ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ,ਕਾਂਗਰਸ ਨਾਲ ਨਹੀਂ ਹੋਵੇਗਾ ਗਠਜੋੜ : ਕੇਜਰੀਵਾਲ

ਨਵੀਂ ਦਿੱਲੀ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦਿੱਲੀ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ। ਕਾਂਗਰਸ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੋਵੇਗਾ।ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਭਾਵ ਅਗਲੇ […]

Continue Reading

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਜਲੰਧਰ ਪਹੁੰਚੇ

ਜਲੰਧਰ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਐਤਵਾਰ ਦੁਪਹਿਰ 2 ਵਜੇ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਪਹੁੰਚੇ। ਉਨ੍ਹਾਂ ਇੱਥੇ ਬਣਾਏ ਜਾ ਰਹੇ ਨਵੇਂ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਇਹ ਵੀ ਕਿਹਾ ਕਿ ਇਹ ਰੇਲਵੇ ਸਟੇਸ਼ਨ ਮਾਰਚ […]

Continue Reading

ਕਾਰ ਨੂੰ ਟਰੱਕ ਨੇ ਟੱਕਰ ਮਾਰੀ, ਪੰਜ ਲੋਕਾਂ ਦੀ ਮੌਤ

ਰਾਏਪੁਰ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ ਵਿੱਚ ਅੰਬਿਕਾਪੁਰ-ਬਿਲਾਸਪੁਰ ਨੈਸ਼ਨਲ ਹਾਈਵੇਅ 130 ਉੱਤੇ ਉਦੈਪੁਰ ਨੇੜੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਰਾਏਪੁਰ ਤੋਂ ਅੰਬਿਕਾਪੁਰ ਵੱਲ ਜਾ ਰਹੀ ਕਾਰ ਨੂੰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਾਰ ਦੇ ਪਰਖੱਚੇ ਉੱਡ ਗਏ।ਕਾਰ ‘ਚ ਸਵਾਰ […]

Continue Reading

ਤੇਲੰਗਾਨਾ ਪੁਲਿਸ ਨੇ ਮੁੱਠਭੇੜ ਵਿੱਚ ਸੱਤ ਮਾਓਵਾਦੀਆਂ ਨੂੰ ਮਾਰ ਮੁਕਾਇਆ

ਹੈਦਰਾਬਾਦ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਤੇਲੰਗਾਨਾ ਪੁਲਿਸ ਨੇ ਇੱਕ ਮੁੱਠਭੇੜ ਵਿੱਚ ਸੱਤ ਮਾਓਵਾਦੀਆਂ ਨੂੰ ਮਾਰ ਮੁਕਾਇਆ ਹੈ। ਇਹ ਮੁਠਭੇੜ ਮੁਲੁਗੂ ਜ਼ਿਲੇ ਦੇ ਇਤੁਰਗਾਰਾਮ ਦੇ ਜੰਗਲਾਂ ‘ਚ ਹੋਈ। ਮੁਲੁਗੂ ਦੇ ਐਸਪੀ ਡਾਕਟਰ ਸਬਰੀਸ਼ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਮਾਓਵਾਦੀਆਂ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।ਪੁਲਿਸ ਨੇ […]

Continue Reading

ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਗਾਈ ਅੱਗ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ

ਜਲੰਧਰ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਗੁੱਜਾਪੀਰ ਇਲਾਕੇ ਤੋਂ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਦੇਰ ਰਾਤ ਦੋ ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ‘ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ।ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਦੋ ਨੌਜਵਾਨਾਂ ਨੇ ਪਹਿਲਾਂ ਕਾਰ […]

Continue Reading

ਕੈਨੇਡਾ ਵਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ, ਫੀਸਾਂ ਵਧਾਈਆਂ

ਓਟਾਵਾ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ ਦਿਤਾ ਹੈ।ਅੱਜ ਪਹਿਲੀ ਦਸੰਬਰ ਤੋਂ ਕੈਨੇਡਾ ਆਉਣ ਵਾਲੇ ਵਿਜ਼ਟਰਾਂ, ਵਰਕਰਾਂ ਅਤੇ ਵਿਦਿਆਰਥੀਆਂ ਦੀਆਂ ਕਈ ਕਿਸਮਾਂ ਦੀਆਂ ਅਰਜ਼ੀਆਂ ‘ਤੇ ਪ੍ਰੋਸੈਸਿੰਗ ਫ਼ੀਸਾਂ ਵਿਚ ਵਾਧਾ ਹੋਵੇਗਾ।ਇਸ ਦਾ ਸੱਭ ਤੋਂ ਵੱਧ ਅਸਰ ਪੰਜਾਬ ਦੇ ਉਨ੍ਹਾਂ ਲੋਕਾਂ ’ਤੇ ਪਵੇਗਾ, ਜੋ ਕੈਨੇਡਾ ’ਚ ਸਿੱਖਿਆ ਜਾਂ ਕਿਸੇ ਸੰਸਥਾ […]

