ਮੋਹਾਲੀ ‘ਚ ਹਸਪਤਾਲ ਨੇ ਮਰੀਜ਼ ਤੋਂ 90 ਹਜ਼ਾਰ ਰੁਪਏ ਹੋਰ ਵਸੂਲੇ

ਖਪਤਕਾਰ ਕਮਿਸ਼ਨ ਨੇ ਲਗਾਇਆ ਜੁਰਮਾਨਾ; 9% ਵਿਆਜ ਸਮੇਤ ਰਕਮ ਵਾਪਸ ਕਰਨ ਦਾ ਆਦੇਸ਼ ਚੰਡੀਗੜ੍ਹ 15 ਨਵੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ ਨੇ ਮੁਹਾਲੀ ਦੇ ਹਸਪਤਾਲ ਨੂੰ ਮਰੀਜ਼ ਤੋਂ 90 ਹਜ਼ਾਰ ਰੁਪਏ ਦਾ ਵਾਧੂ ਚਾਰਜ ਲੈਣ ਲਈ ਸੇਵਾ ਵਿੱਚ ਲਾਪਰਵਾਹੀ ਦਾ ਦੋਸ਼ੀ ਠਹਿਰਾਇਆ ਹੈ। ਹਸਪਤਾਲ ਨੂੰ ਵਾਧੂ ਰਾਸ਼ੀ 9 ਫੀਸਦੀ […]

Continue Reading

ਮੋਹਾਲੀ ਏਅਰਪੋਰਟ ਰੋਡ ਉਤੇ ਕੁੰਭੜਾ ਕਤਲ ਮਾਮਲੇ ਨੂੰ ਲੈ ਕੇ ਦੂਜੇ ਦਿਨ ਵੀ ਧਰਨਾ ਜਾਰੀ

ਮੋਹਾਲੀ ਏਅਰਪੋਰਟ ਰੋਡ ਉਤੇ ਕੁੰਭੜਾ ਕਤਲ ਮਾਮਲੇ ਨੂੰ ਲੈ ਕੇ ਦੂਜੇ ਦਿਨ ਵੀ ਧਰਨਾ ਜਾਰੀ ਮੋਹਾਲੀ 15 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਏਅਰਪੋਰਟ ਰੋਡ ਉਤੇ ਸਥਿਤ ਪਿੰਡ ਕੁੰਬੜਾ ਵਿੱਚ ਦੋ ਨੌਜਵਾਨ ਦਮਨ (17) ਅਤੇ ਦਿਲਪ੍ਰੀਤ ਸਿੰਘ (18) ਉਤੇ ਪੰਜ-ਛੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਸ ਵਿੱਚ ਦਮਨ ਦੀ ਮੌਤ ਹੋ ਗਈ। ਜਦਕਿ ਦਿਲਪ੍ਰੀਤ […]

Continue Reading

ਜਲੰਧਰ ਦੇ ਪਾਸ਼ ਇਲਾਕੇ ‘ਚ ਘਰ ਨੂੰ ਲੱਗੀ ਅੱਗ: ਮੈਡੀਕਲ ਸਟੋਰ ਸੰਚਾਲਕ ਦੀ ਮੌਤ, ਔਰਤ ਸਮੇਤ 2 ਝੁਲਸੇ

ਜਲੰਧਰ ਦੇ ਪਾਸ਼ ਇਲਾਕੇ ‘ਚ ਘਰ ਨੂੰ ਲੱਗੀ ਅੱਗ: ਮੈਡੀਕਲ ਸਟੋਰ ਸੰਚਾਲਕ ਦੀ ਮੌਤ, ਔਰਤ ਸਮੇਤ 2 ਝੁਲਸੇ ਜਲੰਧਰ 15 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲੰਧਰ ਵਿੱਚ ਵੀਰਵਾਰ ਅੱਧੀ ਰਾਤ ਨੂੰ ਇੱਕ ਮੈਡੀਕਲ ਸਟੋਰ ਸੰਚਾਲਕ ਦੇ ਘਰ ਵਿੱਚ ਅੱਗ ਲੱਗਣ ਕਾਰਨ ਮੌਤ ਹੋ ਗਈ। ਇਹ ਘਟਨਾ ਸ਼ਹਿਰ ਦੇ ਪੌਸ਼ ਇਲਾਕੇ ਨਿਊ ਜਵਾਹਰ ਨਗਰ […]

Continue Reading

ਪਾਕਿਸਤਾਨੀ ਫੌਜ ਵੱਲੋਂ 12 ਅੱਤਵਾਦੀ ਮਾਰਨ ਦਾ ਦਾਅਵਾ

ਪਾਕਿਸਤਾਨੀ ਫੌਜ ਵੱਲੋਂ 12 ਅੱਤਵਾਦੀ ਮਾਰਨ ਦਾ ਦਾਅਵਾ ਇਸਲਾਮਾਬਾਦ, 15 ਨਵੰਬਰ,ਬੋਲੇ ਪੰਜਾਬ ਬਿਊਰੋ : ਪਾਕਿਸਤਾਨੀ ਫੌਜ ਨੇ ਦਾਅਵਾ ਕੀਤਾ ਹੈ ਕਿ ਦੋ ਮੁਹਿੰਮਾਂ ’ਚ 12 ਅੱਤਵਾਦ ਮਾਰੇ ਹਨ। ਪਾਕਿਸਤਾਨੀ ਫੌਜ ਦੀ ਮੀਡੀਆ ਸ਼ਾਖਾ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈਐੱਸਪੀਆਰ) ਨੇ ਕਿਹਾ ਹੈ ਕਿ ਸੁਰੱਖਿਆ ਬਲਾਂ ਨੇ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਸੂਬਿਆਂ ’ਚ ਮੁਹਿੰਮ ਚਲਾਈ। ਬਲੋਚਿਸਤਾਨ ਦੇ […]

