ਟਰੰਪ ਵੱਲੋਂ ਸਿੱਖ ਡਰਾਈਵਰਾਂ ਪ੍ਰਤੀ ਨਫ਼ਰਤ ਭਰੇ ਵਿਚਾਰਾਂ ’ਤੇ ਮਾਨ ਦਾ ਤਿੱਖਾ ਵਿਰੋਧ — “ਸਿੱਖਾਂ ਦੀ ਮਿਹਨਤ ਤੇ ਕੁਰਬਾਨੀਆਂ ਨੂੰ ਅਪਮਾਨਿਤ ਕਰਨਾ ਵਡੀ ਬੇਇਨਸਾਫ਼ੀ”

ਟਰੰਪ ਵੱਲੋਂ ਸਿੱਖ ਡਰਾਈਵਰਾਂ ਪ੍ਰਤੀ ਨਫ਼ਰਤ ਭਰੇ ਵਿਚਾਰਾਂ ’ਤੇ ਮਾਨ ਦਾ ਤਿੱਖਾ ਵਿਰੋਧ — “ਸਿੱਖਾਂ ਦੀ ਮਿਹਨਤ ਤੇ ਕੁਰਬਾਨੀਆਂ ਨੂੰ ਅਪਮਾਨਿਤ ਕਰਨਾ ਵਡੀ ਬੇਇਨਸਾਫ਼ੀ” ਨਵੀਂ ਦਿੱਲੀ, 12 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਿੱਖ ਡਰਾਈਵਰਾਂ ਸਬੰਧੀ ਪ੍ਰਗਟਾਏ ਗਏ […]

Continue Reading

9/11 ਦੀ 25ਵੀਂ ਬਰਸੀ ਮੌਕੇ ਡਬਲਯੂਐੱਸਪੀ ਵੱਲੋਂ ਸ਼ਰਧਾਂਜਲੀ, ਨਸਲਵਾਦ, ਨਫ਼ਰਤ ਤੇ ਅੱਤਵਾਦ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ

ਨਵੀਂ ਦਿੱਲੀ, 12 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੀ ਧਰਤੀ ’ਤੇ 11 ਸਤੰਬਰ 2001 ਨੂੰ ਹੋਏ ਭਿਆਨਕ ਅੱਤਵਾਦੀ ਹਮਲਿਆਂ ਦੀ 25ਵੀਂ ਬਰਸੀ ਮੌਕੇ ਡਬਲਯੂਐੱਸਪੀ ਵੱਲੋਂ ਹਮਲਿਆਂ ਵਿੱਚ ਮਾਰੇ ਗਏ 2,977 ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ। ਇਸ ਮੌਕੇ 9/11 ਤੋਂ ਬਾਅਦ ਨਸਲੀ ਨਫ਼ਰਤ […]

Continue Reading

ਕਿਰਪਾਨ ਦੀ ਮਰਯਾਦਾ ਨਾਲ ਸਮਝੌਤਾ ਨਹੀਂ —‘ਯਾਰੀਆਂ-2’ ਦੇ ਅਦਾਲਤੀ ਫ਼ੈਸਲੇ ’ਤੇ ਸ਼੍ਰੋਮਣੀ ਰਾਗੀ ਸਭਾ ਦਾ ਸਖ਼ਤ ਵਿਰੋਧ

ਕਿਰਪਾਨ ਕੋਈ ਆਮ ਚੀਜ਼, ਫ਼ਿਲਮ ਦੀ ਸਜਾਵਟ ਜਾਂ ਕਲਾਕਾਰ ਦੇ ਪਹਿਰਾਵੇ ਦਾ ਹਿੱਸਾ ਨਹੀਂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਨੂੰ ਬਖ਼ਸ਼ਿਆ ਪਵਿੱਤਰ ਕਕਾਰ ਹੈ ਨਵੀਂ ਦਿੱਲੀ 12 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ‘ਯਾਰੀਆਂ-2’ ਫ਼ਿਲਮ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਫ਼ੈਸਲੇ ਦੇ ਪੈਰਾ ਨੰਬਰ 14 ਵਿੱਚ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਫਿਲਮ-ਸ਼ੋਅ

ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਗਲੋਅ ਬੱਲ ਆਰਟ ਕਰੀਏਸ਼ਨਜ ਵਲੋਂ ਸੱਚੀ ਕਹਾਣੀ ਉਤੇ ਅਧਾਰਿਤ ਲਘੁ-ਫਿਲਮ “ਮੁੱਸਰਤ-ਸਰਹੱਦੋਂ ਪਾਰ” ਦਾ ਸ਼ੋਅ ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਅਤੇ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸੈਕਟਰ 17 ਵਿਖੇ ਇਸੇ ਲਾਇਬ੍ਰੇਰੀ ਵਿਚ ਕਰਵਾਇਆ ਗਿਆ।ਭਾਰਤ-ਪਾਕਿਸਤਾਨ ਦੀ ਸਰਹੱਦ ਪਾਰਲੇ ਪਿਆਰ ਕਹਾਣੀ ਉਤੇ ਅਧਾਰਿਤ ਇਸ ਫਿਲਮ ਨੂੰ ਡਾ. ਮਨਜੀਤ ਸਿੰਘ ਬੱਲ […]

Continue Reading

ਖੇਡਾਂ ਦੇ ਮੈਦਾਨਾਂ ਰਾਹੀਂ ਪੰਜਾਬ ਨੂੰ ਮੁੜ ਰੰਗਲਾ ਤੇ ਮਜ਼ਬੂਤ ਬਣਾ ਰਹੀ ਹੈ ਭਗਵੰਤ ਸਿੰਘ ਮਾਨ ਸਰਕਾਰ: ਕੁਲਵੰਤ ਸਿੰਘ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਮੋਹਾਲੀ ਵਿੱਚ ਜੋਸ਼ੋ-ਖਰੋਸ਼ ਨਾਲ ਆਗਾਜ਼, ਵਿਧਾਇਕ ਕੁਲਵੰਤ ਸਿੰਘ ਨੇ ਬਲਾਕ ਪੱਧਰੀ ਮੁਕਾਬਲਿਆਂ ਦਾ ਕੀਤਾ ਉਦਘਾਟਨ ਅੰਡਰ 14 ਤੋਂ 70 ਸਾਲ ਤੋਂ ਉੱਪਰ ਤੱਕ ਦੇ ਖਿਡਾਰੀਆਂ ਨੂੰ ਮਿਲਿਆ ਖੇਡ ਪ੍ਰਤਿਭਾ ਦਿਖਾਉਣ ਦਾ ਮੰਚ; ਪਹਿਲੀ ਵਾਰ ਕ੍ਰਿਕਟ ਵੀ ਖੇਡਾਂ ਵਿੱਚ ਸ਼ਾਮਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ […]

Continue Reading

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 12 ਸਤੰਬਰ ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰਦਿਆਂ ਗੁਰੂ […]

Continue Reading

ਕਾਮਰੇਡ ਅਮਰ ਸਿੰਘ ਅੱਚਰਵਾਲ ਦੀ ਸ਼ਹਾਦਤ ਨੂੰ ਸਲਾਮ; 20 ਸਤੰਬਰ ਦੀ ਮਜ਼ਦੂਰ-ਕਿਸਾਨ ਏਕਤਾ ਰੈਲੀ ਵਿੱਚ ਮਾਨਸਾ ਤੋਂ ਵੱਡੀ ਗਿਣਤੀ ‘ਚ ਸ਼ਮੂਲੀਅਤ ਦਾ ਐਲਾਨ

ਮਾਨਸਾ (12 ਸਤੰਬਰ) ,ਬੋਲੇ ਪੰਜਾਬ ਬਿਊਰੋ:ਅੱਜ ਬਾਬਾ ਬੂਝਾ ਸਿੰਘ ਭਵਨ ਵਿਖੇ ਪੰਜਾਬ ਦੀ ਇਨਕਲਾਬੀ ਲਹਿਰ ਦੇ ਨਿਡਰ, ਸਾਦੇ ਅਤੇ ਲੋਕਪੱਖੀ ਆਗੂ ਕਾਮਰੇਡ ਅਮਰ ਸਿੰਘ ਅੱਚਰਵਾਲ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਇਕੱਠੇ ਹੋਏ ਇਨਕਲਾਬੀ ਆਗੂਆਂ ਅਤੇ ਸਾਥੀਆਂ ਨੇ ਕਾਮਰੇਡ ਅੱਚਰਵਾਲ ਦੇ ਅਧੂਰੇ ਲੋਕਪੱਖੀ ਕਾਰਜਾਂ ਨੂੰ ਅੱਗੇ ਵਧਾਉਣ ਦਾ ਸੰਕਲਪ ਦੁਹਰਾਇਆ।ਸ਼ਰਧਾਂਜਲੀ […]

