ਪੁਲਿਸ ਅਤੇ ਲਾਰੈਂਸ ਗੈਂਗ ਦੇ ਸਾਥੀਆਂ ਵਿਚਾਲੇ ਮੁਕਾਬਲਾ, ਦੋ ਗੈਂਗਸਟਰ ਜ਼ਖ਼ਮੀ

ਪੁਲਿਸ ਅਤੇ ਲਾਰੈਂਸ ਗੈਂਗ ਦੇ ਸਾਥੀਆਂ ਵਿਚਾਲੇ ਮੁਕਾਬਲਾ, ਦੋ ਗੈਂਗਸਟਰ ਜ਼ਖ਼ਮੀ ਜਲੰਧਰ, 27 ਨਵੰਬਰ,ਬੋਲੇ ਪੰਜਾਬ ਬਿਊਰੋ ; ਜਲੰਧਰ ਪੁਲਿਸ ਅਤੇ ਲਾਰੈਂਸ ਗੈਂਗ ਦੇ ਸਾਥੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਇਹ ਕਾਰਵਾਈ ਸਿਟੀ ਪੁਲੀਸ ਦੇ ਸਪੈਸ਼ਲ ਸੈੱਲ ਵੱਲੋਂ ਕੀਤੀ ਗਈ ਹੈ। ਪੁਲਸ ਦੀ ਗੋਲੀਬਾਰੀ ਕਾਰਨ ਦੋ ਬਦਮਾਸ਼ ਜ਼ਖਮੀ ਹੋ ਗਏ। ਮੌਕੇ ਤੋਂ ਫੜੇ ਗਏ ਮੁਲਜ਼ਮਾਂ ਖ਼ਿਲਾਫ਼ 16 […]

Continue Reading

ਨੈਸ਼ਨਲ ਐਂਟੀ ਡੋਪਿੰਗ ਏਜੰਸੀ ਨੇ ਪਹਿਲਵਾਨ ਬਜਰੰਗ ਪੂਨੀਆ ‘ਤੇ 4 ਸਾਲ ਦੀ ਪਾਬੰਦੀ ਲਗਾਈ

ਨੈਸ਼ਨਲ ਐਂਟੀ ਡੋਪਿੰਗ ਏਜੰਸੀ ਨੇ ਪਹਿਲਵਾਨ ਬਜਰੰਗ ਪੂਨੀਆ ‘ਤੇ 4 ਸਾਲ ਦੀ ਪਾਬੰਦੀ ਲਗਾਈ ਚੰਡੀਗੜ੍ਹ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਭਾਰਤ ਦੇ ਸਟਾਰ ਪਹਿਲਵਾਨ ਅਤੇ ਕਾਂਗਰਸ ਨੇਤਾ ਬਜਰੰਗ ਪੂਨੀਆ ‘ਤੇ 4 ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਉਸ ਦੇ ਕਰੀਅਰ ‘ਤੇ ਸੰਕਟ ਹੋਰ ਡੂੰਘਾ ਹੋ […]

Continue Reading

ਜਲੰਧਰ ‘ਚ ਵਿਦਿਆਰਥਣ ਵੱਲੋਂ ਖੁਦਕੁਸ਼ੀ

ਜਲੰਧਰ ‘ਚ ਵਿਦਿਆਰਥਣ ਵੱਲੋਂ ਖੁਦਕੁਸ਼ੀ ਜਲੰਧਰ, 27 ਨਵੰਬਰ,ਬੋਲੇ ਪੰਜਾਬ ਬਿਊਰੋ: ਸ਼ਹਿਰ ‘ਚ 14 ਸਾਲਾ ਲੜਕੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਆਬਾਦਪੁਰਾ ਇਲਾਕੇ ‘ਚ 14 ਸਾਲਾ ਨਾਬਾਲਗ ਲੜਕੀ ਨੇ ਘਰ ‘ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਮ੍ਰਿਤਕ ਲੜਕੀ ਦੀ ਪਛਾਣ ਦਯਾਵੰਤੀ ਪੁੱਤਰੀ […]

