Punjab ਪਹੁੰਚਣ ’ਤੇ ਸਚਿਨ ਪਾਇਲਟ ਦਾ ਭਰਵਾਂ ਸਵਾਗਤ; ਵੜਿੰਗ ਨੇ 2027 ’ਚ ਕਾਂਗਰਸ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

ਚੰਡੀਗੜ੍ਹ 15 ਸਤੰਬਰ,ਬੋਲੇ ਪੰਜਾਬ ਬਿਊਰੋ; ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੇ ਪੰਜਾਬ ਦੌਰੇ ਦੌਰਾਨ ਲਾਲੜੂ ਪਹੁੰਚਣ ’ਤੇ ਕਾਂਗਰਸੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਪਾਇਲਟ ਦੇ ਸਵਾਗਤ ਲਈ ਸੈਂਕੜੇ ਵਰਕਰ ਇਕੱਠੇ ਹੋਏ, ਜਿਸ ਦੌਰਾਨ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਦੇ […]

Continue Reading

ਹੜ੍ਹ ਦੀ ਮਾਰ ਹੇਠ ਆਏ ਲੋਕਾਂ ਲਈ ਖੁੱਲ੍ਹੇ ਤਖ਼ਤ ਪਟਨਾ ਸਾਹਿਬ ਦੇ ਦਰਵਾਜ਼ੇ, ਗੰਗਾ ਕੰਢੇ ਪੀੜਤਾਂ ਤੱਕ ਪਹੁੰਚਿਆ ਗੁਰੂ ਘਰ ਦਾ ਲੰਗਰ

ਨਵੀਂ ਦਿੱਲੀ 15 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੰਗਾ ਦਰਿਆ ਅਤੇ ਇਸ ਦੀਆਂ ਸਹਾਇਕ ਨਦੀਆਂ ਦੇ ਵਧ ਰਹੇ ਪਾਣੀ ਕਾਰਨ ਪਟਨਾ ਦੇ ਕਈ ਇਲਾਕੇ ਹੜ੍ਹ ਦੀ ਲਪੇਟ ਵਿੱਚ ਹਨ। ਹਜ਼ਾਰਾਂ ਪਰਿਵਾਰਾਂ ਨੂੰ ਇਸ ਕੁਦਰਤੀ ਆਫ਼ਤ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਲੋਕ ਘਰ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਜਾਣ ਲਈ […]

Continue Reading

ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਕਿਰਤ ਕਮਿਸ਼ਨਰ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ; ਸਰਕਾਰ ਨੂੰ 2 ਅਕਤੂਬਰ ਤੱਕ ਦਾ ਅਲਟੀਮੇਟਮ

ਚੰਡੀਗੜ੍ਹ / ਮੋਹਾਲੀ 15 ਸਤੰਬਰ ,ਬੋਲੇ ਪੰਜਾਬ ਬਿਊਰੋ:ਅੱਜ ਪੰਜਾਬ ਭਰ ਤੋਂ ਪਹੁੰਚੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਮੈਂਬਰਾਂ ਵੱਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਦੇ ਸਾਹਮਣੇ ਸਵੇਰ ਤੋਂ ਭਾਰੀ ਧੁੱਪ ਵਿੱਚ ਇੱਕ ਵਿਸ਼ਾਲ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਪੰਜਾਬ ਸਰਕਾਰ ਅਤੇ ਕਿਰਤ ਕਮਿਸ਼ਨ ਪੰਜਾਬ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਦੌਰਾਨ […]

Continue Reading

ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਮੰਗਾਂ ਸਬੰਧੀ 21 ਸਤੰਬਰ ਨੂੰ ਸਿਹਤ ਮੰਤਰੀ ਨਾਲ ਹੋਵੇਗੀ ਅਹਿਮ ਮੀਟਿੰਗ

ਪਟਿਆਲਾ, 15 ਸਤੰਬਰ,ਬੋਲੇ ਪੰਜਾਬ ਬਿਊਰੋ; ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਨਿਰਧਾਰਤ ਕੀਤੀ ਗਈ ਹੈ। ਇਹ ਮੀਟਿੰਗ 21 ਸਤੰਬਰ 2026 ਨੂੰ ਸਵੇਰੇ 11:00 ਵਜੇ ਸੈਕਟਰ-01, ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਦੇ ਕਮਰਾ ਨੰਬਰ 31 ਵਿੱਚ ਹੋਵੇਗੀ। […]

Continue Reading

ਗੈਰ ਵਿੱਦਿਕ ਡਿਊਟੀਆਂ ਦੇ ਵਿਰੋਧ ਵਿੱਚ ਪਟਿਆਲਾ ਵਿਖੇ ਕੰਪਿਊਟਰ ਅਧਿਆਪਕਾਂ ਵੱਲੋਂ ਕੀਤਾ ਗਿਆ ਰੋਸ਼ ਪ੍ਰਦਰਸ਼ਨ

