ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਤਸੱਲੀ ਮੁਤਾਬਕ ਜ਼ਮੀਨ ਦੇ ਰੇਟ ਦੇਣ ਦੀ ਮੰਗ ਮੰਨੇ ਜਾਣ ਦੇ ਭਰੋਸੇ ਪਿੱਛੋਂ ਕਿਸਾਨ ਯੂਨੀਅਨ ਵੱਲੋਂ ਮੋਰਚਾ ਮੁਲਤਵੀ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਤਸੱਲੀ ਮੁਤਾਬਕ ਜ਼ਮੀਨ ਦੇ ਰੇਟ ਦੇਣ ਦੀ ਮੰਗ ਮੰਨੇ ਜਾਣ ਦੇ ਭਰੋਸੇ ਪਿੱਛੋਂ ਕਿਸਾਨ ਯੂਨੀਅਨ ਵੱਲੋਂ ਮੋਰਚਾ ਮੁਲਤਵੀ ਚੰਡੀਗੜ੍ਹ 23 ਨਵੰਬਰ,ਬੋਲੇ ਪੰਜਾਬ ਬਿਊਰੋ : ਦੁੱਨੇਵਾਲਾ, ਭਗਵਾਨਗੜ੍ਹ ਤੇ ਸ਼ੇਰਗੜ੍ਹ ਦੇ ਕਿਸਾਨਾਂ ਦੀ ਜ਼ਮੀਨ ਉੱਤੇ ਭਾਰਤ ਮਾਲ਼ਾ ਹਾਈਵੇ ਸੜਕ ਦੀ ਠੇਕੇਦਾਰ ਕਾਰਪੋਰੇਟ ਕੰਪਨੀ ਵੱਲੋਂ ਬਿਨਾਂ ਅਦਾਇਗੀ ਪੁਲਸੀ ਧੱਕੇਸ਼ਾਹੀ ਨਾਲ ਕਬਜਾ ਕਰਨ ਵਿਰੁੱਧ […]

Continue Reading

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜੀ.ਐਮ.ਆਈ. ਗੌਲਫ ਚੈਂਪੀਅਨਸ਼ਿਪ ਦਾ ਲੋਗੋ ਜਾਰੀ

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜੀ.ਐਮ.ਆਈ. ਗੌਲਫ ਚੈਂਪੀਅਨਸ਼ਿਪ ਦਾ ਲੋਗੋ ਜਾਰੀ ਚੰਡੀਗੜ੍ਹ, 23 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਜੀ.ਐਮ.ਆਈ. ਗੌਲਫ ਚੈਂਪੀਅਨਸ਼ਿਪ ਦੇ ਅਧਿਕਾਰਤ ਲੋਗੋ ਦਾ ਉਦਘਾਟਨ ਕੀਤਾ। ਚੰਡੀਗੜ੍ਹ ਵਿੱਚ ਕਰਵਾਏ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਅੱਜ ਰਾਜਪਾਲ ਦੀ ਪ੍ਰਧਾਨਗੀ ਵਿੱਚ ਇਸ ਸਮਾਗਮ ਵਿੱਚ ਜੀ.ਐਮ.ਆਈ. ਇਨਫਰਾਸਟਰੱਕਚਰ ਦੇ ਮੁੱਖ ਕਾਰਜਕਾਰੀ […]

Continue Reading

ਵਿਆਹ ਸਮਾਗਮ ਵਿਚ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ

ਵਿਆਹ ਸਮਾਗਮ ਵਿਚ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ ਖਮਾਣੋਂ, 23 ਨਵੰਬਰ,ਬੋਲੇ ਪੰਜਾਬ ਬਿਊਰੋ : ਥਾਣਾ ਖੇੜੀਨੌਧ ਸਿੰਘ ਦੇ ਪਿੰਡ ਮੁਸਤਫਾਬਾਦ ਵਿਖੇ ਇਕ ਵਿਆਹ ਸਮਾਗਮ ਵਿਚ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਅਤੇ ਤਿੰਨ ਔਰਤਾਂ ਸਮੇਤ ਦੋ ਮਰਦ ਗੰਭੀਰ ਜ਼ਖਮੀ ਹੋ ਗਏ ਜੋ ਕਿ ਚੰਡੀਗੜ੍ਹ ਦੇ ਗੌਰਮਿੰਟ ਹਸਪਤਾਲ ਸੈਕਟਰ 32 ਵਿਖੇ […]

