ਮੁੱਖ ਮੰਤਰੀ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾਸ਼ਹਿਰ ਵਿੱਚ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ
ਸੂਬੇ ਦੇ ਹਰੇਕ ਸ਼ਹਿਰ ਵਿੱਚ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ ਅਬੋਹਰ, 5 ਦਸੰਬਰ ,ਬੋਲੇ ਪੰਜਾਬ ਬਿਊਰੋ : ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਿਸ ਨਾਲ ਸ਼ਹਿਰੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ।ਮੁੱਖ ਮੰਤਰੀ ਨੇ […]
Continue Reading