ਨੌਜਵਾਨ ਦਾ ਕਤਲ ਕਰਕੇ ਫਰਾਰ ਹੋ ਰਹੇ ਹਤਿਆਰੇ ਹੋਏ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ, ਤਿੰਨ ਜ਼ਖ਼ਮੀ

ਹੋਸ਼ਿਆਰਪੁਰ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਹੋਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਚ ਕੁਝ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਬੀਤੀ ਰਾਤ ਦੀ ਹੈ। ਹਮਲਾਵਰਾਂ ਨੇ ਗੜ੍ਹਦੀਵਾਲਾ ਅੱਡੇ ’ਤੇ ਸਾਰਿਆਂ ਦੇ ਸਾਹਮਣੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ […]

Continue Reading

ਪੁਲਸ ਨਾਲ ਮੁਕਾਬਲੇ ਦੌਰਾਨ ਦੋ ਬਦਮਾਸ਼ ਢੇਰ

ਲਖਨਊ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਇੰਡੀਅਨ ਓਵਰਸੀਜ਼ ਬੈਂਕ ਦੇ ਲੌਕਰ ਤੋੜਕੇ ਕਰੋੜਾਂ ਦੀ ਲੁੱਟ ਕਰਨ ਵਾਲੇ ਗੈਂਗ ਦੇ ਦੋ ਬਦਮਾਸ਼ਾਂ ਦਾ ਐਨਕਾਊਂਟਰ ਹੋਇਆ ਹੈ। ਲਖਨਊ ਅਤੇ ਗ਼ਾਜ਼ੀਪੁਰ ਵਿੱਚ ਵੱਖ-ਵੱਖ ਮੁਠਭੇੜਾਂ ਵਿੱਚ ਦੋ ਬਦਮਾਸ਼ ਮਾਰੇ ਗਏ ਹਨ।ਪਹਿਲੀ ਮੁਠਭੇੜ ਲਖਨਊ ਦੇ ਕਿਸਾਨ ਪਥ ’ਤੇ ਸੋਬਿੰਦ ਕੁਮਾਰ ਨਾਲ ਹੋਈ, ਜਿਸ ਵਿੱਚ ਉਹ […]

Continue Reading

ਅਰਵਿੰਦ ਕੇਜਰੀਵਾਲ ਅੱਜ ਕਰਨਗੇ ਵੱਡਾ ਐਲਾਨ

ਨਵੀਂ ਦਿੱਲੀ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੋਣ ਵਾਲਾ ਹੈ। ਚੋਣਾਵੀ ਦੰਗਲ ਨੂੰ ਦੇਖਦਿਆਂ ਸਿਆਸੀ ਪਾਰਟੀਆਂ ਪੂਰੀ ਤਿਆਰੀ ਨਾਲ ਮੈਦਾਨ ਵਿਚ ਨਜ਼ਰ ਆ ਰਹੀਆਂ ਹਨ। ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਮੈਦਾਨ ਵਿੱਚ ਹਨ।ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਕੇ ਪੂਰੀ ਚੋਣੀ […]

Continue Reading

SKM ਦਾ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ਦਾ ਫੈਸਲਾ ਅੱਜ, ਚੰਡੀਗੜ੍ਹ ‘ਚ ਦੋਵਾਂ ਧੜਿਆਂ ਦੀ ਮੀਟਿੰਗ

ਡੱਲੇਵਾਲ ਦੀ ਸਿਹਤ ਨਾਜ਼ੁਕ, ਕੱਢਾਂਗੇ ਕੈਂਡਲ ਮਾਰਚ ਚੰਡੀਗੜ੍ਹ 24 ਦਸੰਬਰ ,ਬੋਲੇ ਪੰਜਾਬ ਬਿਊਰੋ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕੜਾਕੇ ਦੀ ਸਰਦੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨ ਦੋਵੇਂ ਮੋਰਚਿਆਂ ’ਤੇ ਬੈਠੇ ਨੂੰ 10 ਮਹੀਨਿਆਂ ਤੋਂ ਵੱਧ ਸਮਾਂ […]

