ਕਿਸਾਨ ਆਗੂ ਦੀ ਜਾਨ ਬਚਾਉਣ ਲਈ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ 22 ਦਸੰਬਰ ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਦੀ ਜਾਨ ਬਚਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਰਾਹੀਂ ਲਿਖਿਆ ਹੈ ਕਿ ਕਿਸਾਨ ਆਗੂ ਡੱਲੇਵਾਲ ਦਾ ਜੀਵਨ ਸਮੁੱਚੇ ਭਾਰਤ ਦੇ ਕਿਸਾਨਾਂ ਲਈ ਬਹੁਤ […]

Continue Reading

ਸੰਤ ਸੀਚੇਵਾਲ ਨੇ ਕਪੂਰਥਲਾ ‘ਚ ਵਿਰੋਧੀ ਧਿਰ ਨੂੰ ਘੇਰਿਆ: ਕਿਹਾ- ਸੰਸਦ ਦਾ ਸਰਦ ਰੁੱਤ ਇਜਲਾਸ ਹੰਗਾਮੇ ਨਾਲ ਹੋਇਆ, ਆਗੂ ਇੱਕ ਦੂਜੇ ਨੂੰ ਜ਼ਲੀਲ ਕਰਨ ‘ਚ ਲੱਗੇ

ਕਪੂਰਥਲਾ 22 ਦਸੰਬਰ ,ਬੋਲੇ ਪੰਜਾਬ ਬਿਊਰੋ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹੰਗਾਮੇ ਨਾਲ ਭਰੇ ਸੰਸਦ ਦੇ ਸਰਦ ਰੁੱਤ ਇਜਲਾਸ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਰਦ ਰੁੱਤ ਸੈਸ਼ਨ ਦੌਰਾਨ ਕੋਈ ਸਾਰਥਕ ਮੁੱਦਾ ਨਹੀਂ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਇਸ ਇਜਲਾਸ ਦੌਰਾਨ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਦੇ ਅਸਲ ਮੁੱਦਿਆਂ ਤੋਂ […]

Continue Reading

ਕਿਡਸ ਐਂਡ ਟੀਨ ਫੈਸ਼ਨ ਸ਼ੋਅ ਸੀਜ਼ਨ-4 ਵਿੱਚ ਰਹਿਮਤਜੋਤ ਕੌਰ ਨੇ ਮਿਸ ਟੀਨ ਦਾ ਖਿਤਾਬ ਜਿੱਤਿਆ

ਪੀਬੀ ਈਵੈਂਟ ਟਰੱਸਟ ਵੱਲੋਂ ਬੱਚਿਆਂ ਦੇ ਹੁਨਰ ਪ੍ਰਗਟਾਵੇ ਲਈ ਦਿੱਤਾ ਗਿਆ ਵੱਡਾ ਮੰਚ: ਅਰਚਨਾ ਗੌੜ ਕੋ-ਫਾਉਂਡਰ ਰਾਜਪੁਰਾ 22 ਦਸੰਬਰ ,ਬੋਲੇ ਪੰਜਾਬ ਬਿਊਰੋ: ਦਿੱਲੀ ਦੇ ਕਨਾਟ ਪਲੇਸ ਵਿੱਚ ਸਥਿਤ ਹੋਟਲ ਲੀ-ਮੈਰੀਡੀਅਨ ਵਿਖੇ ਪੀ ਬੀ ਈਵੈਂਟ ਟਰਸਟ ਅਤੇ ਮਿਸ ਅਰਚਨਾ ਗੌੜ ਕੋ-ਫਾਉਂਡਰ ਵੱਲੋਂ ਕਰਵਾਏ ਗਏ ਕਿਡਜ ਐਂਡ ਟੀਨ ਫੈਸ਼ਨ ਸ਼ੋਅ ਵਿੱਚ ਰਾਜਪੁਰਾ ਦੀ 13 ਸਾਲਾ ਰਹਿਮਤਜੋਤ ਕੌਰ […]