ਪਟਿਆਲਾ 15 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਕੰਪਿਊਟਰ ਟੀਚਰਜ ਯੂਨੀਅਨ,ਪਟਿਆਲਾ ਵੱਲੋਂ ਸੂਬਾ ਕਮੇਟੀ ਮੈਂਬਰ ਪਰਮਵੀਰ ਸਿੰਘ, ਹਨੀ ਗਰਗ ਅਤੇ ਰਣਜੀਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੁਆਰਾ ਵੱਖ ਵੱਖ ਤਹਿਸੀਲਾਂ ਵਿਚ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦੀਆਂ ਡਿਊਟੀਆਂ ਦੇ ਵਿਰੋਧ ਵਿੱਚ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਡੀਸੀ ਦਫਤਰ ਪਟਿਆਲਾ ਵਿਖੇ ਆਪਣਾ ਰੋਸ਼ ਦਰਜ ਕਰਵਾਇਆ ਗਿਆ। […]

Continue Reading

ਵਾਰਡ ਨੰਬਰ 6 ਵਿੱਚ ਨਗਰ ਨਿਗਮ ਵੱਲੋਂ ਬਣਾਇਆ ਬੈਡਮਿੰਟਨ ਕੋਰਟ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਕੀਤਾ ਸਮਰਪਿਤ

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਨੇ ਠੋਸ ਉਪਰਾਲੇ: ਕੁਲਵੰਤ ਸਿੰਘ ਬੈਡਮਿੰਟਨ ਕੋਰਟ ਦੀ ਉਸਾਰੀ ਖਿਡਾਰੀਆਂ ਅਤੇ ਨੌਜਵਾਨਾਂ ਲਈ ਵਰਦਾਨ: ਡਾ. ਸਨੀ ਆਹਲੂਵਾਲੀਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ […]

Continue Reading

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ […]

Continue Reading

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 15 ਸਤੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਲਵਿੰਦਰ ਸਿੰਘ ਅਤੇ […]

Continue Reading

“ਸ਼੍ਰੀ ਗਣੇਸ਼ ਜੀ ਦੀ ਕਿਰਪਾ ਨਾਲ ਵਾਰਡ 41 ਸਮੇਤ ਪੂਰੇ ਮੋਹਾਲੀ ਵਿੱਚ ਸੁੱਖ, ਸ਼ਾਂਤੀ ਤੇ ਖੁਸ਼ਹਾਲੀ ਬਣੀ ਰਹੇ”: ਹਰਦੇਵ ਸਿੰਘ ਉੱਭਾ

ਭਾਜਪਾ ਆਗੂ ਹਰਦੇਵ ਉੱਭਾ ਤੇ ਕੌਸ਼ਲਰ ਗੁਰਪ੍ਰੀਤ ਕੌਰ ਉੱਭਾ ਨੇ ਸ੍ਰੀ ਗਨੇਸ਼ ਮਹਾ ਉਤਸਵ ਵਿੱਚ ਪਹੁੰਚ ਕੇ ਲਿਆ ਅਸ਼ੀਰਵਾਦ ਵੇਵ ਐਸਟੇਟ ਸੈਕਟਰ-85 ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ਼੍ਰੀ ਗਣੇਸ਼ ਮਹਾ ਉਤਸਵ ਮੋਹਾਲੀ, 15 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੀ ਗਣੇਸ਼ ਜੀ ਦਾ ਆਸ਼ੀਰਵਾਦ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦਾ ਪ੍ਰਤੀਕ ਹੈ। ਇਸੇ ਭਾਵਨਾ ਨਾਲ […]

Continue Reading

ਲੇਖਕ ਸਮੇਂ ਦੀ ਖ਼ਬਰ ਨਹੀਂ, ਸਮੇਂ ਦਾ ਚਿਹਰਾ ਪਛਾਣੇ: ਪ੍ਰੋ. ਜੈਪਾਲ

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਇਜਲਾਸ ਵਿੱਚ ਪੰਜਾਬੀ, ਸੂਬਾਈ ਹੱਕਾਂ, ਜਮਹੂਰੀ ਆਜ਼ਾਦੀਆਂ ਅਤੇ ਲੋਕ-ਸਰੋਕਾਰਾਂ ਨਾਲ ਜੁੜੇ 21 ਮਤੇ ਪੇਸ਼ ਜਲੰਧਰ 15 ਸਤੰਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਤਿੰਨ ਸਾਲਾ ਇਜਲਾਸ ਦੌਰਾਨ ਦੇਸ਼ ਭਗਤ ਯਾਦਗਾਰ ਹਾਲ ਵਿਖੇ ‘ਸਮਕਾਲੀ ਸਮਾਜਿਕ, ਰਾਜਨੀਤਕ ਅਤੇ ਸੱਭਿਆਚਾਰਕ ਹਾਲਾਤ ਦੇ ਸੰਦਰਭ ਵਿੱਚ ਲੇਖਕਾਂ ਅਤੇ ਚਿੰਤਕਾਂ ਦੀ ਭੂਮਿਕਾ’ ਵਿਸ਼ੇ […]

Continue Reading