Continue Reading

ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼

ਨਰਸਿੰਗ ਵਿਦਿਆਰਥੀਆਂ ਨੂੰ ਬਲੱਡ ਪ੍ਰੈਸ਼ਰ, ਐੱਚ.ਬੀ. ਲੈਵਲ ਚੈੱਕ ਕਰਨ ਅਤੇ ਅੱਖਾਂ ਦੀ ਜਾਂਚ ਕਰਨ ਸਬੰਧੀ ਟਰੇਨਿੰਗ ਦਿੱਤੀ ਜਾਵੇ: ਸਿਹਤ ਮੰਤਰੀ ਚੰਡੀਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਵਲ ਸਰਜਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ […]

Continue Reading

ਆਂਤ ਨੂੰ ਸਿਹਤਮੰਦ ਰੱਖਣ ਲਈ ਕਬਜ਼ ਤੋਂ ਬਚੋ

ਮੋਹਾਲੀ, 24 ਦਸੰਬਰ ,ਬੋਲੇ ਪੰਜਾਬ ਬਿਊਰੋ : ਕਬਜ਼ ਜਾਂ ਕਾਂਸਟਿਪੇਸ਼ਨ ਇੱਕ ਆਮ ਗੈਸਟਰੋਇੰਟੇਸਟਾਈਨਲ ਸਮੱਸਿਆ ਹੈ, ਜਿਸਨੂੰ ਕਮ ਮਲ ਤਿਆਗ (ਹਫਤੇ ਵਿੱਚ ਤਿੰਨ ਤੋਂ ਘੱਟ ਵਾਰ), ਮਲ ਤਿਆਗ ਵਿੱਚ ਦਿੱਕਤ, ਜਾਂ ਸਖਤ ਅਤੇ ਗਾਂਠਦਾਰ ਮਲ ਤਿਆਗ ਦੇ ਰੂਪ ਵਿੱਚ ਪਛਾਣਿਆ ਜਾਂਦਾ ਹੈ। ਇਹ ਹਾਲਤ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਸਰਦੀਆਂ ਵਿੱਚ ਇਸਦੀ […]

Continue Reading

ਫਿਲਮ ਨਿਰਮਾਤਾ ਸ਼ਿਆਮ ਬੇਨੇਗਲ ਦਾ ਦੇਹਾਂਤ

ਮੁੰਬਈ 24 ਦਸੰਬਰ ,ਬੋਲੇ ਪੰਜਾਬ ਬਿਊਰੋ : ਮਸ਼ਹੂਰ ਫਿਲਮ ਨਿਰਮਾਤਾ ਸ਼ਿਆਮ ਬੇਨੇਗਲ ਦਾ ਅੱਜ 90 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸ਼ਿਆਮ ਬੇਨੇਗਲ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਸ਼ਾਮ 7 ਵਜੇ ਆਖਰੀ ਸ਼ਾਹ ਲਏ। ਉਨ੍ਹਾਂ 14 ਦਸੰਬਰ ਨੂੰ ਆਪਣਾ 90ਵਾਂ ਜਨਮ ਦਿਨ ਮਨਾਇਆ ਸੀ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ […]

