continue Reading

ਪੰਜਾਬ ਪੁਲਿਸ ਨੇ ਮੁਠਭੇੜ ਤੋਂ ਬਾਅਦ ਲੰਡਾ ਹਰੀਕੇ ਗਿਰੋਹ ਦੇ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ

ਤਰਨਤਾਰਨ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਤਰਨ ਤਾਰਨ ਪੁਲਿਸ ਨੇ ਮੁਠਭੇੜ ਤੋਂ ਬਾਅਦ ਲੰਡਾ ਹਰੀਕੇ ਗਿਰੋਹ ਦੇ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਠਭੇੜ ਵਿੱਚ ਦੋ ਸ਼ੂਟਰਾਂ ਦੇ ਪੈਰਾਂ ਵਿੱਚ ਗੋਲੀ ਲੱਗੀ।ਮਿਲੀ ਜਾਣਕਾਰੀ ਅਨੁਸਾਰ 22 ਦਸੰਬਰ ਨੂੰ ਭਗੌੜੇ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦਾ, ਨਿਵਾਸੀ ਪਿੰਡ ਚੰਬਾ, ਥਾਣਾ ਚੋਹਲਾ ਸਾਹਿਬ, ਤਰਨ […]

Continue Reading