ਰੋਬੋਟਿਕ ਸਰਜਰੀ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ  : ਡਾਕਟਰ ਪਵਨਿੰਦਰ ਲਾਲ

ਪਾਰਕ ਗ੍ਰਾਸੀਅਨ ਹਸਪਤਾਲ ਵਲੋਂ ਇੰਸਟੀਚਿਊਟ ਆਈਐਮਏਆਰਐਸ ਦੀ ਸ਼ੁਰੂਆਤ ਵਿਸ਼ਵ ਪ੍ਰਸਿੱਧ ਡਾਕਟਰ ਪਵਨਿੰਦਰ ਲਾਲ ਆਈਐਮਏਆਰਐਸ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ, 21 ਨਵੰਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਰੋਬੋਟਿਕ ਸਰਜਰੀ ਜਟਿਲ ਬਿਮਾਰੀਆਂ ਦੇ ਇਲਾਜ ਵਿੱਚ ਇਨਕਲਾਬੀ ਤਬਦੀਲੀ ਦੇ ਤੌਰ ‘ਤੇ ਸਾਹਮਣੇ ਆ ਰਹੀ ਹੈ। ਇਹ ਤਕਨੀਕ ਉੱਚ ਪੱਧਰੀ ਕੈਂਸਰ ਅਤੇ ਹੋਰ ਗੰਭੀਰ ਰੋਗਾਂ ਨਾਲ ਜੂਝ ਰਹੇ ਮਰੀਜ਼ਾਂ ਲਈ […]

Continue Reading

“ਖੇਡਾਂ ਵਤਨ ਪੰਜਾਬ ਦੀਆ 2024 (ਸੀਜ਼ਨ 3) ਤਹਿਤ ਰਾਜ ਪੱਧਰੀ ਘੋੜਸਵਾਰ ਖੇਡਾਂ ਦੀ ਸ਼ੁਰੂਆਤ

“ਖੇਡਾਂ ਵਤਨ ਪੰਜਾਬ ਦੀਆ 2024 (ਸੀਜ਼ਨ 3) ਤਹਿਤ ਰਾਜ ਪੱਧਰੀ ਘੋੜਸਵਾਰ ਖੇਡਾਂ ਦੀ ਸ਼ੁਰੂਆਤ ਐਸ.ਏ.ਐਸ.ਨਗਰ, 21 ਨਵੰਬਰ, ਬੋਲੇ ਪੰਜਾਬ ਬਿਊਰੋ : “ਖੇਡਾਂ ਵਤਨ ਪੰਜਾਬ ਦੀਆ 2024 (ਸੀਜ਼ਨ 3) ਤਹਿਤ ਅੱਜ ਰਾਜ ਪੱਧਰੀ ਘੋੜਸਵਾਰ ਖੇਡਾਂ” ਦੀ ਰਸਮੀ ਸ਼ੁਰੂਆਤ ਹੋ ਗਈ। ਮੁਕਾਬਲਿਆਂ ਦੇ ਪਹਿਲੇ ਦਿਨ, ਫੋਰੈਸਟ ਹਿੱਲ ਰਿਜ਼ੋਰਟ, ਪਿੰਡ ਕਰੋੜਾਂ, ਐਸ ਏ ਐਸ ਵਿਖੇ ਘੋੜਸਵਾਰ ਸਹੂਲਤ, ਦ […]

Continue Reading

ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਸ਼ਕਤੀਕਰਨ ਤੇ ਦਿੱਤਾ ਜ਼ੋਰ ਐਸ.ਏ.ਐਸ.ਨਗਰ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੇਂ ਰਤਨ ਕਾਲਜ ਆਫ ਨਰਸਿੰਗ, ਸੋਹਾਣਾ, ਜਿਲ੍ਹਾ ਐੱਸ.ਏ.ਐੱਸ. ਨਗਰ ਵਿਖੇ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ […]