Continue Reading

ਪੰਜਾਬ ਦੀਆਂ ਚਾਰੇ ਜਿਮਨੀ ਚੋਣਾਂ ’ਚ 30 ਉਮੀਦਵਾਰ NOTA ਤੋਂ ਨਾਂ ਵੱਧ ਲੈ ਸਕੇ ਵੋਟਾਂ

ਪੰਜਾਬ ਦੀਆਂ ਚਾਰੇ ਜਿਮਨੀ ਚੋਣਾਂ ’ਚ 30 ਉਮੀਦਵਾਰ NOTA ਤੋਂ ਨਾਂ ਵੱਧ ਲੈ ਸਕੇ ਵੋਟਾਂ ਚੰਡੀਗੜ੍ਹ, 23 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ 4 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਦੇ ਨਤੀਜੇ 3 ਵਿਧਾਨ ਸਭਾ ਹਲਕਿਆਂ ਵਿੱਚ ਝਾੜੂ ਦਾ ਚੱਲਿਆ ਜਾਦੂ ਅਤੇ ਇਕ ‘ਚ ‘ਕਾਂਗਰਸ ਦੀ ਹੋਈ ਜਿੱਤ ।ਚਾਰੇ ਵਿਧਾਨ ਸਭਾ ਸੀਟਾਂ ਉਤੇ ਕੁਲ 45 […]

Continue Reading

ਨੈਸ਼ਨਲ ਸਕੂਲ ਖੇਡਾਂ: ਬਾਸਕਟਬਾਲ ਅੰਡਰ-19, ਨਾਕ-ਆਉਟ ਮੁਕਾਬਲੇ 24 ਨਵੰਬਰ ਤੋਂ

ਪੰਜਾਬ ਦੇ ਲੜਕੇ ਅਤੇ ਲੜਕੀਆਂ ਪ੍ਰੀ-ਕੁਆਰਟਰ ਫਾਈਨਲ ਵਿੱਚ ਲੀਗ ਮੈਚਾਂ ਦੀ ਸਮਾਪਤੀ ਤੋਂ ਬਾਅਦ ਰਾਸ਼ਟਰੀ ਏਕਤਾ ਦਾ ਪ੍ਰਗਟਾਵਾ ਹੋਇਆ ਕੈਂਪ ਫਾਇਰ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਲੋਕ ਗੀਤਾਂ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਰਾਹੀਂ ਖਿਡਾਰੀਆਂ ਨੇ ਇੱਕ ਦੂਜੇ ਦੇ ਰਾਜ ਦੇ ਲੋਕ ਨਾਚ ਨਾਲ ਪੇਸ਼ਕਾਰੀ ਕਰਕੇ ਆਪਣਾ ਅਨੇਕਤਾ ਵਿੱਚ ਏਕਤਾ ਦਾ ਪ੍ਰਗਟਾਵਾ ਕੀਤਾ ਪਟਿਆਲਾ […]

