ਪੰਜਾਬ ਸਰਕਾਰ ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ

ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਹੋਰ ਵਿਭਾਗਾਂ ਵਿੱਚ ਜਲਦੀ ਵਿਸ਼ਾਲ ਰੋਜ਼ਗਾਰ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਨੌਜਵਾਨਾਂ ਨੂੰ ਭਰਪੂਰ ਮੌਕੇ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ ਸੁਖਬੀਰ ਬਾਦਲ ਨੂੰ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ਨੂੰ ‘ਜੁਮਲਿਆਂ ਦਾ ਉਸਤਾਦ’ ਦੱਸਿਆ ਪਟਿਆਲਾ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ  ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਨੇ ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਤੋਂ ਐਂਟਰੀਆਂ ਮੰਗੀਆਂ: ਸਿਬਿਨ ਸੀ 10 ਦਸੰਬਰ ਤੱਕ ਭੇਜੀਆਂ ਜਾ ਸਕਦੀਆਂ ਹਨ ਐਂਟਰੀਆਂ ਚੰਡੀਗੜ੍ਹ, 3 ਦਸੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ  ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ […]

Continue Reading

5994 ਅਤੇ 2364 ਈ.ਟੀ.ਟੀ. ਭਰਤੀ ਅਧੀਨ ਨਿਯੁਕਤੀਆਂ ਦੀ ਮੰਗ ਕਰ ਰਹੇ ਅਧਿਆਪਕਾਂ ‘ਤੇ ਲਾਠੀਚਾਰਜ ਦੀ ਡੀ ਟੀ ਐੱਫ ਵੱਲੋਂ ਨਿਖੇਧੀ

ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਲਾਠੀਆਂ ਨਾਲ ਨਿਵਾਜਿਆ ਜਾ ਰਿਹਾ ਹੈ: ਡੀ ਟੀ ਐੱਫ 5994 ਅਤੇ 2364 ਈ.ਟੀ.ਟੀ. ਭਰਤੀ ਬਿਨਾਂ ਕਾਰਨ ਲਟਕਾਏ ਜਾਣ ਦੀ ਡੀ ਟੀ ਐੱਫ ਵੱਲੋਂ ਸਖ਼ਤ ਨਿਖੇਧੀ ਚੰਡੀਗੜ੍ਹ 3 ਦਸੰਬਰ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ […]

Continue Reading

ਪੰਜਾਬ ਪੁਲਸ ਤੇ ਬੀਐੱਸਐੱਫ ਵੱਲੋਂ ਹੈਰੋਇਨ ਤੇ 2 ਡਰੋਨ ਬਰਾਮਦ

ਤਰਨ ਤਾਰਨ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਬਦਮਾਸ਼ਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੇ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ।ਸਰਹੱਦ ਪਾਰੋਂ ਤਸਕਰੀ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਅਪਰੇਸ਼ਨ ਦੌਰਾਨ […]

Continue Reading

ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਆਗਰਾ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ‘ਤੇ ਸਨਸਨੀ ਫੈਲ ਗਈ ਸੀ। ਈ-ਮੇਲ ਮਿਲਣ ਤੋਂ ਬਾਅਦ ਹੀ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ। ਤਾਜ ਦੀ ਸੁਰੱਖਿਆ ਦੇ ਪ੍ਰਬੰਧ ਹੋਰ ਮਜ਼ਬੂਤ ​​ਕੀਤੇ ਗਏ ਹਨ। ਇਸ ਦੇ ਨਾਲ ਹੀ ਬੰਬ ਨਿਰੋਧਕ ਦਸਤਾ ਅਤੇ ਡਾਗ ਸਕੁਐਡ ਵੀ ਇੱਥੇ ਪਹੁੰਚ ਗਿਆ। ਇਸ […]

Continue Reading

ਸਰਕਾਰੀ ਜ਼ਿਲਾ ਲਾਇਬਰੇਰੀ ਨੂੰ ਬਹਾਲ ਕਰਵਾਉਣ ਲਈ 11 ਦਸੰਬਰ ਨੂੰ ਮਾਨਸਾ ਪੁੱਜੋ; ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

ਮਾਨਸਾ 3 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੀ ਲੁੱਟ ਦੇ ਖਿਲਾਫ਼ ਸੰਘਰਸ਼ ਦੀ ਲਾਮਬੰਦੀ ਲਈ ਜ਼ਿਲਾ ਕਮੇਟੀ ਅਤੇ ਸਰਗਰਮ ਸਾਥੀਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ […]

