ਦੇਸ਼ ਭਗਤ ਗਲੋਬਲ ਸਕੂਲ ਦਾ ਸਾਲਾਨਾ ਦਿਵਸ ਸਮਾਰੋਹ ਮਨਾਇਆ

ਮੰਡੀ ਗੋਬਿੰਦਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ : ‘ਇਕੱਠੇ ਆਉਣਾ ਸ਼ੁਰੂਆਤ ਹੈ। ਇਕੱਠੇ ਰਹਿਣਾ ਤਰੱਕੀ ਹੈ। ਇਕੱਠੇ ਕੰਮ ਕਰਨਾ ਸਫਲਤਾ ਹੈ ਅਤੇ ਇਸ ਨੂੰ ਅਸੀਂ ‘ਟੀਮਵਰਕ’ ਕਹਿੰਦੇ ਹਾਂ। ਚਮਕਦੀ ਧੁੱਪ ਅਤੇ ਸ਼ਾਮ ਦੀ ਸੁਹਾਵਣੀ ਹਵਾ ਦੇ ਵਿਚਕਾਰ, ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ ਨੇ ਸਾਲਾਨਾ ਦਿਵਸ ਸਮਾਰੋਹ ਵਿੱਚ ਸਾਰਿਆਂ ਦਾ ਖੁੱਲ੍ਹੇ ਦਿਲ ਅਤੇ ਖੁਸ਼ੀ ਨਾਲ ਸਵਾਗਤ […]

Continue Reading

ਦਿੱਲੀ ਵਿੱਚ ਇਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਫਰਜੀ

ਨਵੀਂ ਦਿੱਲੀ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਦਿੱਲੀ ਵਿੱਚ ਇਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।ਅੱਜ ਸ਼ੁੱਕਰਵਾਰ ਨੂੰ ਈ-ਮੇਲ ਰਾਹੀਂ ਛੇ ਨਿੱਜੀ ਸਕੂਲਾਂ ਨੂੰ ਧਮਕੀ ਦਿੱਤੀ ਗਈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਅਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਟੀਮ ਨੂੰ ਕਿਤੇ ਵੀ ਕੁਝ ਵੀ ਸ਼ੱਕੀ ਨਹੀਂ ਮਿਲਿਆ। ਦਿੱਲੀ […]

Continue Reading

ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਅੱਜ ਤੋਂ ਸ਼ੁਰੂ

ਰੂਪਨਗਰ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼ਹੀਦੀ ਪੰਦਰਵਾੜੇ ਦੇ ਪਹਿਲੇ ਪੜਾਅ ਦੇ ਤਿੰਨ ਰੋਜ਼ਾ 13,14,15 ਦੇ ਸਮਾਗਮਾਂ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿਚ ਪਿੰਡ ਸਰਸਾ ਨੰਗਲ ਸਰਸਾ ਨਦੀ ਦੇ ਕਿਨਾਰੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਅੱਜ ਸ਼ੁਰੂਆਤ ਹੋਵੇਗੀ।ਇਨ੍ਹਾਂ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ […]

Continue Reading

ਤਾਮਿਲਨਾਡੂ : ਹਸਪਤਾਲ ‘ਚ ਭਿਆਨਕ ਅੱਗ ਲੱਗਣ ਕਾਰਨ ਬੱਚੇ ਤੇ 3 ਔਰਤਾਂ ਸਮੇਤ ਛੇ ਲੋਕਾਂ ਦੀ ਮੌਤ

ਚੇਨਈ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਤਾਮਿਲਨਾਡੂ ਦੇ ਤਿਰੂਚੀ ਦੇ ਡਿੰਡੀਗੁਲ ਖੇਤਰ ਵਿੱਚ ਸਥਿਤ ਇੱਕ ਨਿੱਜੀ ਆਰਥੋ ਹਸਪਤਾਲ ਵਿੱਚ ਭਿਆਨਕ ਅੱਗ ਲੱਗ ਗਈ। ਵੀਰਵਾਰ ਰਾਤ ਨੂੰ ਹੋਏ ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਮਰਨ ਵਾਲਿਆਂ ਵਿੱਚ ਇੱਕ ਬੱਚਾ ਅਤੇ 3 ਔਰਤਾਂ ਸ਼ਾਮਲ ਹਨ। 20 ਤੋਂ ਵੱਧ ਲੋਕ ਝੁਲਸ ਗਏ ਹਨ।ਅੱਗ ਲੱਗਣ […]

