ਸੁਖਬੀਰ ਸਿੰਘ ਬਾਦਲ ‘ਤੇ ਹਮਲਾ: ਪੁਲਿਸ ਕਮਿਸ਼ਨਰ ਦਾ ਬਿਆਨ ਆਇਆ ਸਾਹਮਣੇ

  ਅੀਮ੍ਰਤਸਰ 4 ਦਸੰਬਰ,ਬੋਲੇ ਪੰਜਾਬ ਬਿਊਰੋ : ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ‘ਚ ਪੁਲਿਸ ਕਮਿਸ਼ਨਰ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਸੇਵਾ ਕਰ ਰਹੇ ਹਨ ਇਥੇ 200 ਦੇ ਕਰੀਬ ਪੁਲਿਸ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ। […]

Continue Reading

ਸੁਖਬੀਰ ਬਾਦਲ ਤੇ ਗੋਲੀਬਾਰੀ ਦੀ ਖ਼ਬਰ ਸੁਣਦਿਆਂ ਹੀ ਹਰਸਿਮਰਤ ਕੌਰ ਬਾਦਲ ਪਹੁੰਚੀ ਸ਼੍ਰੀ ਦਰਬਾਰ ਸਾਹਿਬ

ਅੰਮ੍ਰਿਤਸਰ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸੁਖਬੀਰ ਸਿੰਘ ਬਾਦਲ ਦੀ ਧਰਮਪਤਨੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਗਈ ਹੈ।ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਤਹਿਤ ਇੱਥੇ ਸੇਵਾ ਕਰ […]

Continue Reading

ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ‘ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਵੱਡਾ ਬਿਆਨ

ਅੰਮ੍ਰਿਤਸਰ 4 ਦਸੰਬਰ ,ਬੋਲੇ ਪੰਜਾਬ ਬਿਊਰੋ : ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਵੱਡੀ ਘਟਨਾ ਦੀ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਹੈ ਇਸ ਤੋਂ ਪਹਿਲਾ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ […]

Continue Reading

ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੀਆ ਕੋਝੀਆ ਚਾਲਾਂ ਵਿਰੁੱਧ ਮਿਡ ਡੇ ਮੀਲ ਮੁਲਾਜ਼ਮਾਂ ਵੱਲੋਂ 4 ਦਸੰਬਰ  ਤੋਂ ਸਿੱਖਿਆ ਵਿਭਾਗ ਦਾ ਕੰਮ ਠੱਪ ਦਾ ਐਲਾਨ

4 ਦਸੰਬਰ ਨੂੰ ਜ਼ਿਲ੍ਹਾ ਦਫਤਰ ਅਤੇ 5 ਦਸੰਬਰ ਨੂੰ ਡੀ.ਜੀ.ਐਸ ਈ ਦਫਤਰ ਦਾ ਘਿਰਾੳ ਕਰਕੇ ਚੰਡੀਗੜ੍ਹ ਵੱਲ ਮਾਰਚ ਦਾ  ਐਲਾਨ ਡੀ ਜੀ ਐਸ ਦੀ ਦਫ਼ਤਰ ਦੇ ਬਾਹਰ ਪੱਕਾ ਧਰਨਾ ਛੇਵੇਂ ਦਿਨ ਵੀ ਜਾਰੀ  ਮੁੱਖ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਦੇ ਲਿਖਤੀ ਹੁਕਮਾਂ ਦੇ ਬਾਵਜੂਦ ਮੰਗਾਂ ਹੱਲ ਕਰਨ ਤੋਂ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਵੱਟ ਰਿਹਾ […]

Continue Reading

ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਦਾ ਰਿਹਾ ਹੈ ਅਪਰਾਧਿਕ ਪਿਛੋਕੜ

ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ ਦੇ ਰੂਪ ‘ਚ ਹੋਈ ਹੈ। ਮੁਲਜ਼ਮ ਕੱਟੜਪੰਥੀ ਹੈ ਅਤੇ ਦਲ ਖਾਲਸਾ ਨਾਲ ਸਬੰਧਤ ਹੈ। ਸੂਤਰਾਂ ਮੁਤਾਬਕ ਹਮਲਾਵਰ ਨਰਾਇਣ ਸਿੰਘ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਕਾਰਕੁਨ ਰਿਹਾ ਹੈ।ਚੌੜਾ 1984 ਵਿੱਚ ਪਾਕਿਸਤਾਨ […]

Continue Reading

ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ ‘ਤੇ ਫਾਈਰਿੰਗ

ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਹੋਇਆ ਹੈ। ਉਨ੍ਹਾਂ ‘ਤੇ ਹਰਿਮੰਦਰ ਸਾਹਿਬ ਦੇ ਬਾਹਰ ਗੋਲੀ ਚਲਾਈ ਗਈ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਹੋਏ ਸਨ।ਸੁਖਬੀਰ ਸਿੰਘ ਬਾਦਲ ਇਸ ਹਮਲੇ ਵਿੱਚ ਵਾਲ ਵਾਲ ਬਚ […]

