ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ਤੇ ਜਮਹੂਰੀ ਅਧਿਕਾਰ ਸਭਾ , ਤਰਕਸ਼ੀਲ ਤੇ ਜਨਤਕ ਜੱਥੇਬੰਦੀਆਂ ਨੇ ਕੀਤੀ ਕਨਵੈਸ਼ਨ

ਜਮਹੂਰੀ ਅਧਿਕਾਰਾਂ ਦੀਆਂ ਹੋ ਰਹੀਆਂ ਉਲੰਘਣਾਵਾਂ ਉੱਤੇ ਚਿੰਤਾ ਪ੍ਰਗਟਾਈ ਗੁਰਦਾਸਪੁਰ 10 ਦਸੰਬਰ ,ਬੋਲੇ ਪੰਜਾਬ ਬਿਊਰੋ ( ਮਲਾਗਰ ਖਮਾਣੋਂ); ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ਤੇ ਰਾਮ ਸਿੰਘ ਦੱਤ ਹਾਲ ਗੁਰਦਾਸਪੁਰ ਵਿੱਚ ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ , ਤਰਕਸ਼ੀਲ ਸੋਸਾਇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਅਤੇ ਜਨਤਕ ਜੱਥੇਬੰਦੀਆਂ ਨੇ ਕਨਵੈਸ਼ਨ ਕੀਤੀ ਅਤੇ ਜਮਹੂਰੀ ਅਧਿਕਾਰਾਂ ਦੀਆਂ ਹੈ ਰਹੀਆਂ ਉਲੰਘਣਾਵਾਂ […]

Continue Reading

ਡੀ ਐਮ ਐਫ ਨੇ ਨਿੱਜੀਕਰਨ ਵਿਰੁੱਧ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਦੇ ਸਘੰਰਸ਼ ਦਾ ਕੀਤਾ ਸਮਰਥਨ

ਸੰਘਰਸ਼ਸ਼ੀਲ ਮੁਲਾਜ਼ਮਾਂ ਤੇ ਐਸਮਾ ਲਾਉਣ ਦੀ ਪੁਰਜ਼ੋਰ ਨਿਖੇਧੀ : ਡੀਐਮਐਫ ਫ਼ਤਿਹਗੜ੍ਹ ਸਾਹਿਬ, 10 ਦਸੰਬਰ,ਬੋਲੇ ਪੰਜਾਬ ਬਿਊਰੋ;ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ, ਪ੍ਰੈਸ ਸਕੱਤਰ ਮਲਾਗਰ ਸਿੰਘ ਖਮਾਣੋ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕੇਂਦਰੀ ਸਰਕਾਰ ਦੇ ਸਿੱਧੇ ਕੰਟਰੋਲ ਅਧੀਨ ਕੇਂਦਰੀ ਪ੍ਰਸ਼ਾਸਿਤ ਯੂ.ਟੀ. ਚੰਡੀਗੜ੍ਹ ਦੇ ਬਿਜਲੀ ਵਿਭਾਗ ਨੂੰ […]

Continue Reading

ਅੰਮ੍ਰਿਤਪਾਲ ਦੇ ਸਾਥੀ ਬਸੰਤ ਸਿੰਘ ਨੂੰ ਮਿਲੀ ਪੈਰੋਲ 

ਮੋਗਾ 10 ਦਸੰਬਰ ,ਬੋਲੇ ਪੰਜਾਬ ਬਿਊਰੋ : ਐਮ ਪੀ ਅੰਮ੍ਰਿਤਪਾਲ ਸਿੰਘ ਜੋ ਕਿ ਅਸਾਮ ਦੀ ਡਿਬੜੂਗੜ ਜੇਲ ਵਿੱਚ ਬੰਦ ਹੈ ਉਸਦੇ ਸਾਥੀ ਬਸੰਤ ਸਿੰਘ ਨੂੰ ਕੁਝ ਸਮੇਂ ਲਈ ਪੈਰੋਲ ਮਿਲ ਗਈ ਹੈ । ਇੱਥੇ ਦੱਸ ਦਈਏ ਕਿ ਬਸੰਤ ਸਿੰਘ ਦੀ ਮਾਤਾ ਦਾ ਤਿੰਨ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ । ਮਾਂ ਦੇ ਅੰਤਿਮ ਸੰਸਕਾਰ ਚ […]

Continue Reading

ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਉਮੀਦਵਾਰ ਐਲਾਨੇ

ਲੁਧਿਆਣਾ 10 ਦਸੰਬਰ ,ਬੋਲੇ ਪੰਜਾਬ ਬਿਊਰੋ : ਕਾਂਗਰਸ ਵੱਲੋਂ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਸਕੱਤਰ ਸਕੂਲ ਸਿੱਖਿਆ ਨੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਬਲਾਕ ਰਾਜਪੁਰਾ ਦੇ ਸਕੂਲਾਂ ਦਾ ਦੌਰਾ ਕੀਤਾ

ਢਕਾਨਸੂ ਕਲਾਂ ਵਿਖੇ ਸਕੂਲ ਮੁਖੀ ਦੇ ਉੱਦਮਾਂ ਦੀ ਸਰਾਹਨਾ ਕੀਤੀ ਮਿਨੀ ਸਾਇੰਸ ਸੈਂਟਰ ਦੇ ਨਾਲ-ਨਾਲ ਵਿਦਿਆਰਥੀਆਂ ਦੇ ਲਈ ਤਿਆਰ ਈ-ਲਾਇਬ੍ਰੇਰੀ ਦੀ ਗੁਣਵੱਤਾ ਨੂੰ ਸਰਾਹਿਆ ਪਟਿਆਲਾ 10 ਦਸੰਬਰ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਦੇ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ ਨੇ ਜ਼ਿਲ੍ਹਾ ਪਟਿਆਲਾ ਬਲਾਕ ਰਾਜਪੁਰਾ ਵਿੱਚ ਪੈਂਦੇ ਪੇਂਡੂ ਖੇਤਰ ਦੇ ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਢਕਾਨਸੂ […]

Continue Reading

ਸੰਤ ਢੰਡਰੀਆਂ ਵਾਲਿਆਂ ਖਿਲਾਫ਼ ਕਤਲ ਤੇ ਬਲਾਤਕਾਰ ਦਾ ਮੁਕਦਮਾ ਦਰਜ

  ਚੰਡੀਗੜ੍ਹ 10 ਦਸੰਬਰ ,ਬੋਲੇ ਪੰਜਾਬ ਬਿਊਰੋ : ਪਿਛਲੇ ਦਿਨੀ ਵਿਵਾਦਾਂ ਚ ਆਏ ਧਾਰਮਿਕ ਪ੍ਰਚਾਰਕ ਸੰਤ ਰਣਜੀਤ ਸਿੰਘ ਢੰਡਰੀਆਂ ਵਾਲੇ  ਵਿਰੁੱਧ ਇੱਕ ਲੜਕੀ ਨਾਲ ਬਲਾਤਕਾਰ ਤੇ ਉਸ ਦੇ ਕਤਲ ਕਰਨ ਦਾ ਪੰਜਾਬ ਵਿੱਚ ਮੁਕਦਮਾ ਦਰਜ ਹੋ ਗਿਆ ਹੈ। ਕਥਿਤ ਅਨੁਸਾਰ  ਇਹ ਮੁਕਦਮਾ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੇ ਹੋਇਆ ਹੈ। ਦੱਸਣ ਯੋਗ ਹੈ ਕਿ ਪੀੜਤ […]

Continue Reading

ਮਨੁੱਖੀ ਅਧਿਕਾਰਾਂ ਦਾ ਘਾਣ ਕਰਨਾ ਬੰਦ ਕਰੋ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

ਮਾਨਸਾ -10 ਦਸੰਬਰ ,ਬੋਲੇ ਪੰਜਾਬ ਬਿਊਰੋ ; ਅੱਜ ਸਥਾਨਕ ਬੱਚਤ ਭਵਨ ਮਾਨਸਾ ਵਿਖੇ ਮਨੁੱਖੀ ਅਧਿਕਾਰ ਦਿਵਸ ਮੌਕੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵਾਧੇ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਅਤੇ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਬੱਚਤ ਭਵਨ ਮਾਨਸਾ ਵਿਖੇ ਰੋਸ ਪ੍ਰਗਟ ਕਰਦੇ ਹੋਏ ਦਸਤਖ਼ਤੀ ਮੁਹਿੰਮ […]

Continue Reading

101 ਕਿਸਾਨਾਂ ਦਾ ਜਥਾ 14 ਦਸੰਬਰ ਨੂੰ ਫਿਰ ਹੋਵੇਗਾ ਦਿੱਲੀ ਵੱਲ ਰਵਾਨਾ

ਚੰਡੀਗੜ੍ਹ, 10 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ-ਹਰਿਆਣਾ ਸੀਮਾ ’ਤੇ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਨੇ ਅੱਜ ਮੰਗਲਵਾਰ ਨੂੰ ਫਿਰ ਇਕ ਵਾਰ ਦਿੱਲੀ ਮਾਰਚ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੈਂਸ ਦੌਰਾਨ ਜਾਣਕਾਰੀ ਦਿੱਤੀ ਕਿ 101 ਕਿਸਾਨਾਂ ਦਾ ਜਥਾ 14 ਦਸੰਬਰ ਨੂੰ ਦਿੱਲੀ ਵੱਲ ਰਵਾਨਾ ਹੋਵੇਗਾ।ਅੱਜ ਮੰਗਲਵਾਰ ਨੂੰ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ […]

Continue Reading

ਉਤਰ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਸੱਤ ਲੋਕਾਂ ਦੀ ਮੌਤ

ਲਖਨਊ, 10 ਦਸੰਬਰ,ਬੋਲੇ ਪੰਜਾਬ ਬਿਊਰੋ ;ਉਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੇ ਸਥਾਨ ’ਤੇ ਪੁਲੀਸ ਪਹੁੰਚ ਗਈ ਹੈ […]

Continue Reading

ਪੱਬ ਦੇ ਬਾਹਰ ਬੰਬ ਧਮਾਕਾ

ਗੁਰੂਗ੍ਰਾਮ 10 ਦਸੰਬਰ ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਗੁਰੂਗ੍ਰਾਮ ਦੇ ਸੈਕਟਰ-29 ਸਥਿਤ ਇੱਕ ਪੱਬ ਬਾਰ ਦੇ ਬਾਹਰ ਮੰਗਲਵਾਰ ਸਵੇਰੇ ਦੇਸੀ ਬੰਬ ਸੁੱਟੇ ਗਏ। ਇੱਕ ਬੰਬ ਫਟ ਗਿਆ, ਜਦਕਿ ਦੂਜੇ ਨੂੰ ਨਕਾਰਾ ਕਰ ਦਿੱਤਾ ਗਿਆ ਹੈ। ਕਾਨੂੰਨ ਵਿਵਸਥਾ ਵੱਲ ਇਸ਼ਾਰਾ ਕਰਦੇ ਹੋਏ ਐਕਸ ‘ਤੇ ਕੇਜਰੀਵਾਲ ਨੇ ਲਿਖਿਆ, “ਪੂਰਾ ਐੱਨਸੀਆਰ ਗੈਂਗਸਟਰਾਂ ਦੇ ਕੰਟਰੋਲ ‘ਚ ਹੈ, ਅਮਿਤ […]

Continue Reading