ਅਦਾਲਤ ਵਲੋਂ ਜਯਾਪ੍ਰਦਾ ਖ਼ਿਲਾਫ਼ ਗੈਰ-ਜਮਾਨਤੀ ਵਾਰੰਟ ਜਾਰੀ
ਮੁਰਾਦਾਬਾਦ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਫਿਲਮ ਅਦਾਕਾਰਾ ਜਯਾਪ੍ਰਦਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਵਿਸ਼ੇਸ਼ ਐਮਪੀ-ਐਮਐਲਐਲ ਅਦਾਲਤ ਨੇ ਉਸ ਦੇ ਖ਼ਿਲਾਫ਼ ਗੈਰ-ਜਮਾਨਤੀ ਵਾਰੰਟ ਜਾਰੀ ਕੀਤਾ ਹੈ। ਜਯਾਪ੍ਰਦਾ ਨੇ ਅਸ਼ਲੀਲ ਟਿੱਪਣੀ ਮਾਮਲੇ ‘ਚ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਹੋਣਾ ਸੀ ਪਰ ਉਹ ਨਹੀਂ ਪਹੁੰਚੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਖ਼ਿਲਾਫ਼ ਗੈਰ-ਜਮਾਨਤੀ ਵਾਰੰਟ ਜਾਰੀ ਕੀਤਾ। […]
Continue Reading