ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ 5 ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
Continue Readingਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ 5 ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
Continue Readingਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਕੇਂਦਰ ਚਾਰ ਹਫ਼ਤਿਆਂ ‘ਚ ਫੈਸਲਾ ਕਰੇ : ਸੁਪਰੀਮ ਕੋਰਟ ਨਵੀਂ ਦਿੱਲੀ ,25 ਨਵੰਬਰ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ 28 ਸਾਲਾਂ ਤੋਂ ਜੇਲ ‘ਚ ਬੰਦ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਤਤਕਾਲੀ ਮੁੱਖਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਫਾਂਸੀ […]
Continue Readingਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ […]
Continue Readingਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਉਪਰ ਚਾਰਜ ਫ਼੍ਰੇਮ ਕਰਨ ‘ਤੇ ਲਗਾਈ ਰੋਕ ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਚਾਰਜ ਫ਼੍ਰੇਮ ਕਰਨ ‘ਤੇ ਲੱਗੀ ਰੋਕ ਲਾ ਦਿੱਤੀ ਹੈ। ਕੋਰਟ ਨੇ ਇਹ ਵੀ ਆਖਿਆ […]
Continue Readingਕੌਮੀ ਸਕੂਲ ਖੇਡਾਂ: ਬਾਸਕਟਬਾਲ ਅੰਡਰ-19 ਕੁੰਡੀਆਂ ਦੇ ਸਿੰਙ ਫਸ ਗਏ, ਕੋਈ ਨਿੱਤਰੇ ਵੜੇਵੇਂ ਖਾਣੀ ਬਾਸਕਟਬਾਲ ਅੰਡਰ-19 ਲੜਕਿਆਂ ਦੇ ਫਾਈਨਲ ਵਿੱਚ ਪੰਜਾਬ ਦਾ ਮੁਕਾਬਲਾ ਰਾਜਸਥਾਨ ਨਾਲ ਹੋਵੇਗਾ ਮੈਚਾਂ ਦੌਰਾਨ ਖੇਡ ਜਗਤ ਦੀਆਂ ਪ੍ਰਸਿੱਧ ਸ਼ਖਸ਼ੀਅਤਾਂ ਨੇ ਖਿਡਾਰੀਆਂ ਦਾ ਹੌਂਸਲਾ ਵਧਾਇਆ ਟੂਰਨਾਮੈਂਟ ਦੌਰਾਨ ਸਿਹਤ ਵਿਭਾਗ ਵੱਲੋਂ ਐਂਬੂਲੈਂਸ ਦੀ ਸੁਵਿਧਾ ਅਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਬੁਝਾਉਣ ਵਾਲੀਆਂ ਗੱਡੀਆਂ ਦਾ […]
Continue Readingਗੈਂਗਸਟਰਾਂ ਤੇ ਖਤਰਨਾਕ ਮੁਜਰਮਾਂ ਨੂੰ ਜਗਰਾਉਂ ਨੇੜੇ ਨਵੀਂ ਬਣ ਰਹੀ ਹਾਈ ਪ੍ਰੋਫਾਈਲ ਸਕਿਉਰਟੀ ਜੇਲ੍ਹ ‘ਚ ਰੱਖਿਆ ਜਾਵੇਗਾ: ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ/ਪਟਿਆਲਾ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜੇਲ੍ਹ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਜੇਲ੍ਹਾਂ ਵਿੱਚੋਂ ਅਪਰਾਧਕ ਪ੍ਰਵਿਰਤੀ ਵਾਲੇ ਖਤਰਨਾਕ ਮੁਜਰਮਾਂ ਤੇ ਗੈਂਗਸਟਰਾਂ ਦੇ ਨੈਟਵਰਕ ਨੂੰ ਖ਼ਤਮ ਕਰਨ […]
Continue Readingਝੋਨੇ ਦੀਆਂ 14 ਬੋਗੀਆਂ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਚੌਲ ਮਿੱਲ ਦੇ ਮਾਲਕ ਤੇ ਭਾਈਵਾਲਾਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਅਪਰਾਧਿਕ ਮੁਕੱਦਮਾ ਦਰਜ ਚੰਡੀਗੜ੍ਹ, 25 ਨਵੰਬਰ, ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਭਵਾਨੀਗੜ੍ਹ ਸਥਿਤ ਸਿੰਗਲਾ ਫੂਡ ਪ੍ਰੋਡਕਟਸ ਨਾਮੀ ਚੌਲ ਮਿੱਲ ਦੇ ਚਾਰ […]
Continue Readingਹੁਣ ਦਿਖ ਰਹੀ ਹੈ ‘ਰੰਗਲੇ ਪੰਜਾਬ’ ਦੀ ਝਲਕ-ਮੁੱਖ ਮੰਤਰੀ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜ਼ਿਮਨੀ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਇਕ ਵਾਰ ਫੇਰ ਸੂਬੇ ਦੇ ਹੰਕਾਰੀ ਸਿਆਸਤਦਾਨਾਂ ਨੂੰ ਬੁਰੀ ਤਰ੍ਹਾਂ ਨਕਾਰਿਆ ਪਿਛਲੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ 49,427 ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ […]
Continue Readingਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਦਿੱਤਾ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ‘ਆਪ’ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ। […]
Continue Readingਬੰਦੀਆਂ ਦੇ ਪੁਨਰਵਸੇਬੇ ’ਚ ਸਹਾਈ ਹੋਣਗੇ ਜੇਲ੍ਹ ਵਿਭਾਗ ਵੱਲੋਂ ਲਗਾਏ ਜਾ ਰਹੇ ਪੈਟਰੋਲ ਪੰਪ : ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ/ਨਾਭਾ (ਪਟਿਆਲਾ), 25 ਨਵੰਬਰ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਦੇ ਬਾਹਰ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ (ਉਜਾਲਾ […]
Continue Reading