ਭਾਜਪਾ ਆਗੂ ਜੈ ਇੰਦਰ ਕੌਰ ਨੇ ਪਟਿਆਲਾ ਲਈ ‘ਆਪ’ ਵਲੋਂ ਦਿੱਤੀ ਗਰੰਟੀਆਂ ਦੀ ਆਲੋਚਨਾ ਕੀਤੀ

ਪਟਿਆਲਾ, 17 ਦਸੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀਆਂ 5 ਚੋਣ ਗਰੰਟੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਨਵੀਂ ਪੈਕੇਜਿੰਗ, ਪਰ ਪੁਰਾਣੀ ਸਮੱਗਰੀ ਕਰਾਰ ਦਿੱਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ […]

Continue Reading

ਪੈਰਾਗਨ ਸਕੂਲ ਦੇ ਡਾਇਰੈਕਟਰ ਇਕਬਾਲ ਸ਼ੇਰਗਿਲ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ

ਮੋਹਾਲੀ, 17 ਦਸੰਬਰ, ਬੋਲੇ ਪੰਜਾਬ ਬਿਊਰੋ : ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 71, ਮੋਹਾਲੀ ਦੇ ਡਾਇਰੈਕਟਰ ਇਕਬਾਲ ਸਿੰਘ ਸ਼ੇਰਗਿਲ (42) ਦੀ ਬੀਤੀ ਰਾਤ ਦਿੱਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਅੱਜ ਮੋਹਾਲੀ ਦੇ ਪਿੰਡ ਬਲੌਗੀ ਦੇ ਸਮਸ਼ਨ ਘਾਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮੋਹਾਲੀ ਸ਼ਹਿਰ ਦੇ ਸੈਂਕੜੇ ਸਿਖਿਆ ਪ੍ਰੇਮੀ ਦੋਸਤਾਂ, […]

Continue Reading

ਪੰਜਾਬ ਦੇ ਪੇਸ ਵਿੰਟਰ ਕੈਂਪਸ ਕਰ ਰਹੇ ਹਨ ਅਕਾਦਮਿਕ ਉੱਤਮਤਾ ਅਤੇ ਮੁਕਾਬਲੇ ਦੀ ਭਾਵਨਾ ਦਾ ਸੰਚਾਰ

ਕੈਂਪਾਂ ਵਿੱਚ ਆਈ.ਆਈ.ਟੀ.-ਜੇ.ਈ.ਈ. ਅਤੇ ਐਨ.ਈ.ਈ.ਟੀ. ਦੀ ਮੁਕੰਮਲ ਸਿਖਲਾਈ ਦੇ ਕੇ ਵਿਦਿਆਰਥੀਆਂ ਨੂੰ ਬਣਾਇਆ ਜਾ ਰਿਹਾ ਹੈ ਸਮਰੱਥਾ ਵਿਦਿਆਰਥੀ ਦੀ ਸਫ਼ਲਤਾ ਲਈ ਮਾਪੇ ਅਤੇ ਸਿੱਖਿਅਕ ਹੋਏ ਇਕਜੁੱਟ ਚੰਡੀਗੜ੍ਹ, 17 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਕਾਦਮਿਕ ਕੋਚਿੰਗ ਫ਼ਾਰ ਐਕਸੀਲੈਂਸ (ਪੇਸ) ਤਹਿਤ ਮੋਹਾਲੀ, ਜਲੰਧਰ ਅਤੇ ਬਠਿੰਡਾ ਦੇ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲਾਂ ਵਿੱਚ ਇੱਕ ਅਹਿਮ […]

Continue Reading

ਸਰਕਾਰੀ ਖਜ਼ਾਨੇ ਨੂੰ ਖ਼ੋਰਾ ਲਾਉਣ ਵਾਲਾ ਭਗੌੜਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 17 ਦਸੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਅੰਮ੍ਰਿਤਸਰ ਦੇ ਇੱਕ ਭਗੌੜੇ ਪ੍ਰਾਈਵੇਟ ਠੇਕੇਦਾਰ ਵਿਕਾਸ ਖੰਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੇ ਕਈ ਵਾਰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ, (ਏ.ਆਈ.ਟੀ.) ਅੰਮ੍ਰਿਤਸਰ ਵਿੱਚ ਨਿਧਾਰਿਤ ਕੀਮਤ ਤੋਂ ਬਹੁਤ […]

Continue Reading

10,000 ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 17 ਦਸੰਬਰ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸਬ-ਇੰਸਪੈਕਟਰ ਦਲਜੀਤ ਸਿੰਘ (ਹੁਣ ਸੇਵਾਮੁਕਤ), ਜੋ ਕਿ ਉਸ ਸਮੇਂ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸੀ, ਨੂੰ 10000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਮੇਂ ਉਹ ਐਨ.ਡੀ.ਪੀ.ਐਸ. ਕਾਨੂੰਨ ਅਧੀਨ ਕੇਂਦਰੀ […]

Continue Reading

ਮਸ਼ਹੂਰ ਗਾਇਕ ਤੇ ਰੈਪਰ ਬਾਦਸ਼ਾਹ ਦੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਕੱਟੇ ਮੋਟੇ ਚਲਾਨ

