ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ

ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ ਚੰਡੀਗੜ੍ਹ, 14 ਨਵੰਬਰ,ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ।  ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ […]

Continue Reading

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ ਨਵੀਂ ਦਿੱਲੀ, ਨਵੰਬਰ 14,ਬੋਲੇ ਪੰਜਾਬ ਬਿਊਰੋ ;   ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ ‘ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।  ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਅੰਮ੍ਰਿਤਸਰ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ ਦੀ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 14 ਨਵੰਬਰ,ਬੋਲੇ ਪੰਜਾਬ ਬਿਊਰੋ : –ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। […]

Continue Reading

ਸਾਬਕਾ ਐਸਐਚਓ ਵੱਲੋਂ ਗੋਲੀ ਮਾਰ ਕੇ ਆਤਮ ਹੱਤਿਆ

ਸਾਬਕਾ ਐਸਐਚਓ ਵੱਲੋਂ ਗੋਲੀ ਮਾਰ ਕੇ ਆਤਮ ਹੱਤਿਆ ਅੰਮ੍ਰਿਤਸਰ, 14 ਨਵੰਬਰ,ਬੋਲੇ ਪੰਜਾਬ ਬਿਊਰੋ: ਅੰਮ੍ਰਿਤਸਰ ‘ਚ ਸਾਬਕਾ ਐਸਐਚਓ ਸੁਖਜਿੰਦਰ ਸਿੰਘ ਰੰਧਾਵਾ ਦੀ ਭੇਦ ਭਰੇ ਹਾਲਾਤਾਂ ਦੇ ਵਿੱਚ  ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਪਿਛਲੇ ਲੰਮੇ ਸਮੇਂ ਤੋਂ ਸੁਖਜਿੰਦਰ ਸਿੰਘ ਰੰਧਾਵਾ ਡਿਪਰੈਸ਼ਨ ਦਾ ਸ਼ਿਕਾਰ ਸਨ।ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਆਪ ਨੂੰ ਗੋਲੀ ਕੇ […]

Continue Reading

ਪਾਣੀਪਤ ‘ਚ ਬੇਕਾਬੂ ਟਰੱਕ ਨੇ ਮਚਾਇਆ ਕਹਿਰ, 6 ਲੋਕਾਂ ਨੂੰ ਕੁਚਲਿਆ, 5 ਨੇ ਦਮ ਤੋੜਿਆ

ਪਾਣੀਪਤ ‘ਚ ਬੇਕਾਬੂ ਟਰੱਕ ਨੇ ਮਚਾਇਆ ਕਹਿਰ, 6 ਲੋਕਾਂ ਨੂੰ ਕੁਚਲਿਆ, 5 ਨੇ ਦਮ ਤੋੜਿਆ ਪਾਣੀਪਤ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਪਾਣੀਪਤ ਸ਼ਹਿਰ ‘ਚ ਵੀਰਵਾਰ ਨੂੰ ਬੇਕਾਬੂ ਟਰੱਕ ਨੇ 3 ਵੱਖ-ਵੱਖ ਥਾਵਾਂ ‘ਤੇ ਇਕ ਤੋਂ ਬਾਅਦ ਇਕ 6 ਲੋਕਾਂ ਨੂੰ ਕੁਚਲ ਦਿੱਤਾ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ […]

Continue Reading

ਵੱਖ ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿ ਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਫੀਲਡ ਜਥੇਬੰਦੀ ਵਿੱਚ ਸ਼ਾਮਲ ਹੋਏ

ਜਥੇਬੰਦੀ ਦਾ ਸੁਬਾਈ ਡੈਲੀਗੇਟ ਇਜਲਾਸ ਜਲੰਧਰ ਵਿਖੇ 16-17 ਨਵੰਬਰ ਨੂੰ -ਵਾਹਿਦਪੁਰੀ ਪਟਿਆਲਾ 14 ਨਵੰਬਰ,ਬੋਲੇ ਪੰਜਾਬ ਬਿਊਰੋ : ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਜਿਲ੍ਹਾ ਪਟਿਆਲਾ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਵੱਖ-ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿ ਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਸੁਖਬੀਰ ਸਿੰਘ ਢੀਂਡਸਾ ਦੀ ਪ੍ਰੇਰਨਾ ਸਦਕਾ ਪੀ ਡਬਲਿਊ ਡੀ ਫੀਲਡ […]

Continue Reading

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗੁਰਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ ਰਵਾਨਾ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗੁਰਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ ਰਵਾਨਾ ਅੰਮ੍ਰਿਤਸਰ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਸ਼ਰਧਾਲੂਆਂ ਦਾ ਇੱਕ ਜੱਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ। ਇਹ ਜੱਥਾ 10 ਦਿਨਾਂ ਬਾਅਦ 23 ਨਵੰਬਰ ਨੂੰ ਭਾਰਤ ਵਾਪਸ ਆਵੇਗਾ।ਜੈਕਾਰਿਆਂ ਨਾਲ 763 ਸ਼ਰਧਾਲੂ ਰਵਾਨਾ […]

Continue Reading

ਪੰਜਾਬ ਪੁਲਿਸ ਵੱਲੋਂ 11 ਪਿਸਤੌਲ ਤੇ 21 ਮੈਗਜ਼ੀਨਾਂ ਦੀ ਖੇਪ ਬਰਾਮਦ

ਪੰਜਾਬ ਪੁਲਿਸ ਵੱਲੋਂ 11 ਪਿਸਤੌਲ ਤੇ 21 ਮੈਗਜ਼ੀਨਾਂ ਦੀ ਖੇਪ ਬਰਾਮਦ ਚੰਡੀਗੜ੍ਹ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰੀ ਮਾਮਲੇ ‘ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।ਫਿਰੋਜ਼ਪੁਰ ਪੁਲੀਸ ਨੇ ਅੱਜ ਵੀਰਵਾਰ ਨੂੰ 11 ਪਿਸਤੌਲਾਂ ਅਤੇ 21 ਮੈਗਜ਼ੀਨਾਂ ਸਮੇਤ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਡੀਜੀਪੀ ਪੰਜਾਬ ਪੁਲੀਸ ਨੇ ਕਿਹਾ ਕਿ ਸ਼ੱਕੀ ਮੋਟਰਸਾਈਕਲ […]

Continue Reading

ਅਸਤੀਫ਼ੇ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ

ਅਸਤੀਫ਼ੇ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਸਤੀਫ਼ੇ ਨੂੰ ਲੈ ਕੇ ਸੁਨੀਲ ਜਾਖੜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਅਜੇ ਪਾਰਟੀ ਹਾਈਕਮਾਂਡ […]

Continue Reading