ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋ ਬਾਅਦ ਗਿਆਨੀ ਗੁਰਬਚਨ ਸਿੰਘ ਪਾਸੋਂ ਸੇਵਾਦਾਰ ਤੇ ਗੱਡੀਆਂ ਲਈਆਂ ਵਾਪਸ ਗਿਆਨੀ ਗੁਰਮੁਖ ਸਿੰਘ ਦੀ ਬਦਲੀ ਸ੍ਰੀ ਮੁਕਤਸਰ ਸਾਹਿਬ

ਅੰਮ੍ਰਿਤਸਰ 3 ਦਸੰਬਰ ,ਬੋਲੇ ਪੰਜਾਬ ਬਿਊਰੋ: ਤਖ਼ਤ ਸਾਹਿਬਾਨ ਦੇ ਜਥੇਦਾਰਾਂ ਵਲੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਬਾਰੇ ਦਿੱਤੇ ਫੈਸਲੇ ਤੇ ਅਮਲ ਕਰਦਿਆਂ ਗਿਆਨੀ ਗੁਰਮੁਖ ਸਿੰਘ ਦੀ ਬਦਲੀ ਮੁਕਤਸਰ ਸਾਹਿਬ ਵਿਖੇ ਕਰ ਦਿੱਤੀ ਹੈ ਅਤੇ ਗਿਆਨੀ ਗੁਰਬਚਨ ਸਿੰਘ ਨੂੰ ਧਰਮ ਪ੍ਰਚਾਰ […]

Continue Reading

ਮੈਂ ਸੰਭਲ ਦੇ ਹਰਿਹਰ ਮੰਦਰ ਦੀ ਗੱਲ ਕੀਤੀ ਹੈ, ਹਰਿਮੰਦਰ ਸਾਹਿਬ ਦੀ ਨਹੀਂ-ਧੀਰੇਂਦਰ ਸ਼ਾਸਤਰੀ

ਸ਼ਿਵਪੁਰੀ 3 ਦਸੰਬਰ ,ਬੋਲੇ ਪੰਜਾਬ ਬਿੳੌਰੋ: ਮੱਧ ਪ੍ਰਦੇਸ਼ ਦੇ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਪੰਜਾਬ ਦੇ ਗਰਮ ਖਿਆਲੀ ਆਗੂ ਬਲਜਿੰਦਰ ਸਿੰਘ ਪਰਵਾਨਾ ਵੱਲੋਂ ਦਿੱਤੀ ਗਈ ਜਾਨੋਂ ਮਾਰਨ ਦੀ ਧਮਕੀ ‘ਤੇ ਆਪਣੀ ਪ੍ਰਤੀਕਿਰਿਆ ‘ਚ ਕਿਹਾ ਹੈ ਕਿ ਉਹ ਆਪਣੇ ਹਨ। ਪਰਵਾਨਾ ਹਰੀਹਰ ਮੰਦਿਰ ਅਤੇ ਹਰਿਮੰਦਰ ਸਾਹਿਬ ਵਿਚਲਾ ਫਰਕ ਨਹੀਂ ਸਮਝ ਸਕੇ, ਇਸੇ ਲਈ […]

Continue Reading

ਸੰਸਦ ‘ਚ ਹਵਾ ਪ੍ਰਦੂਸ਼ਣ ਦਾ ਮੁੱਦਾ ਉਠਾਉਂਦੇ ਹੋਏ ਰਾਘਵ ਚੱਢਾ ਨੇ ਪਰਾਲੀ ਸਾੜਨ ਤੋਂ ਛੁਟਕਾਰਾ ਪਾਉਣ ਦੇ ਦਿੱਤੇ ਸੁਝਾਅ

ਨਵੀਂ ਦਿੱਲੀ, 03 ਦਸੰਬਰ 2024, ਬੋਲੇ ਪੰਜਾਬ ਬਿਊਰੋ : ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਸੰਸਦ ਵਿੱਚ ਉੱਤਰੀ ਭਾਰਤ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦੇ ਗੰਭੀਰ ਮੁੱਦੇ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਸਿਰਫ਼ ਦਿੱਲੀ ਦਾ ਹੀ ਨਹੀਂ ਸਗੋਂ ਪੂਰੇ ਉੱਤਰ ਭਾਰਤ ਦਾ ਮੁੱਦਾ ਹੈ। ਦਿੱਲੀ ਤੋਂ ਇਲਾਵਾ ਭਾਗਲਪੁਰ, ਮੁਜ਼ੱਫਰਨਗਰ, ਨੋਇਡਾ, ਆਗਰਾ, ਫਰੀਦਾਬਾਦ […]

