ਸਾਬਤ-ਸੂਰਤ ਨੂੰ ‘ਨਕਾਰਨ’ ਵਾਲਿਆਂ ਤੋਂ ਅਕਾਲ ਤਖ਼ਤ ਸਾਹਿਬ ਲਵੇ ਜਵਾਬ! ਕਾਲਕਾ-ਕਾਹਲੋਂ-ਚੱਡਾ ਨਾਲ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਵੀ ਕੀਤੇ ਜਾਣ ਤਲਬ: ਸੰਤ ਮੀਤ ਸਿੰਘ

ਨਵੀਂ ਦਿੱਲੀ 16 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿੱਚ ਐੱਸ.ਓ.ਆਈ. ਦੇ ਚੋਣ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਦੇ ਮਾਮਲੇ ਵਿੱਚ ਦਿੱਲੀ ਹਾਈਕੋਰਟ ਵੱਲੋਂ ਉਮੀਦਵਾਰਾਂ ਨੂੰ ਰਾਹਤ ਮਿਲਣ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਵੀ ਇਸ ਮਾਮਲੇ ਨੂੰ ਲੈ ਕੇ […]

Continue Reading

ਸ੍ਰ. ਬਲਵੰਤ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ’ਚ ਵੱਡੀ ਗਿਣਤੀ ’ਚ ਸੰਗਤਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਸੀਨੀਅਰ ਵਕੀਲ ਬਲਵੰਤ ਸਿੰਘ ਢਿੱਲੋਂ ਦਾ ਸਿੱਖ ਸੰਘਰਸ਼ ’ਚ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ: ਭਾਈ ਦਲਜੀਤ ਸਿੰਘ ਖਾਲਸਾ ਨਵੀਂ ਦਿੱਲੀ, 19 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਉੱਘੇ ਸੀਨੀਅਰ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਦਾ ਸਿੱਖ ਸੰਘਰਸ਼ ਵਿੱਚ ਪਾਇਆ ਯੋਗਦਾਨ ਅਤੇ ਪੰਥ ਦੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਮਨੁੱਖੀ ਅਧਿਕਾਰਾਂ ਦੇ ਖੇਤਰ […]

Continue Reading

ਯੂਪੀਆਈ ’ਤੇ ਚਾਰਜ ਲਾਇਆ ਤਾਂ ਭੜਕੇਗਾ ਵਪਾਰੀ ਵਰਗ, ਪੰਮਾ ਨੇ ਸਰਕਾਰ ਨੂੰ ਦਿੱਤੀ ਸਖ਼ਤ ਚੇਤਾਵਨੀ

ਨਵੀਂ ਦਿੱਲੀ 16 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- 2 ਹਜਾਰ ਰੁਪਏ ਤੋਂ ਵੱਧ ਦੇ ਯੂਪੀਆਈ ਲੈਣ-ਦੇਣ ’ਤੇ ਚਾਰਜ ਲਗਾਉਣ ਦੀ ਸੰਭਾਵਿਤ ਵਿਵਸਥਾ ਦਾ ਸਖ਼ਤ ਵਿਰੋਧ ਕਰਦਿਆਂ ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਯੂਪੀਆਈ ਨੂੰ ਦੇਸ਼ ਵਿੱਚ ਡਿਜੀਟਲ ਭੁਗਤਾਨ ਦਾ ਆਸਾਨ ਅਤੇ ਤੇਜ਼ ਸਾਧਨ ਬਣਾਉਣ ਤੋਂ ਬਾਅਦ […]

Continue Reading

ਪੰਜਾਬ ਨੈਸ਼ਨਲ ਬੈਂਕ ਆਫ਼ਿਸਰਜ਼ ਐਸੋਸੀਏਸ਼ਨ ਵੱਲੋਂ ਪਣੇ ਬੈਂਕ ਅਧਿਕਾਰੀਆਂ ਲਈ ਮੁਫ਼ਤ ਫਾਈਬਰੋਸਕੈਨ ਜਾਂਚ ਕੈਂਪ ਲਗਾਇਆ