Continue Reading

ਬਰਫ਼ਬਾਰੀ ਕਾਰਨ 4,000 ਸੈਲਾਨੀ ਫਸੇ, ਰੈਸਕਿਊ ਜਾਰੀ

ਮਨਾਲੀ, 24 ਦਸੰਬਰ, ਬੋਲੇ ਪੰਜਾਬ ਬਿਊਰੋ :ਮਨਾਲੀ ਤੇ ਲਾਹੁਲ ਸਪੀਤੀ ਦੇ ਉਚਾਈ ਵਾਲੇ ਖੇਤਰਾਂ ਵਿਚ ਬਰਫ਼ਬਾਰੀ ਕਾਰਨ 4,000 ਦੇ ਕਰੀਬ ਸੈਲਾਨੀ ਫਸ ਗਏ। 3,000 ਸੈਲਾਨੀਆਂ ਨੂੰ ਪੰਜ ਘੰਟੇ ’ਚ ਬਚਾਅ ਕਾਰਜ ਦੌਰਾਨ ਸੁਰੱਖਿਅਤ ਕੱਢ ਲਿਆ ਗਿਆ। ਪਰ 1000 ਦੇ ਕਰੀਬ ਸੈਲਾਨੀਆਂ ਨੂੰ ਕੱਢਣ ਦਾ ਕੰਮ ਅਜੇ ਜਾਰੀ ਹੈ। ਅਟਲ ਟਨਲ ਰੋਹਤਾਂਗ ਦੇ ਲਾਗੇ ਚਾਰ ਤੋਂ […]

Continue Reading

ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਇੱਕ ਹੋਰ ਵਿਅਕਤੀ ਨੂੰ ਆਪਣੀ ਟੀਮ ਵਿੱਚ ਦਿੱਤੀ ਵੱਡੀ ਜ਼ਿੰਮੇਵਾਰੀ

ਨਵੀਂ ਦਿੱਲੀ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਅਮਰੀਕਾ ‘ਚ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਸ਼੍ਰੀਰਾਮ ਕ੍ਰਿਸ਼ਨਨ ਨੂੰ ਆਪਣੀ ਟੀਮ ‘ਚ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਟਰੰਪ ਨੇ ਤਕਨੀਕੀ ਪੂੰਜੀਪਤੀ ਸ਼੍ਰੀਰਾਮ ਕ੍ਰਿਸ਼ਨਨ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਲਈ ਸੀਨੀਅਰ ਨੀਤੀ ਸਲਾਹਕਾਰ ਨਿਯੁਕਤ ਕੀਤਾ ਹੈ।ਟਰੰਪ ਨੇ ਕਈ ਨਿਯੁਕਤੀਆਂ ਦਾ ਐਲਾਨ ਕੀਤਾ, ਇਸ ਨਿਯੁਕਤੀ ਤੋਂ ਬਾਅਦ […]

Continue Reading

ਪਤੀ ਦੇ ਘਰ ਉਸ ਦੀ ਮਨਜੂਰੀ ਦੇ ਬਿਨਾਂ ਪਤਨੀ ਦੇ ਰਿਸ਼ਤੇਦਾਰਾਂ ਤੇ ਸਹੇਲੀਆਂ ਦਾ ਰਹਿਣਾ ਜ਼ੁਲਮ ਬਰਾਬਰ,ਹਾਈਕੋਰਟ ਨੇ ਕਰਵਾਇਆ ਤਲਾਕ

ਕੋਲਕਾਤਾ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਕੋਲਕਾਤਾ ਹਾਈਕੋਰਟ ਨੇ ਪਤਨੀ ਦੀ ਸਹੇਲੀ ਤੇ ਉਸ ਦੇ ਪਰਿਵਾਰ ਦੀ ਘਰ ’ਚ ਲਗਾਤਾਰ ਮੌਜੂਦਗੀ ਤੇ ਵਿਆਹੁਤਾ ਉੱਤੇ ਜ਼ੁਲਮ ਦਾ ਝੂਠਾ ਮਾਮਲਾ ਦਰਜ ਕਰਾਉਣ ’ਤੇ ਪਤੀ ਦੇ ਪੱਖ ਵਿਚ ਤਲਾਕ ਦਾ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਕਿਹਾ ਕਿ ਪਤੀ ਦੇ ਘਰ ਉਸ ਦੀ ਮਨਜੂਰੀ ਦੇ ਬਿਨਾਂ ਪਤਨੀ ਦੇ ਰਿਸ਼ਤੇਦਾਰਾਂ […]

Continue Reading