ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 16 ਦਸੰਬਰ, ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

ਪੰਜਾਬ ਦੇ ਸਾਬਕਾ ਮੰਤਰੀ ਸਮੇਤ 12 ਆਗੂਆਂ ਨੂੰ ਭਾਜਪਾ ਨੇ ਪਾਰਟੀ ’ਚੋਂ ਕੱਢਿਆ

ਜਲੰਧਰ 16 ਦਸੰਬਰ ,ਬੋਲੇ ਪੰਜਾਬ ਬਿਊਰੋ : ਨਗਰ ਨਿਗਮ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਇਕ ਸਾਬਕਾ ਮੰਤਰੀ ਸਮੇਤ 12 ਆਗੂਆਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ। ਜ਼ਿਲ੍ਹਾ ਜਲੰਧਰ (ਸ਼ਹਿਰੀ) ਦੇ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਕੱਢਿਆ ਗਿਆ ਹੈ। ਪਾਰਟੀ ਵਿਚੋਂ ਕੱਢੇ ਗਏ ਆਗੂਆਂ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ […]

Continue Reading

ਡੀਬੀਯੂ, ਨਾਗਾਲੈਂਡ ਵਿੱਚ ਸਥਾਪਤ ਕਰੇਗਾ ਸੈਂਟਰ ਆਫ਼ ਐਕਸੀਲੈਂਸ; ਸਮਝੌਤੇ ‘ਤੇ ਕੀਤੇ ਦਸਤਖਤ

ਮੰਡੀ ਗੋਬਿੰਦਗੜ੍ਹ, 16 ਦਸੰਬਰ ,ਬੋਲੇ ਪੰਜਾਬ ਬਿਊਰੋ : ਔਨਲਾਈਨ ਸਿੱਖਿਆ ਅਤੇ ਅੰਤਰਰਾਸ਼ਟਰੀ ਸਹਿਯੋਗ ਰਾਹੀਂ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਰਣਨੀਤਕ ਕਦਮ ਚੁੱਕਦੇ ਹੋਏ, ਦੇਸ਼ ਭਗਤ ਯੂਨੀਵਰਸਿਟੀ (ਨੈਕ ਗ੍ਰੇਡ ਏ+) ਨੇ ਦੀਮਾਪੁਰ ਨਾਗਾਲੈਂਡ ਵਿੱਚ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਡੋਸਾਈਲ ਅਕੈਡਮੀ, ਨਾਗਾਲੈਂਡ ਨਾਲ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ ਹਨ। ਇਸ ਸਮਝੌਤੇ […]

Continue Reading

ਮੁਲਾਜ਼ਮਾਂ ਦੀ ਸਾਲਾਨਾ ਏ ਪੀ ਏ ਆਰ ਸਬੰਧੀ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ 16 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਗਰੁੱਪ ਏ, ਬੀ, ਸੀ ਅਤੇ ਡੀ ਦੇ ਅਧਿਕਾਰੀਆਂ, ਕਰਮਚਾਰੀਆਂ ਦੀ ਸਲਾਨਾ ਏ ਪੀ ਏ ਆਰ ਦੀ ਸੈਂਟਡਰਡ ਸਮਾਂ ਸਾਰਨੀ ਵਿੱਚ ਵਾਧਾ ਕੀਤਾ ਗਿਆ ਹੈ।

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 850 ਪ੍ਰਿੰਸੀਪਲ ਦੀਆ ਖਾਲੀ ਆਸਾਮੀਆਂ ਨੂੰ ਭਰਿਆ ਜਾਏ (ਸੰਜੀਵਕੁਮਾਰ)

ਮੋਹਾਲੀ 16 ਦਸੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋ ਬੁਢਲਾਡਾ ਦੇ ਦੌਰੇ ਦੌਰਾਨ ਬਿਆਨ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਅਤੇ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ।ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਹਾਕਮ ਸਿੰਘ ਅਤੇ ਸੂਬਾ ਪ੍ਰਧਾਨ ਸੰਜੀਵ ਕੁਮਾਰ, ਸੂਬਾ ਪ੍ਰੈਸ ਸਕੱਤਰ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪ: ਯੂਨੀਅਨ ਬਰਾਂਚ ਫਤਿਹਗੜ੍ਹ ਸਾਹਿਬ ਦੀ ਹੋਈ ਮੀਟਿੰਗ

ਫਤਿਹਗੜ੍ਹ ਸਾਹਿਬ, 16 ਦਸੰਬਰ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ ਡਬਲਿਊ ਡੀ, ਸਿੰਚਾਈ, ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਪ੍ਰਧਾਨ ਤਰਲੋਚਨ ਸਿੰਘ ਸਿਲ ਦੀ ਪ੍ਰਧਾਨਗੀ ਹੇਠ ਡਵੀਜ਼ਨ ਦਫਤਰ ਵਿਖੇ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ […]

