ਪੰਜਾਬ ਦੇ ਜੀਐਸਟੀ ਵਿਭਾਗ ਵੱਲੋਂ ਸਕਰੈਪ ਨਾਲ ਭਰੇ 40 ਟਰੱਕ ਜ਼ਬਤ

ਲੁਧਿਆਣਾ, 28 ਨਵੰਬਰ,ਬੋਲੇ ਪੰਜਾਬ ਬਿਊਰੋ ; ਸੂਬੇ ਦੇ ਜੀਐਸਟੀ ਵਿਭਾਗ ਦੇ ਮੋਬਾਈਲ ਵਿੰਗ ਨੇ ਇੱਕ ਸੂਹ ‘ਤੇ ਕਾਰਵਾਈ ਕਰਦਿਆਂ ਮੰਡੀ ਗੋਬਿੰਦਗੜ੍ਹ ਤੋਂ ਸਕਰੈਪ ਨਾਲ ਭਰੇ ਕਰੀਬ 40 ਟਰੱਕਾਂ ਨੂੰ ਰੋਕ ਕੇ ਜ਼ਬਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਮੌਕੇ ’ਤੇ ਬਿੱਲ/ਬਿਲਟੀ ਪੇਸ਼ ਨਹੀਂ ਕਰ ਸਕੇ, ਜਿਸ ਕਾਰਨ ਅਧਿਕਾਰੀਆਂ ਨੇ 40 ਟਰੱਕ ਜ਼ਬਤ ਕਰਕੇ ਜਾਂਚ ਸ਼ੁਰੂ […]

Continue Reading

ਹੇਮੰਤ ਸੋਰੇਨ ਚੌਥੀ ਵਾਰ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕਣਗੇ

ਰਾਂਚੀ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਝਾਰਖੰਡ ਵਿੱਚ ਅੱਜ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਹੋਣਾ ਹੈ। ਜਿੱਥੇ ਹੇਮੰਤ ਸੋਰੇਨ ਚੌਥੀ ਵਾਰ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਜੇਕਰ ਸਹੁੰ ਚੁੱਕ ਪ੍ਰੋਗਰਾਮ ਦੀ ਗੱਲ ਕਰੀਏ ਤਾਂ ਇਹ ਰਾਂਚੀ ਦੇ ਮੁਰਹਾਬਾਦੀ ਮੈਦਾਨ ‘ਚ ਆਯੋਜਿਤ ਕੀਤਾ ਜਾਣਾ ਹੈ। ਜਿਸ ਲਈ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ28-11-2024,ਅੰਗ 680 Sachkhand Sri Harmandir Sahib Amritsar Vikhe Hoyea Amrit Wele Da Mukhwak Ang: 680 ,28-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੩ ਮੱਘਰ (ਸੰਮਤ ੫੫੬ ਨਾਨਕਸ਼ਾਹੀ) 28-11-2024 ਧਨਾਸਰੀ ਮਹਲਾ ੫ ॥ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ […]

Continue Reading

Vigilance Bureau ਵੱਲੋਂ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਨਵੰਬਰ, ਬੋਲੇ ਪੰਜਾਬ ਬਿਊਰੋ : – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ […]

Continue Reading

ਜਥੇਦਾਰ ਗਿਆਨੀ ਗੁਰਬਚਨ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 2 ਦਸੰਬਰ ਨੂੰ ਆਪਣਾ ਸ਼ਪਸ਼ਟੀਕਰਨ ਦੇਣਗੇ

ਅਮ੍ਰਿਤਸਰ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਮੁਤਾਬਿਕ 2 ਦਸੰਬਰ ਨੂੰ  ਆਪਣਾ ਸ਼ਪਸ਼ਟੀਕਰਨ ਦੇਣਗੇ। ਅੱਜ ਇਸ ਪੱਤਰਕਾਰ ਨਾਲ ਗਲ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਹ ਲੰਮਾਂ […]

