ਸਿਵਲ ਹਸਪਤਾਲ ‘ਚ ਅਚਾਨਕ ਛਾਪੇਮਾਰੀ ਦੌਰਾਨ ਮਿਲੀਆਂ ਖ਼ਾਮੀਆਂ

ਫਾਜ਼ਿਲਕਾ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਸਿਵਲ ਹਸਪਤਾਲ ਵਿੱਚ ਅਚਾਨਕ ਛਾਪੇਮਾਰੀ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ, ਫਾਜ਼ਿਲਕਾ ਸਿਵਲ ਦੇ ਕਾਰਜਕਾਰੀ ਸਿਵਲ ਸਰਜਨ ਡਾ. ਐਰਿਕ ਵੱਲੋਂ ਅਚਾਨਕ ਛਾਪਾ ਮਾਰਿਆ ਗਿਆ। ਬਿਨਾ ਦੱਸੇ ਸਿਵਲ ਹਸਪਤਾਲ ਪਹੁੰਚੇ ਸਿਵਲ ਸਰਜਨ ਨੇ ਹਸਪਤਾਲ ਦੇ ਵਾਰਡਾਂ ਦੀ ਜਾਂਚ ਕੀਤੀ। ਇਸ ਦੌਰਾਨ ਜਨਰਲ ਵਾਰਡ ਦੇ ਲੋਕਾਂ ਲਈ ਬਣਾਏ ਗਏ ਬਾਥਰੂਮ ਦੀ ਖਰਾਬ […]

Continue Reading

ਰਾਸ਼ਟਰੀ ਜਾਂਚ ਏਜੰਸੀ ਵਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਾਥੀ ਗ੍ਰਿਫਤਾਰ

ਚੰਡੀਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ;ਰਾਸ਼ਟਰੀ ਜਾਂਚ ਏਜੰਸੀ (NIA) ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਲੰਡਾ ਦੇ ਇਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ NIA ਨੇ ਇਹ ਗ੍ਰਿਫਤਾਰੀ ਮੁੰਬਈ ਤੋਂ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਅੱਤਵਾਦੀ ਦੀ ਪਛਾਣ ਜਤਿੰਦਰ ਸਿੰਘ ਉਰਫ਼ ਜੋਤੀ ਨਿਵਾਸੀ ਗੁਰਦਾਸਪੁਰ ਵਜੋਂ ਹੋਈ ਹੈ, ਜੋ ਅੱਤਵਾਦੀ ਸੰਸਥਾ ਬੱਬਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 495

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-12-2024 ਅੰਗ 495 Sachkhand Sri Harmandir Sahib Amritsar Vikhe Hoyea Amrit Wele Da Mukhwak Ang: 495, 24-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੦ ਪੋਹ (ਸੰਮਤ ੫੫੬ ਨਾਨਕਸ਼ਾਹੀ) 24-12-20245.30 AM ਗੂਜਰੀ ਮਹਲਾ ੫ ਚਉਪਦੇ ਘਰੁ ੨ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ […]

Continue Reading

ਫੇਲ੍ਹ ਹੋਏ ਵਿਦਿਆਰਥੀ ਹੁਣ ਅਗਲੀ ਕਲਾਸ ’ਚ ਪ੍ਰਮੋਟ ਨਹੀਂ ਹੋਣਗੇ

ਨਵੀਂ ਦਿੱਲੀ 23 ਦਸੰਬਰ ,ਬੋਲੇ ਪੰਜਾਬ ਬਿਊਰੋ ; ਕੇਂਦਰ ਸਰਕਾਰ ਨੇ NO Detention Policy ਨੂੰ ਖਤਮ ਕਰਦੇ ਹੋਏ ਵੱਡਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ 5ਵੀਂ ਅਤੇ 8ਵੀਂ ਕਲਾਸ ਵਿੱਚੋਂ ਫੇਲ੍ਹ ਹੋਏ ਵਿਦਿਆਰਥੀ ਅਗਲੀ ਕਲਾਸ ਵਿੱਚ ਪ੍ਰਮੋਟ ਨਹੀਂ ਕੀਤੇ ਜਾਣਗੇ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਹੁਣ 5ਵੀਂ ਅਤੇ 8ਵੀਂ ਦੀਆਂ ਸਾਲਾਨਾ […]

Continue Reading

ਕਿਸਾਨ ਆਗੂ ਡੱਲੇਵਾਲ ਦੀ ਜਾਨ ਬਚਾਉਣ ਅਤੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਿਲਾਫ ਐੱਸਕੇਐੱਮ ਵੱਲੋਂ ਪੰਜਾਬ ਭਰ ‘ਚ ਧਰਨੇ

ਚੰਡੀਗੜ੍ਹ, 23 ਦਸੰਬਰ, ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਅੱਜ ਸਾਰੇ ਭਾਰਤ ਦੇ 500 ਤੋਂ ਵੱਧ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਗਏ।ਇਸੇ ਕੜੀ ਤਹਿਤ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਡੀਸੀ ਦਫਤਰਾਂ ਤੇ ਧਰਨੇ ਦੇ […]