Continue Reading

ਬੁੱਢਾ ਨਾਲਾ ‘ਚ ਫੈਲੇ ਪ੍ਰਦੂਸ਼ਣ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ

ਲੱਖਾ ਸਿਧਾਣਾ ਸਮੇਤ ਕਈ ਹਿਰਾਸਤ ‘ਚ ਲਏ, ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਜਾਮ ਲੁਧਿਆਣਾ, 3 ਦਸੰਬਰ, ਬੋਲੇ ਪੰਜਾਬ ਬਿਊਰੋ : ਬੁੱਢਾ ਨਾਲਾ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕਰ ਰਹੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ। ਪੁਲਿਸ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਐਨ.ਸੀ.ਸੀ. ਕੈਡਿਟਾਂ ਨੇ ਬਿਰਧ ਆਸ਼ਰਮ ਵਿੱਚ ਚਲਾਇਆ ਸਵੱਛਤਾ ਅਭਿਆਨ

ਮੰਡੀ ਗੋਬਿੰਦਗੜ੍ਹ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਐਨਸੀਸੀ ਦਿਵਸ ਮੌਕੇ ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਆਰਮੀ ਵਿੰਗ, ਏਅਰ ਵਿੰਗ ਅਤੇ ਨੇਵੀ ਵਿੰਗ ਦੇ 58 ਕੈਡਿਟਾਂ ਨੇ ਬੱਸੀ ਪਠਾਣਾ ਸਥਿਤ ਸੰਤ ਅਮਰ ਸਿੰਘ ਜੀ ਨਾਮਧਾਰੀ ਬਿਰਧ ਆਸ਼ਰਮ ਦਾ ਦੌਰਾ ਕੀਤਾ ਅਤੇ ਸਫਾਈ ਅਭਿਆਨ ਚਲਾਇਆ। ਇਹ ਨੇਕ ਉਪਰਾਲਾ ਡੀ.ਬੀ.ਯੂ ਦੇ ਮਾਨਯੋਗ ਚਾਂਸਲਰ ਡਾ: ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ […]

Continue Reading

ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂਆਂ ਨੇ ਧਾਰਮਿਕ ਸਜ਼ਾ ਵਜੋਂ ਡਿਊਟੀ ਨਿਭਾਈ

ਅੰਮ੍ਰਿਤਸਰ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਜ਼ਾ ਲਾਏ ਜਾਣ ਤੋਂ ਬਾਅਦ ਅੱਜ ਮੰਗਲਵਾਰ ਨੂੰ ਪਹਿਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਵੀਲ੍ਹ ਚੇਅਰ ’ਤੇ ਬੈਠੇ ਹੋਏ ਹਨ। ਦੋਵਾਂ ਆਗੂਆਂ […]

Continue Reading

ਪੇਂਡੂ ਔਰਤਾਂ ਵੀ ਪੰਜਾਬ ‘ਚ ਕਰਜ਼ੇ ਦੀ ਮਾਰ ਹੇਠ

ਚੰਡੀਗੜ੍ਹ, 3 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ’ਚ ਵਧਦੇ ਖੇਤੀਬਾੜੀ ਸੰਕਟ, ਅਤੇ ਕਿਸਾਨ ਆਤਮਹੱਤਿਆਵਾਂ,ਕਾਰਨ ਪੇਂਡੂ ਮਹਿਲਾਵਾਂ ਵੀ ਕਰਜ਼ੇ ਲੈਣ ‘ਚ ਪਿੱਛੇ ਨਹੀਂ ਹਨ।ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅਰਥਸ਼ਾਸਤਰ ਵਿਭਾਗ ਦੁਆਰਾ ਕੀਤੇ ਗਏ ਇੱਕ ਅਧਿਐਨ ਵਿੱਚ ਪਤਾ ਲੱਗਾ ਹੈ ਕਿ 60% ਜਨਰਲ ਔਰਤਾਂ ਕਰਜ਼ੇ ਹੇਠ ਹਨ ਅਤੇ 53% ਨੇ ਕਿਸੇ ਨਾ ਕਿਸੇ ਤਰ੍ਹਾਂ ਦੀ ਹਿੰਸਾ ਦਾ […]

Continue Reading