Continue Reading

ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਵਾਲੀ ਕੁੜੀ ਡਿਪਰੇਸ਼ਨ ਵਿਚ ਅਤੇ ਪ੍ਰਬੰਧਕ ਸੈਕਟਰੀ ਦੀ ਹਾਰਟ ਅਟੈਕ ਨਾਲ ਮੌੌਤ

ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ ; ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿਚ ਸਿੰਧੀ ਭਾਈਚਾਰੇ ਵੱਲੋਂ ਇਕ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਕਮੇਟੀ ਮੈਂਬਰਾਂ ਵਲੋਂ ਕਰਵਾਏ ਸਮਾਗਮ ਦੇ ਵਿੱਚ ਇੱਕ ਬੱਚੀ ਵੱਲੋਂ ਗੁਰੂ ਨਾਨਕ ਦੇਵ ਦਾ ਸਵਾਂਗ ਰਚਿਆ ਗਿਆ ਸੀ, ਜਿਸ ਦੀ ਵੀਡੀਓ ਸ਼ੋਸਲ ਮੀਡੀਆ ਉਤੇ ਵਾਇਰਲ […]

Continue Reading

ਪੰਜਾਬ ਵਿੱਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ‘ਫਾਰਮ ਸਟੇਅ’ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਸੱਭਿਆਚਾਰਕ ਸ਼ਾਮ ਦੌਰਾਨ ਲਖਵਿੰਦਰ ਵਡਾਲੀ ਨੇ ਸੂਫ਼ੀ ਸੰਗੀਤ ਨਾਲ ਸਰੋਤਿਆਂ ਨੂੰ ਕੀਲਿਆ  ਚੰਡੀਗੜ੍ਹ/ਨਵੀਂ ਦਿੱਲੀ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ […]

Continue Reading

ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ

ਚੰਡੀਗੜ੍ਹ, 27 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ੍ਰੀ ਪਵਨ ਕੁਮਾਰ ਹੰਸ ਨੇ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ । ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵਾਈਸ ਚੇਅਰਮੈਨ ਸ੍ਰੀ ਪਵਨ ਕੁਮਾਰ ਹੰਸ ਨੂੰ ਵਧਾਈ ਦਿੰਦਿਆਂ ਆਸ […]

Continue Reading

ਹਰਦੀਪ ਕੌਰ ਦੀ ਪਲੇਠੀ ਪੁਸਤਕ ‘ਸ਼ਮਸ਼ਾਨ ਘਾਟ ਸੌ ਗਿਆ’ਤੇ ਸਾਹਿਤਕ ਚਿੰਤਕਾਂ ਨੇ ਕੀਤੀ ਵਿਚਾਰ ਚਰਚਾ

ਔਰਤਾਂ ਦੀ ਬਰਾਬਰੀ ਨੂੰ ਅਸੀਂ ਧੀਆਂ ਦੀ ਲੋਹੜੀ ਮਨਾਉਣ ਤੱਕ ਹੀ ਸੀਮਤ ਕਰ ਲਿਆ ਹੈ – ਸੁੱਖੀ ਬਾਠ ਹਰਦੀਪ ਦੀਆਂ ਕਹਾਣੀਆਂ ਰਿਸ਼ਤਿਆਂ ਦੀ ਆੜ ਹੇਠ ਲੁਕੇ ਦੋਗਲੇ ਚਿਹਰਿਆਂ ਨੂੰ ਕਰਦੀਆਂ ਨੇ ਬੇਨਕਾਬ- ਜਸਵੀਰ ਰਾਣਾ 27 ਨਵੰਬਰ ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ : ਅਸੀਂ ਜੱਗ ਜਣਨੀ ਨੂੰ ਉਹ ਸਤਿਕਾਰ ਨਹੀਂ ਦੇ ਸਕੇ ਜਿਸ ਦੀ ਉਹ ਹੱਕਦਾਰ ਹੈ […]

Continue Reading

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ: ਮੁੰਡੀਆਂ

ਚੰਡੀਗੜ੍ਹ, 27 ਨਵੰਬਰ,ਬੋਲੇ ਪੰਜਾਬ ਬਿਊਰੋ; ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ […]

Continue Reading