ਸ਼੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ‘ਤੇ ਨੌਜਵਾਨ ਤੋਂ 12 ਗੋਲੀਆਂ ਬਰਾਮਦ

ਅੰਮ੍ਰਿਤਸਰ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ’ਤੇ ਇੱਕ ਯਾਤਰੀ ਤੋਂ 12 ਗੋਲੀਆਂ ਬਰਾਮਦ ਹੋਈਆਂ ਗਈਆਂ ਹਨ। ਸੀਆਈਐਸਐਫ ਦੇ ਜਵਾਨਾਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜਾਣਕਾਰੀ ਮੁਤਾਬਕ, ਸੀਆਈਐਸਐਫ ਨੇ ਜਦੋਂ ਇੱਕ ਯਾਤਰੀ ਦੇ ਸਮਾਨ ਦੀ ਸਕੈਨਿੰਗ ਕੀਤੀ ਤਾਂ ਉਨ੍ਹਾਂ ਨੂੰ ਕੁਝ ਸ਼ੱਕੀ ਚੀਜ਼ ਹੋਣ ਦਾ ਸ਼ੱਕ ਹੋਇਆ। ਬੈਗ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-12-2024,ਅੰਗ 680 Sachkhand Sri Harmandir Sahib Amritsar Vikhe Hoyea Amrit Wele Da Mukhwak Ang: 680, 06-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੧ ਮੱਘਰ (ਸੰਮਤ ੫੫੬ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ […]

Continue Reading

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸੈਰਾਮਨੀ ‘ਚ ਕੀਤੀ ਸ਼ਮੂਲੀਅਤ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਕੀਤੀ ਸ਼ਲਾਘਾ ਹੁਸੈਨੀਵਾਲਾ ਬਾਰਡਰ (ਫਿਰੋਜ਼ਪੁਰ), 5 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ।ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸੈਰਾਮਨੀ […]

Continue Reading

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ 4 ਸਾਲਾ ਬੱਚੀ ਨੂੰ ਸਕੂਲ ਗੇਟ ਤੋਂ ਬਾਹਰ ਕੱਢਣ ਦਾ ਮਾਮਲਾ ਹੋਵੇਗੀ ਸਖ਼ਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

ਬਾਲ ਰੱਖਿਆ ਕਮਿਸ਼ਨ ਵੱਲੋਂ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨੂੰ ਅਧਿਆਪਕਾਂ ਸਮੇਤ ਕੀਤਾ ਤਲਬ ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਵੱਖ-ਵੱਖ ਨਿਊਜ਼ ਚੈਨਲਾਂ ਅਤੇ ਸ਼ੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਹੋ ਰਹੀ ਖਬਰ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਇੰਟਰਨੈਸ਼ਨਲ ਸਕੂਲ ਮਾਹਿਲਪੁਰ ਦੇ ਗੇਟ ਤੋਂ 4 ਸਾਲਾ ਬੱਚੀ ਨੂੰ ਬਾਹਰ ਕੱਢਿਆ ਗਿਆ, ਨੂੰ ਧਿਆਨ […]

Continue Reading

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ ਦੀ ਭਾਵਨਾ ਦੇ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ […]

Continue Reading

ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੀ ਪੇਸ਼ੀ ਮੌਕੇ ਔਰਤ ਅਦਾਲਤ ‘ਚ ਮਿਠਾਈ ਲੈ ਕੇ ਪਹੁੰਚੀ

ਅੰਮ੍ਰਿਤਸਰ, 5 ਦਸੰਬਰ,ਬੋਲੇ ਪੰਜਾਬ ਬਿਊਰੋ :ਸ੍ਰੀ ਦਰਬਾਰ ਸਾਹਿਬ ਵਿਖੇ ਧਾਰਮਿਕ ਸਜ਼ਾ ਭੁਗਤਣ ਸਮੇਂ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਦੌਰਾਨ ਇੱਕ ਔਰਤ, ਜਿਸ ਦੇ ਹੱਥਾਂ ਵਿੱਚ ਮਠਿਆਈਆਂ […]

Continue Reading

ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ

ਭਗਵੰਤ ਮਾਨ ਨੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਸਰਕਾਰੀ ਡਿਗਰੀ ਕਾਲਜ ਸੁਖਚੈਨ ਲੋਕਾਂ ਨੂੰ ਕੀਤਾ ਸਮਰਪਿਤ ਕਿਹਾ, ਪਿਛਲੀਆਂ ਸਰਕਾਰਾਂ ਆਪਣੇ ਕੁਕਰਮਾਂ ਕਾਰਨ ਲੋਕ ਰੋਹ ਦਾ ਕਰ ਰਹੀਆਂ ਹਨ ਸਾਹਮਣਾ ਬੱਲੂਆਣਾ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਆਜ਼ਾਦੀ ਦੇ 77 ਸਾਲਾਂ ਬਾਅਦ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਦਿਹਾਤੀ ਵਿਧਾਨ ਸਭਾ ਹਲਕੇ ਬੱਲੂਆਣਾ ਨੂੰ ਪਹਿਲਾ ਸਰਕਾਰੀ ਕਾਲਜ ਪ੍ਰਾਪਤ […]

Continue Reading

ਲੱਦਾਖ ਤੋਂ ਅੰਮ੍ਰਿਤਸਰ ਪਹੁੰਚੀ ਯਾਕ ਅਤੇ ਬੱਕਰੀ ਦੀ ਉੱਨ ਤੋਂ ਬਣੀ ਸ਼ਾਲ

ਅੰਮ੍ਰਿਤਸਰੀਆਂ ਨੂੰ ਖੁਬਾਨੀ ਪਕਾ ਕੇ ਖਾਣ ਦਾ ਤਰੀਕਾ ਦੱਸ ਰਹੇ ਲੱਦਾਖੀ ਪਹਿਲੀ ਵਾਰ ਯੂਟੀ ਲੱਦਾਖ ਤੋਂ ਪਾਈਟੈਕਸ ਪਹੁੰਚੇ ਇੱਕ ਦਰਜਨ ਕਾਰੋਬਾਰੀਅੰਮ੍ਰਿਤਸਰ। ਕੇਂਦਰ ਸਰਕਾਰ ਵੱਲੋਂ ਲੱਦਾਖ ਨੂੰ ਯੂਟੀ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਉੱਥੋਂ ਦਾ ਵਿਸ਼ੇਸ਼ ਕਾਰੋਬਾਰ ਹੁਣ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਫੈਲਣ ਲੱਗਿਆ ਹੈ। ਲੱਦਾਖੀ ਔਰਤਾਂ ਹੁਣ ਆਪਣੇ ਰਾਜ ਤੋਂ ਬਾਹਰ ਆ […]

Continue Reading

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਹਥਿਆਰਬੰਦ ਬਲ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ । […]

Continue Reading

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਸਭ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 127 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਦੂਜੀ ਵਾਰ ਲਗਾਇਆ ਵਿਸ਼ੇਸ਼ ਕੈਂਪ ਚੰਡੀਗੜ੍ਹ, 5 ਦਸੰਬਰਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਸਭ ਅੜਿੱਕੇ ਦੂਰ ਕੀਤੇ ਜਾ ਰਹੇ ਹਨ। ਸੂਬਾ ਵਾਸੀਆਂ […]

Continue Reading