ਮਹਾਰਾਸ਼ਟਰ, ਝਾਰਖੰਡ ਚੋਣ ਨਤੀਜੇ ਅੱਜ

ਮਹਾਰਾਸ਼ਟਰ, ਝਾਰਖੰਡ ਚੋਣ ਨਤੀਜੇ ਅੱਜ ਨਵੀਂ ਦਿੱਲੀ, 23 ਨਵੰਬਰ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਅਤੇ ਝਾਰਖੰਡ ਨੇ ਆਪਣੀਆਂ ਅਗਲੀਆਂ ਸਰਕਾਰਾਂ ਦੀ ਚੋਣ ਕਰਨ ਲਈ ਬੁੱਧਵਾਰ ਨੂੰ ਵੋਟਾਂ ਪਾਈਆਂ। ਝਾਰਖੰਡ ਦੀਆਂ ਚੋਣਾਂ ਦੋ ਪੜਾਵਾਂ ਵਿੱਚ 13 ਨਵੰਬਰ ਅਤੇ 20 ਨਵੰਬਰ ਨੂੰ ਹੋਈਆਂ ਸਨ, ਜਦੋਂ ਕਿ ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਇੱਕ ਹੀ ਪੜਾਅ ਵਿੱਚ ਸਾਰੇ 288 […]

Continue Reading

PUNJAB ਵਿਧਾਨ ਸਭਾ ਜ਼ਿਮਨੀ ਚੋਣ ਦਾ ਅੱਜ ਐਲਾਨਿਆ ਜਾਵੇਗਾ ਨਤੀਜਾ

ਚਾਰ ਸੀਟਾਂ ਤੇ ਕੁੱਲ 45 ਉਮੀਦਵਾਰ ਹਨ ਚੋਣ ਮੈਦਾਨ ‘ਚ 8 ਵਜੇ ਤੋਂ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ ਚੰਡੀਗੜ੍ਹ, 23 ਨਵੰਬਰ ,ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਦਾ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ 4 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 651

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ ,23-11-2024ਅੰਗ 651 Sachkhand Sri Harmandir Sahib Amritsar Vikhe Hoyea Amrit Wele Da Mukhwak Ang: 651, 23-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੮ ਮੱਘਰ (ਸੰਮਤ ੫੫੬ ਨਾਨਕਸ਼ਾਹੀ) 23-11-2024 ਸਲੋਕੁ ਮ: ੩ ॥ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ […]

Continue Reading

‘ਆਮ ਆਦਮੀ ਪਾਰਟੀ’ ਨੇ ਅਮਨ ਅਰੋੜਾ ਨੂੰ ‘ਆਪ’ ਪੰਜਾਬ ਦਾ ਪ੍ਰਧਾਨ,ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ

‘ਆਮ ਆਦਮੀ ਪਾਰਟੀ’ ਨੇ ਅਮਨ ਅਰੋੜਾ ਨੂੰ ‘ਆਪ’ ਪੰਜਾਬ ਦਾ ਪ੍ਰਧਾਨ,ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ ਚੰਡੀਗੜ੍ਹ 22 ਨਵੰਬਰ ,ਬੋਲੇ ਪੰਜਾਬ ਬਿਊਰੋ : -ਇੱਕ ਅਹਿਮ ਜਥੇਬੰਦਕ ਫੇਰਬਦਲ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਅਮਨ ਅਰੋੜਾ ਨੂੰ ਪੰਜਾਬ ਪਾਰਟੀ ਦਾ ਪ੍ਰਧਾਨ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਆਪ ਦਾ ਇਹ ਫੈਸਲਾ […]

Continue Reading

ਸੁਖਬੀਰ ਬਾਦਲ ਵਲੋਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਚਿੱਠੀ ਲਿਖ ਕੇ ਜਲਦ ਫੈਸਲਾ ਲੈਣ ਦੀ ਅਪੀਲ

ਸੁਖਬੀਰ ਬਾਦਲ ਵਲੋਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਚਿੱਠੀ ਲਿਖ ਕੇ ਜਲਦ ਫੈਸਲਾ ਲੈਣ ਦੀ ਅਪੀਲ ਚੰਡੀਗੜ੍ਹ: 22 ਨਵੰਬਰ, ਬੋਲੇ ਪੰਜਾਬ ਬਿਊਰੋ : ਸੁਖਬੀਰ ਸਿੰਘ ਬਾਦਲ ਨੇ ਦੁਬਾਰਾ ਫਿਰ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਸਨੂੰ ਤਨਖਾਹੀਆ ਕਰਾਰ ਤਾਂ ਦਿੱਤਾ ਜਾ ਚੁੱਕਿਆ ਹੈ, ਉਸ ‘ਤੇ ਜਲਦ ਫ਼ੈਸਲਾ ਸੁਣਾਇਆ […]

