ਮੁੰਬਈ ਦੇ ਗੇਟਵੇ ਆਫ਼ ਇੰਡੀਆ ਦੇ ਨੇੜੇ ਨੇਵੀ ਦੀ ਕਿਸ਼ਤੀ ਯਾਤਰੀ ਕਿਸ਼ਤੀ ਨਾਲ ਟਕਰਾਈ, 13 ਲੋਕਾਂ ਦੀ ਮੌਤ

ਮੁੰਬਈ, 19 ਦਸੰਬਰ, ਬੋਲੇ ਪੰਜਾਬ ਬਿਊਰੋ :ਮੁੰਬਈ ਦੇ ਗੇਟਵੇ ਆਫ਼ ਇੰਡੀਆ ਦੇ ਨੇੜੇ ਨੇਵੀ ਦੀ ਕਿਸ਼ਤੀ ਦੀ ਏਲੀਫੈਂਟਾ ਟਾਪੂ ਜਾ ਰਹੀ ਨੀਲਕਮਲ ਨਾਮਕ ਇੱਕ ਯਾਤਰੀ ਕਿਸ਼ਤੀ ਨਾਲ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਹੁਣ ਤੱਕ ਤਿੰਨ ਜਲਸੈਨਾ ਦੇ ਜਵਾਨਾਂ ਸਮੇਤ ਕੁੱਲ 13 ਲੋਕਾਂ ਦੀ ਮੌਤ ਹੋਣ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 648

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-12-2024,ਅੰਗ 648 Sachkhand Sri Harmandir Sahib Amritsar Vikhe Hoyea Amrit Wele Da Mukhwak Ang: 648 ,19-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੫ ਪੋਹ (ਸੰਮਤ ੫੫੬ ਨਾਨਕਸ਼ਾਹੀ) ੧੯ ਦਸੰਬਰ, ੨੦੨੪ 19-12-2024 ਸਲੋਕੁ ਮਃ ੩ ॥ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ […]

Continue Reading

ਚੰਡੀਗੜ੍ਹ ਵਿੱਚ ਸ਼ੈੱਫ ਵਿਕਾਸ ਚਾਵਲਾ ਦੀ ਕਿਤਾਬ ‘ਮੀਲੇਟਸ- ਦਿ ਗ੍ਰੀਨ ਰੈਵੋਲਿਊਸ਼ਨ’ ਦੀ ਲਾਂਚਿੰਗ ਹੋਈ

ਹੁਣ ਹਰ ਰਸੋਈ ‘ਚ ਬਣੇਗਾ ਮਿਲਟਸ ਤੇ ਪੰਜਾਬੀ ਹੋਣਗੇ ਸਿਹਤਮੰਦ: ਸ਼ੈੱਫ ਵਿਕਾਸ ਚੰਡੀਗੜ, 18 ਦਸੰਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਨਿਊਟ੍ਰੀਹਬ, ਇੰਡੀਅਨ ਇੰਸਟੀਚਿਊਟ ਆਫ ਮਿਲਟਸ ਰਿਸਰਚ, ਹੈਦਰਾਬਾਦ ਤੋਂ ਪ੍ਰਸਿੱਧ ਰਸੋਈ ਮਾਹਿਰ ਤੇ ਬਾਜਰੇ ਦੇ ਰਾਜਦੂਤ ਸ਼ੈੱਫ ਵਿਕਾਸ ਚਾਵਲਾ ਦੀਨਵੀਂ ਕਿਤਾਬ‘ਬਾਜਰਾ- ਦੀ ਗ੍ਰੀਨ ਰੈਵੋਲਿਊਸ਼ਨ’ ਨੂੰ ਇੱਥੇ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਲੋਕ ਅਰਪਿਤ ਕੀਤਾ ਗਿਆ। ਇਹ ਕਿਤਾਬ […]

Continue Reading

’ਕੰਮ ਨਹੀਂ ਤਨਖਾਹ ਨਹੀਂ’ ਵਰਗੇ ਪੱਤਰ ਜਾਰੀ ਕਰਕੇ ਸੰਘਰਸ਼ਾਂ ਨੂੰ ਦਬਾਇਆ ਨਹੀਂ ਜਾ ਸਕਦਾ: ਡੀ ਟੀ ਐੱਫ

’ਕੰਮ ਨਹੀਂ, ਤਨਖਾਹ ਨਹੀਂ’ ਦੇ ਗੈਰ ਜਮਹੂਰੀ ਅਤੇ ਤਾਨਾਸ਼ਾਹੀ ਫੈਸਲੇ ਦੀ ਡੀਟੀਐੱਫ ਵੱਲੋਂ ਨਿਖੇਧੀ ਧਰਨਿਆਂ ਵਿੱਚ ਬੈਠ ਕੇ ਸੱਤਾ ਹੜੱਪਣ ਵਾਲੀ ਆਮ ਆਦਮੀ ਪਾਰਟੀ ਸੰਘਰਸ਼ਾਂ ਦੇ ਰਾਹ ਵਿੱਚ ਰੁਕਾਵਟਾਂ ਡਾਹੁਣ ਲੱਗੀ ਚੰਡੀਗੜ੍ਹ 18 ਦਸੰਬਰ ,ਬੋਲੇ ਪੰਜਾਬ ਬਿਊਰੋ : ਸਕੱਤਰ ਸਕੂਲ ਸਿੱਖਿਆ ਦੁਆਰਾ ਸੰਘਰਸ਼ਾਂ ਵਿੱਚ ਹਿੱਸਾ ਬਣ ਰਹੇ ਅਧਿਆਪਕਾਂ ਅਤੇ ਵਿਭਾਗ ਦੇ ਹੋਰ ਮੁਲਾਜ਼ਮਾਂ ਦੇ ਸਬੰਧ […]