Continue Reading

ਪੰਜਾਬ ‘ਚ ਐਨਆਰਆਈ ਪਰਿਵਾਰ ਦੇ ਘਰ ਬਾਹਰ ਫਾਇਰਿੰਗ, ਦਹਿਸ਼ਤ ਦਾ ਮਾਹੌਲ

ਪੰਜਾਬ ‘ਚ ਐਨਆਰਆਈ ਪਰਿਵਾਰ ਦੇ ਘਰ ਬਾਹਰ ਫਾਇਰਿੰਗ, ਦਹਿਸ਼ਤ ਦਾ ਮਾਹੌਲ ਅੰਮ੍ਰਿਤਸਰ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਏਅਰਪੋਰਟ ਰੋਡ ‘ਤੇ ਜੁਝਾਰ ਐਵੀਨਿਊ ‘ਚ ਅਣਪਛਾਤੇ ਨੌਜਵਾਨਾਂ ਨੇ ਇਕ ਐਨਆਰਆਈ ਪਰਿਵਾਰ ਦੇ ਘਰ ਦੇ ਬਾਹਰ ਫਾਇਰਿੰਗ ਕਰਕੇ ਇਲਾਕੇ ‘ਚ ਦਹਿਸ਼ਤ ਫੈਲਾ ਦਿੱਤੀ ਹੈ। ਹਮਲਾਵਰਾਂ ਨੇ ਘਰ ਦੀ ਕੰਧ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ […]

Continue Reading

ਲੁਧਿਆਣਾ ‘ਚ ਬੈਂਕ ਦੇ ਬਾਹਰ ਤੋਂ ਵਪਾਰੀ ਦੇ 14 ਲੱਖ ਰੁਪਏ ਗਾਇਬ

ਲੁਧਿਆਣਾ ‘ਚ ਬੈਂਕ ਦੇ ਬਾਹਰ ਤੋਂ ਵਪਾਰੀ ਦੇ 14 ਲੱਖ ਰੁਪਏ ਗਾਇਬ ਲੁਧਿਆਣਾ, 21 ਨਵੰਬਰ,ਬੋਲੇ ਪੰਜਾਬ ਬਿਊਰੋ: ਲੁਧਿਆਣਾ ਵਿੱਚ ਵਿਸ਼ਵਕਰਮਾ ਚੌਕ ਨੇੜੇ ਆਈਸੀਆਈਸੀਆਈ ਬੈਂਕ ਦੇ ਬਾਹਰ ਇੱਕ ਵਿਅਕਤੀ ਨੇ ਆਪਣੀ ਸਵਿਫਟ ਕਾਰ ਖੜ੍ਹੀ ਕੀਤੀ ਤੇ ਖੁਦ ਉਹ ਬੈਂਕ ਦੇ ਅੰਦਰ ਚਲਾ ਗਿਆ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਉਸ ਦੀ ਕਾਰ ਦੀ ਸੀਟ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਰੱਖਿਆ ਪਿੰਡ ਜਗਤਪੁਰਾ ਤੋਂ ਕੰਡਾਲਾ ਸੜਕ ਦਾ ਨੀਂਹ ਪੱਥਰ

ਇਕ ਕਰੋੜ ਰੁਪਏ ਦੀ ਲਾਗਤ ਨਾਲ ਪੀ.ਡਬਲਿਊ.ਡੀ. ਬਣਾਵੇਗਾ ਤਿੰਨ ਮਹੀਨਿਆਂ ਦੇ ਅੰਦਰ ਸੜਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਪੰਜਾਬ ਵਿੱਚ ਸਰਵਪੱਖੀ ਵਿਕਾਸ ਦੇ ਨਾਲ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ : ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਚ ਸਰਬਪੱਖੀ ਵਿਕਾਸ ਦੇ ਨਾਲ ਭਾਈਚਾਰਕ ਸਾਂਝ ਨੂੰ ਕਾਇਮ […]