Continue Reading

ਐੱਸਕੇਐੱਮ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ 

ਰਾਸ਼ਟਰਪਤੀ ਨੂੰ ਦਿੱਤੇ ਮੰਗ ਪੱਤਰ ‘ਚ ਕਿਸਾਨਾਂ ਨੇ ਕਿਸਾਨ ਆਗੂ ਡੱਲੇਵਾਲ ਦੀ ਜਾਨ ਬਚਾਉਣ ਲਈ ਫੌਰੀ ਦਖਲ ਦੀ ਕੀਤੀ ਮੰਗ  ਨਵੀਂ ਦਿੱਲੀ/ਚੰਡੀਗੜ੍ਹ, 23 ਦਸੰਬਰ,ਬੋਲੇ ਪੰਜਾਬ ਬਿਊਰੋ : ਐੱਸਕੇਐੱਮ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਵੱਲੋਂ ਅਤਿ ਤਾਨਾਸ਼ਾਹ ਅਤੇ ਕਾਰਪੋਰੇਟ ਪੱਖੀ ਐਨ.ਡੀ.ਏ.3 ਸਰਕਾਰ ਵਿਰੁੱਧ […]

Continue Reading

1 ਜਨਵਰੀ ਤੋਂ ਕੁਝ ਮੋਬਾਇਲਾਂ ਉਤੇ ਵਟਸਐਪ ਹੋਵੇਗਾ ਬੰਦ

ਚੰਡੀਗੜ੍ਹ 23 ਦਸੰਬਰ ,ਬੋਲੇ ਪੰਜਾਬ ਬਿਊਰੋ : Whatsapp ਦੀ ਵਰਤੋਂ ਕਰਨ ਵਾਲੀਆਂ ਲਈ ਇਹ ਖਾਸ ਖਬਰ ਹੈ ਕਿ 1 ਜਨਵਰੀ 2025 ਤੋਂ ਕੁਝ ਮੋਬਾਇਲਾਂ ਉਤੇ ਵਟਸਐਪ ਬੰਦ ਹੋ ਜਾਵੇਗੀ। ਵਟਸਐਪ ਦੀ ਕੰਪਨੀ ਮੇਟਾ (Meta) ਨੇ ਕਿਹਾ ਹੈ ਕਿ ਵਟਸਐਪ ਨਵੇਂ ਸਾਲ ਤੋਂ ਉਨ੍ਹਾਂ ਐਂਡਰਾਇਡ ਡਿਵਾਈਸਜ਼ ਉਤੇ ਕੰਮ ਨਹੀਂ ਕਰੇਗਾ ਜੋ KitKat OS ਜਾਂ ਫਿਰ ਉਸ […]

Continue Reading

ਸਾਲ 2024 ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਦਲੀ ਗਈ ਸਰਕਾਰੀ ਸਕੂਲਾਂ ਦੀ ਨੁਹਾਰ ਚੰਡੀਗੜ੍ਹ, 23 ਦਸੰਬਰ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ।ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਸਕੂਲ ਮੁਖੀਆਂ […]

Continue Reading

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ […]

Continue Reading

ਵਰ੍ਹਦੇ ਮੀਂਹ ਅਤੇ ਕੜਾਕੇ ਦੀ ਠੰਡ ਵਿੱਚ ਜਮੀਨ ਹੱਦਬੰਦੀ ਕਾਨੂੰਨ ਤੋਂ ਉੱਪਰਲੀ ਜਮੀਨ ਦਲਿਤਾਂ, ਬੇਜ਼ਮੀਨੇ ਅਤੇ ਛੋਟੇ ਕਿਸਾਨਾਂ ਵਿੱਚ ਵੰਡਾਉਣ ਲਈ ਮੁੱਖ ਮੰਤਰੀ ਦੀ ਕੋਠੀ ਅੱਗੇ ਗਰਜੇ ਦਲਿਤ!

ਬੇਚਿਰਾਗ ਪਿੰਡ ਦੀ ਜਮੀਨ ਵਿੱਚ ਬੇਗਮਪੁਰਾ ਵਸਾਉਣ ਦਾ ਐਲਾਨ! ਸੰਗਰੂਰ,23, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ਦੇ ਸੈਂਕੜੇ ਪਿੰਡਾਂ ਚੋਂ ਹਜ਼ਾਰਾਂ ਦੀ ਗਿਣਤੀ ਚ ਦਲਿਤ ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਨਜਦੀਕ ਵਿਸ਼ਾਲ ਰੋਸ ਧਰਨਾ ਦਿਤਾ ਗਿਆ। ਜਿਥੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਜੋਨਲ ਪ੍ਰਧਾਨ ਮੁਕੇਸ਼ […]

Continue Reading