Continue Reading

ਫਰੀਦਕੋਟ-ਫਿਰੋਜ਼ਪੁਰ ਰੋਡ ‘ਤੇ ਤਿੰਨ ਵਾਹਨ ਟਕਰਾਏ, ਮਾਸੂਮ ਬੱਚੀ ਦੀ ਮੌਤ, ਕਈ ਜ਼ਖ਼ਮੀ

ਫ਼ਰੀਦਕੋਟ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਫਰੀਦਕੋਟ ਜ਼ਿਲੇ ਤੋਂ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਦੇਰ ਸ਼ਾਮ ਫਰੀਦਕੋਟ-ਫਿਰੋਜ਼ਪੁਰ ਰੋਡ ‘ਤੇ ਪਿੰਡ ਪਿੱਪਲੀ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਇਕ ਮਹੀਨੇ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦਕਿ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੁਰੂ ਗੋਬਿੰਦ ਮੈਡੀਕਲ ਹਸਪਤਾਲ ‘ਚ ਦਾਖਲ […]

Continue Reading

ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ

ਨਵੀਂ ਦਿੱਲੀ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 16.50 ਰੁਪਏ ਮਹਿੰਗਾ ਹੋ ਗਿਆ ਹੈ। ਦਿੱਲੀ ‘ਚ ਇਸ ਦੀ ਕੀਮਤ 16.50 ਰੁਪਏ ਵਧ ਕੇ 1818.50 ਰੁਪਏ ਹੋ ਗਈ। ਪਹਿਲਾਂ ਇਹ 1802 ਰੁਪਏ ਵਿੱਚ ਉਪਲਬਧ ਸੀ। ਕੋਲਕਾਤਾ ਵਿੱਚ, ਇਹ ₹15.5 ਦੇ ਵਾਧੇ ਨਾਲ ₹1927 ਵਿੱਚ ਉਪਲਬਧ ਹੈ, ਪਹਿਲਾਂ ਇਸਦੀ ਕੀਮਤ ₹1911.50 […]

Continue Reading

ਬਰਫ਼ਬਾਰੀ ਕਾਰਨ ਸੋਨਮਰਗ-ਕਾਰਗਿਲ ਤੇ ਗੁਰੇਜ਼-ਬਾਂਡੀਪੋਰਾ ਮਾਰਗ ਬੰਦ

ਬਰਫ਼ਬਾਰੀ ਕਾਰਨ ਸੋਨਮਰਗ-ਕਾਰਗਿਲ ਤੇ ਗੁਰੇਜ਼-ਬਾਂਡੀਪੋਰਾ ਮਾਰਗ ਬੰਦ ਸ੍ਰੀਨਗਰ, 1 ਦਸੰਬਰ,ਬੋਲੇ ਪੰਜਾਬ ਬਿਊਰੋ: ਜੰਮੂ ਕਸ਼ਮੀਰ ‘ਚ ਕੜਾਕੇ ਦੀ ਠੰਢ ਵਿਚਾਲੇ ਮੌਸਮ ਦੇ ਮਿਜ਼ਾਜ ਮੁੜ ਬਦਲ ਗਏ ਹਨ। ਉੱਪਰਲੇ ਇਲਾਕਿਆਂ ਵਿਚ ਬਰਫ਼ਬਾਰੀ ਤੇ ਬਾਰਿਸ਼ ਸ਼ੁਰੂ ਹੋ ਗਈ ਹੈ। ਬਰਫ਼ਬਾਰੀ ਕਾਰਨ ਸੋਨਮਰਗ-ਕਾਰਗਿਲ ਤੇ ਗੁਰੇਜ਼-ਬਾਂਡੀਪੋਰਾ ਮਾਰਗ ਨੂੰ ਫਿਸਲਣ ਕਾਰਨ ਬੰਦ ਕਰ ਦਿੱਤਾ ਗਿਆ ਹੈ ਜਦਕਿ ਜੰਮੂ-ਸ੍ਰੀਨਗਰ ਹਾਈਵੇ ਆਵਾਜਾਈ ਲਈ […]

Continue Reading

ਲੁਧਿਆਣਾ : ਲਾਲ ਬੱਤੀ ‘ਤੇ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗੀ

ਲੁਧਿਆਣਾ : ਲਾਲ ਬੱਤੀ ‘ਤੇ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗੀ ਲੁਧਿਆਣਾ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਰ ਰਾਤ ਲੁਧਿਆਣਾ ਵਿੱਚ ਇੱਕ ਕਾਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਰੋਡ ‘ਤੇ ਵਰਧਮਾਨ ਚੌਕ ‘ਤੇ ਲਾਲ ਬੱਤੀ ‘ਤੇ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ […]

Continue Reading