Continue Reading

ਪੰਜਾਬ ‘ਚ ਚੱਲਣ ਵਾਲੀਆਂ ਕਈ ਟਰੇਨਾਂ ਅੱਜ ਤੋਂ 31 ਦਸੰਬਰ ਤੱਕ ਰੱਦ

ਪੰਜਾਬ ‘ਚ ਚੱਲਣ ਵਾਲੀਆਂ ਕਈ ਟਰੇਨਾਂ ਅੱਜ ਤੋਂ 31 ਦਸੰਬਰ ਤੱਕ ਰੱਦ ਲੁਧਿਆਣਾ, 15 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ, ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਨਿਰਮਾਣ ਕਾਰਜ ਕਾਰਨ 15 ਨਵੰਬਰ ਤੋਂ 31 ਦਸੰਬਰ ਤੱਕ ਫ਼ਿਰੋਜ਼ਪੁਰ ਤੋਂ ਚੰਡੀਗੜ੍ਹ ਜਾਣ ਵਾਲੀਆਂ 14 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਪਲੇਟਫਾਰਮ ਨੰਬਰ 6 ਹੋਰ […]

Continue Reading

ਅੱਜ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ

ਅੱਜ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਚੰਡੀਗੜ੍ਹ, 15 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਦਰਅਸਲ ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ […]

Continue Reading

ਪ੍ਰਦੂਸ਼ਣ ਕਾਰਨ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਉਣ ਦੇ ਹੁਕਮ ਜਾਰੀ

ਪ੍ਰਦੂਸ਼ਣ ਕਾਰਨ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਉਣ ਦੇ ਹੁਕਮ ਜਾਰੀ ਨਵੀਂ ਦਿੱਲੀ, 15 ਨਵੰਬਰ,ਬੋਲੇ ਪੰਜਾਬ ਬਿਊਰੋ ; ਦਿੱਲੀ ‘ਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਲੋਕਾਂ ਦਾ ਜਿਊਣਾ ਦੁਭਰ ਹੋ ਰਿਹਾ ਹੈ ਇਸ ਦੌਰਾਨ ਸਰਕਾਰ ਨੇ ਅਗਲੇ ਹੁਕਮਾਂ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਉਣ ਦੇ ਹੁਕਮ ਜਾਰੀ ਕੀਤੇ […]

Continue Reading

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਚੰਡੀਗੜ੍ਹ, 15 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਬਲੀ ਸ਼ਾਮ […]

Continue Reading

ਟੈਂਪੂ ਟਰੈਵਲਰ ਅਤੇ ਆਟੋ ਚਾਲਕ ਵਿਚਕਾਰ ਟੱਕਰ, ਦਰਜਨ ਦੇ ਕਰੀਬ ਲੋਕ ਜ਼ਖ਼ਮੀ

ਟੈਂਪੂ ਟਰੈਵਲਰ ਅਤੇ ਆਟੋ ਚਾਲਕ ਵਿਚਕਾਰ ਟੱਕਰ, ਦਰਜਨ ਦੇ ਕਰੀਬ ਲੋਕ ਜ਼ਖ਼ਮੀ ਜਲੰਧਰ, 15 ਨਵੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਸ਼ਹਿਰ ਵਿੱਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਨਕੋਦਰ ਰੋਡ ‘ਤੇ ਟੀ.ਵੀ. ਟਾਵਰ ਦੇ ਕੋਲ ਇੱਕ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਟੈਂਪੂ ਟਰੈਵਲਰ ਅਤੇ ਇੱਕ ਆਟੋ […]

Continue Reading

ਠੇਕੇ ਤੋਂ ਸ਼ਰਾਬ ਚੋਰੀ ਕਰਕੇ ਭੱਜੇ ਦੋ ਨੌਜਵਾਨ ਚੜ੍ਹੇ ਪੁਲਿਸ ਅੜਿੱਕੇ

ਠੇਕੇ ਤੋਂ ਸ਼ਰਾਬ ਚੋਰੀ ਕਰਕੇ ਭੱਜੇ ਦੋ ਨੌਜਵਾਨ ਚੜ੍ਹੇ ਪੁਲਿਸ ਅੜਿੱਕੇ ਜਲੰਧਰ, 15 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ਹਿਰ ‘ਚ ਠੇਕੇ ਤੋਂ ਸ਼ਰਾਬ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਢਲ ਇਲਾਕੇ ਵਿੱਚ ਸਥਿਤ ਇੱਕ ਦੁਕਾਨ ਤੋਂ ਚੋਰਾਂ ਵੱਲੋਂ ਸ਼ਰਾਬ ਚੋਰੀ ਕਰ ਲਈ ਗਈ ਹੈ।ਠੇਕੇ ਦੇ ਮੁਲਾਜ਼ਮ ਨੇ ਦੱਸਿਆ ਕਿ ਬਾਈਕ […]

Continue Reading