Asian Champions Trophyਲਈ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

ਜਲੰਧਰ, 1 ਨਵੰਬਰ,ਬੋਲੇ ਪੰਜਾਬ ਬਿਊਰੋ; ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਕੁੱਲ ਤਿੰਨ ਵੱਡੇ ਮੈਚ ਖੇਡੇ ਜਾਣਗੇ। ਪੰਜਾਬ ਦੇ ਜਲੰਧਰ ਸ਼ਹਿਰ ਵਿੱਚ ਆਯੋਜਿਤ ਕੀਤੀ ਜਾ ਰਹੀ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਵਿੱਚ ਹਾਕੀ ਟੀਮਾਂ ਵਿਚਕਾਰ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਕੌਮਾਂਤਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਜਲੰਧਰ ਵਿਖੇ ਹੋ ਰਹੀ […]

Continue Reading

ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ 

ਚੰਡੀਗੜ੍ਹ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਖ-ਵੱਖ ਕਾਡਰਾਂ ਦੇ 68 ਇੰਸਪੈਕਟਰਾਂ ਨੂੰ DSP ਵਜੋਂ ਪਦਉੱਨਤ ਕੀਤਾ ਗਿਆ ਹੈ।

Continue Reading

Panjab University ਕੋਈ ਕੇਂਦਰੀ ਜਾਂ ਕੇਂਦਰ ਵੱਲੋਂ ਫੰਡ ਪ੍ਰਾਪਤ ਸੰਸਥਾ ਨਹੀਂ: ਹਾਈ ਕੋਰਟ

ਚੰਡੀਗੜ੍ਹ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਵਿੱਚ ਸਪਸ਼ਟ ਕੀਤਾ ਹੈ ਕਿ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਦੇ 2010 ਦੇ ਨਿਯਮ ਪੰਜਾਬ ਯੂਨੀਵਰਸਿਟੀ (PU) ‘ਤੇ ਆਪਣੇ ਆਪ ਲਾਗੂ ਨਹੀਂ ਹੁੰਦੇ। ਇਨ੍ਹਾਂ ਨੂੰ ਲਾਗੂ ਕਰਨ ਲਈ ਸਬੰਧਤ ਸਰਕਾਰ ਦੀ ਮਨਜ਼ੂਰੀ ਲਾਜ਼ਮੀ ਹੈ। ਹਾਈ ਕੋਰਟ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ […]

Continue Reading

ਗਿਆਨੇਸ਼ ਕੁਮਾਰ ਦੇ ਅਸਤੀਫੇ ਲਈ ਦਿੱਲੀ ’ਚ ਇੰਡੀਆ ਗੱਠਜੋੜ ਦੀ ਮਹਾ-ਰੈਲੀ ਅੱਜ

ਨਵੀਂ ਦਿੱਲੀ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਇੰਡੀਆ ਗੱਠਜੋੜ ਵੱਲੋਂ ਚੋਣਾਂ ਵਿੱਚ ਕਥਿਤ ਬੇਨੇਮੀਆਂ ਖ਼ਿਲਾਫ਼ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾ-ਰੈਲੀ ਕੀਤੀ ਜਾ ਰਹੀ ਹੈ। ਇਸ ਵਿੱਚ ਵੱਖ-ਵੱਖ ਸੂਬਿਆਂ ਤੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਅਤੇ ਸਮਰਥਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸੇ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਆਉਣ ਵਾਲੇ ਲੋਕਾਂ ਨੂੰ […]

Continue Reading

ਆਜ਼ਮ ਖਾਨ ਨੂੰ ਜੇਲ੍ਹ ਤੋਂ ਬਾਹਰ ਆਉਂਦੇ ਹੀ ਈਡੀ ਨੇ ਕੀਤਾ ਗ੍ਰਿਫ਼ਤਾਰ

ਰਾਮਪੁਰ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਆਪਣੇ ਪੁੱਤਰ ਅਬਦੁੱਲਾ ਨਾਲ 11 ਮਹੀਨਿਆਂ ਬਾਅਦ ਰਾਮਪੁਰ ਜੇਲ੍ਹ ਤੋਂ ਬਾਹਰ ਆਏ ਸਨ, ਪਰ ਈਡੀ ਨੇ ਉਨ੍ਹਾਂ ਨੂੰ ਜੇਲ੍ਹ ਦੇ ਗੇਟ ਤੋਂ ਹੀ ਗ੍ਰਿਫ਼ਤਾਰ ਕਰ ਲਿਆ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਅਧਿਕਾਰੀ ਪਹਿਲਾਂ ਜੇਲ੍ਹ ਦੇ ਬਾਹਰ ਆਜ਼ਮ ਤੋਂ ਪੁੱਛਗਿੱਛ ਕਰਦੇ ਸਨ, ਫਿਰ ਉਨ੍ਹਾਂ ਨੂੰ […]

Continue Reading

ਹਰਸਿਮਰਤ ਬਾਦਲ ਨੇ ਲੋਕ ਸਭਾ ਸਪੀਕਰ ਨੂੰ ਮਾਨਸਾ ਦੇ ਐਸਐਸਪੀ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਦੀ ਕਾਰਵਾਈ ਕਰਨ ਦੀ ਕੀਤੀ ਮੰਗ

ਚੰਡੀਗੜ੍ਹ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਸ਼੍ਰੋਮਣੀ ਅਕਾਲੀ ਦਲ  ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਦੀ ਕਾਰਵਾਈ ਅਤੇ ਸਦਨ ਦੀ ਹੱਤਕ ਦੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਐਸਐਸਪੀ ਨੇ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ, 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

35 ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਸਮੇਤ 385 ਅਸਾਮੀਆਂ ਮਨਜ਼ੂਰ ਚੰਡੀਗੜ੍ਹ, 1 ਨਵੰਬਰ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ 35 ਵਿਸ਼ੇਸ਼ ਐੱਨ.ਡੀ.ਪੀ.ਐੱਸ. (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼) ਅਦਾਲਤਾਂ ਸਥਾਪਤ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਕਦਮ ਦਾ ਮੁੱਖ ਉਦੇਸ਼ ਨਸ਼ਿਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 684, 01-11-2026

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਚੰਡੀਗੜ੍ਹ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪ੍ਰਸ਼ਾਸਕੀ ਉਲਝਣਾਂ ਦੂਰ ਕਰਨ, ਖੇਤੀਬਾੜੀ ਢਾਂਚੇ ਨੂੰ ਬਿਹਤਰ ਬਣਾਉਣ, ਮਜ਼ਦੂਰਾਂ ਦੀ ਭਲਾਈ ਸੁਰੱਖਿਅਤ ਕਰਨ ਅਤੇ ਸਾਫ਼-ਸੁਥਰੇ ਸ਼ਹਿਰੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਮਹੱਤਵਪੂਰਨ ਫੈਸਲੇ ਲਏ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਗੁਰਮਤਿ ਸਮਾਗਮ

ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਗੁਰਸਿੱਖੀ ਜੀਵਨ ਜਾਚ ਨਾਲ ਨਵੀਂ ਪੀੜ੍ਹੀ ਨੂੰ ਜੋੜਨਾ ਮੁੱਖ ਉਦੇਸ਼: ਕਾਲਕਾ, ਕਾਹਲੋਂ ਨਵੀਂ ਦਿੱਲੀ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਮੁੱਖ ਰੱਖਦਿਆਂ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੇ ਸਹਿਯੋਗ […]

Continue Reading