ਸਰਪੰਚ ਦੇ ਘਰ ‘ਤੇ ਗੋਲੀਬਾਰੀ, ਘਟਨਾ ਕੈਮਰੇ ‘ਚ ਕੈਦ

ਸਰਪੰਚ ਦੇ ਘਰ ‘ਤੇ ਗੋਲੀਬਾਰੀ, ਘਟਨਾ ਕੈਮਰੇ ‘ਚ ਕੈਦ ਕਪੂਰਥਲਾ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਕਪੂਰਥਲਾ ‘ਚ ਗੋਲੀਬਾਰੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਕਪੂਰਥਲਾ ਦੇ ਪਿੰਡ ਬਲੇਰਖਾਨਪੁਰ ‘ਚ ਸਰਪੰਚ ਦੇ ਘਰ ‘ਤੇ ਗੋਲੀਬਾਰੀ ਕੀਤੀ ਗਈ। ਨਕਾਬਪੋਸ਼ ਮੁਲਜ਼ਮ ਗੋਲੀ ਚਲਾਉਣ ਤੋਂ ਬਾਅਦ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋ ਨਕਾਬਪੋਸ਼ ਵਿਅਕਤੀ […]

Continue Reading

ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਪਾਬੰਦੀ ਲਗਾਉਣ ਵਾਲਾ ਬਿੱਲ ਸੰਸਦ ‘ਚ ਪੇਸ਼

ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਪਾਬੰਦੀ ਲਗਾਉਣ ਵਾਲਾ ਬਿੱਲ ਸੰਸਦ ‘ਚ ਪੇਸ਼ ਮੈਲਬੌਰਨ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਆਸਟਰੇਲੀਆ ਦੀ ਸੰਚਾਰ ਮੰਤਰੀ ਨੇ ਸੰਸਦ ਵਿਚ ਇਕ ਅਜਿਹਾ ਬਿੱਲ ਪੇਸ਼ ਕੀਤਾ, ਜਿਸ ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਪਾਬੰਦੀ ਰਹੇਗੀ। ਸੰਚਾਰ ਮੰਤਰੀ ਮਿਸ਼ੇਲ ਰੋਲੈਂਡ ਨੇ ਕਿਹਾ ਕਿ […]

Continue Reading

ਜਲੰਧਰ ‘ਚ ਐਨਕਾਊਂਟਰ ਤੋਂ ਬਾਅਦ 7 ਹਥਿਆਰਾਂ ਸਣੇ ਦੋ ਬਦਮਾਸ਼ ਕਾਬੂ

ਜਲੰਧਰ ‘ਚ ਐਨਕਾਊਂਟਰ ਤੋਂ ਬਾਅਦ 7 ਹਥਿਆਰਾਂ ਸਣੇ ਦੋ ਬਦਮਾਸ਼ ਕਾਬੂ ਜਲੰਧਰ, 22 ਨਵੰਬਰ,ਬੋਲੇ ਪੰਜਾਬ ਬਿਊਰੋ: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਲੰਡਾ ਗਰੁੱਪ ਦੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਸ ਮੁਕਾਬਲੇ ‘ਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਹਨ, ਜਦਕਿ ਗੈਂਗਸਟਰ ਵੀ ਜ਼ਖਮੀ […]

Continue Reading

6 ਕਿਲੋ 498 ਗ੍ਰਾਮ ਹੈਰੋਇਨ ਤੇ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

6 ਕਿਲੋ 498 ਗ੍ਰਾਮ ਹੈਰੋਇਨ ਤੇ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ ਅੰਮ੍ਰਿਤਸਰ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਦਿਹਾਤੀ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 6 ਕਿਲੋ 498 ਗ੍ਰਾਮ ਹੈਰੋਇਨ ਅਤੇ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਇਸ ਸਬੰਧੀ ਐੱਸਐੱਸਪੀ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੇ […]

Continue Reading

ਪੰਜਾਬ ‘ਚ ਨੌਜਵਾਨ ਭਾਜਪਾ ਆਗੂ ਦਾ ਕਤਲ

ਪੰਜਾਬ ‘ਚ ਨੌਜਵਾਨ ਭਾਜਪਾ ਆਗੂ ਦਾ ਕਤਲ ਸੁਲਤਾਨਪੁਰ ਲੋਧੀ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।ਨੌਜਵਾਨ ਦੇ ਦੋ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਹਨ। ਉਹਨਾਂ ਉੱਤੇ ਵੀ ਤੇਜ਼ਧਾਰ ਹਥਿਆਰਾਂ […]

Continue Reading

ਸੁਪਰੀਮ ਕੋਰਟ ਸਿੱਖਾਂ ’ਤੇ ਚੁਟਕਲਿਆਂ ਦੇ ਮਾਮਲੇ ਉੱਤੇ ਕਰੇਗਾ ਸੁਣਵਾਈ

ਸੁਪਰੀਮ ਕੋਰਟ ਸਿੱਖਾਂ ’ਤੇ ਚੁਟਕਲਿਆਂ ਦੇ ਮਾਮਲੇ ਉੱਤੇ ਕਰੇਗਾ ਸੁਣਵਾਈ ਨਵੀਂ ਦਿੱਲੀ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਿੱਖਾਂ ’ਤੇ ਚੁਟਕਲੇ ਤੇ ਉਨ੍ਹਾਂ ਦਾ ਖ਼ਰਾਬ ਅਕਸ ਪੇਸ਼ ਕਰਨ ਨਾਲ ਸਬੰਧਤ ਵੈੱਬਸਾਈਟਾਂ ’ਤੇ ਪਾਬੰਦੀ ਲਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਠ ਹਫ਼ਤੇ ਬਾਅਦ ਸੁਣਵਾਈ ਕਰੇਗੀ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ […]

