ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ ਮੰਡੀ ਗੋਬਿੰਦਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਬਿਹਾਰ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸਲਾਹਕਾਰ ਸੈੱਲ ਸ਼ੁਰੂ ਕਰਕੇ ਭਵਿੱਖ ਦੇ ਨੇਤਾਵਾਂ ਨੂੰ ਸੇਧ ਦੇਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ।ਉਦਘਾਟਨੀ ਸੈਸ਼ਨ ਦੀ ਅਗਵਾਈ ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ […]

Continue Reading

ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਪੰਥਕ ਜਾਹੋ-ਜਲਾਲ ਨਾਲ ਮਨਾਈ

ਬੁਲਾਰਿਆਂ ਨੇ ਸਿੱਖ ਮਾਤਾਵਾਂ ਨੂੰ ਮਾਤਾ ਗੁਜਰੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਬੱਚਿਆਂ ਦੀ ਪਰਵਰਿਸ਼ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ ਮਾਤਾ ਗੁਜਰ ਕੌਰ ਜੀ ਦੇ ਜੀਵਨ ਆਦਰਸ਼ਾਂ ਅਨੁਸਾਰ ਤਰਜ਼ੀਹਾਂ ਨਿਰਧਾਰਤ ਕਰੇ ਸਿੱਖ ਕੌਮ- ਐਡਵੋਕੇਟ ਧਾਮੀ ਅੰਮ੍ਰਿਤਸਰ, 22 ਨਵੰਬਰ,ਬੋਲੇ ਪੰਜਾਬ ਬਿਊਰੋ ; ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਤ ਮਾਤਾ ਗੁਜਰ ਕੌਰ ਜੀ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਨੌਜਵਾਨ ਸਰਪੰਚ ਵਿਕਾਸ ਦਾ ਕਰਨਗੇ ਨਿੱਗਰ ਉਪਰਾਲਾ ਅਤੇ ਕੱਢਣਗੇ ਨਸ਼ਿਆਂ ਦੇ ਕੋਹੜ ਨੂੰ ਪੰਜਾਬ ਤੋਂ ਬਾਹਰ : ਕੁਲਵੰਤ ਸਿੰਘ ਮੋਹਾਲੀ 22 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਨੌਜਵਾਨ ਸਰਪੰਚ ਬਣੇ ਹਨ, ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਲਦਿਆਂ ਨੌਜਵਾਨ ਸਰਪੰਚ […]

Continue Reading

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਰਾਜਪੁਰਾ 22 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਾ: ਰਵਿੰਦਰਪਾਲ ਸਿੰਘ ਡਿਪਟੀ ਡੀਈਓ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਚਲ ਰਹੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ […]

Continue Reading

ਬਾਹਰਲੇ ਰਾਜਾਂ ਤੋਂ ਆਏ ਖਿਡਾਰੀਆਂ ਦਾ ਪਟਿਆਲਾ ਜਿਲ੍ਹਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੰਜਾਬ ਦੇ ਸੱਭਿਆਚਾਰ ਲੋਕ ਨਾਚਾਂ ਅਤੇ ਲੋਕ ਗੀਤਾਂ ਨਾਲ ਭਰਪੂਰ ਮਨੋਰੰਜਨ ਕਰ ਰਹੇ ਹਨ

ਗਿੱਧਾ, ਲੁੱਡੀ, ਭੰਗੜਾ, ਮਲਵਈ ਗਿੱਧਾ ਅਤੇ ਲੋਕ ਗੀਤਾਂ ਦਾ ਅਨੰਦ ਮਾਣ ਰਹੇ ਹਨ ਮਹਿਮਾਨ ਖਿਡਾਰੀ ਪਟਿਆਲਾ 22 ਨਵੰਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ 68ਵੀਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਟੂਰਨਾਮੈਂਟ ਜੋ ਕਿ ਪਟਿਆਲਾ ਵਿਖੇ ਚਲ ਰਹੀਆਂ ਹਨ ਵਿੱਚ ਮਹਿਮਾਨ ਖਿਡਾਰੀ ਅਤੇ ਕੋਚ ਗਿੱਧਾ, ਲੁੱਡੀ, ਭੰਗੜਾ, ਮਲਵਈ ਗਿੱਧਾ […]

Continue Reading

ਬੱਚਿਆਂ ਨੂੰ ਮੈਚ ਖਿਡਾ ਕੇ ਖੇਡ ਅਧਿਆਪਕਾਂ ਅਤੇ ਕੋਚਾਂ ਨੂੰ ਥਕਾਵਟ ਘੱਟ ਅਤੇ ਸਕੂਨ ਜਿਆਦਾ ਮਿਲਦਾ ਹੈ: ਕੋਚ ਅਮਰਜੋਤ ਸਿੰਘ ਪਟਿਆਲਾ