Continue Reading

ਡੇਨਮਾਰਕ ਤੋਂ ਪਹੁੰਚੇ ਵਫਦ ਨੇ ਸਕੂਲ ਨੂੰ ਇੰਟਰੈਕਟਿਵ ਪੈਨਲ ਦਾਨ ਕੀਤਾ

ਡੇਨਮਾਰਕ ਤੋਂ ਪਹੁੰਚੇ ਵਫਦ ਨੇ ਸਕੂਲ ਨੂੰ ਇੰਟਰੈਕਟਿਵ ਪੈਨਲ ਦਾਨ ਕੀਤਾ ਰਾਜਪੁਰਾ 21 ਨਵੰਬਰ ,ਬੋਲੇ ਪੰਜਾਬ ਬਿਊਰੋ : ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਡੇਨਮਾਰਕ ਦੇ ਆਰਕੀਟੈਕਟਾਂ ਦੇ ਇੱਕ ਡੈਲੀਗੇਟ ਨੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਸਕੂਲ ਨੂੰ ਵਧੀਆ ਗੁਣਵੱਤਾ ਦਾ ਇੰਟਰੈਕਟਿਵ ਪੈਨਲ ਈ-ਲਰਨਿੰਗ ਲਈ ਦਾਨ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਗੀਤਾ ਵਰਮਾ ਸਕੂਲ […]

Continue Reading

ਆਨੰਦਪੁਰ ਸਾਹਿਬ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ

ਆਨੰਦਪੁਰ ਸਾਹਿਬ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ ਨਵਾਂਸ਼ਹਿਰ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਨਵਾਂਸ਼ਹਿਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਨੈਸ਼ਨਲ ਹਾਈਵੇਅ ‘ਤੇ ਪਿੰਡ ਮਹਿੰਦੀ ਨੇੜੇ ਸ਼ਰਧਾਲੂਆਂ ਨਾਲ ਭਰੀ ਬੱਸ ਸੜਕ ਦੇ ਵਿਚਕਾਰ ਪਲਟ ਗਈ। ਬੱਸ ‘ਚ ਸਵਾਰ ਲੋਕ ਜ਼ਖ਼ਮੀ ਹੋ ਗਏ ਪਰ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।ਪ੍ਰਾਪਤ […]

Continue Reading

ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਵੀਜ਼ਾ ਨਿਯਮ ਕੀਤੇ ਹੋਰ ਸਖ਼ਤ, ਨਹੀਂ ਬਦਲ ਸਕਣਗੇ ਕਾਲਜ

ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਵੀਜ਼ਾ ਨਿਯਮ ਕੀਤੇ ਹੋਰ ਸਖ਼ਤ, ਨਹੀਂ ਬਦਲ ਸਕਣਗੇ ਕਾਲਜ ਓਟਾਵਾ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਵੀਜ਼ਾ ਨਿਯਮਾਂ ਨੂੰ ਹੌਲੀ-ਹੌਲੀ ਸਖ਼ਤ ਕਰ ਰਹੀ ਹੈ। ਨਵੇਂ ਨਿਯਮਾਂ ਅਨੁਸਾਰ ਜੇਕਰ ਕੋਈ ਵਿਦਿਆਰਥੀ ਭਾਰਤ ਤੋਂ ਕੈਨੇਡਾ ਦੇ ਕਿਸੇ ਕਾਲਜ ਵਿੱਚ ਦਾਖ਼ਲਾ ਲੈਂਦਾ ਹੈ ਤਾਂ ਉਹ ਹੁਣ […]

Continue Reading

ਐਨਆਈਏ ਵਲੋਂ ਅੱਤਵਾਦੀ ਘੁਸਪੈਠ ਦੇ ਮਾਮਲੇ ‘ਚ 8 ਥਾਵਾਂ ‘ਤੇ ਛਾਪੇਮਾਰੀ

ਐਨਆਈਏ ਵਲੋਂ ਅੱਤਵਾਦੀ ਘੁਸਪੈਠ ਦੇ ਮਾਮਲੇ ‘ਚ 8 ਥਾਵਾਂ ‘ਤੇ ਛਾਪੇਮਾਰੀ ਸ਼੍ਰੀਨਗਰ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਅੱਤਵਾਦੀ ਘੁਸਪੈਠ ਦੇ ਮਾਮਲੇ ‘ਚ ਰਿਆਸੀ, ਡੋਡਾ, ਊਧਮਪੁਰ, ਰਾਮਬਨ ਅਤੇ ਕਿਸ਼ਤਵਾੜ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵੱਲੋਂ 8 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਅਧਿਕਾਰਤ […]

Continue Reading