ਆਮ ਆਦਮੀ ਪਾਰਟੀ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ
ਨਵੀਂ ਦਿੱਲੀ: 9 ਦਸੰਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਹੈ।
Continue Readingਨਵੀਂ ਦਿੱਲੀ: 9 ਦਸੰਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਹੈ।
Continue Readingਵਿਗਿਆਨਿਕ ਵਿਧੀ ਹਰ ਵਰਤਾਰੇ ਨੂੰ ਸਮਝਣ ਦਾ ਟੂਲ ਹੈ ਸਵਰਨ ਸਿੰਘ ਭੰਗੂ ਰੂਪਨਗਰ ,9, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਤਰਕਸ਼ੀਲ ਸੁਸਾਇਟੀ ਇਕਾਈ ਰੋਪੜ ਵੱਲੋਂ ਵਿਗਿਆਨਕ ਸੋਚ ਅਤੇ ਦਰਪੇਸ਼ ਚੁਣੌਤੀਆਂ ਵਿਸ਼ੇ ਤੇ ਗਾਂਧੀ ਸਕੂਲ ਰੋਪੜ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਦੇ ਮੁੱਖ ਬੁਲਾਰੇ ਸਵਰਨ ਭੰਗੂ ਸਨ। ਸੂਬਾ ਆਗੂ ਅਜੀਤ ਪ੍ਰਦੇਸੀ,ਇਕਾਈ ਮੁਖੀ ਅਸ਼ੋਕ ਕੁਮਾਰ, ਤੇ ਮੀਡੀਆ […]
Continue Readingਚੰਡੀਗੜ੍ਹ, 9 ਦਸੰਬਰ,ਬੋਲੇ ਪੰਜਾਬ ਬਿਊਰੋ :ਬਰਨਾਲਾ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅੱਜ 9 ਦਸੰਬਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇ ਉਨ੍ਹਾਂ ਨੂੰ ਸਹੁੰ ਚੁਕਾਈ।ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਐਲਪੀ ਆਗੂ ਪ੍ਰਤਾਪ […]
Continue Readingਮੰਡੀ ਗੋਬਿੰਦਗੜ੍ਹ, 9 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਫਾਈਨ ਆਰਟਸ ਦੇ ਸਹਾਇਕ ਪ੍ਰੋਫੈਸਰ ਡਾ. ਰਾਹੁਲ ਧੀਮਾਨ ਨੇ ਜਾਪਾਨ ਵਿੱਚ ਵੱਕਾਰੀ ਕਾਮਾਕੁਰਾ ਆਰਟ ਫੈਸਟੀਵਲ ਵਿੱਚ ਯੂਨੀਵਰਸਿਟੀ ਅਤੇ ਭਾਰਤ ਦੀ ਨੁਮਾਇੰਦਗੀ ਕੀਤੀ ਅਤੇ ਵਿਸ਼ਵ ਪੱਧਰ ’ਤੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ।ਕਾਸਾਗੀ ਆਰਟ ਗੈਲਰੀ, ਜਾਪਾਨ ਅਤੇ ਚੰਡੀਗੜ੍ਹ ਲਲਿਤ ਕਲਾ ਅਕੈਡਮੀ, ਭਾਰਤ ਦੁਆਰਾ ਆਯੋਜਿਤ […]
Continue Readingਸ੍ਰੀ ਚਮਕੌਰ ਸਾਹਿਬ,9, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਬਿਲਡਿੰਗ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾਂ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ, ਚੇਅਰਮੈਨ ਦਲਵੀਰ ਸਿੰਘ ਜਟਾਣਾ ,ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਜੈਲਾ ਨੇ ਪ੍ਰੈਸ ਨੂੰ […]
Continue Readingਮਾਨਸਾ -9 ਦਸੰਬਰ,ਬੋਲੇ ਪੰਜਾਬ ਬਿਊਰੋ ; ਮਾਨਸਾ ਵਿਖੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵੱਧ ਰਹੀ ਧੁੱਸ ਦੀ ਨੀਤੀ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਅਤੇ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਵੱਲੋਂ ਸਥਾਨਕ ਬੱਸ ਸਟੈਂਡ ਕੋਲ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ […]
Continue Readingਜ਼ਿਲ੍ਹਾ ਪ੍ਰਸ਼ਾਸਨ ਕੋਈ ਠੋਸ ਕਾਰਵਾਈ ਕਰਨ ਦੀ ਬਜਾਏ ਦਫਾ 144 ਤਹਿਤ ਪਾਬੰਦੀਆਂ ਲਾ ਕੇ ਜਨਤਾ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ – ਲਿਬਰੇਸ਼ਨ ਧਰਨਾਕਾਰੀਆਂ ਵਲੋਂ ਜ਼ਿਲ੍ਹਾ ਲਾਇਬ੍ਰੇਰੀ ਨੂੰ ਬਹਾਲ ਕਰਨ ਦੀ ਮੰਗ ਮਾਨਸਾ, 9 ਦਸੰਬਰ ,ਬੋਲੇ ਪੰਜਾਬ ਬਿਊਰੋ :ਇੱਥੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਵਿਖੇ ਸ਼ਹਿਰ ਦੇ ਸੀਵਰੇਜ ਸਿਸਟਮ ਦੀ ਬੁਰੀ ਹਾਲਤ […]
Continue Readingਚੰਡੀਗੜ੍ਹ: 9 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਇਸ ਵਾਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਉਕਤ ਹੁਕਮ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ […]
Continue Readingਚੰਡੀਗੜ੍ਹ: 9 ਦਸੰਬਰ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਸਰਕਾਰੀ ਸਕੂਲ ਦੀ ਅਧਿਆਪਕਾ ਦੇ ਡਿਊਟੀ ‘ਤੇ ਜਾਣ ਤੋਂ ਬਾਅਦ ਚੋਰ 2 ਲੱਖ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਰਫੂ ਚੱਕਰ ਹੋ ਗਏ। ਸੈਟਰ 41 ਦੇ ਸਕੂਲ ਦੀ ਅਧਿਆਪਕਾ ਆਪਣੀ ਡਿਊਟੀ ਤੋਂ ਬਾਅਦ ਜਦ ਆਪਣੇ ਸੈਕਟਰ 41 ਦੇ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਘਰ […]
Continue Readingਅੰਮ੍ਰਿਤਸਰ, 9 ਦਸੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਸਜ਼ਾ ਅਕਾਲੀ ਦਲ ਦੇ ਬਾਗ਼ੀ ਧੜੇ ਨੇ ਅੱਜ ਪੂਰੀ ਕਰ ਲਈ ਹੈ। ਜਿਸ ਤੋਂ ਬਾਅਦ ਸਮੁੱਚਾ ਬਾਗ਼ੀ ਧੜਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ 11000 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਵੀ ਕਰਵਾਈ ਗਈ।ਜਦੋਂ ਕਿ ਸੁਖਬੀਰ ਸਿੰਘ […]
Continue Reading