Continue Reading

ਕੇਜਰੀਵਾਲ ਜੀ ਦੀ ਅਗਵਾਈ ‘ਚ ਜਿੱਤ-CM ਮਾਨ

ਕੇਜਰੀਵਾਲ ਜੀ ਦੀ ਅਗਵਾਈ ‘ਚ ਜਿੱਤ-CM ਮਾਨ ਚੰਡੀਗੜ੍ਹ 23 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ‘ਆਪ’ ਉਮੀਦਵਾਰਾਂ ਨੇ ਚਾਰ ਵਿਚੋਂ ਤਿੰਨ ਸੀਟਾਂ ਜਿੱਤ ਲਈਆਂ ਹਨ। ਉਮੀਦਵਾਰਾਂ ਦੀ ਇਸ ਸ਼ਾਨਦਾਰ ਜਿੱਤ ਲਈ ਸੀਐਮ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ।   ਮੁੱਖ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਵਫ਼ਦ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਡਾ ਜ਼ੋਰਾ ਸਿੰਘ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਡਾ. ਰਾਲਫ਼ ਗੋਨਸਾਲਵਿਸ ਨੂੰ ਕੀਤਾ ਸਨਮਾਨਿਤ ਮੰਡੀ ਗੋਬਿੰਦਗੜ੍ਹ, 23 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਇੱਕ ਇਤਿਹਾਸਕ ਮੀਲ ਪੱਥਰ ਵਜੋਂ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਅਤੇ ਡੀ.ਬੀ.ਯੂ. ਅਮਰੀਕਾ ਦੇ ਅੰਤਰਰਾਸ਼ਟਰੀ ਸੰਚਾਲਨ ਦੇ ਨਿਰਦੇਸ਼ਕ ਅਰੁਣ ਮਲਿਕ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ (ਅਮਰੀਕਾ) ਦੇ ਪ੍ਰਧਾਨ […]

Continue Reading

ਮੋਹਾਲੀ ‘ਚ ਸਕੂਟਰ ਸਵਾਰ ਦੋ ਨੌਜਵਾਨਾਂ ‘ਤੇ ਤਲਵਾਰ ਤੇ ਚਾਕੂ ਨਾਲ ਹਮਲਾ, ਇਕ ਦੀ ਮੌਤ ਦੂਜੇ ਦੀ ਹਾਲਤ ਗੰਭੀਰ

ਮੋਹਾਲੀ ‘ਚ ਸਕੂਟਰ ਸਵਾਰ ਦੋ ਨੌਜਵਾਨਾਂ ‘ਤੇ ਤਲਵਾਰ ਤੇ ਚਾਕੂ ਨਾਲ ਹਮਲਾ, ਇਕ ਦੀ ਮੌਤ ਦੂਜੇ ਦੀ ਹਾਲਤ ਗੰਭੀਰ ਮੋਹਾਲੀ 23 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਜ਼ੀਰਕਪੁਰ ‘ਚ ਹਮਲਾਵਰਾਂ ਨੇ ਸਕੂਟਰ ‘ਤੇ ਸਵਾਰ ਦੋ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਦਿਲਾਵਰ ਸਿੰਘ ਵਾਸੀ ਹਿੰਮਤਗੜ੍ਹ ਢਕੋਲੀ ਦੀ ਮੌਤ ਹੋ ਗਈ ਜਦਕਿ ਸ਼ੁਭਮ […]

Continue Reading

ਪੰਜਾਬ ਜ਼ਿਮਨੀ ਚੋਣਾਂ: ‘ਆਪ’ ਨੇ 3, ਕਾਂਗਰਸ ਨੇ ਇਕ ਸੀਟ ਜਿੱਤੀ

ਬਰਨਾਲਾ ‘ਚ ਬਗਾਵਤ ਕਾਰਨ ‘ਆਪ’ ਹਾਰੀ; ਕਾਂਗਰਸ ਦੇ 2 ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਸਾਬਕਾ ਵਿੱਤ ਮੰਤਰੀ ਹਾਰੀਆਂ ਚੰਡੀਗੜ੍ਹ 23 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ (ਆਪ) ਨੇ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਤੋਂ […]

Continue Reading

ਚੱਬੇਵਾਲ ਸੀਟ ‘ਤੇ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਨੇ ਜਿੱਤ ਦਰਜ ਕੀਤੀ

ਚੱਬੇਵਾਲ ਸੀਟ ‘ਤੇ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਨੇ ਜਿੱਤ ਦਰਜ ਕੀਤੀ ਹੁਸ਼ਿਆਰਪੁਰ 23 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੀ ਚੱਬੇਵਾਲ ਸੀਟ ‘ਤੇ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਨੇ 28581 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।ਚੱਬੇਵਾਲ ਵਿਧਾਨ […]

Continue Reading