Continue Reading

ਪੁਲਸ ਨਾਲ ਮੁਕਾਬਲੇ ਦੌਰਾਨ ਇਕ ਗੈਂਗਸਟਰ ਦੀ ਮੌਤ ਦੋ ਜ਼ਖਮੀ

ਰੋਹਤਕ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਰੋਹਤਕ ਵਿਖੇ ਰਾਤ ਐਸਟੀਐਫ ਅਤੇ ਸੀਆਈਏ ਟੀਮ ਦਾ ਗੈਂਗਸਟਰ ਰਾਹੁਲ ਬਾਬਾ ਤੇ ਸਾਥੀਆਂ ਨਾਲ ਮੁਕਾਬਲਾ ਹੋਇਆ। ਗੈਂਗਸਟਰ ਰਾਹੁਲ ਬਾਬਾ ਦਾ ਸਾਥੀ ਦੀਪਕ ਐਨਕਾਊਂਟਰ ਵਿੱਚ ਮਾਰਿਆ ਗਿਆ। ਜਦਕਿ ਦੋ ਬਦਮਾਸ਼ ਜ਼ਖਮੀ ਹੋ ਗਏ।ਮੁਕਾਬਲੇ ਦੌਰਾਨ ਗੈਂਗਸਟਰ ਰਾਹੁਲ ਬਾਬਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਾਫੀ ਦੇਰ ਤੱਕ ਪੁਲਸ ‘ਤੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣਗੇ

ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦਾ ਬੁੱਤ ਜਨਤਾ ਨੂੰ ਸਮਰਪਿਤ ਕਰਨਗੇ। ਇਹ ਮੂਰਤੀ 35 ਫੁੱਟ ਉੱਚੀ ਹੈ। ਉਦਘਾਟਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ […]

Continue Reading

ਘਰੋਂ ਸਮਾਨ ਲੈਣ ਦੁਕਾਨ ‘ਤੇ ਗਈਆਂ ਦੋ ਨਾਬਾਲਗ ਲੜਕੀਆਂ ਲਾਪਤਾ

ਤਲਵੰਡੀ ਸਾਬੋ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਤਲਵੰਡੀ ਸਾਬੋ ਦੀ ਪ੍ਰੋਫੈਸਰ ਕਲੋਨੀ ਵਿੱਚੋਂ ਦੋ ਨਾਬਾਲਗ ਲੜਕੀਆਂ ਲਾਪਤਾ ਹੋ ਗਈਆਂ। ਦੋਵੇਂ ਕੁੜੀਆਂ ਦਿਨ ਦਿਹਾੜੇ ਘਰ ਤੋਂ ਖਾਣ ਪੀਣ ਦਾ ਸਮਾਨ ਲੈਣ ਲਈ ਦੁਕਾਨ ਤੇ ਹੀ ਗਈਆਂ ਸਨ ਕਿ ਗਾਇਬ ਹੋ ਗਈਆਂ, ਮੁੜ ਕੇ ਘਰ ਵਾਪਸ ਨਹੀਂ ਆਈਆਂ। ਜਿਸ ਤੋਂ ਬਾਅਦ ਮਾਪਿਆਂ ਨੇ ਆਪਣੀਆਂ ਧੀਆਂ ਨੂੰ ਲੱਭਣ ਦੀ […]

Continue Reading

ਸੁਰੱਖਿਆ ਬਲਾਂ ਵਲੋਂ ਮੁਕਾਬਲੇ ਦੌਰਾਨ ਡਾਕਟਰ ਦੀ ਹੱਤਿਆ ਵਿੱਚ ਸ਼ਾਮਲ ਅੱਤਵਾਦੀ ਢੇਰ

ਸ੍ਰੀਨਗਰ, 4 ਦਸੰਬਰ,ਬੋਲੇ ਪੰਜਾਬ ਬਿਊਰੋ: ਸੁਰੱਖਿਆ ਬਲਾਂ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਜੰਮੂ ਅਤੇ ਕਸ਼ਮੀਰ ਦੇ ਗੰਦਰਬਲ ਵਿੱਚ ਇੱਕ ਨਿੱਜੀ ਕੰਪਨੀ ਦੇ ਰਿਹਾਇਸ਼ੀ ਕੈਂਪ ਵਿੱਚ ਹਾਲ ਹੀ ਵਿੱਚ ਛੇ ਕਰਮਚਾਰੀਆਂ ਅਤੇ ਇੱਕ ਡਾਕਟਰ ਦੀ ਹੱਤਿਆ ਵਿੱਚ ਸ਼ਾਮਲ ਇੱਕ ਅੱਤਵਾਦੀ ਨੂੰ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ।NDTV ਦੀ ਰਿਪੋਰਟ ਮੁਤਾਬਕ ਅੱਤਵਾਦੀ, ਜਿਸ ਦੀ […]

Continue Reading