AGTF ਵੱਲੋਂ ਗੈਂਗਸਟਰ ਮਨਜੀਤ ਮਾਹਲ ਦੇ ਤਿੰਨ ਸਾਥੀ ਕਾਬੂ, ਦੋ ਪਿਸਤੌਲ ਤੇ 18 ਕਾਰਤੂਸ ਬਰਾਮਦ

AGTF ਵੱਲੋਂ ਗੈਂਗਸਟਰ ਮਨਜੀਤ ਮਾਹਲ ਦੇ ਤਿੰਨ ਸਾਥੀ ਕਾਬੂ, ਦੋ ਪਿਸਤੌਲ ਤੇ 18 ਕਾਰਤੂਸ ਬਰਾਮਦ ਮੋਹਾਲੀ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਨਜੀਤ ਮਾਹਲ ਵੱਲੋਂ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮਨਜੀਤ ਮਾਹਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ […]

Continue Reading

ਮੋਗਾ : ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰੀ, ਪਿਤਾ ਤੇ ਮਾਸੂਮ ਪੁੱਤ ਦੀ ਮੌਤ, ਮਾਂ ਜ਼ਖ਼ਮੀ

ਮੋਗਾ : ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰੀ, ਪਿਤਾ ਤੇ ਮਾਸੂਮ ਪੁੱਤ ਦੀ ਮੌਤ, ਮਾਂ ਜ਼ਖ਼ਮੀ ਮੋਗਾ, 25 ਨਵੰਬਰ, ਬੋਲੇ ਪੰਜਾਬ ਬਿਊਰੋ ਮੋਗਾ ਜ਼ਿਲੇ ਦੇ ਧਰਮਕੋਟ-ਕੋਟਸੇਖਾਂ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮੋਟਰਸਾਈਕਲ ‘ਤੇ ਜਾ ਰਹੇ ਇਕ ਪਰਿਵਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਅਤੇ ਉਸ […]

Continue Reading

ਅਕਾਲੀ ਦਲ ਵਲੋਂ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ

ਅਕਾਲੀ ਦਲ ਵਲੋਂ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਚੰਡੀਗੜ੍ਹ, 25 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 4 ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਇਹ ਸ਼ਹੀਦੀ ਪੰਦਰਵਾੜਾ 15 ਤੋਂ […]

Continue Reading

ਅੰਮ੍ਰਿਤਸਰ ਏਅਰਪੋਰਟ ’ਤੇ ਦੁੁਬਈ ਤੋਂ ਆਏ ਯਾਤਰੀ ਕੋਲੋਂ ਡੇਢ ਕਰੋੜ ਦਾ ਸੋਨਾ ਬਰਾਮਦ

ਅੰਮ੍ਰਿਤਸਰ ਏਅਰਪੋਰਟ ’ਤੇ ਦੁੁਬਈ ਤੋਂ ਆਏ ਯਾਤਰੀ ਕੋਲੋਂ ਡੇਢ ਕਰੋੜ ਦਾ ਸੋਨਾ ਬਰਾਮਦ ਅੰਮ੍ਰਿਤਸਰ ਸਾਹਿਬ, 25 ਨਵੰਬਰ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਡੇਢ ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਕਸਟਮ ਵਿਭਾਗ ਨੇ ਦੁਬਈ ਦੇ ਇੱਕ ਯਾਤਰੀ ਤੋਂ ਜ਼ਬਤ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਯਾਤਰੀ ਨੇ ਇਹ ਸੋਨਾ ਆਪਣੇ ਅੰਡਰਵੀਅਰ ’ਚ ਛੁਪਾ ਲਿਆ […]

Continue Reading

ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਅਨੰਦਪੁਰ ਸਾਹਿਬ ਜਿਲ੍ਹੇ ਦੇ ਪਿੰਡ ਢੇਰ ਦੇ ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 34 ਸਾਲਾ ਪ੍ਰਿਤਪਾਲ ਸਿੰਘ ਪੁੱਤਰ ਬਿਕਰਮ ਸਿੰਘ ਭੰਗਲ ਕਰੀਬ ਇਕ ਸਾਲ ਪਹਿਲਾਂ ਪਰਿਵਾਰ ਸਮੇਤ ਕੈਨੇਡਾ […]

