ਕਿਸਾਨਾਂ ਉੱਪਰ ਲਾਠੀਚਾਰਜ ਕਰਨਾ ਲੋਕਤੰਤਰ ਦਾ ਘਾਣ- ਜਮਹੂਰੀ ਅਧਿਕਾਰ ਸਭਾ ਪੰਜਾਬ

ਫ਼ਤਿਹਗੜ੍ਹ ਸਾਹਿਬ,6 ਦਸੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਦਿੱਲੀ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਉੱਪਰ ਲਾਠੀ ਚਾਰਜ ਕਰਨਾ ਅਥਰੂ ਗੈਸ ਦੇ ਗੋਲੇ ਸੁੱਟਣਾ ਅਤੇ ਕਾਲੀਆਂ ਮਿਰਚਾਂ ਦੀ ਸਪਰੇ ਕਰਨ ਨੂੰ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਕਠੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਵਰਤਾਰੇ ਦੀ ਨਿੰਦਾ ਕਰਦੇ ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਪ੍ਰੋਫੈਸਰ ਜਗਮੋਹਨ, ਸਕੱਤਰ ਪ੍ਰਿਤਪਾਲ […]

Continue Reading

ਡੇਲੀਵੇਜ ਯੂਨੀਅਨ ਦੀ ਕਾਰਜਕਾਰੀ ਇੰਜੀਨੀਅਰ ਨੰਗਲ ਡੈਮ ਨਾਲ ਮੀਟਿੰਗ ਹੋਈ

ਡੇਲੀਵੇਜ ਕਾਮਿਆਂ ਦੀ ਛਾਂਟੀ ਵਿਰੁੱਧ ਕੀਤੇ ਜਾਣਗੇ ਲਗਾਤਾਰ ਰੋਸ਼ ਮੁਜਾਹਰੇ ਨੰਗਲ 6 ਦਸੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਬੀ ਬੀ ਐਮ ਬੀ ਡੈਲੀਵੇਜ ਯੂਨੀਅਨ ਦੇ ਪ੍ਰਧਾਨ ਰਾਜਵੀਰ ਸਿੰਘ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਐਕਸੀਅਨ ਨੰਗਲ ਯੂਨੀਅਨ ਨੂੰ ਲਗਾਤਾਰ ਮੰਗ ਪੱਤਰ ਦਿੱਤੇ ਗਏ ਸਨ। ਪ੍ਰੰਤੂ ਐਕਸੀਅਨ ਵੱਲੋਂ ਨਾ ਮੀਟਿੰਗ ਦਾ ਸਮਾਂ ਦਿੱਤਾ , ਅਤੇ […]

Continue Reading

ਜ਼ਿਲਾ ਲਾਇਬ੍ਰੇਰੀ ਨੂੰ ਬਚਾਉਣ ਲਈ ਮਾਨਸਾ ਪੁੱਜੋ;ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

ਮਾਨਸਾ 6 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਜ਼ਿਲਾ ਲਾਇਬ੍ਰੇਰੀ ਬਚਾਉ ਕਮੇਟੀ,ਦਲਿਤ ਮਨੁੱਖੀ ਅਧਿਕਾਰ ਸਭਾ ਅਤੇ ਇਨਕਲਾਬੀ ਨੌਜਵਾਨ ਸਭਾ ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੀ ਪੜ੍ਹਾਈ ਦੇ ਅਧਿਕਾਰ ਨੂੰ ਖਤਮ ਕਰਨ ਖ਼ਿਲਾਫ਼ 11 ਦਸੰਬਰ ਨੂੰ ਬਾਲ ਭਵਨ ਮਾਨਸਾ ਵਿੱਚ ਕੀਤੀ ਜਾ ਰਹੀ […]

Continue Reading

ਪੰਜਾਬ ਪੁਲਸ ਨੇ ਥਾਰ ਸਵਾਰ ਨੌਜਵਾਨਾਂ ਨੂੰ ਤਿੰਨ ਗੈਰ ਕਾਨੂੰਨੀ ਪਿਸਤੌਲਾਂ ਤੇ ਛੇ ਜ਼ਿੰਦਾ ਕਾਰਤੂਸਾਂ ਸਮੇਤ ਕੀਤਾ ਕਾਬੂ

ਲੁਧਿਆਣਾ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਸੀ.ਆਈ.ਏ.-1 ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਥਾਰ ਜੀਪ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਗੈਰ ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ, ਪੁਲਿਸ ਨੇ ਪੱਖੋਵਾਲ ਰੋਡ ’ਤੇ ਚੈਕਿੰਗ ਦੌਰਾਨ ਦੋਵੇਂ ਨੌਜਵਾਨਾਂ ਨੂੰ ਕਾਬੂ ਕਰਦਿਆਂ ਉਨ੍ਹਾਂ ਕੋਲੋਂ ਤਿੰਨ ਗੈਰ ਕਾਨੂੰਨੀ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ ਥਾਰ ਗੱਡੀ ਬਰਾਮਦ ਕੀਤੀ […]

Continue Reading

ਕਿਸਾਨਾਂ ਦੇ ਮਰਜੀਵੜੇ ਜਥੇ ਨੂੰ ਵਾਪਸ ਬੁਲਾਇਆ, ਪੁਲਿਸ ਵੱਲੋਂ ਚਲਾਏ ਹੰਝੂ ਗੈਸ ਦੇ ਗੋਲਿਆਂ ਤੇ ਪਲਾਸਟਿਕ ਦੀਆਂ ਗੋਲੀਆਂ ਨਾਲ ਕਈ ਕਿਸਾਨ ਜ਼ਖਮੀ

