ਤਨਖਾਹਾਂ ਬਿਨਾਂ ਅਧਿਆਪਕਾਂ ਦੇ ਚੁੱਲ੍ਹੇ ਠੰਡੇ ,AAP ਦੇ ਪ੍ਰਚਾਰ ਪੋਸਟਰ ਚਮਕੇ
ਕਰਜ਼ੇ, ਕਿਸ਼ਤਾਂ ਤੇ ਜ਼ੁਰਮਾਨੇ, ਸਰਕਾਰ ਦੀ ਨਾਕਾਮੀ ਦਾ ਭਾਰ ਅਧਿਆਪਕਾਂ ‘ਤੇ – ਡੀਟੀਐੱਫ ਚੰਡੀਗੜ੍ਹ 3 ਮਾਰਚ ,ਬੋਲੇ ਪੰਜਾਬ ਬਿਊਰੋ; ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਪ੍ਰੈਸ ਸਕੱਤਰ ਪਵਨ ਕੁਮਾਰ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀਂ […]
Continue Reading