Continue Reading

ਕਾਂਗਰਸ ਵੱਲੋਂ 21 ਉਮੀਦਵਾਰ ਦੀ ਸੂਚੀ ਜਾਰੀ

  ਚੰਡੀਗੜ੍ਹ 13 ਦਸੰਬਰ ,ਬੋਲੇ ਪੰਜਾਬ ਬਿਊਰੋ : ਕਾਂਗਰਸ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ।

Continue Reading

10 ਮਹੀਨੇ ਪੂਰੇ ਹੋਣ ‘ਤੇ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਅੱਜ ਕੀਤੇ ਜਾਣਗੇ ਵੱਡੇ ਸਮਾਗਮ

ਖਨੌਰੀ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਅੱਜ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਅੱਜ ਵੱਡੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਪੂਰੇ ਹੋ ਗਏ ਹਨ।ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।ਉਥੇ ਹੀ, ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ […]

Continue Reading

ਇਸਰਾਈਲ ਵਲੋਂ ਗ਼ਾਜ਼ਾ ‘ਤੇ ਕੀਤੇ ਗਏ ਹਵਾਈ ਹਮਲੇ ‘ਚ 25 ਫ਼ਲਸਤੀਨੀਆਂ ਦੀ ਮੌਤ

ਗ਼ਾਜ਼ਾ, 13 ਦਸੰਬਰ,ਬੋਲੇ ਪੰਜਾਬ ਬਿਊਰੋ : ਇਸਰਾਈਲ ’ਤੇ 7 ਅਕਤੂਬਰ 2023 ਨੂੰ ਹਮਾਸ ਦੇ ਹਮਲੇ ਨਾਲ ਸ਼ੁਰੂ ਹੋਇਆ ਇਸਰਾਈਲ-ਹਮਾਸ ਯੁੱਧ ਦਿਨ-ਪ੍ਰਤੀ-ਦਿਨ ਹੋਰ ਵੀ ਖਤਰਨਾਕ ਹੁੰਦਾ ਜਾ ਰਿਹਾ ਹੈ। ਇਸ ਵਿੱਚ ਹੁਣ ਤੱਕ ਸੈਂਕੜੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸੇ ਦੌਰਾਨ ਵੀਰਵਾਰ ਨੂੰ ਗਾਜ਼ਾ ਪੱਟੀ ਦੇ ਮੱਧ ਵਿੱਚ ਇਸਰਾਈਲ ਦੇ ਹਵਾਈ ਹਮਲੇ ਵਿੱਚ ਘੱਟੋ-ਘੱਟ 25 […]

Continue Reading

ਪੰਜਾਬ ਵਿਚ 4,07,691 ਈ ਚਾਲਾਨ ਕੀਤੇ ਗਏ,ਸਰਕਾਰੀ ਖਜ਼ਾਨੇ ’ਚ ਆਏ 315348085 ਰੁਪਏ : ਨਿਤਿਨ ਗਡਕਰੀ

ਨਵੀਂ ਦਿੱਲੀ, 13 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਚਾਰ ਸਾਲਾਂ ਦੌਰਾਨ ਹੋਏ ਈ ਚਲਾਨ ਤੋਂ ਸਰਕਾਰੀ ਖਜ਼ਾਨੇ ਵਿੱਚ 31,53,,48,085 ਰੁਪਏ ਆਏ। ਇਸ ਸਮੇਂ ਦੌਰਾਨ 4,07,691 ਈ ਚਲਾਨ  ਹੋਏ। ਇਸੇ ਸਮੇਂ ਦੌਰਾਨ ਚੰਡੀਗੜ੍ਹ ਵਿੱਚ 1,49,99,55,378 ਰੁਪਏ ਸਰਕਾਰੀ ਖਜ਼ਾਨੇ ਵਿੱਚ ਆਏ ਜਦੋਂ ਕਿ ਇਸ ਸਮੇਂ ਦੌਰਾਨ 22,90,051 ਈ ਚਲਾਨ ਹੋਏ। ਈ ਚਾਲਾਨ ਪੋਰਟਲ ਉਤੇ ਉਪਲੱਬਧ […]

Continue Reading

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ

ਨਵੀਂ ਦਿੱਲੀ, 12 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ‘ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ’ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਅੱਜ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 12 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ […]

Continue Reading