Continue Reading

ਸੰਸਦ ਮੈਂਬਰ ਰਾਘਵ ਚੱਢਾ ਦੀ ਮੁਹਿੰਮ ਦਾ ਕੇਂਦਰ ਸਰਕਾਰ ‘ਤੇ ਜ਼ਬਰਦਸਤ ਪਿਆ ਅਸਰ ਜਿਸ ਤੋਂ ਬਾਅਦ ਸਰਕਾਰ ਨੇ ‘ਉਡਾਨ ਯਾਤਰੀ ਕੈਫੇ’ ਸ਼ੁਰੂ ਕਰਨ ਦੀ ਯੋਜਨਾ ਬਣਾਈ

ਨਵੀਂ ਦਿੱਲੀ, 22 ਦਸੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਦੇ ਸਾਰੇ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ ਲੰਬੇ ਸਮੇਂ ਤੋਂ ਯਾਤਰੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ।ਸੰਸਦ ਦੇ ਇਸੇ ਸਰਦ ਰੁੱਤ ਸੈਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਅਤੇ ਹਵਾਈ ਅੱਡਿਆਂ […]

Continue Reading

“ਸ਼ਹਿਰਾਂ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਆਪ,ਮਿਊਸਪਲ ਚੋਣਾਂ ਵਿੱਚ ਜਨਤਾ ਨੇ ਲਗਾਈ ਮੋਹਰ”,55% ਤੋਂ ਵੱਧ ਸੀਟਾਂ ਜਿੱਤੀ,961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ-ਅਮਨ ਅਰੋੜਾ

ਚੰਡੀਗੜ੍ਹ, 22 ਦਸੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਲੋਕ ਬਾੱਡੀ ਚੋਣਾਂ ਵਿੱਚ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।  ਪਾਰਟੀ ਨੇ ਕਿਹਾ ਕਿ ਲੋਕਲ ਬਾੱਡੀ ਚੋਣਾਂ ਦੇ ਨਤੀਜੇ ਸਾਬਤ ਕਰਦੇ ਹਨ ਕਿ ਜ਼ਿਮਨੀ ਚੋਣਾਂ ਵਾਂਗ ਇਸ ਵਾਰ ਵੀ ਸ਼ਹਿਰਾਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ‘ਤੇ ਆਪਣਾ ਭਰੋਸਾ ਕਾਇਮ […]

Continue Reading

ਪੈਨਸ਼ਨਰਾਂ ਅਤੇ ਮੁਲਾਜਮ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਘਿਰਾਓ ਦਾ ਐਲਾਨ

ਗੁਰਦਾਸਪੁਰ, 22 ਦਸੰਬਰ,ਬੋਲੇ ਪੰਜਾਬ ਬਿਊਰੋ ; ਡੈਮੋਕ੍ਰੇਟਿਕ ਪੈਨਸ਼ਨਰ ਫਰੰਟ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਵੱਲੋਂ ਸਾਂਝੀ ਮੀਟਿੰਗ ਕਰਕੇ 2 ਜਨਵਰੀ 2025 ਨੂੰ ਜ਼ਿਲ੍ਹਾ ਸਿੱਖਿਆ ਦਫਤਰ ਦੇ ਘਿਰਾਓ ਦਾ ਫੈਸਲਾ ਕੀਤਾ ਹੈ। ਪ੍ਰਿੰਸੀਪਲ ਅਮਰਜੀਤ ਸਿੰਘ ਮਨੀ ਅਤੇ ਹਰਜਿੰਦਰ ਸਿੰਘ ਵਡਾਲਾ ਬਾਂਗਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਦਫਤਰ ਗੁਰਦਾਸਪੁਰ ਵਿੱਚ ਕੰਮ ਕਾਜ ਲਈ ਆਉਣ […]

