ਵੱਡੀ ਖਬਰ-ਚੇਅਰਮੈਨ ਮਿਲਕਫੈਡ ਨੇ ਦਿੱਤਾ ਅਸਤੀਫਾ
ਚੰਡੀਗੜ੍ਹ 2 ਮਾਰਚ ,ਬੋਲੇ ਪੰਜਾਬ ਬਿਊਰੋ; ਮਿਲਕਫੈਡ ਦੇ ਚੇਅਰਮੈਨ ਨਰਿੰਦਰ ਸ਼ੇਰਗਿਲ ਨੇ ਆਪਣੀਆਂ ਸੇਵਾਂਵਾਂ ਤੋਂ ਅਸਤੀਫਾ ਦੇ ਦਿੱਤਾ ਹੈ
Continue Readingਚੰਡੀਗੜ੍ਹ 2 ਮਾਰਚ ,ਬੋਲੇ ਪੰਜਾਬ ਬਿਊਰੋ; ਮਿਲਕਫੈਡ ਦੇ ਚੇਅਰਮੈਨ ਨਰਿੰਦਰ ਸ਼ੇਰਗਿਲ ਨੇ ਆਪਣੀਆਂ ਸੇਵਾਂਵਾਂ ਤੋਂ ਅਸਤੀਫਾ ਦੇ ਦਿੱਤਾ ਹੈ
Continue Readingਚੰਡੀਗੜ੍ਹ, 2 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ […]
Continue Readingਚੰਡੀਗੜ੍ਹ, 2 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043’ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ […]
Continue Readingਨਵੀਂ ਦਿੱਲੀ, 2 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਪੰਥ ਦੇ ਇਤਿਹਾਸਕ ਦਿਹਾੜੇ ਮਨਾਉਣ ਲਈ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਨੇ ਹਮੇਸ਼ਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਡਮੁੱਲਾ ਸਹਿਯੋਗ ਦਿੱਤਾ ਹੈ। ਇੱਥੇ […]
Continue Readingਨਵੀਂ ਦਿੱਲੀ 2 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੀ ਇਕ ਪ੍ਰਮੁੱਖ ਅਖ਼ਬਾਰ ਨੂੰ ਦੋ ਸੂਤਰਾਂ ਨੇ ਦੱਸਿਆ ਕਿ ਕੈਨੇਡੀਅਨ ਰਾਸ਼ਟਰੀ ਸੁਰੱਖਿਆ ਅਧਿਕਾਰੀਆਂ ਨੂੰ ਸਬੂਤ ਪੇਸ਼ ਕੀਤੇ ਗਏ ਸਨ ਕਿ ਵੈਨਕੂਵਰ ਵਿੱਚ ਕੰਮ ਕਰ ਰਹੇ ਭਾਰਤੀ ਕੌਂਸਲਰ ਸਟਾਫ ਕੰਵਲਜੀਤ ਸਿੰਘ ਨੇ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸਹਾਇਤਾ ਲਈ ਜਾਣਕਾਰੀ ਸਪਲਾਈ ਕੀਤੀ […]
Continue Readingਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਖੇਤੀਬਾੜੀ ਅਫ਼ਸਰ, ਐਸ.ਏ.ਐਸ ਨਗਰ ਸੁਖਜਿੰਦਰ ਸਿੰਘ ਬਾਜਵਾ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨੂੰ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ […]
Continue Readingਮੰਡੀ ਗੋਬਿੰਦਗੜ੍ਹ, 2 ਮਾਰਚ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵਿਖੇ ਬੈਂਕ ਆਫ਼ ਇੰਡੀਆ ਵੱਲੋਂ ‘ਬੈਂਕਿੰਗ ਉਦਯੋਗ ਵਿੱਚ ਡਿਜੀਟਲ ਧੋਖਾਧੜੀ ਬਾਰੇ ਜਾਗਰੂਕਤਾ’ ਵਿਸ਼ੇ ’ਤੇ ਇੱਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ।ਪ੍ਰੋਗਰਾਮ ਦੀ ਸ਼ੁਰੂਆਤ ਮਾਨਯੋਗ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ […]
Continue Readingਮੋਹਾਲੀ 2 ਮਾਰਚ ,ਬੋਲੇ ਪੰਜਾਬ ਬਿਊਰੋ; ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਤੇ ਮਾਨਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਕੱਤਰ ਸਕੂਲ ਸਿੱਖਿਆ ਸ਼੍ਰੀਮਤੀ ਸੋਨਾਲੀ ਗਿਰੀ ਜੀ ਦੀ ਯੋਗ ਅਗਵਾਈ ਤਹਿਤ ਅੱਜ ਮਾਨਵ ਮੰਗਲ ਸਕੂਲ ਸੈਕਟਰ 88 ਮੋਹਾਲੀ ਵਿਖੇ ਜਿਲਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਤੇ ਸਲਾਨਾ ਇਨਾਮ ਵੰਡ […]
Continue Readingਨਵੀਂ ਦਿੱਲੀ 2 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਸਾਖੀ ਪੁਰਬ ਨੂੰ ਸਮਰਪਿਤ ਹਰ ਸਿੱਖ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕਰਣ ਵਾਸਤੇ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਪੂਰੀ ਦਿੱਲੀ ਵਿੱਚ ਪ੍ਰਚੰਡ ਕਰਨ ਲਈ ਵਿਸ਼ੇਸ਼ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਦਿੱਲੀ ਗੁਰਦੁਆਰਾ ਕਮੇਟੀ ਦੇ […]
Continue Readingਖਰੜ/ ਮੋਹਾਲੀ 2 ਮਾਰਚ ,ਬੋਲੇ ਪੰਜਾਬ ਬਿਊਰੋ; ਦੁਆਬਾ ਗਰੁੱਪ ਵੱਲੋਂ ਵੈਲਯੂ ਲਾਈਫ ਫਾਊਂਡੇਸ਼ਨ ਅਤੇ ਚੰਡੀਗੜ੍ਹ ਪੁਲਿਸ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼ ਨੌਜਵਾਨਾਂ ਨੂੰ ਸੜਕ ਸੁਰੱਖਿਆ ਪ੍ਰਤੀ ਸਚੇਤ ਕਰਨਾ ਅਤੇ ਉਨ੍ਹਾਂ ਵਿੱਚ ਦੋ ਪਹੀਆ ਵਾਹਨ ਚਲਾਣ ਦੀ ਭਾਵਨਾ ਪੈਦਾ ਕਰਨੀ ਸੀ। ਵੈਲਯੂ ਲਾਈਫ ਫਾਊਂਡੇਸ਼ਨ ਨੇ ਸੁਜ਼ੂਕੀ […]
Continue Reading