ਲਿਵਰ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਏਆਈਪੀਐਨਬੀਓਏ ਦੀ ਪਹਿਲ ਮੋਹਾਲੀ, 16 ਸਤੰਬਰ ,ਬੋਲੇ ਪੰਜਾਬ ਬਿਊਰੋ; ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਆਫ਼ਿਸਰਜ਼ ਐਸੋਸੀਏਸ਼ਨ (ਏਆਈਪੀਐਨਬੀਓਏ) ਮੋਹਾਲੀ ਸਰਕਲ ਵੱਲੋਂ ਮੈਕਸ ਹਸਪਤਾਲ, ਮੋਹਾਲੀ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਸਰਕਲ ਦਫ਼ਤਰ ਵਿਖੇ ਮੁਫ਼ਤ ਫਾਈਬਰੋਸਕੈਨ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਬੈਂਕ ਅਧਿਕਾਰੀਆਂ, ਮੈਂਬਰਾਂ, ਸਾਬਕਾ ਸਟਾਫ਼ ਮੈਂਬਰਾਂ, ਪਰਿਵਾਰਕ ਮੈਂਬਰਾਂ ਅਤੇ […]

Continue Reading

ਆਪ ਵਿਧਾਇਕ ਗੁਰਲਾਲ ਘਨੌਰ ਦੀ ਸ਼ਹਿ ’ਤੇ ਆਪ ਵਰਕਰਾਂ ’ਤੇ ਗੁਰਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਗੋਲੀ ਮਾਰਨ ਦੇ ਇਲਜ਼ਾਮ

FIR ਦਰਜ ਹੋਣ ਦੇ ਇੱਕ ਮਹੀਨੇ ਬਾਅਦ ਵੀ ਪੁਲਿਸ ਨੇ ਨਹੀਂ ਕੀਤੀ ਗ੍ਰਿਫ਼ਤਾਰੀ ਸਰਕਾਰੀ ਪ੍ਰੋਗਰਾਮਾਂ ਵਿੱਚ ਆਪ ਵਿਧਾਇਕ ਨਾਲ ਸ਼ਰੇਆਮ ਘੁੰਮ ਰਹੇ ਹਨ ਇਰਾਦਾ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਪਟਿਆਲਾ 16 ਸਤੰਬਰ ,ਬੋਲੇ ਪੰਜਾਬ ਬਿਊਰੋ: ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਮੀਤ ਪ੍ਰਧਾਨ ਗੁਰਸੇਵਕ ਅੰਟਾਲ ਅਤੇ ਪੀੜਤ ਗੁਲਜ਼ਾਰ ਸਿੰਘ, ਵਾਸੀ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਹੋਈਆਂ ਰਵਾਨਾ

ਵਿਧਾਇਕ ਕੁਲਵੰਤ ਸਿੰਘ ਹੋਰਾ ਕਿਹਾ : ਹਲਕੇ ਦੇ 254 ਬੂਥਾਂ ਤੋਂ ਜਾਣੀਆਂ ਹਨ ਕੁੱਲ 254 ਬੱਸਾਂ ਪਰੰਤੂ ਸਿਲਸਿਲਾ ਰਹੇਗਾ ਅਗਾਹ ਵੀ ਲਗਾਤਾਰ ਜਾਰੀ ਮੋਹਾਲੀ 16 ਸਿਤੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ […]

Continue Reading

ਹਰਿਆਣਾ ਦੇ CM ਸੈਣੀ ਨੇ ਪੰਜਾਬ ਵਿੱਚ ਨਸ਼ੇ ਦੀ ਦੁਰਵਰਤੋਂ ਅਤੇ ਬੇਰੁਜ਼ਗਾਰੀ ‘ਤੇ ਵਰਦਿਆਂ ਕਿਹਾ- ਬਹੁਤ ਸਾਰੇ ਵਾਅਦੇ ਕੀਤੇ ਗਏ ਸਨ, ਪਰ ਸਥਿਤੀ ਨਹੀਂ ਬਦਲੀ

