ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ

ਸ. ਜਤਿੰਦਰ ਸਿੰਘ ਉੱਪਲ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 15 ਨਵੰਬਰ,ਬੋਲੇ ਪੰਜਾਬ ਬਿਊਰੋ ; ਆਸਟ੍ਰੇਲੀਆ ਨਿਵਾਸੀ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸੰਗਤਾਂ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਅੰਮ੍ਰਿਤਸਰ 15 ਨਵੰਬਰ,ਬੋਲੇ ਪੰਜਾਬ ਬਿਊਰੋ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ […]

Continue Reading

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦਾ 16 ਵਾਂ ਡੈਲੀਗੇਟ ਇਜਲਾਸ ਨੂੰ ਜਲੰਧਰ ਵਿਖੇ ਅੱਜ

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦਾ 16 ਵਾਂ ਡੈਲੀਗੇਟ ਇਜਲਾਸ ਨੂੰ ਜਲੰਧਰ ਵਿਖੇ ਅੱਜ ਚੰਡੀਗੜ੍ਹ 15 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਮੁੱਖ ਦਫਤਰ 1406/22 ਚੰਡੀਗੜ੍ਹ) ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਜਰਨਲ ਸਕੱਤਰ ਅਨਿਲ ਕੁਮਾਰ ਬਰਨਾਲਾ, ਪੀ.ਐਸ.ਐਸ.ਐਫ ਦੇ ਸੂਬਾ ਜਰਨਲ ਸਕੱਤਰ ਤੀਰਥ […]

Continue Reading

ਜਲੰਧਰ : ਤੇਜ਼ ਰਫਤਾਰ ਸਕਾਰਪੀਓ ਨੇ ਐਕਟਿਵਾ ਸਵਾਰਾਂ ਨੂੰ ਟੱਕਰ ਮਾਰੀ, ਦੋ ਨੌਜਵਾਨਾਂ ਦੀ ਮੌਤ

ਜਲੰਧਰ : ਤੇਜ਼ ਰਫਤਾਰ ਸਕਾਰਪੀਓ ਨੇ ਐਕਟਿਵਾ ਸਵਾਰਾਂ ਨੂੰ ਟੱਕਰ ਮਾਰੀ, ਦੋ ਨੌਜਵਾਨਾਂ ਦੀ ਮੌਤ ਜਲੰਧਰ, 15 ਨਵੰਬਰ,ਬੋਲੇ ਪੰਜਾਬ ਬਿਊਰੋ ; ਜਲੰਧਰ ‘ਚ ਥਾਣਾ ਮਕਸੂਦਾਂ ਅਧੀਨ ਪੈਂਦੀ ਮੰਡ ਚੌਕੀ ਦੇ ਇਲਾਕੇ ‘ਚ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਚੌਕੀ ਇੰਚਾਰਜ ਸਬ ਇੰਸਪੈਕਟਰ […]

Continue Reading

ਪੁਲਿਸ ਵਲੋਂ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, 14 ਕੁਇੰਟਲ ਨਸ਼ੇ ਸਮੇਤ ਤਿੰਨ ਤਸਕਰ ਕਾਬੂ

ਪੁਲਿਸ ਵਲੋਂ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, 14 ਕੁਇੰਟਲ ਨਸ਼ੇ ਸਮੇਤ ਤਿੰਨ ਤਸਕਰ ਕਾਬੂ ਜਲੰਧਰ, 15 ਨਵੰਬਰ,ਬੋਲੇ ਪੰਜਾਬ ਬਿਊਰੋ ; ਜਲੰਧਰ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਸਮੇਤ ਕਾਬੂ ਕੀਤਾ ਹੈ। ਤਸਕਰਾਂ […]

Continue Reading

ਮੋਹਾਲੀ ’ਚ ਨੌਜਵਾਨ ਦੇ ਕਤਲ ਨੂੰ ਲੈ ਕੇ ਲੋਕਾਂ ਵਲੋਂ ਰਾਤ ਤੋਂ ਸੜਕ ‘ਤੇ ਮ੍ਰਿਤਕ ਦੇਹ ਰੱਖ ਕੇ ਧਰਨਾ ਜਾਰੀ, ਐਮਐਲਏ ਤੇ ਐਸਐਸਪੀ ਨੇ ਦਿੱਤਾ ਕਾਰਵਾਈ ਦਾ ਭਰੋਸਾ