Continue Reading

ਸ਼ੰਭੂ ਬਾਰਡਰ ‘ਤੇ ਸਲਫਾਸ ਨਿਗਲਣ ਵਾਲੇ ਕਿਸਾਨ ਨੇ ਤੋੜਿਆ ਦਮ 

ਪਟਿਆਲ਼ਾ, 18 ਦਸੰਬਰ ,ਬੋਲੇ ਪੰਜਾਬ ਬਿਊਰੋ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਸੰਘਰਸ਼ ਦੌਰਾਨ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ ਹੋ ਗਈ ਹੈ। ਕਰੀਬ 3 ਦਿਨਾਂ ਦੇ ਇਲਾਜ ਤੋਂ ਬਾਅਦ ਅੱਜ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ […]

Continue Reading

ਪਟਿਆਲਾ ਵਿੱਚ ‘ਆਪ’ ਦੀ ਗੁੰਡਾਗਰਦੀ: ਪ੍ਰਨੀਤ ਕੌਰ ਨੇ ‘ਆਪ’ ਵਲੋਂ ਕੀਤੀ ਜਾ ਰਹੀ ਦਹਿਸ਼ਤਗਰਦੀ ਦੀ ਕੀਤੀ ਨਿੰਦਾ

ਪਟਿਆਲਾ, 18 ਦਸੰਬਰ, ਬੋਲੇਪੰਜਾਬ ਬਿਊਰੋ ; ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਤੇ ਮੰਤਰੀ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਆਪਣੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੌਰ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਵਿਰੋਧੀ ਉਮੀਦਵਾਰਾਂ […]

Continue Reading

ਕਿਸਾਨੀ ਮੰਗਾਂ ਨੂੰ ਲੈ ਕੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਵਲੋਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਗਈ। ਇਸ ਮੀਟਿੰਗ ਦੌਰਾਨ ਬਰਾੜ ਨੇ ਪੰਜਾਬ ਦੇ ਕਿਸਾਨਾਂ ਦੀ ਦਿਨੋ-ਦਿਨ ਤਰਸਯੋਗ ਹਾਲਤ ਬਾਰੇ ਜਾਣੂ ਕਰਵਾਇਆ ਅਤੇ ਕਿਸਾਨ ਆਗੂਆਂ ਦੇ ਜਜ਼ਬੇ ਅਤੇ ਹੌਂਸਲੇ ਬਾਰੇ ਵੀ ਜਾਣਕਾਰੀ ਦਿੱਤੀ।ਕਰੀਬ ਇੱਕ ਘੰਟਾ ਚੱਲੀ ਇਸ […]

Continue Reading

ਕਿਸਾਨਾਂ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ

ਚੰਡੀਗੜ੍ਹ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਰੇਲਵੇ ਟਰੈਕ ਜਾਮ ਕਰਨ ਤੋਂ ਬਾਅਦ ਹੁਣ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ […]

Continue Reading

ਭਾਜਪਾ ਅੰਬੇਡਕਰ, ਸੰਵਿਧਾਨ ਅਤੇ ਦਲਿਤਾਂ ਨੂੰ ਨਫ਼ਰਤ ਕਰਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 18 ਦਸੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸੰਸਦ ਵਿੱਚ ਡਾ. ਬੀ.ਆਰ. ਅੰਬੇਡਕਰ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ਲਈ ਤਿੱਖਾ ਹਮਲਾ ਕੀਤਾ ਹੈ। ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਤੇ ਸੰਵਿਧਾਨ, ਡਾ. ਅੰਬੇਡਕਰ ਦੀ ਵਿਚਾਰਧਾਰਾ, ਦਲਿਤਾਂ ਅਤੇ ਹਾਸ਼ੀਏ ‘ਤੇ […]

Continue Reading

ਮੈਨੂੰ ਕੱਢਣਾ ਤਾਂ ਕੱਢ ਦਿਓ, 2 ਦਸੰਬਰ ਤੋਂ ਬਾਅਦ ਮੇਰੀ ਕੀਤੀ ਜਾ ਰਹੀ ਹੈ ਕਿਰਦਾਰਕੁਸ਼ੀ-ਗਿਆਨੀ ਹਰਪ੍ਰੀਤ ਸਿੰਘ

ਬਠਿੰਡਾ, 18 ਦਸੰਬਰ,ਬੋਲੇ ਪੰਜਾਬ ਬਿਊਰੋ : ਵਿਰਸਾ ਸਿੰਘ ਵਲਟੋਹਾ ਵਲੋਂ ਇਕ ਆਪਣੇ ਇਕ ਫ਼ੇਸਬੁੱਕ ਅਕਾਊਂਟ ਉਤੇ ਵੀਡੀਓ ਵਾਇਰਲ ਕੀਤੀ ਗਈ ਸੀ। ਇਸ ਵੀਡੀਓ ਵਿਚ ਕੁਝ ਕੁ ਗੱਲਾਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਵਿਰੁਧ ਜਾ ਰਹੀਆਂ ਸਨ। ਇਸ ਸਬੰਧੀ ਸਫ਼ਾਈ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਰਫ਼ 27 ਸਕਿੰਟ ਦੀ ਵੀਡੀਓ ਜਾਰੀ ਕੀਤੀ ਗਈ […]

Continue Reading