ਰਿਸ਼ਤਿਆਂ ਦੀ ਸਾਂਝ ਦਰਸ਼ਾਉਂਦੀ ਫ਼ਿਲਮ-ਵੱਡਾ ਘਰ

ਪੰਜਾਬੀ ਸਿਨਮੇ ਨੇ ਪਿਛਲੇ ਦੋ ਚਾਰ ਸਾਲਾਂ ਵਿੱਚ ਕਾਫੀ ਤਰੱਕੀ ਕੀਤੀ ਹੈ।ਮਨੋਰੰਜਨ ਦੇ ਨਾਲ ਨਾਲ ਸਮਾਜ ਸੁਧਾਰ ਬਣਿਆ ਸਾਡਾ ਪੰਜਾਬੀ ਸਿਨੇਮਾ ਨਿਤ ਨਵੇਂ ਸਮਾਜਿਕ ਵਿਸ਼ਿਆਂ ਨਾਲ ਪੰਜਾਬੀ ਦਰਸ਼ਕਾਂ ਨਾਲ ਸਾਂਝ ਪਾ ਰਿਹਾ ਹੈ। ਅਸੀਂ ਜਾਣਦੇ ਹਾਂ ਕਿ ਅੱਜ ਸਾਡੀ ਬਹੁਤੀ ਨੌਜਵਾਨ ਪੀੜੀ ਵਿਦੇਸ਼ਾਂ ਵੱਲ ਜਾ ਰਹੀ ਹੈ ਕਿਉਂਕਿ ਇਹ ਇੱਕ ਕਲਚਰ ਹੀ ਬਣ ਚੁੱਕਿਆ ਹੈ […]

Continue Reading

ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ

ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦਾ ਹੋਰ ਵਿਸਥਾਰ ਬੇਹੱਦ ਲਾਜ਼ਮੀ: ਮੁੰਡੀਆਂ ਚੰਡੀਗੜ੍ਹ, 10 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦੇ ਹੋਰ ਵਿਸਥਾਰ ਲਈ ਇਸ ਸਕੀਮ ਤਹਿਤ ਵਿੱਤੀ ਸਾਲ […]

Continue Reading

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 10 ਦਸੰਬਰ, ਬੋਲੇ ਪੰਜਾਬ ਬਿਊਰੋ –  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਸਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ: ਸਪੀਕਰ ਸੰਧਵਾਂ

ਚੰਡੀਗੜ੍ਹ, 10 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਵਕਾਲਤ ਕੀਤੀ। ਸ: ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ […]

Continue Reading

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਚੰਡੀਗੜ੍ਹ, 10 ਦਸੰਬਰ,ਬੋਲੇ ਪੰਜਾਬ ਬਿਊਰੋ : ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ ਆਪਣੇ […]

Continue Reading

ਗੁਰਦੁਆਰਾ ਤਾਲਮੇਲ ਕਮੇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋ ਚਾਂਦਨੀ ਚੌਂਕ ਤੋਂ ਸਰਹਿੰਦ ਤੱਕ ਸਫ਼ਰ ਏ ਸ਼ਹਾਦਤ ਤੀਸਰਾ ਲੜੀਵਾਰ ਗੁਰਮਤਿ ਸਮਾਗਮ 15 ਤੋਂ 21 ਦਸੰਬਰ ਤੱਕ

ਐੱਸ ਏ ਐੱਸ ਨਗਰ 10 ਦਸੰਬਰ ਬੋਲੇ ਪੰਜਾਬ ਬਿਊਰੋ : ਗੁਰਦੁਆਰਾ ਤਾਲਮੇਲ ਕਮੇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੀ ਮੀਟਿੰਗ ਪ੍ਰਧਾਨ ਸ ਜੋਗਿੰਦਰ ਸਿੰਘ ਸੋਂਧੀ ਦੀ ਅਗਵਾਈ ਵਿੱਚ ਫੇਜ਼ 5 ਵਿਖੇ ਹੋਈ ਜਿਸ ਵਿੱਚ ”ਚਾਂਦਨੀ ਚੌਂਕ ਤੋਂ ਸਰਹਿੰਦ ਤੱਕ ਸਫ਼ਰ ਏ ਸ਼ਹਾਦਤ” ਤੀਸਰਾ ਲੜੀਵਾਰ ਗੁਰਮਤਿ ਸਮਾਗਮ ਮਿਤੀ 15 ਤੋਂ 21 ਦਸੰਬਰ ਤੱਕ ਬੜੀ ਸ਼ਰਧਾ ਭਾਵਨਾ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