Continue Reading

ਗਣਤੰਤਰ ਦਿਵਸ ਪਰੇਡ ’ਚ ਸ਼ਾਮਲ ਹੋਵੇਗੀ ਪੰਜਾਬ ਦੀ ਝਾਕੀ

ਚੰਡੀਗੜ੍ਹ, 22 ਦਸੰਬਰ,ਬੋਲੇ ਪੰਜਾਬ ਬਿਊਰੋ : ਸਾਲ 2025 ਦੇ ਗਣਤੰਤਰ ਦਿਵਸ ’ਤੇ ਰਾਜਪਥ ’ਤੇ ਹੋਣ ਵਾਲੀ ਪਰੇਡ ਵਿਚ ਇਸ ਵਾਰ ਪੰਜਾਬ ਦੀ ਝਾਕੀ ਵੀ ਸ਼ਾਮਲ ਹੋਵੇਗੀ। ਇਹ ਝਾਕੀ ਪੰਜਾਬ ਦੇ ਸਭਿਆਚਾਰ ਦਾ ਝਲਕਾਰਾ ਦੇਵੇਗੀ।ਜਦੋਂ ਕਿ 15 ਅਗਸਤ ਨੂੰ ਪੰਜਾਬ ਦੀ ਝਾਕੀ ਨੂੰ ਸ਼ਾਮਿਲ ਕਰਨ ਦੀ ਇਜ਼ਾਜ਼ਤ ਨਹੀ ਦਿੱਤੀ ਗਈ ਸੀ ।ਇਸ ਵਾਰ ਗਣਤੰਤਰ ਦਿਵਸ ਪਰੇਡ […]

Continue Reading

ਜੀ ਟੀ ਯੂ 23 ਦਸੰਬਰ ਦੇ ਅਰਥੀ ਫੂਕ ਮੁਜ਼ਾਹਰੇ ਵਿੱਚ ਕਰੇਗੀ ਸ਼ਮੂਲੀਅਤ

ਸੀ ਐਂਡ ਵੀ ਕੇਡਰ ਦੇ ਅਧਿਆਪਕਾਂ ਦੀ ਤਨਖਾਹ ਕਟੌਤੀ ਅਤੇ ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਮਰਜ ਨਾ ਕਰਨ ਦੇ ਖਿਲਾਫ ਪੰਜਾਬ ਭਰ ਦੇ ਅਧਿਆਪਕਾਂ ਵਿੱਚ ਭਾਰੀ ਰੋਸ- ਪੱਪੀ ਸਿੱਧੂ , ਗੋਸਲ਼ਾਂ ਮੋਹਾਲੀ 22 ਦਸੰਬਰ,ਬੋਲੇ ਪੰਜਾਬ ਬਿਊਰੋ :ਪਿਛਲੇ ਦਿਨੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ […]

Continue Reading

ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਦਸੰਬਰ,ਬੋਲੇ ਪੰਜਾਬ ਬਿਊਰੋ :ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ […]

Continue Reading

ਮਿਡਲ ਸਕੂਲਾਂ ਨੂੰ ਬੰਦ ਕਰਨ ਤੇ ਪੰਜਾਬ ਭਰ ’ਚ 23 ਦਸੰਬਰ ਨੂੰ ਅਰਥੀ ਫੂਕ ਮੁਜ਼ਾਹਰੇ: ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਪਟਿਆਲਾ 22 ਦਸੰਬਰ ,ਬੋਲੇ ਪੰਜਾਬ ਬਿਊਰੋ: ਪਿਛਲੇ ਦਿਨੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਨੇ ਮਿਡਲ ਸਕੂਲ ਨੂੰ ਬੰਦ ਕਰਨ ਦੀ ਤਜਵੀਜ਼ ਪੇਸ਼ ਕਰ ਦਿੱਤੀ। ਜਿਸ ਤੇ ਸਾਂਝਾ ਅਧਿਆਪਕ ਮੋਰਚਾ ਨੇ ਆਪਣਾ ਰੋਸ ਪ੍ਰਗਟ ਕੀਤਾ। ਸਾਂਝਾ ਅਧਿਆਪਕ ਮੋਰਚਾ ਨੇ ਸੀ ਐਂਡ ਵੀ […]

Continue Reading