ਮੋਹਾਲੀ ’ਚ ਨੌਜਵਾਨ ਦੇ ਕਤਲ ਨੂੰ ਲੈ ਕੇ ਲੋਕਾਂ ਵਲੋਂ ਰਾਤ ਤੋਂ ਸੜਕ ‘ਤੇ ਮ੍ਰਿਤਕ ਦੇਹ ਰੱਖ ਕੇ ਧਰਨਾ ਜਾਰੀ, ਐਮਐਲਏ ਤੇ ਐਸਐਸਪੀ ਨੇ ਦਿੱਤਾ ਕਾਰਵਾਈ ਦਾ ਭਰੋਸਾ ਮੋਹਾਲੀ, 15 ਨਵੰਬਰ,ਬੋਲੇ ਪੰਜਾਬ ਬਿਊਰੋ ; 13 ਨਵੰਬਰ ਨੂੰ ਪਿੰਡ ਕੁੰਭੜਾ ’ਚ ਹੋਏ ਕਤਲ ਨੂੰ ਲੈ ਕੇ ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਸੈਕਟਰ 78 ਤੇ 79 ਦੀਆਂ […]

Continue Reading

ਪੰਜਾਬ ਪੁਲਸ ਵੱਲੋਂ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਤੇ ਹਥਿਆਰਾਂ ਸਮੇਤ 2 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਸ ਵੱਲੋਂ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਤੇ ਹਥਿਆਰਾਂ ਸਮੇਤ 2 ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ, 15 ਨਵੰਬਰ,ਬੋਲੇ ਪੰਜਾਬ ਬਿਊਰੋ ; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ 2 ਵਿਅਕਤੀਆਂ ਨੂੰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ […]

Continue Reading

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਮੰਡੀ ਗੋਬਿੰਦਗੜ੍ਹ, 15 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ ਵਿੱਚ ਪੰਡਿਤ ਜਵਾਹਰ ਲਾਲ ਨਹਿਰੂ ਦੀ ਜਯੰਤੀ ਮਨਾਉਣ ਲਈ ਬਾਲ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਲ ਦਿਵਸ ਪ੍ਰੋਗਰਾਮ ਵਿੱਚ ਕਈ ਦਿਲਚਸਪ ਅਤੇ ਰੋਮਾਂਚਕ ਸਮਾਗਮਾਂ ਦੀ ਲੜੀ ਸੀ, ਜੋ ਕਿ ਬੱਚਿਆਂ ਦੇ […]

Continue Reading

ਕੈਨੇਡਾ ਵਿੱਚ ਗੈਂਗਸਟਰ ਅਰਸ਼ ਡੱਲਾ ਤੇ ਗੁਰਜੰਟ ਸਿੰਘ ਦੇ ਮੁਕੱਦਮੇ ਦੀ ਕਾਰਵਾਈ ਨਹੀਂ ਕੀਤੀ ਜਾਵੇਗੀ ਜਨਤਕ

ਕੈਨੇਡਾ ਵਿੱਚ ਗੈਂਗਸਟਰ ਅਰਸ਼ ਡੱਲਾ ਤੇ ਗੁਰਜੰਟ ਸਿੰਘ ਦੇ ਮੁਕੱਦਮੇ ਦੀ ਕਾਰਵਾਈ ਨਹੀਂ ਕੀਤੀ ਜਾਵੇਗੀ ਜਨਤਕ ਓਟਾਵਾ, 15 ਨਵੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਵਿੱਚ ਓਨਟਾਰੀਓ ਦੀ ਇੱਕ ਅਦਾਲਤ ਨੇ ਗੈਂਗਸਟਰ ਅਰਸ਼ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਅਤੇ ਉਸ ਦੇ ਸਹਿਯੋਗੀ ਗੁਰਜੰਟ ਸਿੰਘ ਦੇ ਮੁਕੱਦਮੇ ਦੀ ਕਾਰਵਾਈ ਬਾਰੇ ਮੀਡੀਆ ਕਵਰੇਜ, ਪ੍ਰਸਾਰਣ ਅਤੇ ਰਿਪੋਰਟਿੰਗ ‘ਤੇ ਪਾਬੰਦੀ ਲਗਾ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ ‘ਚ ਉਮੜਿਆ ਸੰਗਤਾਂ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ ‘ਚ ਉਮੜਿਆ ਸੰਗਤਾਂ ਦਾ ਸੈਲਾਬ ਅੰਮ੍ਰਿਤਸਰ, 15 ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਪੰਜਾਬ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਪਰਵ ਦੇ ਮੌਕੇ ‘ਤੇ ਮੱਥਾ ਟੇਕਣ ਲਈ ਸਵੇਰ ਤੋਂ ਹੀ ਸੰਗਤਾਂ ਨੇ ਗੁਰਦੁਆਰਿਆਂ ‘ਚ […]

Continue Reading