ਸਵੇਰ ਤੋਂ ਸ਼ਾਮ ਤੱਕ ਚੱਲਦੇ ਮੈਚਾਂ ਵਿੱਚ ਖਿਡਾਰੀਆਂ ਦੇ ਨਾਲ ਨਾਲ ਮੈਚ ਆਫੀਸ਼ੀਅਲ ਵੀ ਸਾਰਾ ਦਿਨ ਰੁੱਝੇ ਰਹੇ: ਜਸਪਾਲ ਸਿੰਘ ਟੂਰਨਾਮੈਂਟ ਆਰਗੇਨਾਈਜ਼ਿੰਗ ਇੰਚਾਰਜ ਪਟਿਆਲਾ 22 ਨਵੰਬਰ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪਟਿਆਲਾ ਸ਼ਹਿਰ ਦੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਅਤੇ ਮਿਡਲ ਬ੍ਰਾਂਚ ਪੰਜਾਬੀ ਬਾਗ ਵਿੱਚ […]

Continue Reading

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਕਿਹਾ, ਜੇਕਰ ਕਿਸੇ ਬੱਚੇ ਵੱਲੋਂ ਭੀਖ ਮੰਗਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਨੂੰ ਦਿੱਤੀ ਜਾਵੇ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਭੀਖ ਮੰਗਣ ਵਾਲੇ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਰਾਜ ਵਿੱਚ […]

Continue Reading

ਉਮਰ ਕੈਦ ਦੀ ਸਜ਼ਾ ਮੁਅੱਤਲ ਕਰਵਾਉਣ ਲਈ ਆਸਾਰਾਮ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਉਮਰ ਕੈਦ ਦੀ ਸਜ਼ਾ ਮੁਅੱਤਲ ਕਰਵਾਉਣ ਲਈ ਆਸਾਰਾਮ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ ਨਵੀਂ ਦਿੱਲੀ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਵਲੋਂ 2013 ਦੇ ਜਬਰ ਜਨਾਹ ਮਾਮਲੇ ’ਚ ਹੇਠਲੀ ਅਦਾਲਤ ਵਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਨ ਦੀ ਮੰਗ ਕਰਨ ਵਾਲੀ ਆਸਾਰਾਮ ਦੀ ਪਟੀਸ਼ਨ ’ਤੇ ਗੁਜਰਾਤ ਸਰਕਾਰ ਤੋਂ ਜਵਾਬ ਮੰਗਿਆ ਗਿਆ […]

Continue Reading

ਬਠਿੰਡਾ ‘ਚ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ, ਮਾਹੌਲ ਤਣਾਅਪੂਰਨ

ਬਠਿੰਡਾ ‘ਚ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ, ਮਾਹੌਲ ਤਣਾਅਪੂਰਨ ਬਠਿੰਡਾ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਪਿੰਡ ਦੁਨੇਵਾਲਾ ‘ਚ ਕੇਂਦਰ ਸਰਕਾਰ ਦੇ ‘ਭਾਰਤ ਮਾਲਾ ਪ੍ਰਾਜੈਕਟ’ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਬੀਤੇ ਦਿਨ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਅਗਵਾਈ ‘ਚ ਪਿੰਡ ਦੀ ਜ਼ਮੀਨ ਨੂੰ ਕਬਜ਼ੇ ‘ਚ ਲੈਣ ਕਾਰਨ ਕਿਸਾਨਾਂ ‘ਚ ਭਾਰੀ […]

Continue Reading

ਸੁਰੱਖਿਆ ਬਲਾਂ ਨੇ ਮੁੱਠਭੇੜ ‘ਚ 10 ਨਕਸਲੀ ਮਾਰ ਮੁਕਾਏ

ਸੁਰੱਖਿਆ ਬਲਾਂ ਨੇ ਮੁੱਠਭੇੜ ‘ਚ 10 ਨਕਸਲੀ ਮਾਰ ਮੁਕਾਏ ਸੁਕਮਾ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਦੇ ਭੀਜੀ ਥਾਣਾ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਹੈ। ਜਾਣਕਾਰੀ ਮਿਲੀ ਹੈ ਕਿ ਮੁਕਾਬਲੇ ‘ਚ 10 ਨਕਸਲੀ ਮਾਰੇ ਗਏ ਹਨ। ਸੁਰੱਖਿਆ ਬਲਾਂ ਨੇ ਮੌਕੇ ਤੋਂ ਤਿੰਨ ਆਟੋਮੈਟਿਕ ਰਾਈਫਲਾਂ ਅਤੇ ਹੋਰ […]

Continue Reading