Continue Reading

ਤਾਮਿਲਨਾਡੂ ‘ਚ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ ਵਧਿਆ, ਬਚਾਅ ਟੀਮਾਂ ਤਾਇਨਾਤ

ਚੇਨਈ, 27 ਨਵੰਬਰ,ਬੋਲੇ ਪੰਜਾਬ ਬਿਊਰੋ ; ਦੱਖਣੀ ਪੱਛਮੀ ਬੰਗਾਲ ਦੀ ਖਾੜੀ ਵਿੱਚ ਬਣਿਆ ਘੱਟ ਦਬਾਅ ਦਾ ਖੇਤਰ ਡੂੰਘੇ ਦਬਾਅ ਵਾਲੇ ਖੇਤਰ ਵਿੱਚ ਬਦਲ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਬੁੱਧਵਾਰ ਨੂੰ ਇਸ ਦੇ ਚੱਕਰਵਾਤੀ ਤੂਫਾਨ ‘ਚ ਬਦਲਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਹ ਹੌਲੀ-ਹੌਲੀ ਤਾਮਿਲਨਾਡੂ ਦੇ ਤੱਟ ਵੱਲ ਵਧੇਗਾ। ਇਸ ਦੇ ਪ੍ਰਭਾਵ ਕਾਰਨ ਮੰਗਲਵਾਰ […]

Continue Reading

ਮੱਛੀ ਫੜਨ ਵਾਲੇ ਜਹਾਜ਼ ਤੋਂ 5,500 ਕਿਲੋਗ੍ਰਾਮ ਪਾਬੰਦੀਸ਼ੁਦਾ ਨਸ਼ਾ ਫੜਿਆ

ਮੱਛੀ ਫੜਨ ਵਾਲੇ ਜਹਾਜ਼ ਤੋਂ 5,500 ਕਿਲੋਗ੍ਰਾਮ ਪਾਬੰਦੀਸ਼ੁਦਾ ਨਸ਼ਾ ਫੜਿਆ ਪੋਰਟ ਬਲੇਅਰ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਤੱਟ ਰੱਖਿਅਕ ਬਲ (ਆਈ.ਸੀ.ਜੀ.) ਨੇ ਅੰਡੇਮਾਨ ਅਤੇ ਨਿਕੋਬਾਰ ਦੇ ਬੈਰਨ ਟਾਪੂ ਨੇੜੇ ਮੱਛੀ ਫੜਨ ਵਾਲੇ ਇਕ ਜਹਾਜ਼ ਤੋਂ 5,500 ਕਿਲੋਗ੍ਰਾਮ ਪਾਬੰਦੀਸ਼ੁਦਾ ਮੈਥਾਮਫੇਟਾਮਾਈਨ ਫੜੀ ਹੈ। ਇਹ ਹੁਣ ਤਕ ਦੀ ਸੱਭ ਤੋਂ ਵੱਡੀ ਬਰਾਮਦਗੀ ਹੈ।ਮਿਆਂਮਾਰ ਦੇ ਰਹਿਣ ਵਾਲੇ ਜਹਾਜ਼ […]

Continue Reading

ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ ਦਾ ਦੇਹਾਂਤ

ਮੋਗਾ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰਪਾਲ ਜੈਨ ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਿਆਸਤ ‘ਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਸਪੁੱਤਰ ਮੋਗਾ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਨੇ ਦੱਸਿਆ […]

