ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਜਗਜੀਤ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਅੱਗੇ ਆਵੇ : ਪ੍ਰੋ. ਬਡੂੰਗਰ
ਜਗਜੀਤ ਡੱਲੇਵਾਲ ਦੀ ਵਿਗੜਦੀ ਸਿਹਤ ਤੇ ਕੀਤਾ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ , 14 ਦਸੰਬਰ ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨੀ ਮਸਲਿਆਂ ਨੂੰ ਕੇਂਦਰ ਸਰਕਾਰ ਵੱਲੋਂ ਹੱਲ ਨਾ ਕਰਨ ਦੇ ਮਨੋਰਥ ਨਾਲ ਪਿਛਲੇ ਲਗਭਗ 19 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ […]
Continue Reading