ਦੋ ਧਿਰਾਂ ਦਰਮਿਆਨ ਫਾਇਰਿੰਗ, ਦਹਿਸ਼ਤ ਦਾ ਮਾਹੌਲ
ਦੋ ਧਿਰਾਂ ਦਰਮਿਆਨ ਫਾਇਰਿੰਗ, ਦਹਿਸ਼ਤ ਦਾ ਮਾਹੌਲ ਅੰਮ੍ਰਿਤਸਰ, 29 ਨਵੰਬਰ,ਬੋਲੇ ਪੰਜਾਬ ਬਿਊਰੋ ; ਅੰਮ੍ਰਿਤਸਰ ਵਿੱਚ ਦੋ ਧਿਰਾਂ ਵਿਚਕਾਰ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰੂਨਾਨਕ ਪੁਰਾ ਇਲਾਕੇ ਦੀ ਹੈ ਜਿੱਥੇ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋ ਗਈ। ਇਸ ਦੌਰਾਨ ਇੱਕ ਧਿਰ ਦੇ ਵਿਅਕਤੀ ਦੀ ਲੱਤ ਵਿੱਚ […]
Continue Reading