Continue Reading

ਰਾਜਪਾਲ ਕਟਾਰੀਆ ਦਾ ਅਨੁਭਵ ਮੇਰੇ ਲਈ ਵੀ ਲਾਭਦਾਇਕ ਸਾਬਤ ਹੋ ਰਿਹਾ: ਭਗਵੰਤ ਮਾਨ

ਰਾਜਪਾਲ ਕਟਾਰੀਆ ਦਾ ਅਨੁਭਵ ਮੇਰੇ ਲਈ ਵੀ ਲਾਭਦਾਇਕ ਸਾਬਤ ਹੋ ਰਿਹਾ: ਭਗਵੰਤ ਮਾਨ ਮੋਹਾਲੀ, 22 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਤੌਰ ‘ਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਤਾਰੀਫ਼ ਕੀਤੀ ਹੈ। ਮੁੱਖ ਮੰਤਰੀ ਭਗਵੰਤ ਿਸੰਘ ਮਾਨ ਦਾ ਕਹਿਣਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਉਨ੍ਹਾਂ ਨੇ […]

Continue Reading

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਸ਼ਹੀਦੀ ਸਮਾਗਮ ਦੌਰਾਨ ਮੱਥਾ ਟੇਕਣ ਆਉਣ ਵਾਲੀਆਂ ਲੱਖਾਂ ਸੰਗਤਾਂ ਨੂੰ ਸਹੂਲਤ ਦੇਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ : ਮੁੱਖ ਮੰਤਰੀ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਉਣ ਦੇਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ […]

Continue Reading

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ […]

Continue Reading

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਸੁਧਾਰ ਟਰਸਟਾਂ ਦੇ ਸਮੂਹ ਚੇਅਰਮੈਨਾਂ ਅਤੇ ਈ.ਓਜ਼ ਨਾਲ ਮੀਟਿੰਗ ਚ ਤਾਲਮੇਲ ਉੱਪਰ ਦਿੱਤਾ ਜ਼ੋਰ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ ; ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਸੂਬੇ ਦੇ ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲਿਆਂ ਨੂੰ ਤੁਰੰਤ ਹੱਲ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਸ਼ਹਿਰਾਂ ਦੇ ਯੋਜਨਾਬੱਧ […]

Continue Reading

ਰਾਜਪਾਲ ਪੰਜਾਬ ਨੇ ਮਨੀਸ਼ ਮੀਡੀਆ ਦੀ 62ਵੀਂ ਕੌਫੀ ਟੇਬਲ ਬੁੱਕ ਰਿਲੀਜ਼ ਕੀਤੀ

ਇਹ ਪੁਸਤਕ ਇੰਟਰਨੈਸ਼ਨਲ ਸਿੱਖ ਦਰਸ਼ਨ ਸਿੰਘ ਧਾਲੀਵਾਲ ਦੇ ਪਰਿਵਾਰ ਵੱਲੋਂ ਸਮਾਜ ਪ੍ਰਤੀ ਨਿਭਾਈਆਂ ਸੇਵਾਵਾਂ ’ਤੇ ਆਧਾਰਿਤ ਹੈ। ਧਾਲੀਵਾਲ ਪਰਿਵਾਰ ਦਾ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਾ ਯੋਗਦਾਨ : ਰਾਜਪਾਲ ਪੰਜਾਬ 22 ਨਵੰਬਰ: ਮੋਹਾਲੀ,ਬੋਲੇ ਪੰਜਾਬ ਬਿਊਰੋ : ਇੰਟਰਨੈਸ਼ਨਲ ਸਿੱਖ ਦਰਸ਼ਨ ਸਿੰਘ ਧਾਲੀਵਾਲ ਦੇ ਪਰਿਵਾਰ ਦੀਆਂ ਸਮਾਜਿਕ ਸੇਵਾਵਾਂ ‘ਤੇ ਆਧਾਰਿਤ ਮਨੀਸ਼ ਮੀਡੀਆ ਦੀ 62ਵੀਂ ਕੌਫੀ ਟੇਬਲ ਬੁੱਕ […]

Continue Reading