ਚੰਡੀਗੜ੍ਹ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਟੇਜ ਤੋਂ ਐਲਾਨ ਕੀਤਾ ਕਿ ਮਰਜੀਵੜੇ ਜਥੇ ਨੂੰ ਵਾਪਸ ਬੁਲਾ ਲਿਆ ਗਿਆ ਹੈ। ਪੰਧੇਰ ਖੁਦ ਉਨ੍ਹਾਂ ਨੂੰ ਲੈਣ ਆਏ ਸਨ। ਹੁਣ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਜਾਵੇਗਾ। ਸਾਰੇ ਕਿਸਾਨ ਮੰਚ ‘ਤੇ ਪਰਤ ਆਏ ਹਨ।ਪੁਲਿਸ ਵੱਲੋਂ ਹੰਝੂ ਗੈਸ ਦੇ ਗੋਲੇ ਚਲਾਏ ਗਏ। ਹੁਣ ਤੱਕ 26 ਤੋਂ ਵੱਧ […]

Continue Reading

ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ

ਚੰਡੀਗੜ੍ਹ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਪੰਜਾਬ ਪੁਲਿਸ ਦੇ 2 ਏਐਸਆਈਜ਼ ਦੀ ਸਰਾਹਨਾ ਕੀਤੀ ਹੈ।ਗੌਰਤਲਬ ਹੈ ਕਿ ASI ਜਸਬੀਰ ਸਿੰਘ ਅਤੇ ASI ਹੀਰਾ ਸਿੰਘ, ਦੋਵੇਂ ਸੁਖਬੀਰ ਬਾਦਲ ਨਾਲ ਗੰਨਮੈਨ […]

Continue Reading

ਮਿਰਜ਼ਾ ਸੰਧੂ ਦੀ ਮਿਊਜ਼ਿਕ ਐਲਬਮ ‘ਗੂਜ਼ ਬੰਪਸ’ ਰਿਲੀਜ਼ ਹੋਈ

ਚੰਡੀਗੜ੍ਹ, 6 ਦਸੰਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) : ਜੀ ਜੀ ਐਂਟਰਟੇਨਮੇੰਟ ਅਤੇ ਟੀਮ ਰੂਹ ਵਲੋਂ ਅੱਜ ਸਨ ਸ਼ਾਈਨ ਹੋਟਲ, ਸੈਕਟਰ 70, ਮੋਹਾਲੀ ਵਿਖੇ ਨਵੀਂ ਮਿਊਜ਼ਿਕ ਐਲਬਮ ‘ਗੂਜ਼ ਬੰਪਸ ‘ ਰਿਲੀਜ਼ ਕੀਤੀ ਗਈ ਜਿਸ ਦੇ ਗਾਇਕ ਮਿਰਜ਼ਾ ਸੰਧੂ ਹਨ । ਇਸ ਐਲਬਮ ਦੇ ਗਾਣਿਆਂ ਨੂੰ ਵੀਰਪਾਲ ਭੱਠਲ, ਮਿਰਜ਼ਾ ਸੰਧੂ, ਰਾਜ ਮਾਨਸਾ ਅਤੇ ਕਰਮ ਭੈਣੀ ਵਲੋਂ […]

Continue Reading

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀਆਂ ਬਦਲੀਆਂ

ਚੰਡੀਗੜ੍ਹ: 6 ਦਸੰਬਰ, ਬੋਲੇ ਪੰਜਾਬ ਬਿਊਰੋ : ਚੀਫ ਜਸਟਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 5 ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਕਿਸਾਨਾਂ ਦੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਹੀ ਇੰਟਰਨੈਟ ਬੰਦ

ਚੰਡੀਗੜ੍ਹ, 6 ਦਸੰਬਰ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਦੇ ਅੱਜ ਦਿੱਲੀ ਰਵਾਨਾ ਹੋਣ ਦੇ ਦਿੱਤੇ ਸੱਦੇ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਅੰਬਾਲਾ ਵਿੱਚ ਇੰਟਰਨੈਟ ਬੰਦ ਕਰ ਦਿਤੀ ਗਈ ਹੈ।

Continue Reading

ਜਲੰਧਰ : ਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੇ 2 ਕਰਮਚਾਰੀ ਝੁਲਸੇ

ਜਲੰਧਰ, 6 ਦਸੰਬਰ,ਬੋਲੇ ਪੰਜਾਬ ਬਿਊਰੋ ;ਮਹਾਨਗਰ ਦੇ ਬਾਬੂਲਾਲ ਸਿੰਘ ਨਗਰ ਨਾਲ ਲਗਦੇ ਇਲਾਕੇ ਰਾਜ ਨਗਰ ਵਿੱਚ ਇੱਕ ਘਰ ਵਿੱਚ ਸਵੇਰੇ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਘਰ ਵਿੱਚ ਸਿਲੰਡਰ ਦੇ ਬਲਾਸਟ ਹੋਣ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਨੇੜਲੇ ਲੋਕਾਂ ਨੇ ਅੱਗ ਲੱਗਣ ਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ […]

Continue Reading