ਐਸ ਏ ਐਸ ਨਗਰ 10 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ […]

Continue Reading

ਇਲੇਕਰਾਮਾ ਕਾਉਂਟਡਾਊਨ: ਆਈਈਈਐਮਏ ਦਾ ਚੰਡੀਗੜ੍ਹ ਵਿੱਚ ਰੋਡਸ਼ੋ ਪੰਜਾਬ ਅਤੇ ਹਰਿਆਣਾ ਵਿੱਚ ਪਾਵਰ ਸੈਕਟਰ ਦੀ ਵਿਕਾਸ ਨੂੰ ਪ੍ਰਦਰਸ਼ਿਤ ਕਰਦਾ ਹੈ

ਚੰਡੀਗੜ੍ਹ – 10 ਦਸੰਬਰ, ਬੋਲੇ ਪੰਜਾਬ ਬਿਊਰੋ : ਭਾਰਤੀ ਵਿਦਯੁਤ ਅਤੇ ਇਲੈਕਟ੍ਰੋਨਿਕਸ ਨਿਰਮਾਤਾ ਸੰਘ (ਆਈਈਈਐਮਏ) ਨੇ ਇਲੇਕਰਾਮਾ 2025 ਲਈ ਚੰਡੀਗੜ੍ਹ ਰੋਡਸ਼ੋ ਨਾਲ ਇੱਕ ਹੋਰ ਮੀਲ ਦਾ ਪੱਥਰ ਪਾਰ ਕੀਤਾ। ਜਿਵੇਂ ਹੀ ਦੁਨੀਆ ਦੇ ਸਭ ਤੋਂ ਵੱਡੇ ਪਾਵਰ ਸੈਕਟਰ ਸ਼ੋ ਦਾ ਕਾਉਂਟਡਾਊਨ ਸ਼ੁਰੂ ਹੁੰਦਾ ਹੈ, ਆਈਈਈਐਮਏ ਪੰਜਾਬ ਅਤੇ ਹਰਿਆਣਾ ਵਿੱਚ ਆਪਣੀ ਪਕੜ ਮਜ਼ਬੂਤ ਕਰ ਰਿਹਾ ਹੈ, […]

Continue Reading

ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਸਪੀਕਰ ਨੂੰ ਲਿਖਿਆ ਪੱਤਰ

ਚੰਡੀਗੜ੍ਹ 10 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਲਦ ਬੁਲਾਇਆ ਜਾਵੇ, ਇਸ ਮੰਗ ਸਬੰਧੀ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ  ਦਾ ਕਹਿਣਾ ਹੈ ਕਿ ਨਿਯਮਾਂ ਅਨੁਸਾਰ ਸੈਸ਼ਨ ਸਾਲ ਵਿੱਚ ਤਿੰਨ ਵਾਰ ਬੁਲਾਇਆ ਜਾਣਾ ਚਾਹੀਦਾ ਹੈ।ਪਰ ਇਸ ਸਾਲ […]

Continue Reading

ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ਤੇ ਜਮਹੂਰੀ ਅਧਿਕਾਰ ਸਭਾ , ਤਰਕਸ਼ੀਲ ਤੇ ਜਨਤਕ ਜੱਥੇਬੰਦੀਆਂ ਨੇ ਕੀਤੀ ਕਨਵੈਸ਼ਨ

ਜਮਹੂਰੀ ਅਧਿਕਾਰਾਂ ਦੀਆਂ ਹੋ ਰਹੀਆਂ ਉਲੰਘਣਾਵਾਂ ਉੱਤੇ ਚਿੰਤਾ ਪ੍ਰਗਟਾਈ ਗੁਰਦਾਸਪੁਰ 10 ਦਸੰਬਰ ,ਬੋਲੇ ਪੰਜਾਬ ਬਿਊਰੋ ( ਮਲਾਗਰ ਖਮਾਣੋਂ); ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ਤੇ ਰਾਮ ਸਿੰਘ ਦੱਤ ਹਾਲ ਗੁਰਦਾਸਪੁਰ ਵਿੱਚ ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ , ਤਰਕਸ਼ੀਲ ਸੋਸਾਇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਅਤੇ ਜਨਤਕ ਜੱਥੇਬੰਦੀਆਂ ਨੇ ਕਨਵੈਸ਼ਨ ਕੀਤੀ ਅਤੇ ਜਮਹੂਰੀ ਅਧਿਕਾਰਾਂ ਦੀਆਂ ਹੈ ਰਹੀਆਂ ਉਲੰਘਣਾਵਾਂ […]

Continue Reading