ਫਿਰੋਜ਼ਪੁਰ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਅਤੇ ਸੂਬੇ ਵਿੱਚ ਨਸ਼ੇ ਦੀ ਦੁਰਵਰਤੋਂ ਅਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਤਿੱਖੀ ਆਲੋਚਨਾ ਕੀਤੀ। ਫਿਰੋਜ਼ਪੁਰ ਦੇ ਗੁਰੂਹਰਸਹਾਏ ਦੇ ਪਿੰਡ ਬਾਜੇਕੇ ਵਿੱਚ ‘ਬਾਬਾ ਰਾਮ ਥੰਮਣ ਆਸ਼ਰਮ’ ਵਿੱਚ ਆਯੋਜਿਤ ਧਾਰਮਿਕ ਇਕੱਠ ਵਿੱਚ ਸ਼ਾਮਲ ਹੋਏ ਸੈਣੀ […]

Continue Reading

ਭਾਜਪਾ-ਬਸਪਾ ਆਗੂਆਂ ਵਿੱਚ ਝੜਪ, ਵਿਜੇ ਸਾਂਪਲਾ ਦੇ ਜੜ੍ਹਿਆ ਥੱਪੜ

ਹੁਸ਼ਿਆਰਪੁਰ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਹੁਸ਼ਿਆਰਪੁਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਵਿਰੁੱਧ ਪ੍ਰਦਰਸ਼ਨ ਦੌਰਾਨ ਭਾਜਪਾ ਅਤੇ ਬਸਪਾ ਵਰਕਰਾਂ ਵਿੱਚ ਝੜਪ ਹੋ ਗਈ। ਮੌਕੇ ‘ਤੇ ਪਹੁੰਚੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ‘ਤੇ ਹਮਲਾ ਕੀਤਾ ਗਿਆ। ਇੱਕ ਬਸਪਾ ਵਰਕਰ ਨੇ ਉਨ੍ਹਾਂ ਨੂੰ ਮਾਈਕ੍ਰੋਫ਼ੋਨ ਨਾਲ ਮਾਰਿਆ। ਫਿਰ ਉਨ੍ਹਾਂ ਨੂੰ ਪਿੱਛੇ […]

Continue Reading

ਮੋਹਾਲੀ ਵਿੱਚ ਬਿਜਲੀ ਕੱਟਾਂ ਵਿਰੁੱਧ ਅਕਾਲੀਆਂ ਦਾ ਵਿਰੋਧ: ਉਦਯੋਗਾਂ ਦੇ ਪਲਾਇਨ ਦੇ ਦੋਸ਼, ਸੋਹਾਣਾ ਨੇ ਕਿਹਾ- ਬਿਜਲੀ ਸਪਲਾਈ ਅਨਿਯਮਿਤ ਹੋਣ ਕਾਰਨ ਉਦਯੋਗ ਪ੍ਰਭਾਵਿਤ

ਮੋਹਾਲੀ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਬਿਜਲੀ ਕੱਟਾਂ ਨੂੰ ਲੈ ਕੇ ਪੰਜਾਬ ਵਿੱਚ ਰਾਜਨੀਤੀ ਤੇਜ਼ ਹੋ ਗਈ ਹੈ। ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਵਿੱਚ ਬਿਜਲੀ ਸੰਕਟ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਮੋਹਾਲੀ ਹਲਕੇ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਹੋਏ ਵਿਰੋਧ ਪ੍ਰਦਰਸ਼ਨ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ […]

Continue Reading

ਮੁੱਖ ਮੰਤਰੀ ਦੀ ਪਤਨੀ ਨੇ 3 ਸਿਆਸਤਦਾਨਾਂ ਵਿਰੁੱਧ ਮਾਣਹਾਨੀ ਦਾ ਕੇਸ ਕੀਤਾ ਦਾਇਰ

ਚੰਡੀਗੜ੍ਹ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਦੀ ਪਤਨੀ ਨੇ 3 ਸਿਆਸਤਦਾਨਾਂ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਿਰੁੱਧ ਆਪਣੇ ਵਿਰੁੱਧ ਝੂਠੇ ਦੋਸ਼ ਲਗਾਉਣ ਲਈ ਅਦਾਲਤ ਵਿੱਚ ਅਪਰਾਧਿਕ ਮਾਣਹਾਨੀ […]

Continue Reading