Continue Reading

ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ;ਪੁਲਿਸ ਨੇ ਮੁਲਜ਼ਮ ਨੂੰ ਲੱਤ ਵਿੱਚ ਗੋਲੀ ਮਾਰ ਕੇ ਕੀਤਾ ਕਾਬੂ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਮੌਕੇ ‘ਤੇ ਹੀ ਮਿਸਾਲੀ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜ਼ਮ ਨੂੰ ਲੱਤ ਵਿੱਚ ਗੋਲੀ ਮਾਰ ਕੇ ਸਥਿਤੀ ਨੂੰ ਕਾਬੂ ਕੀਤਾ, ਟੀਮ ਅਤੇ ਮੌਕੇ ‘ਤੇ ਮੌਜੂਦ ਲੋਕਾਂ ਦੇ ਬਚਾਅ ਨੂੰ ਯਕੀਨੀ ਬਣਾਉਂਦਿਆਂ ਕੀਤੀ ਮਿਸਾਲੀ ਕਾਰਵਾਈ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ 300 ਪਾਊਂਡ, 600 ਯੂਰੋ ਅਤੇ 22,000 ਰੁਪਏ […]

Continue Reading

ਜਲੰਧਰ ‘ਚ ਲੁਟੇਰੇ ਲਾੜੀ ਤੋਂ ਸੋਨਾ ਤੇ ਨਕਦੀ ਖੋਹ ਕੇ ਫ਼ਰਾਰ

ਜਲੰਧਰ ‘ਚ ਲੁਟੇਰੇ ਲਾੜੀ ਤੋਂ ਸੋਨਾ ਤੇ ਨਕਦੀ ਖੋਹ ਕੇ ਫ਼ਰਾਰ ਜਲੰਧਰ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਥਾਣਾ-6 ਅਧੀਨ ਕੂਲ ਰੋਡ ‘ਤੇ ਸਥਿਤ ਬਿਊਟੀ ਪਾਰਲਰ ‘ਚ ਬੀਤੇ ਦਿਨੀ ਚੋਰ ਬਾਈਕ ਤੇ ਸਵਾਰ ਹੋ ਕੇ ਆਏ ਅਤੇ ਤਿਆਰ ਹੋਣ ਜਾ ਰਹੀ ਲਾੜੀ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਰਦਾਤ ਦੀ ਸ਼ਿਕਾਇਤ ਪੀੜਤਾ ਵੱਲੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 652

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-11-2024,ਅੰਗ 652 Sachkhand Sri Harmandir Sahib Amritsar Vikhe Hoyea Amrit Wele Da Mukhwak Ang: 652 27-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੨ ਮੱਘਰ (ਸੰਮਤ ੫੫੬ ਨਾਨਕਸ਼ਾਹੀ) 27-11-2024 ਸਲੋਕੁ ਮਃ ੪ ॥ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ […]

Continue Reading

ਸਾਰਥਿਕ ਸਿਨਮਾ:‘ਵੱਡਾ ਘਰ’ ਨਾਲ ਮੁੜ ਚਰਚਾ ਵਿਚ ਆਇਆ ‘ਜੋਬਨਪ੍ਰੀਤ’

   ਉੱਚਾ ਲੰਮਾ ਭਰਮੇ ਜੁੱਸੇ ਵਾਲਾ ਅਦਾਕਾਰ ਜੋਬਨ ਪ੍ਰੀਤ ਪੰਜਾਬੀ ਫਿਲਮਾਂ ਦਾ ਇੱਕ ਨਾਮੀ ਅਦਾਕਾਰ ਹੈ ਜਿਸ ਨੇ ਕਿ ਹਿੰਦੀ ਫਿਲਮਾਂ ਤੋਂ ਆਪਣਾ ਸਫਰ ਸ਼ੁਰੂ ਕਰਦਿਆਂ ਪੰਜਾਬੀ ਸਿਨਮੇ ਵਿੱਚ ਇੱਕ ਵੱਖਰੀ ਪਹਿਚਾਣ ਸਥਾਪਿਤ ਕੀਤੀ ਹੈ।  ਉਸ ਦੀ ਫਿਲਮ ਸਾਕ ਅਤੇ ਜਹਾਨ ਖੇਲਾਂ ਨੇ ਉਸ ਨੂੰ ਅੱਗੇ ਵਧਣ ਦਾ ਹੌਸਲਾ ਦਿੱਤਾ ਅਤੇ ਇਨੀ ਦਿਨੀ ਉਸਦੀ ਇੱਕ […]

Continue Reading