Navjot sidhu ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ

Navjot sidhu ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ ਅੰਮ੍ਰਿਤਸਰ 28 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ (Navjot) ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ 850 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ। ਦਰਅਸਲ ਛੱਤੀਸਗੜ੍ਹ ਸਿਵਲ ਸੁਸਾਇਟੀ ਦੇ ਕਨਵੀਨਰ ਡਾ: ਕੁਲਦੀਪ ਸੋਲੰਕੀ ਨੇ ਪੱਤਰ ਜਾਰੀ […]

Continue Reading

ਦਿੱਲੀ ‘ਚ ਛਾਪਾ ਮਾਰਨ ਗਈ ਈਡੀ ਟੀਮ ‘ਤੇ ਹਮਲਾ

ਦਿੱਲੀ ‘ਚ ਛਾਪਾ ਮਾਰਨ ਗਈ ਈਡੀ ਟੀਮ ‘ਤੇ ਹਮਲਾ ਨਵੀਂ ਦਿੱਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਬਿਜਵਾਸਨ ਇਲਾਕੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ‘ਤੇ ਹਮਲਾ ਹੋਇਆ ਹੈ। ਦਰਅਸਲ, ਇਹ ਟੀਮ ਸਾਈਬਰ ਧੋਖਾਧੜੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਲਈ ਬਿਜਵਾਸਨ ਇਲਾਕੇ ਵਿੱਚ ਗਈ ਸੀ। ਜਾਣਕਾਰੀ ਅਨੁਸਾਰ ਛਾਪੇਮਾਰੀ ਦੌਰਾਨ ਮੁਲਜ਼ਮਾਂ ਨੇ ਟੀਮ ਮੈਂਬਰਾਂ ‘ਤੇ […]

Continue Reading

ਪੰਜਾਬ ਦੇ ਇੱਕ ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਸੰਗੀਨ ਦੋਸ਼

ਪੰਜਾਬ ਦੇ ਇੱਕ ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਸੰਗੀਨ ਦੋਸ਼ ਮੋਗਾ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲੇ ਦੇ ਕਸਬਾ ਕੋਟ ਈਸੇ ਖਾਂ ਦੇ ਨਜ਼ਦੀਕ ਪਿੰਡ ਗਾਲ ਗਗੜੇ ਤੋਂ ਚੀਮਾ ਰੋਡ ‘ਤੇ ਸਥਿਤ ਨਸ਼ਾ ਛੁਡਾਊ ਕੇਂਦਰ ‘ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ […]

Continue Reading

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ ਨਵੀਂ ਦਿੱਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਲੋਕ ਸਭਾ ਵਿੱਚ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੇ ਕੇਰਲ ਦੇ ਵਾਇਨਾਡ ਤੋਂ ਉਪ ਚੋਣਾਂ ਜਿੱਤੀਆਂ ਸਨ। ਪ੍ਰਿਯੰਕਾ ਗਾਂਧੀ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਚੁਣੀ ਗਈ ਹੈ। ਪ੍ਰਿਯੰਕਾ ਵਾਇਨਾਡ ਉਪ ਚੋਣਾਂ […]

Continue Reading

ਨਾਭਾ ਹਲਕੇ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਸਦਮਾ, ਪਿਤਾ ਦੀ ਮੌਤ

ਨਾਭਾ ਹਲਕੇ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਸਦਮਾ, ਪਿਤਾ ਦੀ ਮੌਤ ਪਟਿਆਲਾ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਨਾਭਾ ਹਲਕੇ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਵੱਡਾ ਸਦਮਾ ਲੱਗਿਆ ਹੈ। ਦੇਵ ਮਾਨ ਦੇ ਪਿਤਾ ਲਾਲ ਸਿੰਘ ਦਾ ਦਿਹਾਂਤ ਹੋ ਗਿਆ ਹੈ। ਦੇਵ ਮਾਨ ਦੇ ਪਿਤਾ ਲਾਲ ਸਿੰਘ ਦੀ ਉਮਰ 92 ਸਾਲ […]

Continue Reading

ਪੰਜਾਬ ‘ਚ 6 ਦਸੰਬਰ ਨੂੰ ਰਹੇਗੀ ਸਰਕਾਰੀ ਛੁੱਟੀ

ਪੰਜਾਬ ‘ਚ 6 ਦਸੰਬਰ ਨੂੰ ਰਹੇਗੀ ਸਰਕਾਰੀ ਛੁੱਟੀ ਚੰਡੀਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਗਲੇ ਸ਼ੁੱਕਰਵਾਰ ਨੂੰ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਹ ਛੁੱਟੀ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਹੋਵੇਗੀ। ਜ਼ਿਕਰਯੋਗ ਹੈ ਕਿ 6 ਦਸੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ‘ਚ ਸਰਕਾਰੀ ਛੁੱਟੀ ਦਾ […]

Continue Reading

ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ 70 ਫ਼ੀ ਘਟੀਆਂ, ਐਨ.ਜੀ.ਟੀ. ਦੀ ਰਿਪੋਰਟ ਵਿੱਚ ਦਾਅਵਾ

ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ 70 ਫ਼ੀ ਘਟੀਆਂ, ਐਨ.ਜੀ.ਟੀ. ਦੀ ਰਿਪੋਰਟ ਵਿੱਚ ਦਾਅਵਾ ਚੰਡੀਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫ਼ੀ ਸਦੀ ਦੀ ਕਮੀ ਆਈ ਹੈ।ਇਹ ਦਾਅਵਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੂੰ ਇਕ ਰਿਪੋਰਟ‘ਚ ਕੀਤਾ ਗਿਆ ਹੈ। ਐਨ.ਜੀ.ਟੀ. ਨੇ ਇਸ ਤੋਂ ਪਹਿਲਾਂ ਪਰਾਲੀ ਸਾੜਨ ਕਾਰਨ ਕੌਮੀ ਰਾਜਧਾਨੀ […]

Continue Reading

ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥਾਂ ਸਮੇਤ ਪੁਲਿਸ ਵੱਲੋਂ ਤਿੰਨ ਵਿਅਕਤੀ ਗ੍ਰਿਫਤਾਰ

ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥਾਂ ਸਮੇਤ ਪੁਲਿਸ ਵੱਲੋਂ ਤਿੰਨ ਵਿਅਕਤੀ ਗ੍ਰਿਫਤਾਰ ਦਿਸਪੁਰ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਅਸਾਮ ਪੁਲਿਸ ਨੇ ਛਾਪੇਮਾਰੀ ਵਿੱਚ 76,000 ਯਾਬਾ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਦੌਰਾਨ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਗੋਲੀਆਂ ਦੀ 2 ਗੱਡੀਆਂ ਰਾਹੀਂ ਤਸਕਰੀ ਕੀਤੀ ਜਾ ਰਹੀ ਸੀ। ਇਸ ਦੀ ਕੀਮਤ ਕਰੀਬ 1 ਕਰੋੜ ਰੁਪਏ […]

Continue Reading

ਕੁੰਨੋ ਵਿਖੇ ਚੀਤੇ ਦੇ ਦੋ ਨਵਜੰਮੇ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ

ਸ਼ਿਓਪੁਰ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਕੁੰਨੋ ਤੋਂ ਬੁਰੀ ਖ਼ਬਰ ਆਈ ਹੈ, ਚਾਰ ਬੱਚਿਆਂ ਨੂੰ ਜਨਮ ਦੇਣ ਵਾਲੇ ਚੀਤੇ ਦੇ ਦੋ ਬੱਚਿਆਂ ਲਾਸ਼ਾਂ ਸੜੀ ਹਾਲਤ ਵਿੱਚ ਮਿਲੀਆਂ ਹਨ। ਇਸ ਗੱਲ ਨੂੰ ਲੈ ਕੇ ਦੁਬਿਧਾ ਬਣੀ ਹੋਈ ਹੈ ਕਿ ਬੱਚੇ ਮਰੇ ਹੋਏ ਪੈਦਾ ਹੋਏ ਸਨ ਜਾਂ ਜਨਮ ਤੋਂ ਬਾਅਦ ਮਰ ਗਏ ਸਨ। ਕੁਨੋ ਮੈਨੇਜਮੈਂਟ ਅਨੁਸਾਰ ਮੌਕੇ […]

Continue Reading

ਦੋਰਾਹਾ ਵਿਖੇ ਕੱਪੜਿਆਂ ਦੇ ਮਸ਼ਹੂਰ ਸ਼ੋਅ ਰੂਮ ‘ਚ ਛਾਪੇਮਾਰੀ, ਨਾਮੀ ਕੰਪਨੀਆਂ ਦਾ ਨਕਲੀ ਸਾਮਾਨ ਬਰਾਮਦ

ਦੋਰਾਹਾ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਦੋਰਾਹਾ ਵਿਖੇ ਕੱਪੜਿਆਂ ਦੇ ਮਸ਼ਹੂਰ ਸ਼ੋਅਰੂਮ ਕਸ਼ਮੀਰ ਐਪੇਰਲਜ਼ ’ਤੇ ਛਾਪੇਮਾਰੀ ਹੋਣ ਦੀ ਸੂਚਨਾ ਹੈ। ਇਹ ਛਾਪੇਮਾਰੀ ਪੁਲਿਸ ਦੇ ਨਾਲ ਨਾਮੀ ਕੰਪਨੀਆਂ ਦੇ ਫੀਲਡ ਅਫਸਰਾਂ ਨੇ ਕੀਤੀ। ਇਸ ਛਾਪੇਮਾਰੀ ਵਿੱਚ ਸ਼ੋਅਰੂਮ ਦੇ ਅੰਦਰੋਂ ਨਾਮੀ ਕੰਪਨੀਆਂ ਦਾ ਨਕਲੀ ਸਾਮਾਨ ਬਰਾਮਦ ਹੋਇਆ। ਇਸ ਉਤਪਾਦ ਨੂੰ ਮਹਿੰਗੇ ਭਾਅ ਵੇਚ ਕੇ ਗਾਹਕਾਂ ਨਾਲ ਧੋਖਾ […]

Continue Reading