Continue Reading

ਹਰਪ੍ਰੀਤ ਸਿੰਘ ਸੋਨੀ ਬੇਲਾ ਨੂੰ ਸੋਸ਼ਲ ਮੀਡੀਆ ਤੇ ਪੰਜਾਬ ਦਾ ਜਨਰਲ ਸੈਕਟਰੀ ਨਿਯੁਕਤ ਕੀਤਾ

ਚੰਡੀਗੜ੍ਹ ,16, ਦਸੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੰਜਾਬ ਪ੍ਰਦੇਸ਼ ਕਾਗਰਸ ਪਾਰਟੀ ਨੇ ਆਪਣੇ ਸ਼ੋਸ਼ਲ ਮੀਡੀਆ ਵਿੰਗ ਵਿੱਚ ਵਿਸਥਾਰ ਕਰਦਿਆਂ ਪਾਰਟੀ ਦੇ ਮੇਹਨਤੀ,ਜੁਝਾਰੂ ,ਅਣਥੱਕ ਵਰਕਰ ਹਰਪ੍ਰੀਤ ਸਿੰਘ ਸੋਨੀ ਬੇਲਾ ਨੂੰ ਸ਼ੋਸ਼ਲ ਮੀਡੀਆ ਪੰਜਾਬ ਕਾਗਰਸ ਪਾਰਟੀ ਦਾ ਜਨਰਲ ਸੈਕਟਰੀ ਅਤੇ ਦਫ਼ਤਰ ਇੰਨਚਾਰਜ ਨਿਯੁਕਤ ਕਰਕੇ ਅਹਿਮ ਜੁੰਮੇਵਾਰੀ ਸੌਪੀ ।ਹਰਪ੍ਰੀਤ ਸਿੰਘ ਸੋਨੀ ਨੇ ਪਾਰਟੀ ਹਾਈਕਮਾਡ ਦੇ ਲੋਕਸਭਾ ਵਿਰੋਧੀ ਧਿਰ […]

Continue Reading

ਅਧਿਆਪਕ ਅਤੇ ਸਿੱਖਿਆ ਵਿਰੋਧੀ ਫੈਸਲਿਆਂ ਖਿਲਾਫ ਡੀ ਟੀ ਐੱਫ ਵੱਲੋ ਆਮ ਆਦਮੀ ਪਾਰਟੀ ਤੇ ਪੰਜਾਬ ਪ੍ਰਧਾਨ ਦੇ ਘਰ ਵੱਲ ਕੀਤਾ ਰੋਸ ਮਾਰਚ

16 ਦਸੰਬਰ ਨੂੰ ਪੰਜਾਬ ਪ੍ਰਧਾਨ,17 ਨੂੰ ਸਬ ਕਮੇਟੀ ਨਾਲ ਤਹਿ ਹੋਈਆਂ ਮੀਟਿੰਗਾਂ ਸੁਨਾਮ,16 ਦਸੰਬਰ, ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਇਸਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਮਾਰੂ ਅਤੇ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ ਸਥਾਨਕ ਬੱਸ ਸਟੈਂਡ ਨਜ਼ਦੀਕ ਸੂਬਾਈ ਰੋਸ ਪ੍ਰਦਰਸ਼ਨ ਕਰਨ ਉਪਰੰਤ ਆਮ ਆਦਮੀ […]

Continue Reading

ਸਕੂਲ ’ਚ ਬੱਸ ਹੇਠ ਆਉਣ ਕਾਰਨ ਦੂਜੀ ਕਲਾਸ ਦੀ ਵਿਦਿਆਰਥਣ ਦੀ ਮੌਤ

ਲੁਧਿਆਣਾ 16 ਦਸੰਬਰ ,ਬੋਲੇ ਪੰਜਾਬ ਬਿਊਰੋ ; ਲੁਧਿਆਣਾ ਵਿੱਚ ਇਕ ਦਰਦਨਾਕ  ਘਟਨਾ ਵਾਪਰੀ ਜਿੱਥੇ ਸਕੂਲ ਵਿੱਚ ਦੂਜੀ ਕਲਾਸ ਦੀ ਬੱਚੀ ਨੂੰ ਬੱਸ ਨੇ ਕੁਚਲ ਦਿੱਤਾ। ਸੈਕਟਰ 32 ਦੇ ਬੀਸੀਐਮ ਸਕੂਲ ਵਿੱਚ  ਇਹ ਘਟਨਾ ਵਾਪਰੀ। ਬੱਚਿਆਂ ਨੂੰ ਸਕੂਲ ਛੱਡਣ ਆਏ ਮਾਪਿਆਂ ਨੇ ਦੇਖਿਆ ਕਿ ਇਕ ਬੱਚੇ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਜਾ ਰਿਹਾ ਸੀ। ਜ਼ਖਮੀ […]

Continue Reading

ਭਾਰਤ ਸਰਕਾਰ ਵੱਲੋਂ 80 ਲੱਖ ਸਿਮ ਕਾਰਡ ਕੀਤੇ ਬੰਦ

ਨਵੀ ਦਿੱਲੀ,16 ਦਸੰਬਰ,ਬੋਲੇ ਪੰਜਾਬ ਬਿਊਰੋ : ਭਾਰਤ ਸਰਕਾਰ ਨੇ ਸਾਈਬਰ ਕ੍ਰਾਈਮ ਨੂੰ ਰੋਕਣ ਲਈ ਫਰਜ਼ੀ ਸਿਮ ਕਾਰਡਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਕਦਮ ਨੂੰ ਡਿਜੀਟਲ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ‘ਚ ਇਕ ਮਹੱਤਵਪੂਰਨ ਉਪਰਾਲਾ ਮੰਨਿਆ ਜਾ ਰਿਹਾ ਹੈ। ਦੂਰਸੰਚਾਰ ਵਿਭਾਗ (DoT) ਨੇ ਜਾਅਲੀ ਦਸਤਾਵੇਜ਼ਾਂ ‘ਤੇ ਜਾਰੀ ਕੀਤੇ ਗਏ 80 ਲੱਖ ਤੋਂ ਵੱਧ ਸਿਮ ਕਾਰਡਾਂ […]

Continue Reading