Continue Reading

ਕਾਰਪੋਰੇਟਾਂ ਦੇ ਕਰਜ਼ੇ ਅਤੇ ਟੈਕਸ ਮਾਫ਼, ਪਰ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਅਣਗੌਲੀਆਂ; 20 ਸਤੰਬਰ ਦੀ ਜਲੰਧਰ ਕਾਨਫ਼ਰੰਸ ਵਿੱਚ ਬਰੇਟਾ ਖੇਤਰ ਤੋਂ ਹੋਵੇਗੀ ਵੱਡੀ ਸ਼ਮੂਲੀਅਤ: ਮਜ਼ਦੂਰ ਮੁਕਤੀ ਮੋਰਚਾ

ਬਰੇਟਾ / ਪਿੰਡ ਬਹਾਦਰਪੁਰ 12 ਸਤੰਬਰ ,ਬੋਲੇ ਪੰਜਾਬ ਬਿਊਰੋ;ਪਿੰਡ ਬਹਾਦਰਪੁਰ ਵਿਖੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਇੱਕ ਭਰਵੀਂ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਕਾਮਰੇਡ ਗੁਰਮੀਤ ਨੰਦਗੜ੍ਹ, ਜ਼ਿਲ੍ਹਾ ਆਗੂ ਭੋਲਾ ਸਿੰਘ ਬਹਾਦਰਪੁਰ, ਪਿੰਡ ਪ੍ਰਧਾਨ ਜਗਤਾਰ ਸਿੰਘ ਅਤੇ ਕੁਕੂ ਸਿੰਘ ਖਾਲਸਾ ਨੇ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ […]

Continue Reading

2018 ਦੇ ਬਾਰਡਰ-ਨਾਨ ਬਾਰਡਰ ਨਿਯਮ ਰੱਦ ਕਰਕੇ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕਰਨ ਦੀ ਮੰਗ

ਮੋਹਾਲੀ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਸਕੂਲ ਪ੍ਰਮੋਸ਼ਨ ਫਰੰਟ ਪੰਜਾਬ ਦੀ ਹੰਗਾਮੀ ਮੀਟਿੰਗ ਐੱਸ ਏ ਐੱਸ ਨਗਰ ਵਿਖੇ ਸਕੂਲ ਤੇ ਇੰਸਪੈਕਸ਼ਨ ਕਾਡਰ ਗਰੁੱਪ ਏ ਅਤੇ ਗਰੁੱਪ ਬੀ ਦੇ 2018 ਦੇ ਬਾਰਡਰ ਤੇ ਨਾਨ ਬਾਰਡਰ ਏਰੀਏ ਦੇ ਨਿਯਮਾਂ ਉੱਤੇ ਚਰਚਾ ਲਈ ਕੀਤੀ ਗਈ |ਇਸ ਤੋਂ ਬਾਅਦ ਆਗੂਆਂ ਸ੍ਰੀ ਸੰਜੀਵ ਕੁਮਾਰ, ਭੁਪਿੰਦਰਪਾਲ ਸਿੰਘ ਤੇ ਚਰਨਜੀਤ […]

Continue Reading

ਮੁਲਾਜ਼ਮਾਂ ਨੇ ਪਟਿਆਲਾ ਅਤੇ ਫਰੀਦਕੋਟ ”ਚ ਬੈਰੀਕੇਡ ਤੋੜੇ, ਸਪੀਕਰ, ਡਿਪਟੀ ਸਪੀਕਰ ਅਤੇ ਮੰਤਰੀਆਂ ਦੇ ਘਰਾਂ ਨੂੰ ਘੇਰਿਆ ਅਤੇ ਉਨ੍ਹਾਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਜੁਆਇੰਟ ਇੰਪਲਾਈਜ਼ ਫੋਰਮ (SAM) ਨੇ ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਦੇ ਘਰਾਂ ਦਾ ਘਿਰਾਓ ਕੀਤਾ। ਪਟਿਆਲਾ ਅਤੇ ਫਰੀਦਕੋਟ ਵਿੱਚ, ਕਰਮਚਾਰੀ ਅਤੇ ਪੈਨਸ਼ਨਰ ਬੈਰੀਕੇਡ ਤੋੜ ਕੇ ਮੰਤਰੀ ਬਲਬੀਰ ਸਿੰਘ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰਾਂ ਵਿੱਚ […]

Continue Reading