Continue Reading

ਘਰ ‘ਚ ਅਚਾਨਕ ਅੱਗ ਲੱਗਣ ਕਾਰਨ ਮਾਂ ਤੇ ਦੋ ਬੱਚਿਆਂ ਦੀ ਮੌਤ, ਪਿਤਾ ਬੁਰੀ ਤਰ੍ਹਾਂ ਝੁਲ਼ਸਿਆ

ਘਰ ‘ਚ ਅਚਾਨਕ ਅੱਗ ਲੱਗਣ ਕਾਰਨ ਮਾਂ ਤੇ ਦੋ ਬੱਚਿਆਂ ਦੀ ਮੌਤ, ਪਿਤਾ ਬੁਰੀ ਤਰ੍ਹਾਂ ਝੁਲ਼ਸਿਆ ਪਟਨਾ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਭਾਗਲਪੁਰ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਅਤੇ ਉਸਦੇ ਦੋ ਬੱਚੇ ਵੀ ਸ਼ਾਮਲ ਹਨ। ਔਰਤ ਦੇ ਪਤੀ ਦੀ […]

Continue Reading

ਕੀਨੀਆ ਵਲੋਂ ਅਡਾਨੀ ਸਮੂਹ ਨਾਲ ਹਵਾਈ ਅੱਡੇ ਦਾ ਵਿਸਥਾਰ ਤੇ ਊਰਜਾ ਸੌਦੇ ਰੱਦ

ਕੀਨੀਆ ਵਲੋਂ ਅਡਾਨੀ ਸਮੂਹ ਨਾਲ ਹਵਾਈ ਅੱਡੇ ਦਾ ਵਿਸਥਾਰ ਤੇ ਊਰਜਾ ਸੌਦੇ ਰੱਦ ਨਵੀਂ ਦਿੱਲੀ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਕੀਨੀਆ ਨੇ ਭਾਰਤ ਦੇ ਅਡਾਨੀ ਸਮੂਹ ਨਾਲ ਹਵਾਈ ਅੱਡੇ ਦੇ ਵਿਸਥਾਰ ਅਤੇ ਊਰਜਾ ਸੌਦਿਆਂ ਨੂੰ ਰੱਦ ਕਰ ਦਿਤਾ ਹੈ। ਕੀਨੀਆ ਦੇ ਰਾਸ਼ਟਰਪਤੀ ਵਿਲੀਅਮ ਰੂਟੋ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ। ਰੂਟੋ ਨੇ ਕਿਹਾ ਕਿ ਅਡਾਨੀ […]

Continue Reading

ਪਰਵਾਸੀਆਂ ਦੇ ਕਾਤਲਾਨਾ ਹਮਲੇ ‘ਚ ਜ਼ਖਮੀ ਹੋਏ ਕੁੰਭੜਾ ਦੇ ਦੂਜੇ ਨੌਜਵਾਨ ਨੇ ਵੀ ਦਮ ਤੋੜਿਆ

ਪਰਵਾਸੀਆਂ ਦੇ ਕਾਤਲਾਨਾ ਹਮਲੇ ‘ਚ ਜ਼ਖਮੀ ਹੋਏ ਕੁੰਭੜਾ ਦੇ ਦੂਜੇ ਨੌਜਵਾਨ ਨੇ ਵੀ ਦਮ ਤੋੜਿਆ ਮੋਹਾਲੀ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਪਿੰਡ ਕੁੰਭੜਾ ‘ਚ 13 ਨਵੰਬਰ ਨੂੰ ਪਰਵਾਸੀਆਂ ਵੱਲੋਂ ਦੋ ਨੌਜਵਾਨਾਂ ‘ਤੇ ਕਾਤਲਾਨਾ ਹਮਲਾ ਕੀਤਾ ਗਿਆ ਸੀ, ਜਿਸ ਵਿਚ ਇੱਕ ਨੌਜਵਾਨ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਤੇ ਦੂਜੇ ਨੌਜਵਾਨ ਨੇ ਵੀ ਪੀਜੀਆਈ […]

Continue Reading

ਮੋਟਰਸਾਈਕਲ ਤੇ ਸਕੂਟਰ ਚੋਰੀ ਕਰਕੇ ਸਕਰੈਪ ਡੀਲਰਾਂ ਨੂੰ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼

ਮੋਟਰਸਾਈਕਲ ਤੇ ਸਕੂਟਰ ਚੋਰੀ ਕਰਕੇ ਸਕਰੈਪ ਡੀਲਰਾਂ ਨੂੰ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਦੋਰਾਹਾ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਦੋਰਾਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਅਤੇ ਸਕੂਟਰ ਚੋਰੀ ਕਰਕੇ ਸਕਰੈਪ ਡੀਲਰਾਂ ਨੂੰ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ‘ਚ ਸਫਲਤਾ ਹਾਸਲ ਕਰਦੇ ਹੋਏ ਇਕ ਸਕਰੈਪ ਡੀਲਰ ਸਮੇਤ 8 ਵਿਅਕਤੀਆਂ ਨੂੰ ਨਾਮਜ਼ਦ ਕਰਕੇ 2 ਦੋਸ਼ੀਆਂ […]

Continue Reading