Continue Reading

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 03 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 248 ਪਿੰਡਾਂ ਦੀਆਂ ਪੰਚਾਇਤਾਂ ਦੇ ਨਵੇਂ ਚੁਣੇ […]

Continue Reading

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਦੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਤੀ ਨਾਲ ਇੱਕ ਅਹਿਮ ਮੀਲ ਪੱਥਰ ਸਥਾਪਿਤ ਕਰਨ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ […]

Continue Reading

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ  ਬਾਤ

ਚੰਡੀਗੜ੍ਹ, 3 ਦਸੰਬਰ ,ਬੋਲੇ ਪੰਜਾਬ ਬਿਊਰੋ : ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਉਪਰਾਲਿਆਂ ਬਾਰੇ ਚਾਨਣਾ ਪਾਉਂਦਾ ਕਿਹਾ […]

Continue Reading

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਅਤੇ ਵਿਸ਼ਾਲ ਖੂਨਦਾਨ ਕੈਂਪ ਵਿੱਚ 1678 ਯੂਨਿਟ ਖੂਨ ਇਕੱਤਰ

ਮੁਹਾਲੀ 3 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਇਸ […]

Continue Reading

ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ-ਡਾ.ਰਵਜੋਤ ਸਿੰਘ

ਕੈਬਨਿਟ ਮੰਤਰੀ ਨੇ 4.35 ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ 8 ਹਜ਼ਾਰ ਤੋਂ ਵੱਧ ਲੋਕਾਂ ਨੂੰ ਮਿਲੇਗਾ ਸਾਫ ਪਾਣੀ ਮਈ 2025 ਮਈ ਤੱਕ ਪ੍ਰਾਜੈਕਟ ਮੁਕੰਮਲ ਕਰਨ ਦੀ ਟੀਚਾ ਫਗਵਾੜਾ/ਚੰਡੀਗੜ੍ਹ, 3 ਦਸੰਬਰ,ਬਿੋਲੇ ਪੰਜਾਬ ਬਿਊਰੋ :   ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚ […]

Continue Reading

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਤੇ ਰਾਜ ਪੱਧਰੀ ਸਮਾਗਮ ਵਿੱਚ ਸਰਬਉਤਮ ਸੰਸਥਾਵਾਂ, ਵਿਅਕਤੀਆਂ, ਖਿਡਾਰੀਆਂ, ਅਧਿਕਾਰੀਆਂ ਆਦਿ ਦਾ ਸਨਮਾਨ ਦਿਵਿਆਂਗਜਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੇ ਸੂਬੇ ਵਿੱਚ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਦਿਵਿਆਂਗਜਨਾਂ ਨੂੰ ਸਮਾਜ ਵਿੱਚ ਬਣਦਾ ਮਾਨ ਸਨਮਾਨ ਦੇਣਾ ਚਾਹੀਦਾ ਹੈ- ਸੇਖੋਂ ਫ਼ਰੀਦਕੋਟ/ਚੰਡੀਗੜ੍ਹ 03 ਦਸੰਬਰ,ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਦਿਵਿਆਂਗ ਦਿਵਸ 2024 ਦੇ ਸਬੰਧ ਵਿੱਚ […]

Continue Reading

ਪੰਜਾਬ ਸਰਕਾਰ ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ

ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਹੋਰ ਵਿਭਾਗਾਂ ਵਿੱਚ ਜਲਦੀ ਵਿਸ਼ਾਲ ਰੋਜ਼ਗਾਰ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਨੌਜਵਾਨਾਂ ਨੂੰ ਭਰਪੂਰ ਮੌਕੇ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ ਸੁਖਬੀਰ ਬਾਦਲ ਨੂੰ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ਨੂੰ ‘ਜੁਮਲਿਆਂ ਦਾ ਉਸਤਾਦ’ ਦੱਸਿਆ ਪਟਿਆਲਾ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ […]

Continue Reading