ਨਵੀ ਦਿੱਲੀ 17 ਦਸੰਬਰ ,ਬੋਲੇ ਪੰਜਾਬ ਬਿਊਰੋ : ਮਸ਼ਹੂਰ ਗਾਇਕ ਤੇ ਰੈਪਰ ਬਾਦਸ਼ਾਹ ‘ਤੇ ਪੁਲਿਸ ਨੇ ਕਾਰਵਾਈ ਕੀਤੀ ਹੈ। ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਰੈਪਰ ਬਾਦਸ਼ਾਹ ਦਾ ਗੁਰੂਗ੍ਰਾਮ ਵਿੱਚ ਪੁਲਿਸ ਨੇ ਰੈਪਰ ਬਾਦਸ਼ਾਹ ਦੀ ਮਾਲਕੀ ਵਾਲੀ ਥਾਰ ਗੱਡੀ ਦਾ 15,500 ਰੁਪਏ ਦਾ ਚਲਾਨ ਕੀਤਾ। ਦਰਅਸਲ,ਬਾਦਸ਼ਾਹ ਐਤਵਾਰ (15 ਦਸੰਬਰ) ਨੂੰ ਗੁਰੂਗ੍ਰਾਮ ਦੇ ਸੈਕਟਰ-68 ਵਿੱਚ […]

Continue Reading

ਪੁਲਿਸ ਚੌਕੀ ’ਚ ਹੋਏ ਧਮਕੇ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਾ ਬਿਆਨ ਆਇਆ ਸਾਹਮਣੇ

ਕਿਹਾ, ਛੇਤੀ ਹੀ ਦੋਸ਼ੀ ਫੜ੍ਹੇ ਜਾਣਗੇ ਅੰਮ੍ਰਿਤਸਰ, 17 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਮੰਗਲਵਾਰ 17 ਦਸੰਬਰ ਨੂੰ ਸਵੇਰੇ 3.15 ਵਜੇ ਅੰਮ੍ਰਿਤਸਰ ਦੀ ਇਸਲਾਮਾਬਾਦ ਚੌਕੀ ‘ਚ ਧਮਾਕਾ ਹੋਇਆ। ਇਸ ਮਗਰੋਂ ਪੁਲੀਸ ਨੇ ਚੌਕੀ ਦੇ ਗੇਟ ਬੰਦ ਕਰ ਦਿੱਤੇ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਹੁਣ ਪੁਲਿਸ […]

Continue Reading

ਸੰਯੁਕਤ ਕਿਸਾਨ ਮੋਰਚਾ ਵੱਲੋਂ 23 ਦਸੰਬਰ ਨੂੰ ਦੇਸ਼ ਭਰ ਦੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ

ਚੰਡੀਗੜ੍ਹ 17 ਦਸੰਬਰ ,ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾਨੇ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਕਰਨ, ਪੰਜਾਬ ਦੀ ਸਰਹੱਦ ‘ਤੇ ਕਿਸਾਨਾਂ ਦੇ ਸੰਘਰਸ਼ ‘ਤੇ ਜਬਰ ਖਤਮ ਕਰਨ, ਗ੍ਰੇਟਰ ਨੋਇਡਾ ‘ਚ ਜੇਲ ‘ਚ ਬੰਦ ਕਿਸਾਨ ਆਗੂਆਂ ਦੀ ਰਿਹਾਈ, ‘ਖੇਤੀਬਾੜੀ ਮੰਡੀਕਰਨ ‘ਤੇ ਨਵੀਂ ਰਾਸ਼ਟਰੀ ਨੀਤੀ ਦੀ ਰੂਪਰੇਖਾ’ ਵਾਪਸ ਲੈਣ ਦੀ ਮੰਗ ਦੀ ਅਪੀਲ ਕੀਤੀ ਹੈ  ਲਈ […]

Continue Reading

ਮਹਾਕੁੰਭ ਲਈ ਰੇਲਵੇ ਵੱਲੋਂ ਯਾਤਰੀਆਂ ਲਈ ਵਿਸ਼ੇਸ਼ ਪ੍ਰਬੰਧ

ਟਰੇਨ ‘ਚ ਕਰ ਸਕਣਗੇ ਮੁਫਤ ਸਫਰ ਨਵੀ ਦਿੱਲੀ 17 ਦਸੰਬਰ ,ਬੋਲੇ ਪੰਜਾਬ ਬਿਊਰੋ : ਇਸ ਵਾਰ ਪ੍ਰਯਾਗਰਾਜ ‘ਚ ਸ਼ੁਰੂ ਹੋਣ ਵਾਲੇ ਮਹਾਕੁੰਭ ਲਈ ਸਰਕਾਰ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਯਾਗਰਾਜ ਵਿੱਚ 45 ਦਿਨਾਂ ਤੱਕ ਚੱਲਣ ਵਾਲੇ ਮਹਾਂਕੁੰਭ ​​ਸਮਾਗਮ ਵਿੱਚ ਦੇਸ਼ ਭਰ ਤੋਂ 40 ਤੋਂ 45 ਕਰੋੜ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਜਤਾਈ […]

Continue Reading

ਸ਼ਿਮਲਾ ‘ਚ ਜਬਰ ਜ਼ਨਾਹ ਤੋਂ ਬਾਅਦ ਗਰਭਵਤੀ ਹੋਈ 15 ਸਾਲ ਦੀ ਨਾਬਾਲਗ, ਐਫਆਈਆਰ

ਸ਼ਿਮਲਾ, 17 ਦਸੰਬਰ ,ਬੋਲੇ ਪੰਜਾਬ ਬਿਊਰੋ : ਰਾਜਧਾਨੀ ਸ਼ਿਮਲਾ ‘ਚ ਜਬਰ ਜ਼ਨਾਹ ਦਾ ਸ਼ਿਕਾਰ ਹੋਈ ਨਾਬਾਲਗ ਲੜਕੀ ਦੇ ਗਰਭਵਤੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤਾ ਦੀ ਉਮਰ 15 ਸਾਲ ਹੈ। ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੀੜਤਾ ਦੇ […]

Continue Reading