Continue Reading

ਪੰਜਾਬ ‘ਚ ਵਿਆਹ ਸਮਾਗਮ ਦੌਰਾਨ ਲੱਗੀ ਅੱਗ, ਤਿੰਨ ਮਹਿਲਾਵਾਂ ਦੀ ਮੌਤ, ਕਈ ਜ਼ਖਮੀ

ਪੰਜਾਬ ‘ਚ ਵਿਆਹ ਸਮਾਗਮ ਦੌਰਾਨ ਲੱਗੀ ਅੱਗ, ਤਿੰਨ ਮਹਿਲਾਵਾਂ ਦੀ ਮੌਤ, ਕਈ ਜ਼ਖਮੀ ਫਤਿਹਗੜ੍ਹ ਸਾਹਿਬ, 25 ਨਵੰਬਰ,ਬੋਲੇ ਪੰਜਾਬ ਬਿਊੋਰੋ : ਫਤਿਹਗੜ੍ਹ ਸਾਹਿਬ ਦੇ ਪਿੰਡ ਮੁਸਤਫਾਬਾਦ ਵਿਖੇ ਵਿਆਹ ਸਮਾਗਮ ‘ਚ ਅੱਗ ਲੱਗਣ ਕਾਰਨ ਹਾਦਸਾ ਵਾਪਰ ਗਿਆ।ਇਸ ਦੌਰਾਨ ਤਿੰਨ ਔਰਤਾਂ ਦੀ ਮੌਤ ਹੋ ਗਈ।ਦੱਸਣਯੋਗ ਹੈ ਕਿ ਵਿਆਹ ਸਮਾਗਮ ‘ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਜਾਣ […]

Continue Reading

ਲੁਧਿਆਣਾ ਵਿਖੇ ਬੀਅਰ ਪੀਣ ਤੋਂ ਮਨ੍ਹਾ ਕਰਨ ‘ਤੇ ਦੋਸਤਾਂ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਲੁਧਿਆਣਾ ਵਿਖੇ ਬੀਅਰ ਪੀਣ ਤੋਂ ਮਨ੍ਹਾ ਕਰਨ ‘ਤੇ ਦੋਸਤਾਂ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ ਲੁਧਿਆਣਾ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਰੇਲਵੇ ਸਟੇਸ਼ਨ ਦੇ ਸਾਹਮਣੇ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਦੋਸਤਾਂ ਨੇ ਕਮਲਦੀਪ ਨੂੰ ਬੀਅਰ ਪੀਣ ਲਈ ਕਿਹਾ ਪਰ […]

Continue Reading

ਖਨੌਰੀ ਸਰਹੱਦ ਵਿਖੇ ਭਲਕੇ ਤੋਂ ਜਗਜੀਤ ਸਿੰਘ ਡੱਲੇਵਾਲ ਰੱਖਣਗੇ ਮਰਨ ਵਰਤ

ਖਨੌਰੀ ਸਰਹੱਦ ਵਿਖੇ ਭਲਕੇ ਤੋਂ ਜਗਜੀਤ ਸਿੰਘ ਡੱਲੇਵਾਲ ਰੱਖਣਗੇ ਮਰਨ ਵਰਤ ਖਨੌਰੀ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕੀਤਾ ਜਾ ਰਿਹਾ ਹੈ।ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ […]

Continue Reading

ਫਿਰੋਤੀਆਂ ਮੰਗਣ ਵਾਲੇ ਗੈਂਗ ਦੇ 4 ਮੈਂਬਰ ਕਾਬੂ

ਫਿਰੋਤੀਆਂ ਮੰਗਣ ਵਾਲੇ ਗੈਂਗ ਦੇ 4 ਮੈਂਬਰ ਕਾਬੂ ਅੰਮ੍ਰਿਤਸਰ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਜੰਡਿਆਲਾ ਗੁਰੂ ਪੁਲਿਸ ਵੱਲੋਂ ਗੈਂਗਸਟਰ ਹਰਪ੍ਰੀਤ ਸਿੰਘ ਹੈਪੀ ਜੱਟ ਦੇ ਗੈਂਗ ਦੁਆਰਾ ਜੰਡਿਆਲਾ ਗੁਰੂ ਵਾਸੀ ਵਪਾਰੀਆਂ ਕਾਰੋਬਾਰੀਆਂ ਪਾਸੋਂ ਫਿਰੋਤੀਆਂ ਮੰਗਣ ਡਰਾਉਣ ਧਮਕਾਉਣ ਦੇ ਦੋਸ਼ ’ਚ ਗੈਂਗ ਦੇ 4 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਸਬੰਧੀ ਅੱਜ ਐਸ.ਐਚ. ਓ. ਜੰਡਿਆਲਾ ਗੁਰੂ ਇੰਸਪੈਕਟਰ ਮੁਖਤਿਆਰ ਸਿੰਘ […]

Continue Reading

ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਹੋਵੇਗਾ ਆਰੰਭ

ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਹੋਵੇਗਾ ਆਰੰਭ ਨਵੀਂ ਦਿੱਲੀ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ।ਇਹ ਇਜਲਾਸ ਹੰਗਾਮਾਖੇਜ਼ ਰਹਿਣ ਦੇ ਆਸਾਰ ਹਨ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸਪੱਸ਼ਟ ਕੀਤਾ ਹੈ ਕਿ ਦੋਵੇਂ ਸਦਨਾਂ ਦੀਆਂ ਕੰਮਕਾਰ ਬਾਰੇ ਕਮੇਟੀਆਂ ਲੋਕ ਸਭਾ ਸਪੀਕਰ ਅਤੇ ਰਾਜ ਸਭਾ […]

Continue Reading